Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:11:32 AM

  • tarn taran  ajmeet singh  gurlal singh  arrested  punjab police

    ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ...

  • latest on school holidays amid punjab bandh

    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ...

  • amritsar tarn taran road petrol pump robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • tarn taran heroin punjab police head constable arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਿੱਪੀ ਗਰੇਵਾਲ ਦੀ 'ਵਾਰਨਿੰਗ' ਦੇ ਪ੍ਰਸ਼ੰਸਕਾਂ ਲਈ ਅਹਿਮ ਖ਼ਬਰ, ਹੁਣ ਇੰਨੇ ਭਾਗਾਂ 'ਚ ਹੋਵੇਗੀ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਦੀ 'ਵਾਰਨਿੰਗ' ਦੇ ਪ੍ਰਸ਼ੰਸਕਾਂ ਲਈ ਅਹਿਮ ਖ਼ਬਰ, ਹੁਣ ਇੰਨੇ ਭਾਗਾਂ 'ਚ ਹੋਵੇਗੀ ਰਿਲੀਜ਼

  • Edited By Sunita,
  • Updated: 18 Jan, 2022 01:07 PM
Chandigarh
gippy grewal  s   warning   will be released in more than three parts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਦੀ ਪੰਜਾਬੀ ਵੈੱਬ ਸੀਰੀਜ਼ 'ਵਾਰਨਿੰਗ' ਨੂੰ ਦਰਸ਼ਕਾਂ ਵੱਲੋਂ ਭਰਪੂਰ ਪ੍ਰਸ਼ੰਸਾ ਮਿਲੀ ਹੈ। ਇਹ ਫ਼ਿਲਮ ਦੋ ਗੁੰਡਿਆਂ ਦੀ ਬਦਲੇ ਦੀ ਦੁਸ਼ਮਣੀ 'ਤੇ ਅਧਾਰਿਤ ਹੈ। ਸ਼ਿੰਦਾ ਤੇ ਪੰਮਾ ਦਾ ਕਿਰਦਾਰ ਧੀਰਜ ਕੁਮਾਰ ਤੇ ਪ੍ਰਿੰਸ ਕੰਵਲਜੀਤ ਨੇ ਨਿਭਾਇਆ। ਦੋਵੇਂ ਅਦਾਕਾਰ ਨਾ ਸਿਰਫ਼ ਆਪਣੇ ਦਮਦਾਰ ਕਿਰਦਾਰਾਂ ਕਾਰਨ ਸਗੋਂ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਦੇ ਹੁਨਰ ਕਾਰਨ ਵੀ ਵੱਖ-ਵੱਖ ਸਨ। ਹੁਣ ਫਿਰ 'ਵਾਰਨਿੰਗ' ਦੇ ਪ੍ਰਸ਼ੰਸਕਾਂ ਲਈ ਹੋਰ ਵਧੀਆ ਖ਼ਬਰ ਹੈ। ਜਿਵੇਂ ਕਿ ਸਭ ਜਾਣਦੇ ਹਨ ਕਿ ਫ਼ਿਲਮ ਦਾ ਸੀਕਵਲ ਇਸੇ ਸਾਲ ਜੁਲਾਈ 'ਚ ਰਿਲੀਜ਼ ਹੋਵੇਗਾ ਪਰ ਹੁਣ ਇਹ ਹੋਰ ਹਿੱਸਿਆਂ 'ਚ ਆਵੇਗਾ।

ਇਹ ਖ਼ਬਰ ਵੀ ਪੜ੍ਹੋ - Bigg Boss 15: ਰਾਖੀ ਸਾਵੰਤ ਨੇ ਕੀਤਾ ਖੁਲਾਸਾ, ਬਚਪਨ 'ਚ ਹੀ ਹੋ ਚੁੱਕੈ ਦੇਵੋਲੀਨਾ ਦਾ ਵਿਆਹ

ਪਹਿਲਾਂ ਟੀਮ ਨੇ ਫ਼ੈਸਲਾ ਕੀਤਾ ਸੀ ਕਿ ਫ਼ਿਲਮ ਨੂੰ ਤਿੰਨ ਹਿੱਸਿਆਂ 'ਚ ਰਿਲੀਜ਼ ਕੀਤਾ ਜਾਵੇਗਾ ਪਰ ਹੁਣ ਕੁਝ ਵੱਖਰਾ ਦੇਖਣ ਨੂੰ ਮਿਲਿਆ ਹੈ। ਇਸ ਫ਼ਿਲਮ ਦਾ ਅਹਿਮ ਹਿੱਸਾ ਰਹੇ ਅਦਾਕਾਰ ਧੀਰਜ ਕੁਮਾਰ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ। ਸਟੋਰੀ 'ਚ 'ਵਾਰਨਿੰਗ' ਦੀ ਸਕ੍ਰਿਪਟ ਦੀ ਇੱਕ ਤਸਵੀਰ ਹੈ, ਜਿੱਥੇ ਉਸ ਨੇ ਲਿਖਿਆ ਸੀ 'ਵਾਰਨਿੰਗ 2 ਤਿੰਨ ਨਹੀਂ ਚਾਰ ਭਾਗਾਂ 'ਚ ਆਵੇਗੀ। ਇਹ ਸਿੱਧੇ ਤੌਰ 'ਤੇ ਦਰਸਾਉਂਦਾ ਹੈ ਕਿ ਹੁਣ ਇਹ ਫ਼ਿਲਮ ਤਿੰਨ ਭਾਗਾਂ 'ਚ ਨਹੀਂ ਆਵੇਗੀ ਸਗੋਂ ਚਾਰ ਭਾਗਾਂ 'ਚ ਰਿਲੀਜ਼ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਜਦੋਂ ਕਪਿਲ ਸ਼ਰਮਾ ਨੇ ਅਰਚਨਾ ਨੂੰ ਲੈ ਕੇ ਫਰਾਹ ਖ਼ਾਨ ਨੂੰ ਕੀਤੀ ਇਹ ਰਿਕਵੈਸਟ ਤਾਂ ਅੱਗੋ ਮਿਲਿਆ ਇਹ ਜਵਾਬ

ਦੱਸ ਦਈਏ ਕਿ 'ਵਾਰਨਿੰਗ' ਦਾ ਪਹਿਲਾ ਭਾਗ ਬਲਾਕਬਸਟਰ ਰਿਹਾ ਹੈ। ਟੀਮ ਆਪਣੇ ਪ੍ਰਸ਼ੰਸਕਾਂ ਨੂੰ ਆਉਣ ਵਾਲੀ ਐਕਸ਼ਨ ਫ਼ਿਲਮ ਨਾਲ ਰੋਮਾਂਚਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫ਼ਿਲਮ ਨੂੰ ਅਮਰ ਹੁੰਦਲ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ, ਜਦੋਂਕਿ ਗਿੱਪੀ ਗਰੇਵਾਲ ਦੁਆਰਾ ਲਿਖਿਆ ਗਿਆ ਹੈ ਅਤੇ ਖ਼ੁਦ ਉਹ ਨਿਰਮਾਤਾ ਹਨ। ਫ਼ਿਲਮ 'ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਧੀਰਜ ਕੁਮਾਰ, ਅਸ਼ੀਸ਼ ਦੁੱਗਲ, ਅਮਨ ਕੋਟਿਸ਼, ਮਹਾਬੀਰ ਭੁੱਲਰ ਮੁੱਖ ਭੂਮਿਕਾਵਾਂ 'ਚ ਹਨ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Actor Gippy Grewal
  • Warning
  • Released
  • 4th Parts
  • Dheeraj Kumar

ਗਾਇਕ ਜੱਸੀ ਗਿੱਲ ਦਾ ਪ੍ਰਸ਼ੰਸਕਾਂ ਨੂੰ ਪਿਆਰਾ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

NEXT STORY

Stories You May Like

  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • trailer for  nai naveli  released
    "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
  • ram and sita from   ramayan   to appear together in a film after 39 years
    39 ਸਾਲ ਬਾਅਦ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਰਾਮਾਇਣ ਦੇ ਰਾਮ-ਸੀਤਾ, ਜਾਣੋ ਕਦੋ ਹੋਵੇਗੀ ਰਿਲੀਜ਼
  • sunny deol  s film   surya   to release in cinemas on november 20
    ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • hanuman ansh   to release worldwide in telugu on october 9
    9 ਅਕਤੂਬਰ ਨੂੰ ਤੇਲਗੂ 'ਚ ਦੁਨੀਆ ਭਰ 'ਚ ਰਿਲੀਜ਼ ਹੋਵੇਗੀ'ਹਨੂੰਮਾਨ ਅੰਸ਼'
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • sara ali khan
      100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • famous punjabi singer balvir boparai  s mother passes away
      ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +