Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    9:46:55 AM

  • amarnath yatra  pilgrim  heart attack

    ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ...

  • lorry muv collision 7 people

    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ...

  • ram temple amount sent relatives accounts  30 bank freeze

    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ...

  • bristol t20 england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਕੈਨੇਡਾ 'ਚ ਗੁਰਦਾਸ ਮਾਨ ਦੇ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਦੀ ਹੋਈ ਬੱਲੇ-ਬੱਲੇ, ਮਿਲਿਆ ਇਹ ਸਨਮਾਨ

ENTERTAINMENT News Punjabi(ਤੜਕਾ ਪੰਜਾਬੀ)

ਕੈਨੇਡਾ 'ਚ ਗੁਰਦਾਸ ਮਾਨ ਦੇ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਦੀ ਹੋਈ ਬੱਲੇ-ਬੱਲੇ, ਮਿਲਿਆ ਇਹ ਸਨਮਾਨ

  • Edited By Sunita,
  • Updated: 13 Sep, 2022 05:10 PM
Chandigarh
gurdas maan song gal suno punjabi dosto secures 4th position
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਗੁਰਦਾਸ ਮਾਨ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋਇਆ ਹੈ, ਜੋ ਕਿ ਕਾਫ਼ੀ ਹੱਟ ਹੋਇਆ ਹੈ। ਮਹਿਜ਼ 6 ਦਿਨਾਂ 'ਚ ਗੁਰਦਾਸ ਮਾਨ ਦੇ ਗੀਤ ਨੂੰ 3.6 ਮਿਲੀਅਨ ਯਾਨੀਕਿ 36 ਲੱਖ ਲੋਕ ਦੇਖ ਚੁੱਕੇ ਹਨ। ਇੰਨਾਂ ਹੀ ਨਹੀਂ ਕੈਨੇਡਾ 'ਚ ਵੀ ਇਸ ਗੀਤ ਨੂੰ ਜ਼ਬਰਦਸਤ ਰਿਸਪੌਂਸ ਮਿਲ ਰਿਹਾ ਹੈ। ਕੈਨੇਡਾ 'ਚ ਯੂਟਿਊਬ 'ਤੇ ਇਹ ਗੀਤ ਟੌਪ ਮਿਊਜ਼ਿਕ ਵੀਡੀਓ ਬਣ ਗਿਆ ਹੈ। ਟੌਪ ਮਿਊਜ਼ਿਕ ਵੀਡੀਓ 'ਚ ਕੈਨੇਡਾ 'ਚ ਇਸ ਗੀਤ ਨੂੰ ਚੌਥਾ ਸਥਾਨ ਮਿਲਿਆ ਹੈ। ਗੁਰਦਾਸ ਮਾਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਰੇ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ। 

PunjabKesari

ਦੱਸ ਦਈਏ ਕਿ ਇਸ ਗੀਤ ਨਾਲ ਗੁਰਦਾਸ ਮਾਨ ਦਾ ਪੁਰਾਣਾ ਦਰਦ ਜੁੜਿਆ ਹੈ। ਇਹ ਮਾਮਲਾ ਸਾਲ 2019 ਦਾ ਹੈ। ਜਦੋਂ ਇੱਕ ਪ੍ਰੈੱਸ ਕਾਨਫ਼ਰੰਸ 'ਚ ਗੁਰਦਾਸ ਮਾਨ ਆਪਣੇ ਪੰਜਾਬੀ ਤੇ ਹਿੰਦੀ ਭਾਸ਼ਾ 'ਤੇ ਬਿਆਨ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ ਸਨ। ਉਨ੍ਹਾਂ ਨੇ ਆਪਣੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਦੇਸ਼ 'ਚ ਇੱਕ ਭਾਸ਼ਾ ਹੀ ਹੋਣੀ ਚਾਹੀਦੀ ਹੈ। ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ, ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਿਰੋਧ ਹੋਇਆ ਸੀ।

ਗੀਤ ਦੇ ਪੋਸਟਰ ਦੀ ਗੱਲ ਕਰੀਏ ਤਾਂ ਇਸ ਤੇ ਲੋਕਾਂ ਦੇ ਉਹ ਕੁਮੈਂਟ ਹਨ, ਜੋ ਉਨ੍ਹਾਂ ਨੇ ਮਾਨ ਦੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਟਰੋਲ ਕਰਨ ਲਈ ਕੀਤੇ ਗਏ ਸਨ। ਪੋਸਟਰ 'ਤੇ ਲਿਖਿਆ ਹੈ, ''ਮਾਂ ਬੋਲੀ ਦਾ ਗ਼ੱਦਾਰ, ਤੇਰੀ ਨੀ ਸੁਣਨੀ ਹੁਣ, ਬੱਸ ਕਰ ਓਏ ਮਾਨਾ।'' ਹੁਣ 3 ਸਾਲਾਂ ਬਾਅਦ ਗੁਰਦਾਸ ਮਾਨ ਇਸ ਅਪਮਾਨ ਦਾ ਮੂੰਹਤੋੜ ਜਵਾਬ ਆਪਣੇ ਗੀਤ ਰਾਹੀਂ ਦੇ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Gurdas Maan (@gurdasmaanjeeyo)

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 

  • New Song
  • Gal Suno Punjabi Dosto
  • Gurdas Maan
  • 4th position
  • canada

ਰਿਚਾ ਚੱਢਾ ਤੇ ਅਲੀ ਫਜ਼ਲ ਦੇ ਵਿਆਹ ਦੀ ਤਾਰੀਖ਼ ਆਈ ਸਾਹਮਣੇ, 110 ਸਾਲ ਪੁਰਾਣੇ ਕਲੱਬ ’ਚ ਹੋਵੇਗੀ ਰਿਸੈਪਸ਼ਨ

NEXT STORY

Stories You May Like

  • zodiac signs will be in a state of flux from july 20
    20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ ਮਹਾਸੰਯੋਗ, ਨੋਟਾਂ ਦੇ ਲੱਗਣਗੇ ਢੇਰ
  • punjabi youth in canada
    ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ
  • canada  punjabi youth  jail  bail  court
    ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਨੂੰ ਹੋਈ ਜੇਲ੍ਹ ! ਅਦਾਲਤ ਨੇ ਜ਼ਮਾਨਤ ਦੋਣ ਤੋਂ ਕੀਤਾ ਇਨਕਾਰ
  • pr in canada for punjabis
    ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ !  PR ਦੇ ਮੌਕੇ ਵਧੇ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • punjabi in canada
    ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਖੁੱਲ੍ਹੇ ਨਵੇਂ ਰਾਹ; PR ਲੈਣੀ ਹੋਵੇਗੀ ਆਸਾਨ
  • prime minister narendra modi conferred indonesia  s highest honor
    PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • case of the film satluj has reached the high court
      ਹਾਈਕੋਰਟ ਪਹੁੰਚਿਆ 'ਸਤਲੁਜ' ਦਾ ਮਾਮਲਾ ! ਫ਼ਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼...
    • trailer released for raghav juyal s comedy film  bhai tera star hai
      ਰਾਘਵ ਜੁਆਲ ਦੀ ਕਾਮੇਡੀ ਫਿਲਮ "ਭਾਈ ਤੇਰਾ ਸਟਾਰ ਹੈ" ਦਾ ਟ੍ਰੇਲਰ ਰਿਲੀਜ਼
    • famous actress secretly gets married for the second time
      ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...
    • famous actor  s mother passes away
      'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...
    • orders issued to find former dsp accused in jaswant singh khalra case
      'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP...
    • order to remove preity zinta  s deepfake video and pictures
      ਪ੍ਰਿਟੀ ਜ਼ਿੰਟਾ ਦੀ ਡੀਪਫੇਕ ਵੀਡੀਓ ਤੇ ਤਸਵੀਰਾਂ ਹਟਾਉਣ ਦੇ ਹੁਕਮ
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • dug dug   released on prime video
      ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਫਿਲਮ 'ਡੁਗ ਡੁਗ'
    • tarsem jassar film dastar
      ਸਿੱਖ ਪਛਾਣ ਤੇ ਨਸਲਵਾਦ ਦੇ ਸੰਘਰਸ਼ ਦੀ ਦਾਸਤਾਨ ਬਿਆਨ ਕਰੇਗੀ ਤਰਸੇਮ ਜੱਸੜ ਦੀ ਫਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +