Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:43:19 PM

  • kangana ranaut  s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 8 ਸਾਲਾਂ ਬਾਅਦ ਗਿੱਪੀ ਬਣਾਉਣਗੇ ਆਪਣੀ ਇਸ ਫਿਲਮ ਦਾ ਸੀਕਵਲ

ENTERTAINMENT News Punjabi(ਤੜਕਾ ਪੰਜਾਬੀ)

8 ਸਾਲਾਂ ਬਾਅਦ ਗਿੱਪੀ ਬਣਾਉਣਗੇ ਆਪਣੀ ਇਸ ਫਿਲਮ ਦਾ ਸੀਕਵਲ

  • Updated: 08 Nov, 2020 07:38 PM
Jalandhar
gippy grewal annouce new film singh vs kaur 2
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)- ਦੇਸੀ ਰੌਕਸਟਾਰ ਯਾਨੀਕਿ ਗਿੱਪੀ ਗਰੇਵਾਲ ਆਪਣੀਆਂ ਆਉਣ ਵਾਲੀਆਂ ਫਿਲਮਾਂ ਨੂੰ ਲੈ ਕੇ ਬੇਹੱਦ ਚਰਚਾ 'ਚ ਰਹਿੰਦੇ ਹਨ।ਆਏ ਦਿਨੀਂ ਗਿੱਪੀ ਗਰੇਵਾਲ ਵੱਲੋਂ ਨਵੀਆਂ-ਨਵੀਆਂ ਫਿਲਮਾਂ ਦੀ ਅਨਾਊਂਸਮੈਂਟ ਕੀਤੀ ਜਾਂਦੀ ਹੈ ਹਾਲ ਹੀ 'ਚ ਗਿੱਪੀ ਨੇ ਆਪਣੇ ਇਕ ਹੋਰ ਫਿਲਮ 'ਸਿੰਘ ਵਰਸਿਜ਼ ਕੌਰ 2' ਦੀ ਅਨਾਊਂਸਮੈਂਟ ਕੀਤੀ ਹੈ ।ਦੱਸਣਯੋਗ ਹੈ ਕਿ ਇਹ ਫਿਲਮ ਗਿੱਪੀ ਗਰੇਵਾਲ ਦੀ ਸਾਲ 2013 'ਚ ਆਈ ਹਿੱਟ ਫਿਲਮ 'ਸਿੰਘ ਵਰਸਿਜ਼ ਕੌਰ' ਦਾ ਹੀ ਸੀਕਵਲ ਹੋ ਸਕਦੀ ਹੈ।ਗਿੱਪੀ ਨੇ ਹਾਲ ਹੀ 'ਚ ਇਸ ਫਿਲਮ ਬਾਰੇ ਇਕ ਪੋਸਟ ਸਾਂਝੀ ਕੀਤੀ ਹੈ। ਦੱਸ ਦਈਏ ਕਿ ਇਸ ਫਿਲਮ ਪਹਿਲੀ ਫਿਲਮ ਵਾਲੇ ਡਾਇਰੈਕਟਰ ਨਵਨੀਅਤ ਸਿੰਘ ਹੀ ਡਾਇਰੈਕਟ ਕਰਨਗੇ ਜਦਕਿ ਇਸ ਫਿਲਮ ਨੂੰ ਖੁਦ ਗਿੱਪੀ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਜਾਵੇਗਾ।

 
 
 
 
 
View this post on Instagram
 
 
 
 
 
 
 
 
 

ਆਸ਼ਿਕ 'ਚੋਂ ਆਸ਼ਿਕੀ ਕੱਢ ਦਈਏ ਤਾਂ ਫੱਟ ਬਾਕੀ। ਬੰਦੇ 'ਚੋਂ ਡਰ ਕੱਢ ਦਈਏ ਤਾਂ ਜੱਟ ਬਾਕੀ। #SinghvsKaur2 #2021 👍 @navaniatsingh @humblemotionpictures @thehumblemusic @bhana_l.a @vinodaswal13 @hardeepdullat13 #harmeetsingh

A post shared by Gippy Grewal (@gippygrewal) on Nov 7, 2020 at 6:30pm PST


ਗੱਲ ਕਰੀਏ ਗਿੱਪੀ ਗਰੇਵਾਲ ਦੀ ਸਾਲ 2013 'ਚ ਆਈ ਫਿਲਮ 'ਸਿੰਘ ਵਰਸਿਜ਼ ਕੌਰ' ਦੀ ਤਾਂ ਉਸ ਫਿਲਮ 'ਚ ਗਿੱਪੀ ਨਾਲ ਖੂਬਸੁਰਤ ਅਦਾਕਾਰਾ ਸੁਰਵੀਨ ਚਾਵਲਾ ਨਜ਼ਰ ਆਈ ਸੀ।ਪਰ ਗਿੱਪੀ ਦੀ ਇਸ ਬਣਨ ਵਾਲੀ ਨਵੀਂ ਫਿਲਮ 'ਚ ਕੌਣ-ਕੌਣ ਨਜ਼ਰ ਆਵੇਗਾ ਇਸ ਬਾਰੇ ਅਜੇ ਗਿੱਪੀ ਵੱਲੋਂ ਕੋਈ ਵੀ ਜਾਣਕਾਰੀ ਸਾਂਝੀ ਨਹੀ ਕੀਤੀ ਹੈ। ਗਿੱਪੀ ਗਰੇਵਾਲ ਵੱਲੋਂ ਇਸ ਫਿਲਮ ਦੀ ਸ਼ੂਟਿੰਗ ਚੱੜਦੇ ਸਾਲ 'ਚ ਕੀਤੀ ਜਾਵੇਗੀ। ਇਸ ਫਿਲਮ ਦੇ ਸਹਿ-ਨਿਰਮਾਤਾ ਭਾਨਾ ਐਲ.ਏ ਤੇ ਵਿਨੋਦ ਅਸਵਾਲ ਹਨ ਜਦਕਿ ਇਸ ਦੇ ਪ੍ਰੋਜੈਕਟ ਹੈੱਡ ਹਰਦੀਪ ਦੁਲਾਟ ਹਨ।

  • Singh Vs Kaur 2
  • Gippy Grewal
  • New Annoucment
  • Punjabi Movie
  • Navniat Singh
  • Pollywood

ਬਿੱਗ ਬੌਸ 14 : ਨਿੱਕੀ ਦੀ ਇਸ ਵੱਡੀ ਹਰਕਤ 'ਤੇ ਭੜਕੇ ਸਲਮਾਨ ਖਾਨ

NEXT STORY

Stories You May Like

  • 8 people killed due to landslides nagaland
    ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ ਮੌਤਾਂ
  • geetansh sareen  who secured all india rank 8 in neet  will be honored
    NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
  • alia bhatt becomes part of   tumbbad 2
    ਆਲੀਆ ਭੱਟ ਬਣੀ ‘ਤੁੰਬਾਡ-2’ ਦਾ ਹਿੱਸਾ, ਮਚ-ਅਵੇਟਿਡ ਸੀਕਵਲ ਨੇ ਦਿੱਤਾ ਸਰਪ੍ਰਾਈਜ਼
  • canada 8 cities lmias
    ਕੈਨੇਡਾ ਦੇ 8 ਸ਼ਹਿਰਾਂ 'ਚ ਮਿਲਣ ਲੱਗੀਆਂ LMIA's ! ਪ੍ਰਵਾਸੀਆਂ ਦੀਆਂ ਲੱਗੀਆਂ ਮੌਜਾਂ
  • man cheated of rs 8 lakh on pretext of sending to italy
    ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 8 ਲੱਖ ਦੀ ਮਾਰੀ ਠੱਗੀ
  • stray dogs eat 8 goats and 15 chickens
    ਅਵਾਰਾ ਖੂੰਖਾਰ ਕੁੱਤੇ ਗਰੀਬ ਬਜ਼ੁਰਗ ਜੋੜੇ ਦੀਆਂ 8 ਬੱਕਰੀਆਂ ਤੇ 15 ਮੁਰਗੀਆਂ ਖਾ ਗਏ
  • anil menon launches into space on 8 month mission
    ਅਨਿਲ ਮੇਨਨ 8 ਮਹੀਨਿਆਂ ਦੇ ਮਿਸ਼ਨ 'ਤੇ ਪੁਲਾੜ ਰਵਾਨਾ, 'ਮਾਈਕ੍ਰੋਗ੍ਰੈਵਿਟੀ' ਦੇ ਪ੍ਰਭਾਵਾਂ ਦੀ ਕਰਨਗੇ ਖੋਜ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous punjabi singer deeply shocked mother passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ...
    • rapper badshah s wife isha rikhi breaks her silence
      ‘ਮੈਂ ਡਰ ਕਾਰਨ ਚੁੱਪ ਸੀ, ਹੁਣ ਹਿੰਮਤ ਨਾਲ ਸੱਚ ਬੋਲਾਂਗੀ’, ਰੈਪਰ ਬਾਦਸ਼ਾਹ ਦੀ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • sunny deol gets emotional about partition 1947
      'ਇਹ ਫ਼ਿਲਮ ਹਰ ਮਾਂ ਨੂੰ ਸਮਰਪਿਤ ਹੈ', 'ਬਟਵਾਰਾ 1947' ਨੂੰ ਲੈ ਕੇ ਸੰਨੀ...
    • who is samreen kaur
      ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
    • famous comedian lashes out at mumbai police
      'ਮੇਰੀ ਪਤਨੀ ਨਾਲ ਕੀਤੀ ਬਦਸਲੂਕੀ', ਮੁੰਬਈ ਪੁਲਸ 'ਤੇ ਭੜਕੇ ਮਸ਼ਹੂਰ ਕਾਮੇਡੀਅਨ,...
    • delhi high court rules in favour of salman khan
      ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ...
    • ravana is not merely a villain but a highly complex character  yash
      ਰਾਵਣ ਸਿਰਫ਼ ਇੱਕ ਖਲਨਾਇਕ ਨਹੀਂ, ਬੇਹੱਦ ਗੁੰਝਲਦਾਰ ਕਿਰਦਾਰ ਹੈ: ਯਸ਼
    • world television premiere of the film  azaad
      ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • another powerful role for bobby deol in   jana nayagan
      ਥਾਲਾਪਤੀ ਵਿਜੇ ਦੀ ਫਿਲਮ 'ਜਨ ਨਿਯਾਗਨ' 'ਚ ਬੌਬੀ ਦਿਓਲ ਨੇ ਨਿਭਾਇਆ ਅਹਿਮ ਰੋਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +