Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    2:56:51 AM

  • punjab transfer of 112 pps and 12 ips officers

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ! 112 PPS ਅਤੇ...

  • punjab holiday update

    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ!...

  • punjab bjp list

    ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ...

  • center government punjab

    ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਗ੍ਰਹਿਣ' ਵੈੱਬ ਸੀਰੀਜ਼ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਭਾਰੀ ਰੋਸ, ਬੀਬੀ ਜਗੀਰ ਕੌਰ ਨੇ ਕੀਤੀ ਇਹ ਮੰਗ

ENTERTAINMENT News Punjabi(ਤੜਕਾ ਪੰਜਾਬੀ)

'ਗ੍ਰਹਿਣ' ਵੈੱਬ ਸੀਰੀਜ਼ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਭਾਰੀ ਰੋਸ, ਬੀਬੀ ਜਗੀਰ ਕੌਰ ਨੇ ਕੀਤੀ ਇਹ ਮੰਗ

  • Edited By Sunita,
  • Updated: 23 Jun, 2021 03:38 PM
Mumbai
grahan web series sgpc bibi jagir kaur sikh religious
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਵੈੱਬ ਸੀਰੀਜ਼ 'ਗ੍ਰਹਿਣ' 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਵੈੱਬ ਸੀਰੀਜ਼ ਦੀ ਰਿਲੀਜ਼ਿੰਗ ਤੋਂ ਪਹਿਲਾਂ ਇਸ 'ਤੇ ਰੋਕ ਲਗਾਉਣ ਦੀ ਮੰਗ ਉੱਠ ਗਈ ਹੈ। ਟਵਿੱਟਰ 'ਤੇ ਇਸ ਵੈੱਬ ਸੀਰੀਜ਼ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ ਹੈ। ਸਿੱਖ ਭਾਈਚਾਰੇ ਦੇ ਲੋਕ ਇਸ ਵੈੱਬ ਸੀਰੀਜ਼ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਪਾਬੰਦੀ ਦੀ ਮੰਗ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਬੀਬੀ ਜਗੀਰ ਕੌਰ ਨੇ ਮੰਗ ਕੀਤੀ ਹੈ ਕਿ 1984 ਦੇ ਦੰਗਿਆਂ ਦੀਆਂ ਘਟਨਾਵਾਂ 'ਤੇ ਆਧਾਰਤ 'ਗ੍ਰਹਿਣ' ਵੈੱਬ ਸੀਰੀਜ਼ 'ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਵੈੱਬ ਸੀਰੀਜ਼ 'ਗ੍ਰਹਿਣ' ਦੀ ਰਿਲੀਜ਼ਿੰਗ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਓਟੀਟੀ ਪਲੇਟਫਾਰਮ, ਡਿਜ਼ਨੀਪਲੱਸ ਹੌਟ ਸਟਾਰ 'ਤੇ ਵੈੱਬ ਸੀਰੀਜ਼ ਇਕਲਿਪਸ 24 ਜੂਨ ਨੂੰ ਸਟ੍ਰੀਮ ਹੋਣ ਜਾ ਰਹੀ ਹੈ।

PunjabKesari

ਦੱਸ ਦਈਏ ਕਿ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 1984 ਸਿੱਖ ਨਸਲਕੁਸ਼ੀ 'ਤੇ ਅਧਾਰਤ ਵੈੱਬ ਸੀਰੀਜ਼ 'ਗ੍ਰਹਿਣ' 'ਚ ਇਕ ਸਿੱਖ ਪਾਤਰ ਨੂੰ ਇਤਰਾਜ਼ਯੋਗ ਢੰਗ ਨਾਲ ਦਰਸਾਇਆ ਗਿਆ ਹੈ। ਵੈੱਬ ਸੀਰੀਜ਼ 'ਚ ਇਕ ਸਿੱਖ ਪਾਤਰ 'ਤੇ ਸਿੱਖ ਨਸਲਕੁਸ਼ੀ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਮਨਘੜਤ ਹੈ। ਪ੍ਰੈੱਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੀ ਗਵਾਹ ਨਿਰਪ੍ਰੀਤ ਕੌਰ ਨੇ 'ਗ੍ਰਹਿਣ' ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜ਼ਨੀ +ਹੌਟਸਟਾਰ ਦੇ ਮੁਖੀ ਅਤੇ ਚੇਅਰਮੈਨ ਸੁਨੀਲ ਰਿਆਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

PunjabKesari

ਸ਼੍ਰੋਮਣੀ ਕਮੇਟੀ ਵੀ ਇਸ ਨੋਟਿਸ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਦੇ ਜ਼ਰੀਏ ਸਿੱਖਾਂ ਦੇ ਜ਼ਖਮਾਂ 'ਤੇ ਨਮਕ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਜਿਹੀਆਂ ਫ਼ਿਲਮਾਂ ਸਮਾਜ 'ਚ ਫਿਰਕੂ ਸਦਭਾਵਨਾ ਨੂੰ ਵੀ ਠੇਸ ਪਹੁੰਚਾਉਂਦੀਆਂ ਹਨ। ਇਸ ਲਈ ਸਰਕਾਰ ਨੂੰ ਅਜਿਹੀਆਂ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੁਝਾਨਾਂ ਨੂੰ ਰੋਕਣ ਲਈ ਸਖ਼ਤ ਸੂਚਨਾ ਤਕਨਾਲੋਜੀ (ਆਈ.ਟੀ.) ਨਿਯਮ ਬਣਾਉਣੇ ਚਾਹੀਦੇ ਹਨ।

PunjabKesari

ਦੱਸਣਯੋਗ ਹੈ ਕਿ 'ਗ੍ਰਹਿਣ' ਦੇ ਟਰੇਲਰ 'ਚ ਦਿਖਾਇਆ ਗਿਆ ਹੈ ਕਿ ਸਿੱਖ ਦੰਗੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਨ। ਇਨ੍ਹਾਂ ਦੰਗਿਆਂ ਦੀ ਜਾਂਚ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਨਤੀਜਾ ਨਿਕਲਿਆ ਨਹੀਂ ਹੈ। ਸਾਲ 2016 'ਚ ਰਾਂਚੀ ਪੁਲਸ ਕਮਿਸ਼ਨਰ ਨੇ ਅਦਾਕਾਰਾ ਜ਼ੋਇਆ ਹੁਸੈਨ, ਜੋ ਆਈ. ਪੀ. ਐੱਸ. ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਹੈ, ਨੂੰ ਇਸ ਦੀ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।

PunjabKesari
ਇਸ ਵੈੱਬ ਸੀਰੀਜ਼ ਬਾਰੇ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਦੋਂ ਕਿ ਉਪਭੋਗਤਾ ਸੈਂਸਰ ਬੋਰਡ ਤੋਂ ਇਸ ਦੀ ਮਨਜ਼ੂਰੀ 'ਤੇ ਸਵਾਲ ਉਠਾ ਰਹੇ ਹਨ। ਇਹ ਵੈੱਬ ਸੀਰੀਜ਼ ਸਤਿਆ ਵਿਆਸ ਦੇ ਨਾਵਲ 'ਚੌਰਾਸੀ' 'ਤੇ ਅਧਾਰਿਤ ਹੈ।

  • Grahan
  • Web Series
  • SGPC
  • Bibi Jagir Kaur
  • Sikh Religious

ਖ਼ਬਸੂਰਤ ਅੰਦਾਜ਼ ‘ਚ ਯੋਗ ਕਰਦੀ ਨਜ਼ਰ ਆਈ ਅਦਾਕਾਰਾ ਰਵੀਨਾ ਟੰਡਨ, ਵੀਡੀਓ ਹੋਈ ਵਾਇਰਲ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • bills for 3 private universities introduced in punjab assembly
    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
  • newlyweds thrown out of house over dowry demand
    ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਪਰਚਾ ਦਰਜ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
Trending
Ek Nazar
fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • independence day 2026
      ਮੈਲਬੌਰਨ 'ਚ ਰੇਖਾ ਨੇ ਲਹਿਰਾਇਆ ਤਿਰੰਗਾ: ਪੰਕਜ ਤ੍ਰਿਪਾਠੀ ਤੇ ਭਾਰਤੀ ਭਾਈਚਾਰੇ...
    •   awarapan 2   box office collection day 1
      ਇਮਰਾਨ ਹਾਸ਼ਮੀ ਦੇ ਕਰੀਅਰ ਦੀ ਸਭ ਤੋਂ ਵੱਡੀ ਓਪਨਿੰਗ; 'ਆਵਾਰਾਪਨ 2' ਨੇ ਪਹਿਲੇ...
    • trisha krishnan attends flag hoisting ceremony by tamil nadu cm
      ਤ੍ਰਿਸ਼ਾ ਕ੍ਰਿਸ਼ਨਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਸੁਤੰਤਰਤਾ ਦਿਵਸ...
    • patriotism means freedom from fear and the right to live with love  dia mirza
      ਦੇਸ਼ ਭਗਤੀ ਦਾ ਮਤਬਲ ਹੈ ਡਰ ਤੋਂ ਆਜ਼ਾਦੀ ਤੇ ਪਿਆਰ ਨਾਲ ਜਿਉਣ ਦਾ ਹੱਕ: ਦੀਆ ਮਿਰਜ਼ਾ
    • veteran actor of punjabi and hindi cinema deep dhillon
      ਪੰਜਾਬੀ ਅਤੇ ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦੀਪ ਢਿੱਲੋਂ ਨੇ ਸਾਂਝੇ ਕੀਤੇ...
    • india  s tolerance should not be mistaken for weakness  nsa ajit doval
      'ਆਪਰੇਸ਼ਨ ਸਿੰਦੂਰ' 'ਤੇ ਬਣੀ TV ਸੀਰੀਜ਼ ! NSA ਅਜੀਤ ਡੋਵਾਲ ਨੇ ਪਹਿਲੀ ਵਾਰ...
    • social media influencer arrested  cheating 82 year old man of rs 10 74 crore
      ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74...
    • nana patekar worked to prevent farmer suicides without publicity  cm adityanath
      'ਬਿਨਾਂ ਕਿਸੇ ਦਿਖਾਵੇ ਦੇ ਕਿਸਾਨਾਂ ਲਈ ਬਹੁਤ ਕੰਮ ਕੀਤਾ'; CM ਆਦਿੱਤਿਆਨਾਥ ਨੇ...
    • shweta tiwari marriage rumors
      ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...
    • mtv famed actor
      ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +