Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    10:29:05 AM

  • stock markets rise due to fall in crude oil prices

    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸਟਾਕ...

  • big for ration card holders

    ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਅਪਡੇਟ! ਸ਼ੁੱਕਰਵਾਰ ਤੱਕ...

  • big blow to house builders in punjab

    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ!...

  • donald trump becomes crypto king

    ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਿੱਪੀ ਗਰੇਵਾਲ ਦੇ ਪੁੱਤ ਸ਼ਿੰਦੇ ਨੇ ਚੌਰ ਸਾਹਿਬ ਨਾਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ, ਵੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਦੇ ਪੁੱਤ ਸ਼ਿੰਦੇ ਨੇ ਚੌਰ ਸਾਹਿਬ ਨਾਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ, ਵੇਖੋ ਵੀਡੀਓ

  • Edited By Sunita,
  • Updated: 03 Oct, 2022 06:40 PM
Jalandhar
gippy grewal son shinda grewal video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਸ਼ਿੰਦਾ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦੇ ਹੋਇਆ ਨਜ਼ਰ ਆ ਰਿਹਾ ਹੈ। ਉਹ ਚੌਰ ਸਾਹਿਬ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਅਦਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਦੱਸ ਦਈਏ ਕਿ ਇਸ ਵੀਡੀਓ ਨੂੰ ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਗਾਇਕ ਹੈਪੀ ਰਾਏਕੋਟੀ ਦਾ ਧਾਰਮਿਕ ਗੀਤ 'Wah Guru' ਸੁਣਨ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਇਸ ਵੀਡੀਓ ਨੂੰ ਖ਼ੂਬ ਪਸੰਦ ਕਰ ਰਹੇ ਹਨ ਅਤੇ ਯੂਜ਼ਰਸ ਵੀ ਕੁਮੈਂਟ ਬਾਕਸ 'ਚ ਵਾਹਿਗੁਰੂ ਜੀ ਲਿਖ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਸ਼ਿੰਦਾ ਗਰੇਵਾਲ ਪੰਜਾਬੀ ਫ਼ਿਲਮੀ ਜਗਤ 'ਚ ਬਤੌਰ ਬਾਲ ਕਲਾਕਾਰ ਕੰਮ ਕਰ ਰਿਹਾ ਹੈ। ਇੰਨੀਂ ਦਿਨੀਂ ਉਹ 'ਕੈਰੀ ਆਨ ਜੱਟਾ-3' ਦੀ ਸ਼ੂਟਿੰਗ ਕਰ ਰਿਹਾ ਹੈ। ਇਸ ਫ਼ਿਲਮ 'ਚ ਉਹ ਬਿਨੂੰ ਢਿੱਲੋਂ ਦੇ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਸ਼ਿੰਦਾ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਵੀ ਨਜ਼ਰ ਆਵੇਗਾ। 

PunjabKesari

ਪਿਛਲੇ ਸਾਲ 'ਹੌਸਲਾ ਰੱਖ' ਫ਼ਿਲਮ 'ਚ ਨਜ਼ਰ ਆਇਆ ਸੀ। ਇਸ ਫ਼ਿਲਮ 'ਚ ਉਹ ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਨਾਲ ਅਦਾਕਾਰੀ ਕਰਦੇ ਹੋਇਆ ਨਜ਼ਰ ਆਇਆ ਸੀ।

PunjabKesari

PunjabKesari

  • Punjabi Singer
  • Gippy Grewal
  • Shinda Grewal
  • Video Viral
  • Shri Guru Granth Sahib Ji
  • Chaur Sahib

‘ਬੁੱਕ ਮਾਈ ਸ਼ੋਅ’ ਦੀ ਟਰੈਂਡਿੰਗ ਲਿਸਟ ’ਚ ਆਈ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’

NEXT STORY

Stories You May Like

  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ
  • desecration of sri sukhmani sahib  s gutka sahib in verka  amritsar
    ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • union minister nitin nabin paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sunil jakhar condemns opposition video case
    ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • michael surpasses oppenheimer in box office earnings
      ਦਿੱਗਜ ਕਲਾਕਾਰ ਦੀ ਬਾਇਓਪਿਕ ਨੇ ਤੋੜੇ ਰਿਕਾਰਡ ! ਛਾਪ'ਤੇ 97,75,000,00 ਕਰੋੜ ਡਾਲਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +