Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:51:56 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗੌਰਵ ਚੋਪੜਾ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, 10 ਦਿਨ ਪਹਿਲਾਂ ਹੀ ਹੋਈ ਸੀ ਮਾਂ ਦੀ ਮੌਤ

ENTERTAINMENT News Punjabi(ਤੜਕਾ ਪੰਜਾਬੀ)

ਗੌਰਵ ਚੋਪੜਾ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, 10 ਦਿਨ ਪਹਿਲਾਂ ਹੀ ਹੋਈ ਸੀ ਮਾਂ ਦੀ ਮੌਤ

  • Edited By Sunita,
  • Updated: 01 Sep, 2020 03:28 PM
Jalandhar
gourav chopra father dies
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਗੌਰਵ ਚੋਪੜਾ ‘ਤੇ ਦੁੱਖਾਂ ਦਾ ਪਹਾੜ ਟੁੱਟਿਆਂ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋਇਆ ਸੀ ਅਤੇ ਹੁਣ ਉਨ੍ਹਾਂ ਦੇ ਪਿਤਾ ਦਾ ਸਾਇਆ ਵੀ ਉਨ੍ਹਾਂ ਦੇ ਸਿਰ ਤੋਂ ਉੱਠ ਚੁੱਕਿਆ ਹੈ । ਇਸ ਬਾਰੇ ਇੱਕ ਪੋਸਟ ਸਾਂਝੀ ਕਰਦੇ ਹੋਏ ਅਦਾਕਾਰ ਨੇ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦੇ ਪਿਤਾ ਨੂੰ ਕੋਰੋਨਾ ਹੋਇਆ ਸੀ ਅਤੇ ਉਨ੍ਹਾਂ ਦਾ ਦਿੱਲੀ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਅਦਾਕਾਰ ਦੀ ਮਾਂ ਦੀ ਮੌਤ ਹੋ ਗਈ ਸੀ, ਜੋ ਕੈਂਸਰ ਨਾਲ ਲੜ ਰਹੀ ਸੀ।

 
 
 
 
 
View this post on Instagram
 
 
 
 
 
 
 
 
 

Shri Swatantra Chopra My Hero. My idol. My inspiration. . Will I ever manage to be a millionth of a man that he was ? Don't think so.. The ideal man , the ideal son,the ideal brother, a man who always put family above EVERYTHING else. An ideal father ...it took me 25 years to even come to terms with the fact that all fathers are not like him.. That he was special .. I was blessed..and as his son that's the legacy I have inherited...loved and respected so so much more than I ever will be..a celebrity in its true terms. As a child , me walking down the street or the market always knew that I was recognised as his son. By all. That the shopkeeper will greet me and take lesser money because I was his son...was something that i was used to.. This : when he didn't even know of their existence. It was a regular affair to find some unknown person at our gates bringing along a guest who was looking for our house. All you had to say was "Chopra Saab's house? " And anybody in that vast radius would bring you to the correct place. The love ,warmth and generosity that he had .. the idealism, the strength... An ideal husband..devoted his entire existence towards making my mother better in these last four years. To the point of getting a disease trying to protect her and then leaving all of us to keep her company.. She left us on the 19th and he did on the 29 th.. 10 days ..and they're both gone.. A void , vacuum that no amount of time will ever fill... #MerePapa

A post shared by Gaurav Chopraa (@mrgravitas) on Aug 31, 2020 at 4:53am PDT

ਰਿਪੋਰਟ ਮੁਤਾਬਕ ਉਨ੍ਹਾਂ ਦੇ ਮਾਤਾ-ਪਿਤਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਏ ਗਏ ਸਨ। ਅਦਾਕਾਰ ਨੇ ਇੰਸਟਾਗ੍ਰਾਮ ‘ਤੇ ਆਪਣੇ ਪਿਤਾ ਦੀ ਤਸਵੀਰ ਨਾਲ ਇਮੋਸ਼ਨਲ ਨੋਟ ਜਾਰੀ ਕੀਤਾ ਹੈ ਅਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੋਸਟ ‘ਤੇ ਆਪਣੇ ਪਿਤਾ ਨੂੰ ਯਾਦ ਕੀਤਾ ਹੈ ਤੇ ਦੁੱਖ ਪ੍ਰਗਟਾਇਆ ਹੈ ਕਿ ਸਿਰਫ਼ ਦਿਨਾਂ ਅੰਦਰ ਉਨ੍ਹਾਂ ਦੇ ਮਾਤਾ-ਪਿਤਾ ਚਲੇ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ 20 ਅਗਸਤ ਨੂੰ ਆਪਣੀ ਮਾਂ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਸੀ।

 
 
 
 
 
View this post on Instagram
 
 
 
 
 
 
 
 
 

My mommy strongest !! The first picture is from a year ago. Three years of cancer fighting of the worst kind ,three years of non stop chemo: and she was bucking us up ! Always the brightest spot of energy in the room . Always. The beauty that did not need any kind of accentuation. It stood out .loved by all. To the point of seeming like her fans. . . Inspired so many..as a teacher, as a principal,as a colleague ,as a friend ,as a human being pursuing spiritual growth over everything else.. I can go on and on .about a million things..she introduced me to everything in life ..my strength..my source.. #MeriMaa was the strongest.. She left us yesterday... In the other world she would be making everyone her fan ,I'm sure ! Aapka #kaanha

A post shared by Gaurav Chopraa (@mrgravitas) on Aug 20, 2020 at 9:49am PDT

ਗੌਰਵ ਨੇ ਪਿਤਾ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ-ਸ੍ਰੀ ਸਵਤੰਤਰ ਚੋਪੜਾ…ਮੇਰੇ ਹੀਰੋ, ਮੇਰੇ ਆਈਡਲ, ਮੇਰੀ ਪ੍ਰੇਰਨਾ। ਅਦਾਕਾਰ ਨੇ ਆਪਣੇ ਪੋਸਟ ‘ਚ ਪਿਤਾ ਨੂੰ ਸਪੈਸ਼ਲ ਦੱਸਿਆ ਹੈ ਤੇ ਨਾਲ ਹੀ ਇਹ ਵੀ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਜੀਵਨ ‘ਚ ਉਨ੍ਹਾਂ ਦੀ ਖਾਸ ਭੂਮਿਕਾ ਸੀ। ਗੌਰਵ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੇਟਾ ਹੋਣਾ ਮੇਰੇ ਲਈ ਵਰਦਾਨ ਦੇ ਸਾਮਾਨ ਹੈ। ਦੂਜੇ ਪਾਸੇ ਆਪਣੇ ਨੋਟ ਦੇ ਆਖਰੀ ‘ਚ ਗੌਰਵ ਨੇ ਲਿਖਿਆ..ਮੇਰੀ ਮਾਂ ਨੇ ਸਾਨੂੰ 19 ਤਾਰੀਕ ਨੂੰ ਅਲਵਿਦਾ ਕਿਹਾ ਤੇ ਪਿਤਾ ਨੇ 29 ਨੂੰ। 10 ਦਿਨਾਂ ‘ਚ ਦੋਵੇਂ ਚਲੇ ਗਏ। ਇਕ ਖਾਲੀਪਨ ਜ਼ਿੰਦਗੀ ‘ਚ ਆ ਗਿਆ ਹੈ ਜੋ ਕਦੀ ਨਹੀਂ ਭਰਨ ਵਾਲਾ।’

 
 
 
 
 
View this post on Instagram
 
 
 
 
 
 
 
 
 

This picture is from some years ago : my mom and dad with my nephew. #mom and #dad #parents The ones who bring you into this world. The ones who teach you , raise you , make you who you are. You are a part of them. A reflection. Carrying forward their thoughts and values. Your identity itself is given and nurtured by them. Right now both are fighting in different hospitals. And we are fighting the war with them. For them. . If they’re not worth fighting your best for , what is ?! And yes we are. We will. Till they are fine. . Kindly excuse my absence... - their son.

A post shared by Gaurav Chopraa (@mrgravitas) on Aug 14, 2020 at 11:50pm PDT

  • Gourav Chopra
  • Father
  • Dies
  • Swatantra Chopra
  • Coronavirus
  • Covid 19

ਧੀ ਦੇ ਚੱਕਰ 'ਚ ਕਾਜੋਲ ਤੇ ਅਜੇ ਦੇਵਗਨ 'ਚ ਪਈਆਂ ਦੂਰੀਆਂ, ਲੈਣਾ ਪਿਆ ਵੱਡਾ ਫ਼ੈਸਲਾ

NEXT STORY

Stories You May Like

  • big incident in faridkot
    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ
  • wife big step
    SI ਦੀ ਪਤਨੀ ਨੇ ਚੁੱਕਿਆ ਵੱਡਾ ਕਦਮ ! 10 ਮਹੀਨੇ ਪਹਿਲਾਂ ਹੀ ਹੋਈ ਸੀ Love Marriage
  • son  father  heart attack  hospital  police
    ਸੜਕ ਹਾਦਸੇ 'ਚ ਹੋਈ ਬੇਟੇ ਦੀ ਮੌਤ, ਖ਼ਬਰ ਸੁਣਦੇ ਹੀ ਪਿਤਾ ਦੀ ਵੀ ਨਿਕਲੀ ਜਾਨ
  • accident in kalanaur
    ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, 2 ਧੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ
  • jhiram valley  naxalites  10 convicts  punishment
    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • son  mother  municipal election  vote  victory  rajasthan
    ਮਾਂ ਦੀ ਵੋਟ ਨੇ ਪੁੱਤ ਨੂੰ ਚੋਣਾਂ 'ਚ ਦਿਵਾਈ ਜਿੱਤ ! ਅਗਲੇ ਹੀ ਦਿਨ ਦੁਨੀਆ ਨੂੰ ਆਖ਼'ਤਾ ਅਲਵਿਦਾ
  • father of four daughters dies under suspicious circumstances
    ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sourav ganguly becomes a fan of anil kapoor  s show   india ke top 1
      ਅਨਿਲ ਕਪੂਰ ਦੇ ਸ਼ੋਅ 'ਇੰਡੀਆ ਕੇ ਟੌਪ 1%' ਦੇ ਫੈਨ ਹੋਏ ਸੌਰਵ ਗਾਂਗੁਲੀ, ਕੀਤੀ...
    • allu arjun  s new film set a guinness world record before its release
      ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ...
    • gulab sidhu
      ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
    • tej pratap shakti pradarshan in patna before entering  rise and fall season 2
      'ਰਾਈਜ਼ ਐਂਡ ਫਾਲ ਸੀਜ਼ਨ 2' ਤੋਂ ਪਹਿਲਾਂ ਤੇਜ ਪ੍ਰਤਾਪ ਯਾਦਵ ਨੇ ਪਟਨਾ 'ਚ ਕੀਤਾ...
    • world television premiere of  pati patni aur woh do
      "ਪਤੀ ਪਤਨੀ ਔਰ ਵੋਹ ਦੋ" ਦਾ ਇਸ ਦਿਨ ਹਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • moushumi chatterjee s advice to her daughter
      'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...
    • drishyam  the conclusion
      'ਦ੍ਰਸ਼ਯਮ: ਦਿ ਕਨਕਲੂਜ਼ਨ' ਦੀ ਗਲੋਬਲ ਰਿਲੀਜ਼ ਲਈ ਪੈਨੋਰਮਾ ਸਟੂਡੀਓਜ਼ ਤੇ ਜ਼ੀ...
    • aditya singh sudarshan to make film debut with  the monster minds
      ਆਦਿੱਤਿਆ ਸਿੰਘ ਸੁਦਰਸ਼ਨ "ਦਿ ਮੌਨਸਟਰ ਮਾਈਂਡਜ਼" ਨਾਲ ਕਰਨਗੇ ਆਪਣਾ ਫਿਲਮੀ ਡੈਬਿਊ
    • president murmu will confer the dadasaheb phalke award anant nag
      ਅਨੰਤ ਨਾਗ ਦਾ ਹੋਵੇਗਾ ਵੱਡਾ ਸਨਮਾਨ: ਰਾਸ਼ਟਰਪਤੀ ਮੁਰਮੂ ਅੱਜ ਪ੍ਰਦਾਨ ਕਰਨਗੇ ਦਾਦਾ...
    • sidhu moosewala s new song released suddenly
      ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ ਨਵਾਂ ਗੀਤ ! ਮਿੰਟਾਂ 'ਚ ਆ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +