Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:17:49 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ 'ਤੇ ਰਾਜ ਕਰਨ ਵਾਲੇ ਗਾਇਕ ਦਾ ਗੂਗਲ ਨੇ ਬਣਾਇਆ ਡੂਡਲ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ 'ਤੇ ਰਾਜ ਕਰਨ ਵਾਲੇ ਗਾਇਕ ਦਾ ਗੂਗਲ ਨੇ ਬਣਾਇਆ ਡੂਡਲ

  • Edited By Priyanka,
  • Updated: 25 Oct, 2024 12:41 PM
Mumbai
google made a doodle of the singer who ruled bollywood
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਗੂਗਲ ਨੇ ਅੱਜ ਮਰਹੂਮ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਯਾਨੀ ਕੇ.ਕੇ. ਦਾ ਡੂਡਲ ਬਣਾਇਆ ਹੈ। 1996 'ਚ ਅੱਜ ਦੇ ਹੀ ਦਿਨ ਕੇਕੇ ਨੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ‘ਛੋੜ ਆਏ ਹਮ’ ਰਾਹੀਂ ‘ਮਾਚਿਸ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਕੇਕੇ ਨੇ ਹਰੀਹਰਨ, ਸੁਰੇਸ਼ ਵਾਡਕਰ ਅਤੇ ਵਿਨੋਦ ਸਹਿਗਲ ਦੇ ਨਾਲ ਹਰੀ ਹਰ ਇਹ ਗੀਤ ਗਾਇਆ ਸੀ। ਮੁੱਖ ਤੌਰ ‘ਤੇ ਅੱਜ ਇਸ ਫਿਲਮ ਨੂੰ 28 ਸਾਲ ਪੂਰੇ ਹੋ ਗਏ ਹਨ। ਗੁਲਜ਼ਾਰ ਦੁਆਰਾ ਨਿਰਦੇਸ਼ਤ ‘ਮਾਚਿਸ’ ਵਿੱਚ ਤੱਬੂ ਅਤੇ ਚੰਦਰਚੂੜ ਸਿੰਘ ਨੇ ਮੁੱਖ ਭੂਮਿਕਾ ਨਿਭਾਈ ਸੀ। ਫਿਲਮ ਹਿੱਟ ਰਹੀ ਸੀ। ਇਸ ਦਾ ਗੀਤ ‘ਛੋੜ ਆਏ ਹਮ’ ਅੱਜ ਵੀ ਸੁਪਰਹਿੱਟ ਗੀਤ ਹੈ।

ਇਹ ਖ਼ਬਰ ਵੀ ਪੜ੍ਹੋ -ਬਾਬਾ ਸਿੱਦੀਕੀ ਦਾ ਪੁੱਤਰ ਜੀਸ਼ਾਨ NCP ਪਾਰਟੀ 'ਚ ਸ਼ਾਮਲ

ਕੇ.ਕੇ ਨੂੰ ਇਸ ਗੀਤ ਲਈ ਕਾਫੀ ਸਰਾਹਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਨੇ ਕਈ ਫਿਲਮਾਂ ਵਿੱਚ ਗੀਤ ਗਾਏ। ਉਨ੍ਹਾਂ ਨੇ ਲਾਈਵ ਸੰਗੀਤ ਕੰਸਰਟ ਅਤੇ ਸਮਾਗਮਾਂ ਰਾਹੀਂ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ। ਕੇਕੇ ਦਾ ਜਨਮ 23 ਅਗਸਤ 1968 ਨੂੰ ਦਿੱਲੀ ਵਿੱਚ ਹੋਇਆ ਸੀ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਦੇ ਕਿਰੋਰੀ ਮੱਲ ਕਾਲਜ ਤੋਂ ਪੜ੍ਹਾਈ ਕੀਤੀ। ਸੰਗੀਤ ਦੀ ਦੁਨੀਆ ਵਿੱਚ ਆਉਣ ਤੋਂ ਪਹਿਲਾਂ, ਉਸਨੇ ਮਾਰਕੀਟਿੰਗ ਵਿੱਚ ਕੰਮ ਕੀਤਾ।1994 ਵਿੱਚ, ਉਨ੍ਹਾਂ ਨੇ ਪ੍ਰਸਿੱਧ ਭਾਰਤੀ ਕਲਾਕਾਰਾਂ ਨੂੰ ਇੱਕ ਡੈਮੋ ਟੇਪ ਪੇਸ਼ ਕੀਤੀ ਅਤੇ ਵਪਾਰਕ ਜਿੰਗਲ ਗਾਉਣਾ ਸ਼ੁਰੂ ਕੀਤਾ। ਕੇਕੇ ਨੇ 1999 ਵਿੱਚ ਫਿਲਮ ‘ਹਮ ਦਿਲ ਦੇ ਚੁਕੇ ਸਨਮ’ ਦੇ ਗੀਤ ‘ਤੜਪ ਤੜਪ’ ਨਾਲ ਹਿੰਦੀ ਸਿਨੇਮਾ ਵਿੱਚ ਬੈਕਗਰਾਊਂਡ ਗਾਇਕ ਦੇ ਤੌਰ ‘ਤੇ ਆਪਣੀ ਸ਼ੁਰੂਆਤ ਕੀਤੀ। ਕੇਕੇ ਨੇ 1999 ਵਿੱਚ ਆਪਣੀ ਪਹਿਲੀ ਐਲਬਮ ‘ਪਾਲ’ ਵੀ ਰਿਲੀਜ਼ ਕੀਤੀ ਸੀ। ਇਸ ਐਲਬਮ ਦਾ ਹਰ ਗੀਤ ਬਹੁਤ ਹਿੱਟ ਰਿਹਾ ਅਤੇ ਉਨ੍ਹਾਂ ਨੂੰ ਲਾਈਮਲਾਈਟ ਵਿੱਚ ਮਿਲੀ।

ਕੇਕੇ ਨੇ 11 ਭਾਸ਼ਾਵਾਂ ਵਿੱਚ 700 ਤੋਂ ਵੱਧ ਗਾਏ ਗੀਤ

ਕੇਕੇ ਨੇ 11 ਭਾਸ਼ਾਵਾਂ ਵਿੱਚ 3,500 ਜਿੰਗਲ ਗਾਏ। ਕੇਕ ਨੇ ਢਾਈ ਦਹਾਕਿਆਂ ਦੇ ਕਰੀਅਰ ਦੌਰਾਨ ਹਿੰਦੀ ਵਿੱਚ 500 ਤੋਂ ਵੱਧ ਅਤੇ ਤੇਲਗੂ, ਬੰਗਾਲੀ, ਕੰਨੜ ਅਤੇ ਮਲਿਆਲਮ ਵਿੱਚ 200 ਤੋਂ ਵੱਧ ਗੀਤ ਗਾਏ। ਕੇਕੇ ਨੇ 6 ਫਿਲਮਫੇਅਰ ਅਵਾਰਡ ਨਾਮਜ਼ਦਗੀਆਂ ਅਤੇ ਦੋ ਸਟਾਰ ਸਕ੍ਰੀਨ ਅਵਾਰਡ ਵੀ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਂ ਕਈ ਅਣਗਿਣਤ ਐਵਾਰਡ ਹਨ। ਉਨ੍ਹਾਂ ਨੂੰ ਇਤਿਹਾਸ ਵਿੱਚ ਭਾਰਤ ਦੇ ਸਭ ਤੋਂ ਬੈਕਗਰਾਉਂਡ ਸਿੰਗਰ ਵਾਲੇ ਗਾਇਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ -'ਯਾਰੀਆਂ' ਫੇਮ ਅਦਾਕਾਰ ਜਲਦ ਚੜੇਗਾ ਘੋੜੀ, ਇਸ ਦਿਨ ਹੋਵੇਗਾ ਵਿਆਹ

2022 ਵਿੱਚ ਲਾਈਵ ਈਵੈਂਟ ਵਿੱਚ ਕੇਕੇ ਦੀ ਮੌਤ
ਕੇਕੇ ਨੇ ਕੋਲਕਾਤਾ ਵਿੱਚ ਆਪਣਾ ਆਖਰੀ ਸੰਗੀਤ ਸਮਾਰੋਹ ਕੀਤਾ। ਕੇਕੇ 31 ਮਈ 2022 ਨੂੰ ਕੋਲਕਾਤਾ ਵਿੱਚ ਨਜ਼ਰੁਲ ਸਟੇਜ ‘ਤੇ ਲਾਈਵ ਪ੍ਰਦਰਸ਼ਨ ਕਰ ਰਹੇ ਸੀ। ਉਨ੍ਹਾਂ ਨੇ ਆਖਰੀ ਵਾਰ ਆਪਣਾ ਮਸ਼ਹੂਰ ਗੀਤ ‘ਹਮ ਰਹੇ ਯਾ ਨਾ ਰਹੇ ਕਲ, ਕਲ ਯਾਦ ਆਏਂਗੇ ਯੇ ਪਲ…’ ਗਾਇਆ। ਸ਼ੋਅ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਫਿਰ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Google
  • doodle
  • singer
  • ruled Bollywood
  • Jagbani

TV ਅਦਾਕਾਰਾ ਆਰਤੀ ਸਿੰਘ ਦਾ ਪੇਕੇ ਘਰ ਹੋਇਆ ਜ਼ੋਰਦਾਰ ਸਵਾਗਤ, ਹੋਈ ਭਾਵੁਕ

NEXT STORY

Stories You May Like

  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • hdfc bank accused of leaking confidential information  2 senior
    HDFC ਬੈਂਕ 'ਤੇ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼, ਦੋ ਸੀਨੀਅਰ ਅਧਿਕਾਰੀ ਜਾਂਚ ਅਧੀਨ
  • veteran actor passes away
    6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ; ਅਮਰੀਕਾ 'ਚ ਲਏ ਆਖਰੀ ਸਾਹ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • jammu and kashmir  former mla jagdish raj spolia passes away
    ਸਾਬਕਾ ਵਿਧਾਇਕ ਜਗਦੀਸ਼ ਰਾਜ ਸਪੋਲੀਆ ਦਾ ਦਿਹਾਂਤ, ਜਿਤੇਂਦਰ ਸਿੰਘ ਨੇ ਜਤਾਇਆ ਸੋਗ
  • veteran director who gave bollywood many superhit films passes away
    ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ, ਬਾਥਰੂਮ 'ਚ ਡਿੱਗਣ ਕਾਰਨ ਹੋਈ ਮੌਤ
  • karan singh won the itf m25 mumbai title
    ਕਰਨ ਸਿੰਘ ਨੇ ਜਿੱਤਿਆ ਆਈ.ਟੀ.ਐੱਫ. ਐੱਮ25 ਮੁੰਬਈ ਦਾ ਖ਼ਿਤਾਬ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +