Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    5:02:52 PM

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

  • from today government increases onion procurement price

    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ...

  • former chief minister charanjit singh channi big statement

    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ...

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਧੀ ਤੋਂ ਛੋਟੀ ਉਮਰ ਦੀ ਅਦਾਕਾਰਾ ਨਾਲ ਗੋਵਿੰਦਾ ਦਾ ਅਫੇਅਰ!

ENTERTAINMENT News Punjabi(ਤੜਕਾ ਪੰਜਾਬੀ)

ਧੀ ਤੋਂ ਛੋਟੀ ਉਮਰ ਦੀ ਅਦਾਕਾਰਾ ਨਾਲ ਗੋਵਿੰਦਾ ਦਾ ਅਫੇਅਰ!

  • Edited By Sunita,
  • Updated: 27 Feb, 2025 02:59 PM
Entertainment
govinda extra marital affair
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਦਾਕਾਰ ਗੋਵਿੰਦਾ ਪਤਨੀ ਸੁਨੀਤਾ ਆਹੂਜਾ ਤੋਂ ਤਲਾਕ ਲੈ ਰਹੇ ਹਨ। ਖ਼ਬਰਾਂ ਅਨੁਸਾਰ, ਗੋਵਿੰਦਾ ਦਾ 30 ਸਾਲਾ ਮਰਾਠੀ ਅਦਾਕਾਰਾ ਨਾਲ ਐਕਸਟਰਾ ਮੈਰੀਟਲ ਅਫੇਅਰ ਚੱਲ ਰਿਹਾ ਹੈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਤਾਂ ਨੇਟੀਜ਼ਨਾਂ ਨੇ ਉਸ ਅਦਾਕਾਰਾ ਦੇ ਨਾਂ ਦਾ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। 

ਇਸ ਅਦਾਕਾਰਾ ਨਾਲ ਚੱਲ ਰਿਹਾ ਐਕਸਟਰਾ ਮੈਰੀਟਲ ਅਫੇਅਰ ?
Reddit 'ਤੇ ਇੱਕ ਪੋਸਟ 'ਚ ਗੋਵਿੰਦਾ ਅਤੇ ਸੁਨੀਤਾ ਦੇ ਤਲਾਕ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ, ਇਸ ਪੋਸਟ ਨੂੰ ਬਾਅਦ 'ਚ ਡਿਲੀਟ ਕਰ ਦਿੱਤਾ ਗਿਆ। ਇਸ ਪੋਸਟ 'ਤੇ ਨੇਟੀਜ਼ਨਾਂ ਨੇ ਗੋਵਿੰਦਾ ਦੇ ਐਕਸਟਰਾ ਮੈਰੀਟਲ ਅਫੇਅਰ ਮਾਮਲੇ ਬਾਰੇ ਗੱਲ ਕੀਤੀ। ਗੋਵਿੰਦਾ ਦਾ ਕਿਸ ਨਾਲ ਅਫੇਅਰ ਹੈ, ਇਸ ਬਾਰੇ ਯੂਜ਼ਰ ਨੇ ਲਿਖਿਆ - 'ਸ਼ਾਇਦ ਪ੍ਰਾਜਕਤਾ ਮਾਲੀ ਜਾਂ ਗਿਰਿਜਾ ਜੋਸ਼ੀ।' ਇਸ 'ਤੇ ਇੱਕ ਯੂਜ਼ਰ ਨੇ ਜਵਾਬ ਦਿੱਤਾ- 'ਮੈਨੂੰ ਨਹੀਂ ਲੱਗਦਾ ਕਿ ਪ੍ਰਾਜਕਤਾ ਮਾਲੀ ਹੋ ਸਕਦੀ ਹੈ, ਉਨ੍ਹਾਂ ਕਿਸੇ ਸਿਆਸਤਦਾਨ ਨਾਲ ਅਫੇਅਰ ਸੀ, ਉਹ ਟੂ ਟਾਈਮਿੰਗ ਨਹੀਂ ਕਰ ਸਕਦੀ।'

ਇਹ ਵੀ ਪੜ੍ਹੋ- ਹਿਨਾ ਖ਼ਾਨ ਦੇ ਕੈਂਸਰ ਨੂੰ ਲੈ ਕੇ ਵੱਡਾ ਖੁਲਾਸਾ, ਅਦਾਕਾਰ ਨੇ ਦੱਸਿਆ- ਅੰਦਰੋਂ ਬੁਰੀ ਤਰ੍ਹਾਂ ਟੁੱਟ ਚੁੱਕੀ...
 
'ਗੋਵਿੰਦਾ ਦੀ ਧੀ ਉਸ ਕੁੜੀ ਤੋਂ ਵੱਡੀ ਹੈ'
ਗੋਵਿੰਦਾ ਦੇ 30 ਸਾਲ ਦੀ ਅਦਾਕਾਰਾ ਨਾਲ ਅਫੇਅਰ ਦੀਆਂ ਖ਼ਬਰਾਂ 'ਤੇ ਲੋਕ ਉਨ੍ਹਾਂ ਨੂੰ ਬਹੁਤ ਟ੍ਰੋਲ ਕਰ ਰਹੇ ਹਨ। ਨੇਟੀਜ਼ਨਾਂ ਦਾ ਕਹਿਣਾ ਹੈ ਕਿ ਅਦਾਕਾਰ ਦੀ ਧੀ ਵੀ ਦੀ ਉਮਰ ਵੀ 30 ਸਾਲ ਤੋਂ ਵੱਧ ਹੋਵੇਗੀ। ਇੱਕ ਯੂਜ਼ਰ ਨੇ ਲਿਖਿਆ, 'ਕੀ ਕੋਈ ਜਾਣਦਾ ਹੈ ਕਿ ਇਹ ਮਰਾਠੀ ਅਦਾਕਾਰਾ ਕੌਣ ਹੈ?' ਇਹ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਗੋਵਿੰਦਾ ਦੀ ਧੀ ਉਸ ਕੁੜੀ ਤੋਂ ਵੱਡੀ ਹੈ, ਜਿਸ ਨਾਲ ਉਸ ਦਾ ਅਫੇਅਰ ਚੱਲ ਰਿਹਾ ਹੈ।'

ਇਹ ਵੀ ਪੜ੍ਹੋ- ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀ ਸੋਨੀਆ ਮਾਨ?

ਗੋਵਿੰਦਾ ਦੇ ਮੈਨੇਜਰ ਨੇ ਤਲਾਕ ਦੀਆਂ ਖ਼ਬਰਾਂ 'ਤੇ ਦਿੱਤੀ ਪ੍ਰਤੀਕਿਰਿਆ
ਗੋਵਿੰਦਾ ਅਤੇ ਸੁਨੀਤਾ ਦੇ ਵਿਆਹ ਨੂੰ 37 ਸਾਲ ਹੋ ਗਏ ਹਨ। ਜੋੜੇ ਦੇ 2 ਬੱਚੇ ਯਸ਼ਵਰਧਨ ਅਤੇ ਟੀਨਾ ਹਨ। ਗੋਵਿੰਦਾ ਜਾਂ ਸੁਨੀਤਾ ਨੇ ਅਜੇ ਤੱਕ ਆਪਣੇ ਤਲਾਕ ਦੀ ਖ਼ਬਰ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਹਾਲਾਂਕਿ ਅਦਾਕਾਰ ਦੇ ਮੈਨੇਜਰ ਸ਼ਸ਼ੀ ਸਿਨਹਾ ਨੇ ਇਸ ਬਾਰੇ ਗੱਲ ਕੀਤੀ ਹੈ। ਸ਼ਸ਼ੀ ਨੇ ਈ-ਟਾਈਮਜ਼ ਨੂੰ ਦੱਸਿਆ, 'ਪਰਿਵਾਰਕ ਦੇ ਕੁਝ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਕਾਰਨ ਜੋੜੇ ਵਿਚਕਾਰ ਝਗੜੇ ਹੋਏ ਹਨ।' ਇਸ 'ਚ ਹੋਰ ਕੁਝ ਨਹੀਂ ਹੈ ਅਤੇ ਗੋਵਿੰਦਾ ਇੱਕ ਫ਼ਿਲਮ ਸ਼ੁਰੂ ਕਰਨ ਵਾਲੇ ਹਨ, ਇਸ ਕਰਕੇ ਸਾਡੇ ਦਫ਼ਤਰ 'ਚ ਕਲਾਕਾਰ ਆ ਰਹੇ ਹਨ। ਅਸੀਂ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Govinda
  • Extra Marital Affair
  • Govinda
  • Sunita
  • Divorce
  • Govinda Sunita Divorce

ਦਿੱਗਜ ਅਦਾਕਾਰਾ ਨਾਲ ਵਾਪਰਿਆ ਹਾਦਸਾ, ਟੁੱਟ ਗਈ ਲੱਤ

NEXT STORY

Stories You May Like

  • daughter young girl
    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ ਮੌਤ
  • for daughter  create a fund of 27 lakhs with lic policy
    ਧੀ ਦੀ ਉੱਚ ਸਿੱਖਿਆ ਤੇ ਵਿਆਹ ਦੀ ਚਿੰਤਾ ਖ਼ਤਮ! LIC Policy ਨਾਲ ਬਣਾਓ 27 ਲੱਖ ਦਾ ਫੰਡ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • this famous actress had her leg amputated at the age of 15
    15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ ਡਾਂਸਿੰਗ ਕੁਈਨ
  • at the age of 18  a famous actress bought a car worth 80 lakhs
    ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ ਵੀਡੀਓ
  • famous actress dies of aids
    AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles 'ਚ ਲਿਆ ਆਖ਼ਰੀ ਸਾਹ
  • seema kapoor had a miscarriage due to om puri s affair
    ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਅਫੇਅਰ ਕਾਰਨ ਪਤਨੀ ਦਾ ਹੋ ਗਿਆ ਸੀ Miscarriage ! ਖ਼ੁਦ ਖੋਲ੍ਹੇ 'ਰਾਜ਼'
  • famous actress to become mother of third child at 43
    43 ਸਾਲ ਦੀ ਉਮਰ 'ਚ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸ਼ੇਅਰ ਕਰ ਦਿੱਤੀ Good News
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
Trending
Ek Nazar
labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • doing a reality show   the alliance   for the first time  kunal khemu
      ਪਹਿਲੀ ਵਾਰ ਕਰ ਰਿਹਾ ਹਾਂ ਰਿਐਲਿਟੀ ਸ਼ੋਅ, ‘ਦਿ ਅਲਾਇੰਸ’ ’ਚ ਦੋਸਤ ਕਦੇ ਵੀ ਦੁਸ਼ਮਣ...
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • actor preity zinta moves hc against deepfakes  ai generated and morphed content
      ਪ੍ਰੀਤੀ ਜ਼ਿੰਟਾ ਨੇ ਡੀਪਫੇਕਸ, AI-ਜਨਰੇਟਿਡ ਤੇ ਮੋਰਫਡ ਸਮੱਗਰੀ ਵਿਰੁੱਧ ਹਾਈ ਕੋਰਟ...
    • this don was madly in love with madhubala
      ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...
    • teaser released for  max  min and meowzaki
      'ਮੈਕਸ, ਮਿਨ ਐਂਡ ਮਿਓਜ਼ਕੀ' ਦਾ ਟੀਜ਼ਰ ਰਿਲੀਜ਼
    • shailesh ramugade honored with  entertainment millennial  award
      ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ...
    • saqib saleem  s amazing transformation in  alpha q
      "ਬੇਬੀ ਡੂ ਡਾਈ ਡੂ" ਦੇ ਨਵੇਂ ਗਾਣੇ 'ਚ ਦਿਸਿਆ "ਅਲਫ਼ਾ ਕਿਊ" 'ਚ ਸਾਕਿਬ ਸਲੀਮ ਦਾ...
    • madhurima tuli shines at the   bollywood hungama style icon   event
      ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +