Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    1:55:52 PM

  • major accident on a highway in punjab on the day of karwa chauth

    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ...

  • major in the case regarding the removal of a body in mansa

    ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ,...

  • news for those going to diljit dosanjh  s concert  advisory issued

    Diljit Dosanjh ਦੇ Concert 'ਚ ਜਾਣ ਵਾਲਿਆਂ ਲਈ...

  • school timings changed due to cold weather

    ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਹੱਦ ਆ ਯਾਰ! ਕੁੜੀ ਸੜਕ 'ਤੇ ਹੀ ਬਦਲਣ ਲੱਗੀ ਕੱਪੜੇ, ਖੜ੍ਹ-ਖੜ੍ਹ ਵੇਖਦੇ ਰਹੇ ਲੋਕ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਹੱਦ ਆ ਯਾਰ! ਕੁੜੀ ਸੜਕ 'ਤੇ ਹੀ ਬਦਲਣ ਲੱਗੀ ਕੱਪੜੇ, ਖੜ੍ਹ-ਖੜ੍ਹ ਵੇਖਦੇ ਰਹੇ ਲੋਕ (ਵੀਡੀਓ)

  • Edited By DILSHER,
  • Updated: 20 Nov, 2024 02:53 PM
Entertainment
girl change there clothes on road
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਖਿੱਚਣ ਲਈ ਲੋਕ ਕਿਸ ਹੱਦ ਤੱਕ ਜਾ ਸਕਦੇ ਹਨ, ਇਸ ਦੀ ਇਹ ਤਾਜ਼ਾ ਮਿਸਾਲ ਹੈ। 'ਸਮਾਜਿਕ ਪ੍ਰਯੋਗ' ਦੇ ਨਾਂ 'ਤੇ ਇਕ ਲੜਕੀ ਨੇ ਅਜਿਹਾ ਕੁਝ ਕੀਤਾ, ਜਿਸ ਨੂੰ ਦੇਖ ਕੇ ਇੰਟਰਨੈੱਟ ਚਲਾਉਣ ਵਾਲੇ ਲੋਕ ਹੈਰਾਨ ਰਹਿ ਗਏ। ਦਰਅਸਲ, ਟ੍ਰੈਕ ਸੂਟ ਪਹਿਨੀ ਇਹ ਕੁੜੀ ਅਚਾਨਕ ਸੜਕ 'ਤੇ ਹੀ ਕੱਪੜੇ ਬਦਲਣ ਲੱਗ ਜਾਂਦੀ ਹੈ। ਇਹ ਦੇਖ ਕੇ ਆਸਪਾਸ ਮੌਜੂਦ ਲੋਕ ਸੋਚਣ ਲੱਗੇ ਕਿ ਇਹ ਕੀ ਹੋ ਰਿਹਾ ਹੈ। ਵੀਡੀਓ 'ਚ ਸੜਕ ਕਿਨਾਰੇ ਇਕ ਰੈਸਟੋਰੈਂਟ 'ਚ ਬੈਠੇ ਲੋਕ ਹੈਰਾਨੀ ਭਰੀਆਂ ਅੱਖਾਂ ਨਾਲ ਲੜਕੀ ਨੂੰ ਦੇਖਦੇ ਹੋਏ ਦੇਖਿਆ ਜਾ ਸਕਦਾ ਹੈ।

ਵਾਇਰਲ ਵੀਡੀਓ 'ਚ ਨਜ਼ਰ ਆ ਰਹੀ ਲੜਕੀ ਦੀ ਪਛਾਣ ਐਰੀ ਦੇ ਰੂਪ 'ਚ ਹੋਈ ਹੈ, ਜੋ ਕੰਟੈਂਟ ਕ੍ਰਿਏਟਰ ਹੈ। ਇੰਸਟਾਗ੍ਰਾਮ @ary_bloom 'ਤੇ 4.5 ਲੱਖ ਤੋਂ ਵੱਧ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ। ਵੀਡੀਓ 'ਚ ਏਰੀ ਨੂੰ ਟਰੈਕ ਸੂਟ 'ਚ ਬੈਗ ਲੈ ਕੇ ਸੜਕ 'ਤੇ ਘੁੰਮਦੇ ਦੇਖਿਆ ਜਾ ਸਕਦਾ ਹੈ। ਨੇੜੇ ਹੀ ਇੱਕ ਖੁੱਲ੍ਹਾ (ਓਪਨ) ਰੈਸਟੋਰੈਂਟ ਹੈ, ਜਿੱਥੇ ਕੁਝ ਲੋਕ ਬੀਅਰ ਪੀਂਦੇ ਨਜ਼ਰ ਆ ਰਹੇ ਹਨ।

ਇਹ ਵੀਡੀਓ ਕਿਸੇ ਹੋਰ ਦੇਸ਼ ਦੀ ਹੈ, ਜਿੱਥੇ ਖੁੱਲ੍ਹੇਆਮ ਸ਼ਰਾਬ ਪੀਣਾ ਸ਼ਾਇਦ ਗੈਰ-ਕਾਨੂੰਨੀ ਨਹੀਂ ਹੈ। ਬਾਅਦ ਵਿੱਚ ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਜਿਵੇਂ ਹੀ ਏਰੀ ਰੈਸਟੋਰੈਂਟ ਦੇ ਨੇੜੇ ਪਹੁੰਚਦੀ ਹੈ, ਉਹ ਆਪਣਾ ਬੈਗ ਸੜਕ 'ਤੇ ਰੱਖਦੀ ਹੈ ਅਤੇ ਆਪਣੇ ਕੱਪੜੇ ਬਦਲਣ ਲੱਗਦੀ ਹੈ। ਰੈਸਟੋਰੈਂਟ 'ਚ ਬੈਠੇ ਲੋਕ ਏਰੀ ਦੀਆਂ ਹਰਕਤਾਂ ਤੋਂ ਦੰਗ ਰਹਿ ਜਾਂਦੇ ਹਨ ਪਰ ਸਮਾਜਿਕ ਪ੍ਰਯੋਗ ਦੇ ਨਾਂ 'ਤੇ ਉਹ ਆਪਣੀਆਂ ਬੇਤੁਕੀਆਂ ਹਰਕਤਾਂ ਜਾਰੀ ਰੱਖਦੀ ਹੈ। ਵੀਡੀਓ 'ਚ ਤੁਸੀਂ ਦੇਖੋਂਗੇ ਕਿ ਐਰੀ ਨੇ ਪਹਿਲਾਂ ਹੀ ਟ੍ਰੈਕ ਸੂਟ ਦੇ ਹੇਠਾਂ ਨੀਲੇ ਰੰਗ ਦਾ ਥਾਈ ਕਟ ਗਾਊਨ ਪਾਇਆ ਹੋਇਆ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Ary 🧚‍♀️ (@ary_bloom)

ਖੈਰ, ਇਸ ਵੀਡੀਓ ਦਾ ਮਨੋਰਥ ਜੋ ਵੀ ਹੋ ਸਕਦਾ ਹੈ, ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਾਨੂੰ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ। ਕਿਉਂਕਿ, ਇਸ ਤਰ੍ਹਾਂ ਦੀ ਸਮੱਗਰੀ ਸਮਾਜ ਵਿੱਚ ਬੇਤੁਕੇ ਰੁਝਾਨਾਂ ਨੂੰ ਉਤਸ਼ਾਹਿਤ ਕਰਦੀ ਹੈ, ਜੋ ਕਈ ਵਾਰ ਖਤਰਨਾਕ ਹੋ ਸਕਦਾ ਹੈ।

ਐਰੀ ਦੀ ਵੀਡੀਓ ਪੋਸਟ ਨੂੰ ਹੁਣ ਤੱਕ 3 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ, ਜਦਕਿ ਕਮੈਂਟ ਸੈਕਸ਼ਨ ਮਜ਼ਾਕੀਆ ਟਿੱਪਣੀਆਂ ਨਾਲ ਭਰਿਆ ਹੋਇਆ ਹੈ। ਇਕ ਯੂਜ਼ਰ ਨੇ ਟਿੱਪਣੀ ਕੀਤੀ, ਜਦੋਂ ਘਰ 'ਚ ਕੋਈ ਧਿਆਨ ਨਹੀਂ ਦਿੰਦਾ ਤਾਂ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ। ਇਕ ਹੋਰ ਯੂਜ਼ਰ ਕਹਿੰਦਾ ਹੈ, ਭੈਣ, ਭਾਰਤ ਵਿਚ ਅਜਿਹਾ ਵਿਵਹਾਰ ਨਹੀਂ ਚੱਲੇਗਾ। ਇਕ ਹੋਰ ਯੂਜ਼ਰ ਨੇ ਲਿਖਿਆ, ਖੁਦ ਮੂਰਖਤਾਪੂਰਨ ਕੰਮ ਕਰਨਾ ਕਿਸ ਤਰ੍ਹਾਂ ਦਾ ਸਮਾਜਿਕ ਪ੍ਰਯੋਗ ਹੈ? ਇਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, ਲੋਕ ਧਿਆਨ ਖਿੱਚਣ ਲਈ ਮੂਰਖਤਾ ਦੀਆਂ ਹੱਦਾਂ ਪਾਰ ਕਰ ਰਹੇ ਹਨ।

  • Girl
  • Change
  • clothes
  • road
  • Girls Change Cloth on road
  • cloth Change
  • ਕੁੜੀ ਕੱਪੜੇ
  • ਸੜਕ ਤੇ ਬਦਲੇ ਕਪੜੇ

ਗਾਇਕ ਹਿੰਮਤ ਸੰਧੂ ਦੇ ਵਿਆਹ ਦੀਆਂ ਤਸਵੀਰਾਂ, ਰਵਿੰਦਰ ਗਰੇਵਾਲ ਦਾ ਬਣਿਆ ਜਵਾਈ

NEXT STORY

Stories You May Like

  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • train crane collision
    ਟ੍ਰੈਕ 'ਤੇ ਖੜ੍ਹੀ ਕ੍ਰੇਨ 'ਚ ਆ ਵੱਜੀ ਟ੍ਰੇਨ ! ਟੁੱਟ ਕੇ ਗੱਡੀਆਂ ਵਿਚਾਲੇ ਸੜਕ 'ਤੇ ਆ ਡਿੱਗੀ
  • lover  marriage  girl  mobile tower  video
    ਮੁੰਡੇ ਦੇ ਪਿਆਰ 'ਚ ਅੰਨ੍ਹੀ ਹੋਈ ਕੁੜੀ ! ਵਿਆਹ ਦੀ ਜ਼ਿੱਦ ਪਿੱਛੇ ਟਾਵਰ 'ਤੇ ਜਾ ਚੜ੍ਹੀ, ਵੀਡੀਓ ਕਾਲ 'ਤੇ ਕੀਤੀਆਂ...
  • clocks time change in europe
    ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…
  • ap incident
    ਆਂਧਰਾ ਪ੍ਰਦੇਸ਼ ’ਚ ਸੜਕ ਬਣਾਉਣ ਵਾਲੀ ਥਾਂ ’ਤੇ ਲੱਗੀ ਅੱਗ , 5 ਲੋਕਾਂ ਦੀ ਹੋਈ ਦਰਦਨਾਕ ਮੌਤ
  • man died in road accident
    ਭੈਣ ਨੂੰ ਲੈਣ ਜਾ ਰਹੇ ਪਲੰਬਰ ਦੀ ਸੜਕ ਹਾਦਸੇ ਦੌਰਾਨ ਮੌਤ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • powerful earthquake struck
    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ! ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲੇ ਰੂਸ ਦੇ ਲੋਕ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sharvari gets emotional while dancing with madhuri dixit
      ਮਾਧੁਰੀ ਦੀਕਸ਼ਿਤ ਨਾਲ ਡਾਂਸ ਕਰ ਭਾਵੁਕ ਹੋਈ ਸ਼ਰਵਰੀ
    • grand premiere of   ramayana   in america  film to release worldwide on november
      "ਰਾਮਾਇਣ" ਦਾ ਅਮਰੀਕਾ 'ਚ ਸ਼ਾਨਦਾਰ ਪ੍ਰੀਮੀਅਰ, 5 ਨਵੰਬਰ ਨੂੰ ਦੁਨੀਆ ਭਰ 'ਚ...
    • yash global premiere ramayana gold brooch
      LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...
    • nyrraa m banerji  story tv  premkatha  sanjay leela bhansali film
      ‘ਪ੍ਰੇਮਕਥਾ ’ਚ ਸੰਜੇ ਲੀਲਾ ਭੰਸਾਲੀ ਦੀਆਂ ਫਿਲਮਾਂ ਵਾਲਾ ਅੰਦਾਜ਼ ਤੇ ਊਰਜਾ ਲਿਆਉਣ...
    • this is how arjun bijlani makes karva chauth special for wife neha
      ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...
    • shah rukh khan releases a striking new poster for the film   king
      ‘ਕਾਤਿਲ ਨਹੀਂ... ਆਸ਼ਿਕ ਹੂੰ...’, ਸ਼ਾਹਰੁਖ ਖਾਨ ਨੇ ਫਿਲਮ ‘ਕਿੰਗ’ ਦਾ ਨਵਾਂ ਦਮਦਾਰ...
    • sonam khan reveals she had a secret crush on sanjay dutt
      'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...
    • ravi dubey opens up about landing the role of lakshman in  ramayana
      "ਅਜੇ ਵੀ ਸੁਪਨੇ ਵਰਗਾ ਲੱਗ ਰਿਹੈ"; ਫਿਲਮ 'ਰਾਮਾਇਣ' 'ਚ ਲਕਸ਼ਮਣ ਦੀ ਭੂਮਿਕਾ...
    • famous film producer to face jail
      ਮਸ਼ਹੂਰ ਫ਼ਿਲਮ ਪ੍ਰੋਡਿਊਸਰ ਨੂੰ ਹੋਵੇਗੀ ਜੇਲ੍ਹ ! ਅਦਾਲਤ ਨੇ ਜਾਇਦਾਦ ਜ਼ਬਤ ਕਰਨ ਦੇ...
    • mcoca invoked against accused in tiger shroff firing case
      ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +