Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:16:32 PM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਜੇਨੇਲੀਆ ਡਿਸੂਜ਼ਾ ਤੇ ਰਿਤੇਸ਼ ਦੇਸ਼ਮੁਖ ਦੀ ਵਾਪਸੀ, ਨਿਭਾਉਣਗੇ ਅਤਰੰਗੀ ਕਿਰਦਾਰ

ENTERTAINMENT News Punjabi(ਤੜਕਾ ਪੰਜਾਬੀ)

ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਜੇਨੇਲੀਆ ਡਿਸੂਜ਼ਾ ਤੇ ਰਿਤੇਸ਼ ਦੇਸ਼ਮੁਖ ਦੀ ਵਾਪਸੀ, ਨਿਭਾਉਣਗੇ ਅਤਰੰਗੀ ਕਿਰਦਾਰ

  • Edited By Sunita,
  • Updated: 04 Feb, 2022 05:24 PM
Mumbai
genelia d  souza riteish deshmukh comeback
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਜੇਨੇਲੀਆ ਡਿਸੂਜ਼ਾ ਲੰਬੇ ਸਮੇਂ ਬਾਅਦ ਅਦਾਕਾਰੀ ਦੀ ਦੁਨੀਆ 'ਚ ਵਾਪਸੀ ਕਰਨ ਜਾ ਰਹੀ ਹੈ। ਜੇਨੇਲੀਆ ਡਿਸੂਜ਼ਾ ਕਰੀਬ 10 ਸਾਲਾਂ ਬਾਅਦ ਐਕਟਿੰਗ ਦੀ ਦੁਨੀਆ 'ਚ ਕਦਮ ਰੱਖਣ ਜਾ ਰਹੀ ਹੈ। ਉਹ ਆਖਰੀ ਵਾਰ ਰਿਤੇਸ਼ ਦੇਸ਼ਮੁਖ ਨਾਲ ਫ਼ਿਲਮ 'ਤੇਰੇ ਨਾਲ ਲਵ ਹੋ ਗਿਆ' 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਉਸ ਨੇ ਕੁਝ ਫ਼ਿਲਮਾਂ 'ਚ ਕੰਮ ਕੀਤਾ ਸੀ ਪਰ ਇਸ 'ਚ ਉਨ੍ਹਾਂ ਦਾ ਕੈਮਿਓ ਸੀ। ਹੁਣ ਜੇਨੇਲੀਆ ਇਕ ਵਾਰ ਫਿਰ ਰਿਤੇਸ਼ ਨਾਲ ਫ਼ਿਲਮ 'ਚ ਨਜ਼ਰ ਆਉਣ ਵਾਲੀ ਹੈ। ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ 'ਮਿਸਟਰ ਮੰਮੀ' ਦਾ ਫਰਸਟ ਲੁੱਕ ਸ਼ੇਅਰ ਕੀਤਾ ਹੈ। ਇਸ ਫ਼ਿਲਮ 'ਚ ਰਿਤੇਸ਼ ਤੇ ਜੇਨੇਲੀਆ ਦੋਵੇਂ ਗਰਭਵਤੀ ਨਜ਼ਰ ਆਉਣ ਵਾਲੇ ਹਨ। ਇਹ ਇੱਕ ਕਾਮੇਡੀ ਡਰਾਮਾ ਫ਼ਿਲਮ ਹੈ।  

PunjabKesari

ਜੇਨੇਲੀਆ ਡਿਸੂਜ਼ਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪਹਿਲੀ ਲੁੱਕ
ਜੇਨੇਲੀਆ ਡਿਸੂਜ਼ਾ ਨੇ ਫ਼ਿਲਮ ਦੀ ਫਰਸਟ ਲੁੱਕ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਰਿਤੇਸ਼ ਅਤੇ ਜੇਨੇਲੀਆ ਦੋਵੇਂ ਪ੍ਰੈਗਨੈਂਟ ਨਜ਼ਰ ਆ ਰਹੇ ਹਨ। ਜੇਨੇਲੀਆ ਹੱਸ ਰਹੀ ਹੈ ਅਤੇ ਰਿਤੇਸ਼ ਦੇਸ਼ਮੁਖ ਪਰੇਸ਼ਾਨ ਨਜ਼ਰ ਆ ਰਹੇ ਹਨ। ਇਸ ਪੋਸਟਰ ਨੂੰ ਸਾਂਝਾ ਕਰਦਿਆਂ ਜੇਨੇਲੀਆ ਨੇ ਲਿਖਿਆ, ''ਇੱਕ ਟਵਿਸਟਡ ਹਾਸੇ ਦੀ ਰਾਈਡ ਅਤੇ ਕਹਾਣੀ ਜੋ ਤੁਸੀਂ ਪਹਿਲਾਂ ਕਦੇ ਨਹੀਂ ਦੇਖੀ ਹੋਵੇਗੀ। ਤੁਸੀਂ ਦਿਲ ਨਾਲ ਹੱਸਣ ਲਈ ਤਿਆਰ ਹੋ ਜਾਓ, ਤੁਹਾਡਾ ਢਿੱਡ ਦੁਖਣ ਵਾਲਾ ਹੈ।''
ਪ੍ਰਸ਼ੰਸਕ ਫੈਨਜ਼ ਜੇਨੇਲੀਆ ਦੀ ਇਸ ਪੋਸਟ 'ਤੇ ਕੁਮੈਂਟ ਕਰਕੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਉਹ ਪੋਸਟ 'ਤੇ ਟਿੱਪਣੀ ਕਰਕੇ ਰਿਲੀਜ਼ਿੰਗ ਡੇਟ ਬਾਰੇ ਪੁੱਛ ਰਹੇ ਹਨ। ਇੰਨਾ ਹੀ ਨਹੀਂ ਪ੍ਰਸ਼ੰਸਕ ਜੇਨੇਲੀਆ ਅਤੇ ਰਿਤੇਸ਼ ਨੂੰ ਇੱਕ ਵਾਰ ਫਿਰ ਇਕੱਠੇ ਦੇਖ ਕੇ ਕਾਫ਼ੀ ਖੁਸ਼ ਹਨ। ਇਸ ਫ਼ਿਲਮ ਨੂੰ ਭੂਸ਼ਣ ਕੁਮਾਰ ਪ੍ਰੋਡਿਊਸ ਕਰ ਰਹੇ ਹਨ।

PunjabKesari

ਇਹ ਹੋਵੇਗੀ ਫ਼ਿਲਮ ਦੀ ਕਹਾਣੀ 
'ਮਿਸਟਰ ਮੰਮੀ' ਕਾਮੇਡੀ ਡਰਾਮੇ ਦੀ ਪੰਚ ਲਾਈਨ ਲੋਕਾਂ ਨੂੰ ਹਸਾਵੇਗੀ ਅਤੇ ਇਸ ਦਾ ਕਾਮਿਕ ਟਾਈਮਿੰਗ ਦੇਖਣਯੋਗ ਹੋਵੇਗਾ। ਇਸ ਫ਼ਿਲਮ ਦੀ ਕਹਾਣੀ ਇੱਕ ਅਜਿਹੇ ਜੋੜੇ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਨ੍ਹਾਂ ਦੀ ਵਿਚਾਰਧਾਰਾ ਬੱਚਿਆਂ ਨੂੰ ਲੈ ਕੇ ਇੱਕ ਦੂਜੇ ਤੋਂ ਬਿਲਕੁਲ ਵੱਖਰੀ ਹੈ ਪਰ ਕਿਸਮਤ ਨੇ ਇਨ੍ਹਾਂ ਚਾਇਲਡਹੁਡ ਸਵੀਟਹਾਰਟ ਲਈ ਕਾਮੇਡੀ, ਡਰਾਮੇ, ਖੁਲਾਸੇ ਅਤੇ ਅਹਿਸਾਸਾਂ ਦੀ ਇੱਕ ਉਚੀ-ਨੀਵੀਂ ਸਵਾਰੀ ਨਾਲ ਕੁਝ ਹੋਰ ਯੋਜਨਾ ਬਣਾਈ ਹੈ!

PunjabKesari

ਮਰਾਠੀ ਫ਼ਿਲਮ 'ਚ ਵੀ ਆਵੇਗੀ ਨਜ਼ਰ
ਦੱਸਣਯੋਗ ਹੈ ਕਿ ਜੇਨੇਲੀਆ ਮਰਾਠੀ ਫ਼ਿਲਮ 'ਵੇਦ' 'ਚ ਵੀ ਨਜ਼ਰ ਆਉਣ ਵਾਲੀ ਹੈ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਇਸ ਫ਼ਿਲਮ ਬਾਰੇ ਜਾਣਕਾਰੀ ਦਿੱਤੀ ਸੀ। ਇਸ ਫ਼ਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਦਾ ਨਿਰਦੇਸ਼ਨ ਰਿਤੇਸ਼ ਦੇਸ਼ਮੁਖ ਕਰ ਰਹੇ ਹਨ। ਜੇਨੇਲੀਆ ਦੀ ਵਾਪਸੀ ਦੇ ਨਾਲ ਇਹ ਵੀ ਹੈ ਕਿ ਰਿਤੇਸ਼ ਦਾ ਨਿਰਦੇਸ਼ਨ 'ਚ ਡੈਬਿਊ ਹੋ ਰਿਹਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by T-Series (@tseries.official)


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Mister Mummy
  • First Look
  • Genelia Dsouza
  • Comeback
  • Riteish Deshmukh
  • Tere Naal Love Ho Gaya

ਸ਼ਹਿਨਾਜ਼ ਗਿੱਲ ਤੋਂ ਕਾਪੀ ਕੀਤਾ ਗਿਆ ਸੀ ‘ਪੁਸ਼ਪਾ’ ’ਚ ਅੱਲੂ ਅਰਜੁਨ ਦਾ ਹੈਂਡ ਸਟੈੱਪ! ਦੇਖੋ ਵੀਡੀਓ

NEXT STORY

Stories You May Like

  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • babar azam returns to domestic cricket after seven years
    ਬਾਬਰ ਆਜ਼ਮ ਦੀ ਸੱਤ ਸਾਲਾਂ ਬਾਅਦ ਘਰੇਲੂ ਕ੍ਰਿਕਟ 'ਚ ਵਾਪਸੀ
  • rashami desai to make a tv comeback after eight years
    8 ਸਾਲਾਂ ਬਾਅਦ ਟੀਵੀ 'ਤੇ ਵਾਪਸੀ ਕਰੇਗੀ ਰਸ਼ਮੀ ਦੇਸਾਈ
  • gippy shehnaaz pair will be seen in   singh vs kaur 2
    ‘ਸਿੰਘ ਵਰਸਿਜ਼ ਕੌਰ 2’ ’ਚ ਦਿਸੇਗੀ ਗਿੱਪੀ-ਸ਼ਹਿਨਾਜ਼ ਦੀ ਜੋੜੀ, ਪਰਦੇ ’ਤੇ ਨਜ਼ਰ ਆਵੇਗਾ ਰੋਮਾਂਸ, ਕਾਮੇਡੀ ਤੇ ਐਕਸ਼ਨ
  • drones will play a key role in future warfare rajnath
    ਭਵਿੱਖ ਦੀ ਲੜਾਈ ’ਚ ਡਰੋਨ ਮੁੱਖ ਭੂਮਿਕਾ ਨਿਭਾਉਣਗੇ : ਰਾਜਨਾਥ
  • big changes in australia s immigration
    ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ ਇਹ ਪਾਬੰਦੀ
  • pm modi resolved long pending issues of the sikh community  sant samaj leaders
    PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +