Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    9:23:46 AM

  • jalandhar firecracker market approval

    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ...

  • woman 2 sons 2 daughters birth

    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ...

  • ex serviceman punishment us president trump

    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ,...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ‘ਸਿੰਘ ਵਰਸਿਜ਼ ਕੌਰ 2’ ’ਚ ਦਿਸੇਗੀ ਗਿੱਪੀ-ਸ਼ਹਿਨਾਜ਼ ਦੀ ਜੋੜੀ, ਪਰਦੇ ’ਤੇ ਨਜ਼ਰ ਆਵੇਗਾ ਰੋਮਾਂਸ, ਕਾਮੇਡੀ ਤੇ ਐਕਸ਼ਨ

ENTERTAINMENT News Punjabi(ਤੜਕਾ ਪੰਜਾਬੀ)

‘ਸਿੰਘ ਵਰਸਿਜ਼ ਕੌਰ 2’ ’ਚ ਦਿਸੇਗੀ ਗਿੱਪੀ-ਸ਼ਹਿਨਾਜ਼ ਦੀ ਜੋੜੀ, ਪਰਦੇ ’ਤੇ ਨਜ਼ਰ ਆਵੇਗਾ ਰੋਮਾਂਸ, ਕਾਮੇਡੀ ਤੇ ਐਕਸ਼ਨ

  • Edited By Cherry,
  • Updated: 10 Sep, 2026 09:22 AM
Entertainment
gippy shehnaaz pair will be seen in   singh vs kaur 2
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਲਖਨਪਾਲ)- ਪੰਜਾਬੀ ਸਿਨੇਮਾ ਦੇ ਦਰਸ਼ਕਾਂ ਲਈ ਇਕ ਵਾਰ ਫਿਰ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਦੀ ਜੋੜੀ ‘ਸਿੰਘ ਵਰਸਿਜ਼ ਕੌਰ’ ਦੀ ਨਵੀਂ ਕਹਾਣੀ ਨੂੰ ਲੈ ਕੇ ਵੱਡੇ ਪਰਦੇ ’ਤੇ ਦਸਤਕ ਦੇਣ ਲਈ ਤਿਆਰ ਹੈ। ਨਵਨੀਤ ਸਿੰਘ ਦੇ ਨਿਰਦੇਸ਼ਨ ਹੇਠ ਬਣੀ ਫ਼ਿਲਮ ‘ਸਿੰਘ ਵਰਸਿਜ਼ ਕੌਰ 2’ ਵਿਚ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ। ਹੰਬਲ ਮੋਸ਼ਨ ਪਿਕਚਰਜ਼ ਅਤੇ ਐੱਸ. ਵੀ. ਐੱਫ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਬਣੀ ਇਹ ਫ਼ਿਲਮ ਕਾਮੇਡੀ, ਰੋਮਾਂਸ, ਐਕਸ਼ਨ ਅਤੇ ਜਜ਼ਬਾਤਾਂ ਨਾਲ ਭਰਪੂਰ ਦੱਸੀ ਜਾ ਰਹੀ ਹੈ। ਫ਼ਿਲਮ ਦੀ ਕਹਾਣੀ ਪੰਜਾਬ ਤੋਂ ਸ਼ੁਰੂ ਹੋ ਕੇ ਕੋਲਕਾਤਾ ਅਤੇ ਕੈਨੇਡਾ ਤੱਕ ਪਹੁੰਚਦੀ ਹੈ, ਜਿੱਥੇ ਇਕ ਦਿਲਚਸਪ ਘਟਨਾਚੱਕਰ ਕਹਾਣੀ ਨੂੰ ਨਵਾਂ ਮੋੜ ਦਿੰਦਾ ਹੈ।

ਫ਼ਿਲਮ ਵਿਚ ਗਿੱਪੀ ਗਰੇਵਾਲ ਨਿਹਾਲ ਦੇ ਕਿਰਦਾਰ ਵਿਚ ਨਜ਼ਰ ਆਵੇਗਾ, ਜਦਕਿ ਸ਼ਹਿਨਾਜ਼ ਗਿੱਲ ਜਸਨੀਤ ਕੌਰ ਦੀ ਭੂਮਿਕਾ ਨਿਭਾਅ ਰਹੀ ਹੈ, ਜਿਸ ਦਾ ਕਿਰਦਾਰ ਬੰਗਾਲੀ ਪਿਛੋਕੜ ਨਾਲ ਜੁੜਿਆ ਹੋਇਆ ਹੈ। ‘ਸਿੰਘ ਵਰਸਿਜ਼ ਕੌਰ 2’ 11 ਸਤੰਬਰ 2026 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਵਿਚ ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਹਨੀ ਮੱਟੂ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ ਅਤੇ ਹੋਰ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿਚ ਹਨ।

ਫ਼ਿਲਮ ਦੇ ਕਿਰਦਾਰਾਂ, ਸ਼ੂਟਿੰਗ ਦੇ ਤਜਰਬਿਆਂ ’ਤੇ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਜੋੜੀ ਨੇ ‘ਜਗ ਬਾਣੀ’ ਨਾਲ ਕੀਤੀ ਖ਼ਾਸ ਗੱਲਬਾਤ ਦੇ ਕੁਝ ਅੰਸ਼ :-

ਸਵਾਲ : ਤੁਹਾਨੂੰ ਨਵਨੀਤ ਸਿੰਘ ਨੇ ਫ਼ਿਲਮਾਂ ’ਚ ਡੈਬਿਊ ਕਰਵਾਇਆ ਸੀ, ਕੀ ਕਹੋਗੇ ਉਨ੍ਹਾਂ ਬਾਰੇ?

ਗਿੱਪੀ ਗਰੇਵਾਲ : ਮੈਂ ਹਮੇਸ਼ਾ ਆਪਣੀਆਂ ਫ਼ਿਲਮਾਂ ਦਾ ਕ੍ਰੈਡਿਟ ਨਵਨੀਤ ਭਾਜੀ ਨੂੰ ਦਿੰਦਾ ਹਾਂ, ਭਾਜੀ ਨੇ ਉਂਗਲ ਫੜ ਕੇ ਸਾਨੂੰ ਸਭ ਕੁਝ ਸਿਖਾਇਆ, ਉਹ ਗੱਲਾਂ ਸਿਖਾਈਆਂ ਜੋ ਅੱਜ ਮੈਂ ਅੱਗੇ ਹੋਰ ਲੋਕਾਂ ਨੂੰ ਦੱਸਦਾ ਹਾਂ।

ਸਵਾਲ : ਗਿੱਪੀ ਗਰੇਵਾਲ ਨਾਲ ਮੁੜ ਤੋਂ ਕੰਮ ਕਰਨ ਦਾ ਤਜ਼ਰਬਾ ਕਿਵੇਂ ਦਾ ਰਿਹਾ?

ਸ਼ਹਿਨਾਜ਼ ਗਿੱਲ : ਮੈਂ ਗਿੱਪੀ ਗਰੇਵਾਲ ਨਾਲ ‘ਡਾਕਾ’ ਫਿਲਮ ’ਚ ਕੰਮ ਕੀਤਾ ਸੀ ਤੇ ਹੁਣ ਮੈਂ 7 ਸਾਲ ਬਾਅਦ ਉਨ੍ਹਾਂ ਨਾਲ ਲੀਡ ਰੋਲ ਕਰ ਰਹੀ ਹਾਂ। ਮੈਂ ‘ਡਾਕਾ’ ਫਿਲਮ ਵੇਲੇ ਸੋਚਿਆ ਸੀ ਕਿ ਕਾਸ਼ ਮੈਂ ਗਿੱਪੀ ਗਰੇਵਾਲ ਨਾਲ ਲੀਡ ਰੋਲ ਕਰਦੀ ਤੇ ਅੱਜ ਮੇਰਾ ਇਹ ਸੁਪਨਾ ਵੀ ਪੂਰਾ ਹੋ ਗਿਆ।

ਸਵਾਲ : ‘ਸਿੰਘ ਵਰਸਿਜ਼ ਕੌਰ’ ਦਾ 13 ਸਾਲ ਬਾਅਦ ਸੀਕੁਅਲ ਬਣ ਰਿਹੈ, ਇੰਨਾ ਸਮਾਂ ਕਿਉਂ ਲੱਗਾ?

ਗਿੱਪੀ ਗਰੇਵਾਲ : ਜੇ ਪਹਿਲੀ ਫਿਲਮ ਹਿੱਟ ਹੁੰਦੀ ਹੈ ਤਾਂ ਹੀ ਉਸ ਦਾ ਸੀਕੁਅਲ ਬਣਦਾ ਹੈ। ਅੱਜ ਤੋਂ 4 ਸਾਲ ਪਹਿਲਾਂ ਵੀ ਇਹ ਫ਼ਿਲਮ ਬਣਨ ਲੱਗੀ ਸੀ ਪਰ ਉਸ ਦੀ ਕਹਾਣੀ ਮੈਨੂੰ ‘ਸਿੰਘ ਵਰਸਿਜ਼ ਕੌਰ’ ਵਰਗੀ ਨਹੀਂ ਲੱਗੀ ਤੇ ਬਾਅਦ ’ਚ ਨਵਨੀਤ ਭਾਜੀ ਇਹ ਕਹਾਣੀ ਲੈ ਕੇ ਆਏ ਤਾਂ ਮੈਨੂੰ ਪਸੰਦ ਆ ਗਈ ਤੇ ਮੈਂ ਹਾਂ ਕਰ ਦਿੱਤੀ।

ਸਵਾਲ : ਕੀ ‘ਸਿੰਘ ਵਰਸਿਜ਼ ਕੌਰ 2’ ਲਈ ਸ਼ਹਿਨਾਜ਼ ਦੀ ਉਡੀਕ ਹੋ ਰਹੀ ਸੀ ਜਾਂ ਸਕ੍ਰਿਪਟ ਦੀ?

ਗਿੱਪੀ ਗਰੇਵਾਲ : ਦੋਵਾਂ ਦੀ ਉਡੀਕ ਸੀ। ਇਕ ਵਧੀਆ ਫਿਲਮ ਲਈ ਵਧੀਆ ਸਕ੍ਰਿਪਟ ਦਾ ਹੋਣਾ ਲਾਜ਼ਮੀ ਹੈ। ਵਧੀਆ ਸਕ੍ਰਿਪਟ ਕਾਰਨ ਮੈਂ ‘ਸਿੰਘ ਵਰਸਿਜ਼ ਕੌਰ’ ਨੂੰ ਚੁਣਿਆ ਤੇ ਫਿਰ ਸ਼ਹਿਨਾਜ਼ ਗਿੱਲ ਵੀ ਇਸ ਫਿਲਮ ਦਾ ਹਿੱਸਾ ਬਣ ਗਈ।

ਸਵਾਲ : ‘ਫੁਲਕਾਰੀ’ ਤੋਂ ‘ਸਿੰਘ ਵਰਸਿਜ਼ ਕੌਰ 2’ ਤੱਕ ਆ ਗਏ ਹੋ, ਅੱਗੇ ਕੀ ਕੁਝ ਖਾਸ ਹੋਣ ਵਾਲਾ ਹੈ?

ਗਿੱਪੀ ਗਰੇਵਾਲ : ਅਸੀਂ ਤਾਂ ਹਰ ਸਮੇਂ ਕੋਸ਼ਿਸ਼ ਕਰਦੇ ਹਾਂ ਕੀ ਕੁਝ ਵਧੀਆ ਕੀਤਾ ਜਾਵੇ। ਵੱਡੇ ਪ੍ਰੋਡਿਊਸਰ ਤੇ ਪ੍ਰੋਡਕਸ਼ਨ ਹਾਊਸ ਨਾਲ ਗੱਲਬਾਤ ਕਰਦੇ ਹਾਂ ਤਾਂ ਜੋ ਪੰਜਾਬੀ ਫ਼ਿਲਮ ਇੰਡਸਟਰੀ ਹੋਰ ਵੱਡੀ ਹੋ ਸਕੇ। ਹਿੱਟ ਦਾ ਕੋਈ ਫਾਰਮੂਲਾ ਨਹੀਂ ਕਿ ਦਰਸ਼ਕ ਨੂੰ ਕੀ ਪਸੰਦ ਆਵੇਗਾ ਕੀ ਨਹੀਂ। ਅਸੀਂ ਫਿਲਮ ਸਿਰਫ਼ ਤੇ ਸਿਰਫ਼ ਦਰਸ਼ਕਾਂ ਦੇ ਮਨੋਰੰਜਨ ਲਈ ਬਣਾਉਂਦੇ ਹਾਂ।

ਸਵਾਲ : ਸ਼ਹਿਨਾਜ਼ ਗਿੱਲ ਤੁਸੀਂ ਫ਼ਿਲਮ ’ਚ ਐਕਸ਼ਨ ਕੀਤਾ, ਤਜ਼ਰਬਾ ਸਾਂਝਾ ਕਰੋ?

ਸ਼ਹਿਨਾਜ਼ ਗਿੱਲ : ਐਕਸ਼ਨ ਲਈ ਤਾਂ ਮੈਂ ਬਹੁਤ ਜ਼ਿਆਦਾ ਮਿਹਨਤ ਕੀਤੀ। ਐਕਸ਼ਨ ’ਚ ਮੈਂ ਆਪਣੀ ਜਾਨ ਲਾ ਦਿੱਤੀ ਤਾਂ ਜੋ ਫ਼ਿਲਮ ਵਧੀਆ ਬਣੇ।

ਸਵਾਲ : ਇਸ ਫ਼ਿਲਮ ’ਚ ਬੰਗਾਲੀ ਟੱਚ ਵੀ ਹੈ ਕੀ ਤੁਸੀਂ ਬੰਗਾਲੀ ਸਿੱਖੀ?

ਸ਼ਹਿਨਾਜ਼ ਗਿੱਲ : ਜੀ ਹਾਂ, ਮੈਂ ਫਿਲਮ ’ਚ ਬੰਗਾਲੀ ਬੋਲੀ ਹੈ ਤੇ ਮੈਨੂੰ ਅਜੇ ਵੀ ਬੰਗਾਲੀ ਦੀ ਕੁਝ ਸ਼ਬਦ ਬੋਲਣੇ ਆਉਂਦੇ ਹਨ।

  • Gippy
  • Shehnaaz
  • Singh vs Kaur 2

ਦਿ ਰਿਵੋਲੂਸ਼ਨਰੀਜ਼ ’ਚ ਦਿਸੇਗੀ ਉਨ੍ਹਾਂ ਕ੍ਰਾਂਤੀਕਾਰੀਆਂ ਦੀ ਕਹਾਣੀ, ਜਿਨ੍ਹਾਂ ਨੇ ਆਜ਼ਾਦੀ ਦੀ ਚਿੰਗਾਰੀ ਲਾਈ : ਨਿਖਿਲ ਅਡਵਾਨੀ

NEXT STORY

Stories You May Like

  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • hindi signboard  2 officials  suspended
    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ ਲਿਖਣ ’ਤੇ ਵਿਵਾਦ, 2 ਅਧਿਕਾਰੀ ਮੁਅੱਤਲ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • ai  nova 2 power 5g phone launched
    7000mAh ਦੀ ਬੈਟਰੀ ਤੇ 120Hz ਡਿਸਪਲੇਅ ਨਾਲ ਲਾਂਚ ਹੋਇਆ Ai+ Nova 2 Power 5G ਫੋਨ
  • tanishaa mukerji to return to the big screen after five years
    5 ਸਾਲਾਂ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰੇਗੀ ਤਨੀਸ਼ਾ ਮੁਖਰਜੀ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • music gives young people a space to express themselves  a r  rahman
      ਸੰਗੀਤ ਨੌਜਵਾਨਾਂ ਨੂੰ ਖ਼ੁਦ ਨੂੰ ਦਰਸਾਉਣ ਦੀ ਜਗ੍ਹਾ ਦਿੰਦਾ ਹੈ : ਏ.ਆਰ.ਰਹਿਮਾਨ
    • abhinav shukla questions punjab police over rising crime
      ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...
    • trailer of  tu hai meri kiran  to be released tomorrow
      ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ...
    • nushrratt bharuccha
      ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...
    • famous actor lost his battle with cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ
    • kiran rao on how today  s youth perceive romantic relationships
      'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...
    • actress janhvi kapoor furious over  ai  video
      ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +