Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    12:04:44 AM

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

  • thieves target former union minister house

    ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ...

  • gt vs csk ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬ ਬਿਜਲੀ ਬੋਰਡ 'ਚ ਨੌਕਰੀ ਕਰ ਚੁੱਕੇ ਨੇ ਗੁਰਦਾਸ ਮਾਨ, ਕਿਸਾਨ ਪਰਿਵਾਰ ਨਾਲ ਰੱਖਦੇ ਤਾਲੁਕ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ ਬਿਜਲੀ ਬੋਰਡ 'ਚ ਨੌਕਰੀ ਕਰ ਚੁੱਕੇ ਨੇ ਗੁਰਦਾਸ ਮਾਨ, ਕਿਸਾਨ ਪਰਿਵਾਰ ਨਾਲ ਰੱਖਦੇ ਤਾਲੁਕ

  • Edited By Sunita,
  • Updated: 04 Jan, 2025 02:44 PM
Jalandhar
gurdas maan has worked in the punjab electricity board
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਉਨ੍ਹਾਂ ਦਾ ਜਨਮ 4 ਜਨਵਰੀ, 1957 ਨੂੰ ਪੰਜਾਬ ਦੇ ਮੁਕਤਸਾਰ ਜਿਲੇ 'ਚ ਸਥਿਤ ਪਿੰਡ ਗਿੱਦੜਬਾਹਾ 'ਚ ਹੋਇਆ। ਉਨ੍ਹਾਂ ਨੂੰ ਪੰਜਾਬੀ ਗਾਇਕੀ ਦਾ ਸਮਰਾਟ ਮੰਨਿਆ ਜਾਂਦਾ ਹੈ। ਸਾਲ 1980 'ਚ ਸਾਹਮਣੇ ਆਏ ਅਪਣੇ ਗਾਣੇ 'ਦਿਲ ਦਾ ਮਾਮਲਾ' ਨਾਲ ਪੰਜਾਬੀ ਗਾਇਕੀ ਦਾ ਧਰੂ ਤਾਰਾ ਬਣ ਚਮਕੇ ਇਹ ਬੇਮਿਸਾਲ ਗਾਇਕ ਵੱਲੋਂ ਖੇਤਾਂ 'ਚ ਵਜਾਈ ਡਫ਼ਲੀ ਦੀ ਤਾਲ ਦਾ ਅਸਰ ਦਹਾਕਿਆਂ ਬਾਅਦ ਵੀ ਦੇਸ਼-ਵਿਦੇਸ਼ ਦੀਆਂ ਸੰਗੀਤਕ ਸਫਾਂ 'ਚ ਜਿਓ ਦਾ ਤਿਓ ਅਪਣਾ ਅਸਰ ਵਿਖਾ ਰਿਹਾ ਹੈ।

PunjabKesari

ਪੰਜਾਬ ਬਿਜਲੀ ਬੋਰਡ 'ਚ ਕਰ ਚੁੱਕੇ ਨੇ ਨੌਕਰੀ
ਪੰਜਾਬੀ ਮਨੋਰੰਜਨ ਜਗਤ 'ਚ ਵੱਡੇ ਨਾਂ ਵਜੋਂ ਅਪਣੀ ਮੌਜ਼ੂਦਗੀ ਦਰਜ ਕਰਵਾ ਰਹੇ ਗੁਰਦਾਸ ਮਾਨ ਮੁੱਢ ਕਰੀਮੀ ਸਮੇਂ ਪੰਜਾਬ ਬਿਜਲੀ ਬੋਰਡ 'ਚ ਵੀ ਨੌਕਰੀ ਕਰ ਚੁੱਕੇ ਹਨ ਪਰ ਬਚਪਨ ਸਮੇਂ ਤੋਂ ਹੀ ਰਹੇ ਗਾਇਕੀ ਸ਼ੌਂਕ ਨੇ ਉਨ੍ਹਾਂ ਨੂੰ ਕਿਸੇ ਹੋਰ ਸਫ਼ਰ ਦਾ ਚਿਰ ਸਦੀਵੀ ਪਾਂਧੀ ਨਹੀਂ ਰਹਿਣ ਦਿੱਤਾ ਅਤੇ ਆਖਿਰਕਾਰ ਉਨ੍ਹਾਂ ਨੂੰ ਉਸ ਸੰਗੀਤਕ ਮੁਹਾਨੇ ਦੀ ਬਰੂਹਾਂ 'ਤੇ ਲਿਆ ਖੜਾ ਕੀਤਾ, ਜਿੱਥੇ ਅੱਗੇ ਵਧਣ ਦੀ ਤਾਂਘ ਉਹ ਹਮੇਸ਼ਾ ਰੱਖਦੇ ਆ ਰਹੇ ਸਨ।

PunjabKesari

ਸਾਧਾਰਨ ਕਿਸਾਨ ਪਰਿਵਾਰ ਨਾਲ ਰੱਖਦੇ ਤਾਲੁਕ 
ਪੰਜਾਬ ਦੇ ਮਾਲਵਾ ਖਿੱਤੇ ਅਧੀਨ ਆਉਂਦੇ ਗਿੱਦੜਬਾਹਾ 'ਚ ਜਨਮੇਂ ਅਤੇ ਇੱਥੋਂ ਦੀ ਗਲੀਆਂ 'ਚ ਖੇਡਦੇ ਜਵਾਨ ਹੋਏ ਗੁਰਦਾਸ ਮਾਨ ਇੱਕ ਸਾਧਾਰਨ ਕਿਸਾਨ ਪਰਿਵਾਰ ਨਾਲ ਤਾਲੁਕ ਰੱਖਦੇ ਹਨ, ਜੋ ਛੋਟੀ ਉਮਰ ਤੋਂ ਹੀ ਪੰਜਾਬੀ ਸੰਗੀਤ ਪ੍ਰਤੀ ਸਮਰਪਿਤ ਰਹਿਣ ਲੱਗ ਪਏ ਸਨ। ਇਨ੍ਹਾਂ ਦੀ ਸਾਦੀ ਅਤੇ ਪੁਰਾਤਨ ਸੰਸਕਾਰਾਂ ਨੂੰ ਸਮਰਪਿਤ ਜ਼ਿੰਮੀਦਾਰੀ ਪਰਵਰਿਸ਼ ਵੀ ਉਨ੍ਹਾਂ ਨੂੰ ਆਪਣੇ ਗਾਇਕੀ ਜਨੂੰਨ ਨੂੰ ਅੱਗੇ ਵਧਾਉਣ ਤੋਂ ਰੋਕ ਨਹੀਂ ਸਕੀ।

PunjabKesari

5 ਦਹਾਕਿਆਂ ਦਾ ਸੁਨਿਹਰਾ ਸਫ਼ਰ ਹੰਢਾਂ ਚੁੱਕੇ 
ਸਥਾਨਕ ਸਮਾਗਮਾਂ ਅਤੇ ਛੋਟੇ ਇਕੱਠਾਂ 'ਚ ਗਾਇਕੀ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਆਪਣੀ ਕਲਾ ਨੂੰ ਨਿਖਾਰਿਆਂ ਅਤੇ ਇੱਕ ਅਜਿਹੀ ਵਿਲੱਖਣ ਗਾਇਨ ਸ਼ੈਲੀ ਅਪਣਾਈ, ਜਿਸਨੇ ਰਿਵਾਇਤੀ ਪੰਜਾਬੀ ਲੋਕ ਗਾਇਕੀ ਨੂੰ ਅਸਲ ਪੰਜਾਬੀ ਸੱਭਿਆਚਾਰ ਭਰੀ ਸੁਮੇਲਤਾ ਦੇਣ 'ਚ ਵੀ ਅਹਿਮ ਭੂਮਿਕਾ ਨਿਭਾਈ। ਸ਼ਾਨਮੱਤੀ ਗਾਇਕੀ ਦੇ ਇਸ ਸਫ਼ਰ ਦੌਰਾਨ 35 ਤੋਂ ਵੱਧ ਐਲਬਮਾਂ ਅਤੇ ਅਣਗਿਣਤ ਸਿੰਗਲ ਗੀਤ ਸਰੋਤਿਆਂ ਅਤੇ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ ਇਹ ਬਾਕਮਾਲ ਗਾਇਕ ਹਨ, ਜਿੰਨ੍ਹਾਂ ਦੇ ਅਪਾਰ ਮਕਬੂਲੀਅਤ ਹਾਸਲ ਕਰਨ ਵਾਲੇ ਗੀਤਾਂ 'ਚ 'ਛੱਲਾ', 'ਸੱਜਣਾ ਵੇ ਸੱਜਣਾ', 'ਅਸੀਂ ਤੇਰੇ ਸ਼ਹਿਰ ਨੂੰ ਸਲਾਮ', 'ਕੀ ਬਣੂੰ ਦੁਨੀਆ ਦਾ', 'ਅਪਣਾ ਪੰਜਾਬ ਹੋਵੇ' ਆਦਿ ਸ਼ੁਮਾਰ ਰਹੇ ਹਨ। ਪੰਜ ਦਹਾਕਿਆਂ ਦਾ ਸੁਨਿਹਰਾ ਸਫ਼ਰ ਹੰਢਾਂ ਚੁੱਕੇ ਗਾਇਕ ਗੁਰਦਾਸ ਮਾਨ ਬਦਲਦੇ ਸਮੇਂ ਦੇ ਅਨੁਕੂਲ ਹੋਣ ਦੀ ਯੋਗਤਾ ਨੂੰ ਬਰਕਰਾਰ ਰੱਖਣ 'ਚ ਸਫ਼ਲ ਰਹੇ ਹਨ, ਜਿੰਨ੍ਹਾਂ ਦੀ ਸਟੇਜੀ ਮੰਗ ਸਾਲਾਂ ਬਾਅਦ ਵੀ ਦੇਸੀ ਅਤੇ ਵਿਦੇਸ਼ੀ ਵਿਹੜਿਆਂ 'ਚ ਬਣੀ ਹੋਈ ਹੈ।

PunjabKesari

ਫ਼ਿਲਮਾਂ 'ਚ ਵੀ ਅਜ਼ਮਾ ਚੁੱਕੇ ਨੇ ਹੱਥ
ਵਿਸ਼ਵਵਿਆਪੀ ਮੰਚਾਂ ਨੂੰ ਨਵੇਂ ਅਯਾਮ ਦੇ ਰਹੇ ਇਸ ਨਾਯਾਬ ਗਾਇਕ ਦੀ ਪਾਲੀਵੁੱਡ ਸਫਾਂ ਵਿੱਚ ਆਮਦ ਵੀ ਪ੍ਰਭਾਵਪੂਰਨ ਅਸਰ ਵਿਖਾਉਣ 'ਚ ਕਾਮਯਾਬ ਰਹੀ ਹੈ। ਸਾਲ 1983 ਵਿੱਚ ਆਈ ਪੰਜਾਬੀ ਫਿਲਮ 'ਮਾਮਲਾ ਗੜਬੜ ਹੈ' ਨਾਲ ਪੰਜਾਬੀ ਫਿਲਮ ਉਦਯੋਗ ਦਾ ਸ਼ਾਨਦਾਰ ਹਿੱਸਾ ਬਣੇ ਗੁਰਦਾਸ ਮਾਨ ਵੱਲੋਂ ਬਤੌਰ ਅਦਾਕਾਰ ਕੀਤੀਆਂ ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਗੱਲ ਕਰੀਏ ਤਾਂ ਇੰਨ੍ਹਾਂ ਵਿੱਚ 'ਲੌਂਗ ਦਾ ਲਿਸ਼ਕਾਰਾ', 'ਉੱਚਾ ਦਰ ਬਾਬੇ ਨਾਨਕ ਦਾ', 'ਦੁਸ਼ਮਣੀ ਦੀ ਅੱਗ', 'ਟ੍ਰੇਨ ਟੂ ਪਾਕਿਸਤਾਨ', 'ਵੀਰ-ਜ਼ਾਰਾ', 'ਸਿਰਫ ਤੁਮ', 'ਯਾਰੀਆਂ', 'ਸ਼ਹੀਦ ਊਧਮ ਸਿੰਘ', 'ਕੁਰਬਾਨੀ ਜੱਟ ਦੀ', 'ਕਚਿਹਰੀ' ਆਦਿ ਸ਼ਾਮਿਲ ਰਹੀਆਂ ਹਨ।

PunjabKesari
ਇੰਨ੍ਹਾਂ ਤੋਂ ਇਲਾਵਾ ਬਤੌਰ ਨਿਰਮਾਤਾ ਉਨ੍ਹਾਂ ਵੱਲੋਂ ਬਣਾਈਆਂ ਫਿਲਮਾਂ ਦੀ ਗੱਲ ਕਰੀਏ ਤਾਂ ਇੰਨ੍ਹਾਂ ਵਿੱਚ 'ਦੇਸ ਹੋਇਆ ਪ੍ਰਦੇਸ', 'ਵਾਰਿਸ ਸ਼ਾਹ', 'ਨਨਕਾਣਾ', 'ਸ਼ਹੀਦ ਏ ਮੁਹੱਬਤ', 'ਸੁਖਮਣੀ', 'ਦਿਲ ਵਿਲ ਪਿਆਰ ਵਿਆਰ' ਸ਼ਾਮਿਲ ਹਨ। ਹਾਲ ਹੀ ਦੇ ਸਮੇਂ 'ਚ ਸਾਹਮਣੇ ਆਏ ਕੁਝ ਵਿਵਾਦਾਂ ਕਾਰਨ ਸੁਰਖੀਆਂ ਦਾ ਕੇਂਦਰ ਬਿੰਦੂ ਬਣੇ ਰਹੇ ਗੁਰਦਾਸ ਮਾਨ ਦੇ ਪੁਰਾਣੇ ਅਕਸ ਨੂੰ ਚਾਹੇ ਕਾਫ਼ੀ ਢਾਅ ਲੱਗੀ ਹੈ ਪਰ ਇਸ ਦੇ ਬਾਵਜੂਦ ਉਹ ਗਾਇਕੀ ਸਫਾਂ 'ਚ ਅਪਣੇ ਵਜ਼ੂਦ ਦਾ ਮੁੜ ਲੋਹਾ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ, ਜਿੰਨ੍ਹਾਂ ਦੀ ਗਾਇਕੀ ਪ੍ਰਤੀ ਸਤਿਕਾਰ ਅੱਜ ਵੀ ਲੋਕਮਨਾਂ 'ਚ ਪੂਰੀ ਤਰ੍ਹਾਂ ਕਾਇਮ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Actor
  • Gurdas Maan
  • Happy Birthday
  • Worked
  • Punjab Electricity Board

ਮਸ਼ਹੂਰ ਅਦਾਕਾਰਾ ਦੀ ਵਿਗੜੀ ਤਬੀਅਤ, ਹਸਪਤਾਲ 'ਚ ਦਾਖਲ

NEXT STORY

Stories You May Like

  • girls dominate in punjab board 10th results
    ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ Result ਦੀ ਡਿਟੇਲ
  • pseb 10th result 2026  punjab board declared the results of class 10th
    PSEB 10th Result 2026: ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result
  • punjab lightning strikes kandhala jattan s house
    ਪੰਜਾਬ: ਕੰਧਾਲਾ ਜੱਟਾਂ ਦੇ ਘਰ 'ਤੇ ਡਿੱਗੀ ਆਸਮਾਨੀ ਬਿਜਲੀ (Video)
  • punjab  accused commits suicide inside police station
    ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ 'ਤਾ ਹੰਗਾਮਾ
  • electricity sector regulatory commission
    ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ ਅਪੀਲੀ ਟ੍ਰਿਬਿਊਨਲ 'ਚ ਚੁਣੌਤੀ
  • read the full details of the results announced by the punjab board
    12ਵੀਂ ਦੇ ਨਤੀਜਿਆਂ 'ਚ ਧੀਆਂ ਨੇ ਮਾਰੀ ਬਾਜ਼ੀ, ਪੰਜਾਬ ਬੋਰਡ ਵਲੋਂ ਐਲਾਨੇ ਨਤੀਜਿਆਂ ਦੀ ਪੜ੍ਹੋ ਪੂਰੀ ਡਿਟੇਲ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ
  • power supply to these villages of punjab cut off amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • after 6 years of marriage a rift has arisen in sapna chaudhary s relationship
      'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...
    • dowry  influencer  palak rajak father  last call
      "ਪਾਪਾ ਮੈਨੂੰ ਲੈ ਜਾਓ, ਨਹੀਂ ਤਾਂ ਇਹ ਮਾਰ ਦੇਣਗੇ...",  Influencer ਨੇ ਸਹੁਰੇ...
    • net worth is rs 100 crore do you know the name of this famous actor
      ਕਦੇ ਕੀਤਾ ਪਿਆਜ਼-ਰੋਟੀ ਨਾਲ ਗੁਜ਼ਾਰਾ, ਅੱਜ 100 ਕਰੋੜ ਹੈ ਨੈੱਟਵਰਥ, ਕੀ ਤੁਸੀਂ...
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +