Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    9:38:02 PM

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਲੈਕ ਸਾੜ੍ਹੀ ’ਚ ਸ਼ਹਿਨਾਜ਼ ਦਾ ਗਲੈਮਰਸ ਅੰਦਾਜ਼, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼

ENTERTAINMENT News Punjabi(ਤੜਕਾ ਪੰਜਾਬੀ)

ਬਲੈਕ ਸਾੜ੍ਹੀ ’ਚ ਸ਼ਹਿਨਾਜ਼ ਦਾ ਗਲੈਮਰਸ ਅੰਦਾਜ਼, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼

  • Edited By Shivani Bassan,
  • Updated: 21 Oct, 2022 02:51 PM
Mumbai
glamorous look of shehnaz in black saree
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਸ਼ਹਿਨਾਜ਼ ਗਿੱਲ ਮਸ਼ਹੂਰ ਅਦਾਕਾਰਾ ’ਚੋਂ ਇਕ ਹੈ। ਸ਼ਹਿਨਾਜ਼ ਨਾਲ ਜੁੜੀ ਕੋਈ ਖ਼ਬਰ ਹੋਵੇ ਜਾਂ ਤਸਵੀਰ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ।  ਸ਼ਹਿਨਾਜ਼ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਚਰਚਾ ’ਚ ਹੈ। ਅਦਾਕਾਰਾ ਬਾਲੀਵੁੱਡ ’ਚ ਡੈਬਿਊ ਕਰਨ ਤੋਂ ਪਹਿਲਾਂ ਹੀ ਬੀ-ਟਾਊਨ ਦਾ ਹਿੱਸਾ ਬਣ ਚੁੱਕੀ ਹੈ। ਸ਼ਹਿਨਾਜ਼ ਨੂੰ  ਅਕਸਰ ਮਸ਼ਹੂਰ ਬਾਲੀਵੁੱਡ ਪਾਰਟੀਆਂ 'ਚ ਦੇਖਿਆ ਜਾਂਦਾ ਹੈ।

PunjabKesari

ਬਾਬਾ ਸਿੱਦੀਕੀ ਦੀ ਇਫ਼ਤਾਰ ਪਾਰਟੀ ਤੋਂ ਬਾਅਦ ਸ਼ਹਿਨਾਜ਼ ਬੀਤੇ ਦਿਨੀਂ ਫ਼ਿਲਮਕਾਰ ਰਮੇਸ਼ ਤੋਰਾਨੀ ਦੇ ਦੀਵਾਲੀ ਪਾਰਟੀ ’ਚ ਪਹੁੰਚੀ ਸੀ, ਜਿਸ ਦੀਆਂ ਤਸਵੀਰਾਂ ਕਾਫ਼ੀ ਵਾਇਰਲ ਹੋਈਆਂ ਸਨ।

PunjabKesari

ਇਹ ਵੀ ਪੜ੍ਹੋ : ਸਾਊਥ ਦੀਆਂ ਫ਼ਿਲਮਾਂ ’ਚ ਵੱਧ ਨਜ਼ਰ ਆਉਣਗੇ ਸੰਜੇ ਦੱਤ, ਕਿਹਾ- ‘ਸਾਊਥ ’ਚ ਬਹੁਤ ਪਿਆਰ ਅਤੇ ਊਰਜਾ...’

ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਆਪਣੇ ਇੰਸਟਾ ਅਕਾਊਂਟ ’ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਇਸ ਸਮੇਂ ਚਰਚਾ ’ਚ ਹਨ।

PunjabKesari

ਸ਼ਹਿਨਾਜ਼ ਦੀ ਇਹ ਲੁੱਕ ਹਮੇਸ਼ਾ ਦੀ ਤਰ੍ਹਾਂ ਗਲੈਮਰਸ  ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਬਲੈਕ ਕਲਰ ਦੀ ਸ਼ਿਮਰੀ ਸਾੜ੍ਹੀ 'ਚ ਖੂਬਸੂਰਤ ਲੱਗ ਰਹੀ ਹੈ। ਉਸ ਨੇ ਇਸ ਸਾੜ੍ਹੀ ਦੇ ਨਾਲ ਬਲੈਕ ਸਲੀਵਲੇਸ ਬਲਾਊਜ਼ ਪਾਇਆ ਹੈ। 

PunjabKesari

ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਲੋਅਰ ਪੋਨੀ ਨਾਲ ਆਪਣੀ ਲੁੱਕ ਨੂੰ ਕੀਤਾ ਹੋਇਆ ਹੈ। ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ  ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ’ਚ ਨਜ਼ਰ ਆਏ ਫ਼ਿਲਮੀ ਸਿਤਾਰੇ, ਕੈਟਰੀਨਾ-ਐਸ਼ਵਰਿਆ ਨੇ ਲਗਾਏ ਚਾਰ-ਚੰਨ

ਸ਼ਹਿਨਾਜ਼ ਗਿੱਲ ਮੁੰਬਈ ’ਚ ਆਪਣੀ ਪਹਿਲੀ ਦੀਵਾਲੀ ਪਾਰਟੀ ਦੀ ਤਿਆਰੀ ਕਰ ਰਹੀ ਹੈ। ਇਹ ਪਾਰਟੀ ਬਹੁਤ ਸ਼ਾਨਦਾਰ ਹੋਣ ਜਾ ਰਹੀ ਹੈ। 

PunjabKesari

ਇਸ ਤੋਂ ਪਹਿਲਾਂ ਸ਼ਹਿਨਾਜ਼ ਨੇ ਅਦਾਕਾਰ ਵਿੱਕੀ ਕੌਸ਼ਲ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਤਸਵੀਰਾਂ ’ਚ ਵਿੱਕੀ ਸ਼ਹਿਨਾਜ਼ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨਾਲ ਸ਼ਹਿਨਾਜ਼ ਨੇ ਇਸ ਤੋਂ ਪਹਿਲਾਂ ਸ਼ਹਿਨਾਜ਼ ਨੇ ਅਦਾਕਾਰ ਵਿੱਕੀ ਕੌਸ਼ਲ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

PunjabKesari

ਤਸਵੀਰਾਂ 'ਚ ਵਿੱਕੀ ਸ਼ਹਿਨਾਜ਼ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨਾਲ ਸ਼ਹਿਨਾਜ਼ ਨੇ ਲਿਖਿਆ 'ਹੁਣ ਬਣੀ ਨਾ ਗੱਲ, ਦੋ ਪੰਜਾਬੀ ਇੱਕ ਫਰੇਮ 'ਚ।’ ਪ੍ਰਸ਼ੰਸਕਾਂ ਨੇ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਿਆਰ ਦਿੱਤਾ।

PunjabKesari

ਅਦਾਕਾਰਾ ਦੇ ਵਰਕਵਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਸਲਮਾਨ ਖ਼ਾਨ ਨਾਲ ਸਕ੍ਰੀਨ ਸਾਂਝੀ ਕਰਨ ਜਾ ਰਹੀ ਹੈ। ਸ਼ਹਿਨਾਜ਼ ਦੀ ਪਹਿਲੀ ਫ਼ਿਲਮ ਅਗਲੇ ਸਾਲ 2023 'ਚ ਈਦ ਦੇ ਮੌਕੇ ’ਤੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਜੌਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ, ਨੋਰਾ ਫਤੇਹੀ ਨਾਲ 100 %’ਚ ਨਜ਼ਰ ਆਵੇਗੀ।

PunjabKesari

  • Shehnaz gill
  • black saree
  • beautiful pose
  • pictures
  • ਸ਼ਹਿਨਾਜ਼ ਗਿੱਲ
  • ਕਾਲੀ ਸਾੜ੍ਹੀ
  • ਖੂਬਸੂਰਤ ਪੋਜ਼
  • ਤਸਵੀਰਾਂ

ਨੀਆ ਸ਼ਰਮਾ ਦੇ ਮਾਂ ਕਾਲੀ ਦੇ ਰੂਪ ਨੂੰ ਵੇਖ ਖੜ੍ਹੇ ਹੋਏ ਲੋਕਾਂ ਦੇ ਰੌਂਗਟੇ, ਵੀਡੀਓ ਵਾਇਰਲ

NEXT STORY

Stories You May Like

  • effect of heat is now visible on animals too
    ਗਰਮੀ ਦਾ ਅਸਰ ਹੁਣ ਜਾਨਵਰਾਂ 'ਤੇ ਵੀ ਲੱਗਾ ਦਿੱਸਣ, ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ ਬਰਫ਼ ਤੇ ਹਾਥੀਆਂ ਨੂੰ ਦਿੱਤੇ ਜਾ
  • saree  bride  groom  marriage  police  complaint
    ਸਾੜ੍ਹੀ ਨਾ ਆਈ ਪਸੰਦ, ਲਾੜੀ ਨੇ ਬਾਰਾਤ ਸਣੇ ਮੋੜ'ਤਾ ਲਾੜਾ, ਮਾਰੇ ਥੱਪੜ
  • major incident in bathinda
    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjabi singer news
    BIG BREAKING: ਪੰਜਾਬੀ SINGER  ਦਾ ਕਤਲ, ਫ਼ਿਲਮੀ ਅੰਦਾਜ਼ 'ਚ ਦਿੱਤਾ ਵਾਰਦਾਤ ਨੂੰ ਅੰਜਾਮ
  • mercedes benz gle gls night editions launched in india
    ਬਲੈਕ ਥੀਮ 'ਚ ਆਈਆਂ  Mercedes ਦੀਆਂ ਨਵੀਆਂ ਲਗਜ਼ਰੀ SUVs, ਮਿਲਣਗੇ ਪ੍ਰੀਮੀਅਮ ਫੀਚਰਜ਼
  • big incident in banga man brutally murdered
    ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • priyanka chopra shares captivating photos
    ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਫੋਟੋਆਂ
  • the star of aries people will be profitable in business
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhuri shot dola re dola while she was 4 months pregnant
      4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...
    • trailer of bobby deol starrer   bandar   released
      ਬੌਬੀ ਦਿਓਲ ਸਟਾਰਰ ‘ਬੰਦਰ’ ਦਾ ਟ੍ਰੇਲਰ ਹੋਇਆ ਰਿਲੀਜ਼
    • bhojpuri bawaal   comes to jio hotstar and colors
      ਜਿਓ ਹੌਟਸਟਾਰ ਤੇ ਕਲਰਸ ਲੈ ਕੇ ਆਏ ‘ਭੋਜਪੁਰੀ ਬਵਾਲ’
    • ahmedabad crime branch arrests actor who jumped parole 12 years ago
      ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...
    • there is no drama in a real courtroom  sonakshi sinha
      ਅਸਲ ਕੋਰਟ ਰੂਮ ਵਿਚ ਕੋਈ ਡਰਾਮਾ ਨਹੀਂ ਹੁੰਦਾ, ਸਭ ਆਮ ਤਰੀਕੇ ਨਾਲ ਚੱਲਦਾ ਹੈ :...
    • big news  us court sends summons to diljit dosanjh
      ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ...
    • kangana ranaut
      ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • punjabi singer  accident  dhurandhar 2
      ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ...
    • punjabi singer  live concert  barricade fans
      ਸੁਪਰਹਿੱਟ ਪੰਜਾਬੀ Singer ਦੇ Live ਕੰਸਰਟ 'ਚ ਵਾਪਰਿਆ ਹਾਦਸਾ ! ਟੁੱਟ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +