Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:41:50 PM

  • meta ceo bought a mansion worth rs 5451877196 in ireland

    Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196...

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਿੱਪੀ ਗਰੇਵਾਲ ਨੇ ਸ਼ੁਰੂ ਕੀਤੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦੀ ਸ਼ੂਟਿੰਗ

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਨੇ ਸ਼ੁਰੂ ਕੀਤੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦੀ ਸ਼ੂਟਿੰਗ

  • Author Rahul Singh,
  • Updated: 20 Nov, 2021 11:58 AM
Chandigarh
gippy grewal yaar mera titliaan warga shooting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਤੇ ਆਪਣੇ ਪ੍ਰਸ਼ੰਸਕਾਂ ਨੂੰ ਬੈਕ-ਟੂ-ਬੈਕ ਪ੍ਰਾਜੈਕਟਾਂ ਨਾਲ ਸਰਪ੍ਰਾਈਜ਼ ਦੇ ਰਹੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਉਹ ਹੁਣ ਲਗਾਤਾਰ ਕੁਝ ਦਿਨਾਂ ਤੋਂ ਦਿਲਚਸਪ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਰਹੇ ਹਨ। ਹੁਣ ਉਹ ਸਮਾਂ ਹੈ ਜਦੋਂ ਉਸ ਨੇ ਆਉਣ ਵਾਲੀ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ, ਜਿਸ ਦਾ ਐਲਾਨ ਕੁਝ ਹਫ਼ਤੇ ਪਹਿਲਾਂ ਕੀਤਾ ਗਿਆ ਸੀ।

ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਾਰਗਾ’ ਦੇ ਮੇਕਰਸ ਵਲੋਂ ਇਕ ਇੰਸਟਾਗ੍ਰਾਮ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਮੁਤਾਬਕ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਫ਼ਿਲਮ ਦੀ ਸ਼ੂਟਿੰਗ ਦਾ ਮਹੂਰਤ ਦਿਨ ਸੀ। ਅਕਤੂਬਰ ਅਖੀਰ ’ਚ ਫ਼ਿਲਮ ਦਾ ਐਲਾਨ ਕੀਤਾ ਗਿਆ ਸੀ ਤੇ ਟੀਮ ਨੇ ਸ਼ੂਟ ਦੀ ਸ਼ੁਰੂਆਤ ਦਾ ਨਵਾਂ ਐਲਾਨ ਕਰਕੇ ਦੱਸਿਆ ਕਿ ਇਸ ਫ਼ਿਲਮ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਸਿਤਾਰਿਆਂ ਨੇ ਵੀ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਪ੍ਰਗਟਾਈ ਖ਼ੁਸ਼ੀ, ਜਾਣੋ ਕੀ-ਕੀ ਕਿਹਾ

ਇਹ ਫ਼ਿਲਮ ਵਿਕਾਸ ਵਸ਼ਿਸ਼ਟ ਦੇ ਨਿਰਦੇਸ਼ਨ ਵਾਲੀ ਡੈਬਿਊ ਫ਼ਿਲਮ ਹੈ। ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਫ਼ਿਲਮ ’ਚ ਮੁੱਖ ਭੂਮਿਕਾਵਾਂ ਨਿਭਾਉਣਗੇ ਤੇ ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹੋਰ ਸਹਾਇਕ ਭੂਮਿਕਾਵਾਂ ’ਚ ਆਪਣੀ ਮੌਜੂਦਗੀ ਦਰਸਾਉਂਦੇ ਹਨ। ਗਿੱਪੀ ਗਰੇਵਾਲ ਨੇ ‘ਯਾਰ ਮੇਰਾ ਤਿਤਲੀਆਂ ਵਾਰਗਾ’ ਨੂੰ ਪ੍ਰੋਡਿਊਸ ਕਰਨ ਦਾ ਫ਼ੈਸਲਾ ਕੀਤਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਜਿਵੇਂ ਕਿ ਨਿਰਮਾਤਾਵਾਂ ਵਲੋਂ ਪਹਿਲਾਂ ਹੀ ਖ਼ੁਲਾਸਾ ਕੀਤਾ ਗਿਆ ਹੈ, ਇਹ ਫ਼ਿਲਮ ਸਾਲ 2022 ’ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ ਤੇ ਇਸ ਨੂੰ ਹੰਬਲ ਮੋਸ਼ਨ ਪਿਕਚਰਜ਼ ਦੇ ਲੇਬਲ ਹੇਠ ਪੇਸ਼ ਕੀਤਾ ਜਾਵੇਗਾ। ਹੈਪੀ ਰਾਏਕੋਟੀ, ਜਤਿੰਦਰ ਸ਼ਾਹ, ਮਿਕਸ ਸਿੰਘ ਤੇ ਹੋਰ ਫ਼ਿਲਮ ਦੇ ਸੰਗੀਤ ਨੂੰ ਸੰਭਾਲ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Gippy Grewal
  • Yaar Mera Titliaan Warga
  • Vikas Vashisht
  • Naresh Kathooria

ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦਾ ਹੋਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ

NEXT STORY

Stories You May Like

  • actor rohan campbell gearing up to make his directorial debut
    ਅਦਾਕਾਰ ਰੋਹਨ ਕੈਂਪਬੈੱਲ ਨਿਰਦੇਸ਼ਨ ਦੇ ਖੇਤਰ 'ਚ ਰੱਖਣਗੇ ਕਦਮ, 2027 'ਚ ਸ਼ੁਰੂ ਕਰਨਗੇ ਫਿਲਮ ਦੀ ਸ਼ੂਟਿੰਗ
  • madhuri dixit begins shooting for  kon honar crorepati
    ਮਾਧੁਰੀ ਦੀਕਸ਼ਿਤ ਨੇ ਸ਼ੁਰੂ ਕੀਤੀ "ਕੋਨ ਹੋਣਾਰ ਕਰੋੜਪਤੀ" ਦੀ ਸ਼ੂਟਿੰਗ
  • producer amanpreet singh met with twinkle  a kabaddi player from gurdaspur
    ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਕਬੱਡੀ ਖਿਡਾਰਨ ਟਵਿੰਕਲ ਨਾਲ ਕੀਤੀ ਮੁਲਾਕਾਤ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • delhi panic ensues after a bomb threat at a school
    ਦਿੱਲੀ: ਸਕੂਲ 'ਚ ਬੰਬ ਦੀ ਧਮਕੀ ਤੋਂ ਬਾਅਦ ਮਚੀ ਭਾਜੜ, ਪੁਲਸ ਨੇ ਤਲਾਸ਼ੀ ਮੁਹਿੰਮ ਕੀਤੀ ਸ਼ੁਰੂ
  • producer amanpreet singh met former kabaddi player veeri dhaipai
    ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ ਵੀਰੀ ਢੈਪਈ ਨਾਲ ਕੀਤੀ ਮੁਲਾਕਾਤ
  • bidding held for fancy number in chandigarh
    'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ 0001 ਨੰਬਰ, ਦੇਖੋ VIP ਨੰਬਰਾਂ ਦੀ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • sara ali khan
      100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +