Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:06:24 PM

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

  • 3 months allowance will be released on the occasion of raksha bandhan

    ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੰਗੀ ਮੁਆਫ਼ੀ, ਹੋਏ ਭਾਵੁਕ

TOP News Punjabi(ਮੁੱਖ ਖ਼ਬਰਾਂ)

ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੰਗੀ ਮੁਆਫ਼ੀ, ਹੋਏ ਭਾਵੁਕ

  • Edited By Priyanka,
  • Updated: 20 Sep, 2024 11:02 AM
Jalandhar
gurdas maan apologized to the sikh organizations with folded hands
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੁਆਫ਼ੀ ਮੰਗ ਲਈ ਹੈ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰੇ ਬੋਲਣ ਨਾਲ ਕਿਸੇ ਦੇ ਮੰਨ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਕੰਨ ਫੜ੍ਹ ਕੇ ਅਤੇ ਦੋਵੇਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। ਗੁਰਦਾਸ ਮਾਨ ਦੋ ਵਾਰ ਵਿਵਾਦਤਾਂ 'ਚ ਆਏ ਸਨ। ਇੱਕ ਵਾਰ ਵਿਦੇਸ਼ ਦੌਰੇ ਦੌਰਾਨ ਮਾਨ ਨੇ ਸ਼ੌਅ 'ਚ ਵਿਰੋਧ ਕਰ ਰਹੇ ਕੁੱਝ ਨੌਜਵਾਨਾਂ ਲਈ ਭੱਦੀ ਸ਼ਬਦਾਵਲੀ ਵਰਤੀ ਸੀ। ਇਸ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਗੁਰਦਾਸ ਮਾਨ ਨੇ ਕਿਹਾ ਕਿ ਪਹਿਲਾਂ ਹਿੰਦੀ ਫਿਰ ਪੰਜਾਬੀ।

 

 

ਇਹ ਖ਼ਬਰ ਵੀ ਪੜ੍ਹੋ -Abdu Rozik ਨੇ ਕਿਉਂ ਤੋੜਿਆ ਰਿਸ਼ਤਾ ? ਖੁਦ ਕੀਤਾ ਖੁਲਾਸਾ

ਇਸ ਤੋਂ ਬਾਅਦ ਗੁਰਦਾਸ ਮਾਨ ਨੇ ਨਕੋਦਰ 'ਚ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ 'ਚ ਸਟੇਜ 'ਤੇ ਕਿਹਾ ਸੀ ਕਿ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹਨ। ਜਦੋਂ ਇਸ ਦੀ ਵੀਡੀਓ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ। ਉਨ੍ਹਾਂ ਨਕੋਦਰ ਥਾਣੇ ਅਤੇ ਜਲੰਧਰ ਦਿਹਾਤੀ ਦੇ ਐਸਐਸਪੀ ਦਫ਼ਤਰ ਅੱਗੇ 3 ਦਿਨ ਤੱਕ ਧਰਨਾ ਦਿੱਤਾ। ਮਾਮਲਾ ਦਰਜ ਨਾ ਹੋਣ 'ਤੇ ਜਥੇਬੰਦੀਆਂ ਨੇ ਹਾਈਵੇਅ ਜਾਮ ਕਰ ਦਿੱਤਾ। ਪੁਲਸ ਨੇ ਮਾਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਵਿਵਾਦ ਤੋਂ ਬਾਅਦ ਮਾਨ ਨੇ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗੀ ਸੀ।

ਇਹ ਖ਼ਬਰ ਵੀ ਪੜ੍ਹੋ -ਕੀ ਉਰਵਸ਼ੀ ਰੌਤੇਲਾ ਕਰ ਰਹੀ ਹੈ ਰਿਸ਼ਭ ਪੰਤ ਨੂੰ ਡੇਟ?

ਫੇਸਬੁੱਕ 'ਤੇ ਸ਼ੇਅਰ ਕੀਤੀ ਗਈ ਇਕ ਵੀਡੀਓ ਵਿਚ ਗੁਰਦਾਸ ਮਾਨ ਨੇ ਕਿਹਾ, 'ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਮੈਂ ਮੁਆਫੀ ਮੰਗਦਾ ਹਾਂ। ਗੁਰੂ ਸਾਹਿਬਾਨਾਂ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਹੋ ਸਕਦੀ। ਮੈਂ ਇਹ ਜ਼ਰੂਰ ਕਿਹਾ ਸੀ ਕਿ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਭੱਲਾ ਪਰਿਵਾਰ ਵਿਚੋਂ ਸਨ ਤੇ ਮੁਰਾਦ ਸ਼ਾਹ ਵੀ ਨਕੋਦਰ ਵਿਖੇ ਭੱਲਾ ਪਰਿਵਾਰ 'ਚ ਪੈਦਾ ਹੋਏ ਸਨ। ਮੈਂ ਗੁਰੂ ਸਾਹਿਬਾਨ ਦੇ ਅਪਮਾਨ ਬਾਰੇ ਸੋਚ ਵੀ ਨਹੀਂ ਸਕਦਾ’।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • pollywood Actor
  • Gurdas Maan
  • apologized
  • Sikh organizations
  • folded hands
  • jagbani

ਪੰਜਾਬ 'ਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, 5000 ਜੁਰਮਾਨਾ ਤੇ ਰੱਦ ਹੋਵੇਗਾ ਲਾਇਸੈਂਸ

NEXT STORY

Stories You May Like

  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • sonu nigam admitted to hospital  fans get emotional
    ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ(Video)
  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • sorry ash bhai why did arshdeep singh apologize to ravichandran ashwin
    'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • punjabi student in canada
    ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ ਜੈਸ਼ੰਕਰ ਤੋਂ ਮੰਗੀ ਮਦਦ
  • zuckerberg apologizes
    ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • iran to donald trump
      ''7,000 ਮੀਲ ਦੂਰੋਂ ਹੀ ਕਰੀ ਜਾਂਦੇ ਹੋਰਮੁਜ਼ 'ਤੇ ਦਾਅਵੇ..!'', ਇਰਾਨ ਨੇ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • five minute shower bill
      ਹੈਂ ! 5 ਮਿੰਟ ਦੇ ਸ਼ਾਵਰ ਦਾ ਬਿੱਲ 1.3 ਲੱਖ , ਪੂਰਾ ਮਾਮਲਾ ਕਰ ਦੇਵੇਗਾ ਹੈਰਾਨ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • silver fell sharply on mcx due to fall in gold prices  24 22k gold
      ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਤੇ MCX 'ਤੇ ਮੂਧੇ ਮੂੰਹ ਡਿੱਗੀ ਚਾਂਦੀ, ਜਾਣੋ...
    • rishabh pant becomes india  s most successful batsman
      ਭਾਰਤ ਦੇ ਸਭ ਤੋਂ ਸਫਲ ਬੱਲੇਬਾਜ਼ ਬਣੇ ਰਿਸ਼ਭ ਪੰਤ, ਗਿੱਲ ਨੂੰ ਪਿੱਛੇ ਛੱਡ ਹਾਸਲ...
    • heavy rain and flood
      ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ ! ਪਾਣੀ 'ਚ ਰੁੜ੍ਹ ਗਿਆ ਲੋਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +