Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    7:51:05 PM

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • 79th Golden Globe Awards : 'ਦਿ ਪਾਵਰ ਆਫ ਦਿ ਡਾਗ' ਬੈਸਟ ਫ਼ਿਲਮ, ਵਿਲ ਸਮਿਥ ਬਣੇ ਬੈਸਟ ਅਦਾਕਾਰ

ENTERTAINMENT News Punjabi(ਤੜਕਾ ਪੰਜਾਬੀ)

79th Golden Globe Awards : 'ਦਿ ਪਾਵਰ ਆਫ ਦਿ ਡਾਗ' ਬੈਸਟ ਫ਼ਿਲਮ, ਵਿਲ ਸਮਿਥ ਬਣੇ ਬੈਸਟ ਅਦਾਕਾਰ

  • Edited By Sunita,
  • Updated: 11 Jan, 2022 09:06 AM
New Delhi
golden globes 2022  the full list of winners
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਵਿਸ਼ਵ ਪ੍ਰਸਿੱਧ ਗੋਲਡਨ ਗਲੋਬ ਐਵਾਰਡ ਸਮਾਰੋਹ ਦੇ 79ਵੇਂ ਐਡੀਸ਼ਨ ਦੇ ਜੇਤੂਆਂ ਦਾ ਐਲਾਨ ਸੋਮਵਾਰ ਨੂੰ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਰਾਹੀਂ ਕੀਤਾ ਗਿਆ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਪੁਰਸਕਾਰ ਸਮਾਰੋਹ ਦਾ ਰੈੱਡ ਕਾਰਪੈਟ ਆਯੋਜਿਤ ਨਹੀਂ ਕੀਤਾ ਗਿਆ। ਫ਼ਿਲਮ 'ਦਿ ਪਾਵਰ ਆਫ ਦਿ ਡਾਗ' ਨੇ ਸਮਾਰੋਹ 'ਚ ਸਰਵੋਤਮ ਮੋਸ਼ਨ ਪਿਕਚਰ (ਡਰਾਮਾ) ਦਾ ਪੁਰਸਕਾਰ ਜਿੱਤਿਆ। ਅਦਾਕਾਰ ਵਿਲ ਸਮਿਥ ਨੂੰ ਇਸੇ ਫ਼ਿਲਮ ਲਈ ਉਚ ਅਦਾਕਾਰ ਐਲਾਨਿਆ ਗਿਆ। ਵਿਲ ਸਮਿਥ ਤੋਂ ਇਲਾਵਾ ਅਦਾਕਾਰ ਐਂਡਰਿਊ ਗਾਰਫੀਲਡ ਨੂੰ ਵੀ ਫ਼ਿਲਮ 'ਟਿਕ ਟਿਕ ਬੂਮ' ਲਈ ਸੰਗੀਤਕ ਕਾਮੇਡੀ ਸ਼੍ਰੇਣੀ 'ਚ ਸਰਵੋਤਮ ਅਦਾਕਾਰ ਦਾ ਪੁਰਸਕਾਰ ਦਿੱਤਾ ਗਿਆ।

ਇਸ ਵਾਰ 'ਗੋਲਡਨ ਗਲੋਬ ਐਵਾਰਡਜ਼' ਨਾਲ ਜੁੜੇ ਕੁਝ ਵਿਵਾਦ ਵੀ ਸਾਹਮਣੇ ਆਏ, ਜਿਸ ਕਾਰਨ ਕਈ ਮਸ਼ਹੂਰ ਸਿਤਾਰਿਆਂ ਅਤੇ ਪ੍ਰੋਡਕਸ਼ਨ ਹਾਊਸਾਂ ਨੇ ਐਵਾਰਡ ਸਮਾਰੋਹ ਦਾ ਬਾਈਕਾਟ ਕੀਤਾ। ਇਹ ਸ਼ੋਅ ਟੀ. ਵੀ. 'ਤੇ ਪ੍ਰਸਾਰਿਤ ਵੀ ਨਹੀਂ ਹੋਇਆ ਸੀ। 13 ਦਸੰਬਰ ਨੂੰ '79ਵੇਂ ਗੋਲਡਨ ਗਲੋਬ ਐਵਾਰਡਜ਼' ਦੀਆਂ ਸਾਰੀਆਂ ਸ਼੍ਰੇਣੀਆਂ ਲਈ ਨਾਮਜ਼ਦਗੀਆਂ ਜਾਰੀ ਕੀਤੀਆਂ ਗਈਆਂ ਸਨ।

ਜੇਤੂਆਂ ਦੀ ਪੂਰੀ ਸੂਚੀ-
ਡਰਾਮੇ 'ਚ ਬੈਸਟ ਅਦਾਕਾਰ - ਵਿਲ ਸਮਿਥ (ਦਿ ਪਾਵਰ ਆਫ਼ ਦਿ ਡਾਗ)
ਬੈਸਟ ਪਿਕਚਰ ਡਰਾਮਾ- ਦਿ ਪਾਵਰ ਆਫ਼ ਦਿ ਡਾਗ
ਬੈਸਟ ਸਕ੍ਰੀਨ ਪਲੇਅ, ਮੋਸ਼ਨ ਪਿਕਚਰ - ਬੇਲਫਾਸਟ
ਕਾਮੇਡੀ-ਸੰਗੀਤ 'ਚ ਉਚ ਅਦਾਕਾਰ - ਐਂਡਰਿਊ ਗਾਰਫੀਲਡ (ਟਿਕ, ਟਿਕ.. ਬੂਮ)
ਡਰਾਮੇ 'ਚ ਬੈਸਟ ਅਦਾਕਾਰਾ - ਨਿਕੋਲ ਕਿਡਮੈਨ
ਬੈਸਟ ਅਭਿਨੇਤਾ (ਟੈਲੀਵਿਜ਼ਨ) ਡਰਾਮਾ - ਜੇਰੇਮੀ ਸਟ੍ਰੋਂਗ
ਬੈਸਟ ਅਦਾਕਾਰ ਕਾਮੇਡੀ- ਸੰਗੀਤਕ (ਟੈਲੀਵਿਜ਼ਨ) - ਜੇਸਨ ਸੁਡਿਸਕੀ (ਟੇਡ ਲਾਸੋ)
ਬੈਸਟ ਅਦਾਕਾਰ ਸਹਾਇਕ ਭੂਮਿਕਾ 'ਚ (ਟੈਲੀਵਿਜ਼ਨ) - ਓ ਯੋਂਗ ਸੂ
ਬੈਸਟ ਮੋਸ਼ਨ ਪਿਕਚਰ, ਸੰਗੀਤਕ ਜਾਂ ਕਾਮੇਡੀ - ਵੈਸਟ ਸਾਈਡ ਸਟੋਰੀ
ਬੈਸਟ ਪਿਕਚਰ ਐਨੀਮੇਸ਼ਨ - ਇਨਕਾਂਟੋ
ਬੈਸਟ ਅਦਾਕਾਰਾ, ਮੋਸ਼ਨ ਪਿਕਚਰ, ਸੰਗੀਤਕ ਜਾਂ ਕਾਮੇਡੀ - ਰਾਚੇਲ ਜ਼ਿਗਲਰ, ਵੈਸਟ ਸਾਈਡ ਸਟੋਰੀ
ਬੈਸਟ ਟੈਲੀਵਿਜ਼ਨ ਸੀਰੀਜ਼ - ਸਕਸੈਸ਼ਨ

ਦੱਸਣਯੋਗ ਹੈ ਕਿ 'ਗੋਲਡਨ ਗਲੋਬ ਐਵਾਰਡਜ਼' ਫ਼ਿਲਮ ਤੇ ਮਨੋਰੰਜਨ ਜਗਤ ਨਾਲ ਜੁੜਿਆ ਐਵਾਰਡ ਸ਼ੋਅ ਹੈ, ਜਿਸ ਦਾ ਪਹਿਲਾ ਸ਼ੋਅ ਜਨਵਰੀ 1944 'ਚ ਕੈਲੀਫੋਰੀਨਿਆਂ 'ਚ ਹੋਇਆ ਸੀ। 'ਗੋਲਡਨ ਗਲੋਬ ਐਵਾਰਡ' ਹਾਰਵਰਡ ਫਾਰੇਨ ਪ੍ਰੈਸ ਐਸੋਸੀਏਸ਼ਨ (HFPA) ਦੁਆਰਾ ਆਯੋਜਿਤ ਕੀਤੇ ਜਾਂਦੇ ਹਨ। ਇਸ ਦਾ ਉਦੇਸ਼ ਮਨੋਰੰਜਨ ਉਦਯੋਗ 'ਚ ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਾ ਹੈ।

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ। 

  • 79th Golden Globe Awards
  • Full List Of Winners
  • Andrew Garfield wins Best Actor
  • The Power of The Dog

ਹੋਟਲ 'ਚ ਮ੍ਰਿਤਕ ਪਾਏ ਗਏ ਮਸ਼ਹੂਰ ਕਮੇਡੀ ਕਲਾਕਾਰ ਬੌਬ ਸੇਗੇਟ, ਪ੍ਰਿਯੰਕਾ ਸਣੇ ਕਈ ਸੈਲੀਬ੍ਰਿਟੀਜ਼ ਨੇ ਜਤਾਇਆ ਸ਼ੋਕ

NEXT STORY

Stories You May Like

  • gippy grewal receives best director at dada saheb phalke award for   akaal
    ਗਿੱਪੀ ਗਰੇਵਾਲ ਨੂੰ 'ਅਕਾਲ' ਲਈ ਮਿਲਿਆ 'ਦਾਦਾ ਸਾਹਿਬ ਫਾਲਕੇ ਬੈਸਟ ਡਾਇਰੈਕਟਰ' ਐਵਾਰਡ
  • summer  off white suit  young women
    ਗਰਮੀਆਂ ’ਚ ਆਫ-ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
  • rayudu appointed as director of cricket operations
    ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
  • manoj bajpayee  s character poster
    ਫਿਲਮ "ਗਵਰਨਰ: ਦਿ ਸਾਈਲੈਂਟ ਸੇਵੀਅਰ" ਤੋਂ ਮਨੋਜ ਬਾਜਪਾਈ ਦਾ ਕਰੈਕਟ ਪੋਸਟਰ ਰਿਲੀਜ਼
  • kajal and shreyas talpade s film  the india story  to release on july 24
    ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ ਹੋਵੇਗੀ ਰਿਲੀਜ਼
  • stars arrive at the premiere of the web series   anadekhi  the final battle
    ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
  • hollywood film   the devil wears prada 2   screening held for stars
    ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ ਸਕ੍ਰੀਨਿੰਗ
  •   star wars  the mandalorian and grogu   trailer released in hindi
    ‘ਸਟਾਰ ਵਾਰਜ਼ : ਦਿ ਮੈਂਡਲੋਰੀਅਨ ਐਂਡ ਗ੍ਰੋਗੁ’ ਦਾ ਹਿੰਦੀ ’ਚ ਟ੍ਰੇਲਰ ਰਿਲੀਜ਼
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • kunika sadanand s sharp target on the government
      ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +