Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:25:33 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗੋਵਿੰਦਾ ਨੇ ਕਰਵਾ ਚੌਥ 'ਤੇ ਪਤਨੀ ਨੂੰ ਦਿੱਤਾ ਸਭ ਤੋਂ ਮਹਿੰਗਾ ਤੋਹਫ਼ਾ, ਵੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਗੋਵਿੰਦਾ ਨੇ ਕਰਵਾ ਚੌਥ 'ਤੇ ਪਤਨੀ ਨੂੰ ਦਿੱਤਾ ਸਭ ਤੋਂ ਮਹਿੰਗਾ ਤੋਹਫ਼ਾ, ਵੇਖੋ ਤਸਵੀਰਾਂ

  • Edited By Sunita,
  • Updated: 25 Oct, 2021 06:10 PM
Mumbai
govinda gifted wife sunita
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਗੋਵਿੰਦਾ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਰਵਾ ਚੌਥ ਦੇ ਖ਼ਾਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗੋਵਿੰਦਾ ਆਪਣੀ ਪਤਨੀ ਨਾਲ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚੋਂ ਇੱਕ ਤਸਵੀਰ 'ਚ ਉਹ ਆਪਣੀ ਪਤਨੀ ਨੂੰ ਕਾਰ ਦੀ ਚਾਬੀ ਦਿੰਦੇ ਹੋਏ ਨਜ਼ਰ ਆ ਰਹੇ ਹਨ। 

PunjabKesari

ਇਨ੍ਹਾਂ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ, ''ਮੇਰੀ ਸਭ ਤੋਂ ਚੰਗੀ ਦੋਸਤ, ਮੇਰੀ ਜ਼ਿੰਦਗੀ ਦਾ ਪਿਆਰ, ਮੇਰੇ ਦੋ ਖੂਬਸੂਰਤ ਬੱਚਿਆਂ ਦੀ ਮਾਂ, ਕਰਵਾ ਚੌਥ ਮੁਬਾਰਕ। ਮੈਂ ਤੈਨੂੰ ਪਿਆਰ ਕਰਦਾ ਹਾਂ, ਤੇਰੇ ਲਈ ਮੇਰੇ ਦਿਲ 'ਚ ਬਹੁਤ ਪਿਆਰ ਹੈ ਪਰ ਅੱਜ ਲਈ ਇਸ ਛੋਟੇ ਜਿਹੇ ਤੋਹਫ਼ੇ ਨਾਲ ਮਾਪ ਲੈਣਾ।

PunjabKesari

ਤੂੰ ਇਸ ਸੰਸਾਰ ਅਤੇ ਬਹੁਤ ਸਾਰੀਆਂ ਖੁਸ਼ੀਆਂ ਦੀ ਹੱਕਦਾਰ ਹੈਂ। ਲਵ ਯੂ ਮੇਰੀ ਪਿਆਰੀ ਸੋਨਾ।'' ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਵੱਲੋਂ ਵੀ ਕੁਮੈਂਟਸ ਕੀਤੇ ਜਾ ਰਹੇ ਹਨ।

PunjabKesari

ਗੋਵਿੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫ਼ੀ ਲੰਮੀ ਹੈ। ਅੱਜ ਕੱਲ੍ਹ ਉਹ ਫ਼ਿਲਮਾਂ 'ਚ ਘੱਟ ਸਰਗਰਮ ਹਨ ਪਰ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ।

PunjabKesari

ਨੋਟ - ਗੋਵਿੰਦਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Govinda
  • Wife
  • Sunita Ahuja
  • Karva Chauth 2021
  • Karva Chauth
  • Gifted
  • BMW Car

ਮਾਨਸੀ ਸ਼ਰਮਾ ਨੇ ਇੰਝ ਸੈਲੀਬ੍ਰੇਟ ਕੀਤਾ ਕਰਵਾ ਚੌਥ ਦਾ ਤਿਉਹਾਰ, ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

NEXT STORY

Stories You May Like

  • gold odisha farmer grows rupees 3 lakh per kg mango
    ਸੋਨੇ ਨਾਲੋਂ ਮਹਿੰਗਾ ਅੰਬ! ਓਡੀਸ਼ਾ ਦੇ ਕਿਸਾਨ ਨੇ ਉਗਾਇਆ ਦੁਨੀਆ ਦਾ ਸਭ ਤੋਂ ਮਹਿੰਗਾ ਅੰਬ, ਕੀਮਤ ਸੁਣ ਉੱਡਣਗੇ ਹੋਸ਼
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • the groom gave a unique gift to the wedding guests
    ਵਿਆਹ 'ਤੇ ਆਏ ਬਰਾਤੀਆਂ ਨੂੰ ਲਾੜੇ ਨੇ ਦਿੱਤਾ ਅਨੋਖਾ ਤੋਹਫ਼ਾ ! ਸਾਰੇ ਪਿੰਡ ਦਾ ਹੀ ਕਰਾ'ਤਾ...
  • kangana ranaut told the truth about the pictures with mangalsutra and sindoor
    ਕੰਗਣਾ ਰਣੌਤ ਨੇ ਕਰਵਾ ਲਿਆ ਵਿਆਹ! ਮੰਗਲਸੂਤਰ ਤੇ ਸਿੰਦੂਰ ਵਾਲੀਆਂ ਤਸਵੀਰਾਂ ਬਾਰੇ ਅਦਾਕਾਰਾ ਨੇ ਦੱਸਿਆ ਸੱਚ
  • everything from fuel to mobile recharges has become expensive
    ਆਮਦਨ ਦੀ ਰਫ਼ਤਾਰ ਸੁਸਤ, ਚੌਤਰਫ਼ਾ ਵਧੇ ਖ਼ਰਚੇ; ਤੇਲ ਤੋਂ ਲੈ ਕੇ ਮੋਬਾਈਲ ਰੀਚਾਰਜ ਤੱਕ ਸਭ ਕੁਝ ਹੋਇਆ ਮਹਿੰਗਾ
  • big relief to lakhs of neet ug students
    NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA ਨੇ ਦਿੱਤਾ ਵੱਡਾ ਤੋਹਫ਼ਾ
  • 3000 rupees pension
    ਹੁਣ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ! ਯੋਗੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +