Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:37:20 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਨੱਚ-ਨੱਚ ਪੂਰੇ ਕੀਤੇ ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ਦੇ ਚਾਅ, ਖੂਬ ਵੇਖੀ ਜਾ ਰਹੀ ਹੈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਨੱਚ-ਨੱਚ ਪੂਰੇ ਕੀਤੇ ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ਦੇ ਚਾਅ, ਖੂਬ ਵੇਖੀ ਜਾ ਰਹੀ ਹੈ ਵੀਡੀਓ

  • Author Rahul Singh,
  • Updated: 09 Nov, 2020 03:08 PM
Jalandhar
gurlej akhtar dance video goes viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਪੰਜਾਬੀ ਗਾਇਕਾ ਗੁਲਰੇਜ ਅਖਤਰ ਦੇ ਭਰਾ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗੁਰਲੇਜ ਅਖਤਰ ਦੇ ਦੋ ਭਰਾ ਸ਼ਹਿਨਾਜ਼ ਅਖਤਰ ਤੇ ਸਾਹਿਲ ਅਖਤਰ ਹਨ, ਜਿਨ੍ਹਾਂ ’ਚੋਂ ਸ਼ਹਿਨਾਜ਼ ਅਖਤਰ ਦਾ ਵਿਆਹ ਹੋ ਰਿਹਾ ਹੈ। ਵਿਆਹ ਦੇ ਮਹਿੰਦੀ ਸਮਾਗਮ ਤੋਂ ਗੁਰਲੇਜ ਅਖਤਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਆਪਣੀ ਭੈਣ ਜੈਸਮੀਨ ਅਖਤਰ ਨਾਲ ਗਿੱਧਾ ਪਾਉਂਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ’ਤੇ ਗੁਰਲੇਜ ਅਖਤਰ ਦੀ ਇਹ ਵੀਡੀਓ ਖੂਬ ਦੇਖੀ ਜਾ ਰਹੀ ਹੈ ਤੇ ਉਸ ਦੇ ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ।

PunjabKesari

ਵੀਡੀਓ ਸਾਂਝੀ ਕਰਦਿਆਂ ਗੁਰਲੇਜ ਅਖਤਰ ਕੈਪਸ਼ਨ ’ਚ ਲਿਖਦੀ ਹੈ, ‘ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ😘😘🤗🤗we love u so so so much brother es din bahot jeyada wait c sanu ssb nu😘😘😍 @shehnazakhtarofficial @jasmeenakhtarofficial @kulwinder_kally @officialsahilakhtar @shamshaadakhtar😍😍😘😘.’

 
 
 
 
 
View this post on Instagram
 
 
 
 
 
 
 
 
 

ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾ😘😘🤗🤗we love u so so so much brother es din bahot jeyada wait c sanu ssb nu😘😘😍@shehnazakhtarofficial@jasmeenakhtarofficial@kulwinder_kally@officialsahilakhtar@shamshaadakhtar😍😍😘😘

A post shared by Gurlej Akhtar (@gurlejakhtarmusic) on Nov 8, 2020 at 1:07pm PST

ਉਥੇ ਗੁਰਲੇਜ ਅਖਤਰ ਦੀ ਭੈਣ ਜੈਸਮੀਨ ਨੇ ਮਹਿੰਦੀ ਸਮਾਗਮ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨਾਲ ਉਹ ਲਿਖਦੀ ਹੈ, ‘ਅੱਜ ਬਹੁਤ ਹੀ ਖੁਸ਼ੀ ਵਾਲਾ ਦਿਨ ਹੈ ਤੇ ਮੇਰਾ ਦਿਲ ਕੀਤਾ ਮੈਂ ਆਪਣੇ ਕੁਝ ਜਜ਼ਬਾਤ ਸਾਂਝੇ ਕਰਾਂ। ਸਭ ਤੋਂ ਪਹਿਲਾਂ ਉਸ ਪ੍ਰਮਾਤਮਾ ਦਾ ਬਹੁਤ-ਬਹੁਤ ਸ਼ੁਕਰੀਆ, ਜਿੰਨੇ ਇਹ ਭਾਗਾਂ ਵਾਲਾ ਦਿਨ ਸਾਡੇ ਹਿੱਸੇ ਪਾਇਆ। ਮਤਲਬ ਅੱਜ ਸਾਡੇ ਵੀਰ ਦੀ ਮਹਿੰਦੀ ਸੈਰੇਮਨੀ ਹੈ ਤੇ ਭਰਾਵਾਂ ਦੇ ਵਿਆਹ ਦਾ ਚਾਅ ਭੈਣਾਂ ਨੂੰ ਸਭ ਤੋਂ ਵੱਧ ਹੁੰਦਾ ਹੈ। ਭਾਬੀ ਦੇ ਆਉਣ ਦਾ ਸਭ ਤੋਂ ਵੱਧ ਚਾਅ ਹੁੰਦਾ ਹੈ। ਭੈਣਾਂ ਤੇ ਭਰਾਵਾਂ ਦਾ ਰਿਸ਼ਤਾ ਦੁਨੀਆ ਦਾ ਸਭ ਤੋਂ ਪਿਆਰਾ ਰਿਸ਼ਤਾ ਹੈ। ਇਥੇ ਲੜਾਈ ਵੀ ਹੁੰਦੀ ਹੈ ਪਰ ਪਿਆਰ ਉਸ ਤੋਂ ਵੀ ਕਿਤੇ ਵੱਧ ਹੁੰਦਾ ਹੈ। ਬੇਸ਼ੱਕ ਜਤਾਉਂਦੇ ਵੀ ਨਹੀਂ ਕਦੇ ਪਰ ਭਰਾਵਾਂ ਦੀ ਖੁਸ਼ੀ ’ਚ ਭੈਣਾਂ ਦੀ ਖੁਸ਼ੀ ਹੁੰਦੀ ਹੈ ਤੇ ਅੱਜ ਅਸੀਂ ਬਹੁਤ ਖੁਸ਼ ਹਾਂ ਸਾਡਾ ਵੀਰ ਇਕ ਤੋਂ ਦੋ ਹੋਣ ਜਾ ਰਿਹਾ। ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਿਹਾ। ਜ਼ਿੰਦਗੀ ਦੇ ਨਵੇਂ ਸਫਰ ਲਈ ਢੇਰ ਸਾਰੀਆਂ ਮੁਬਾਰਕਾਂ ਵੀਰੇ ਤੁਹਾਨੂੰ ਪ੍ਰਮਾਤਮਾ ਜ਼ਿੰਦਗੀ ਦੀ ਹਰ ਖੁਸ਼ੀ ਤੁਹਾਡੀ ਝੋਲੀ ਪਾਵੇ। ਹਮੇਸ਼ਾ ਖੁਸ਼ੀਆਂ ਬਣੀਆਂ ਰਹਿਣ। ਲਿਖਣਾ ਬਹੁਤ ਕੁਝ ਚਾਹੁੰਦੀ ਹਾਂ ਪਰ ਕਈ ਗੱਲਾਂ ਬਿਆਨ ਨਹੀਂ ਕੀਤੀਆਂ ਜਾਂਦੀਆਂ ਪਰ ਅੱਜ ਖੁਸ਼ੀ ਦੇ ਨਾਲ-ਨਾਲ ਡੈਡੀ ਦੀ ਘਾਟ ਵੀ ਬਹੁਤ ਮਹਿਸੂਸ ਹੋ ਰਹੀ ਹੈ। ਕਾਸ਼ ਉਹ ਅੱਜ ਹੁੰਦੇ ਤਾਂ ਕਿੰਨੇ ਖੁਸ਼ ਹੁੰਦੇ। ਉਨ੍ਹਾਂ ਦੀ ਖੁਸ਼ੀ ਨਹੀਂ ਸੰਭਾਲੀ ਜਾਣੀ ਸੀ। ਖੈਰ ਉਹ ਜਿਥੇ ਵੀ ਨੇ ਅੱਜ ਬਹੁਤ ਖੁਸ਼ ਹੋਣਗੇ। ਉਨ੍ਹਾਂ ਦੀਆਂ ਦੁਆਵਾਂ ਹਮੇਸ਼ਾ ਆਪਣੇ ਨਾਲ ਨੇ, ਤੁਸੀਂ ਵੀ ਸਾਰੇ ਜਾਣੇ ਆਪਣੀਆਂ ਦੁਆਵਾਂ ਦਿਓ।’

 
 
 
 
 
View this post on Instagram
 
 
 
 
 
 
 
 
 

aj bahut hi khushi wala din hai te mera dil kita mai apnia kush feelings share kara sab to pehlan us parmatma da bahut bahut shukriyaa jinne eh bhaga wala din sade hisse paya matlab aj sade veer di mehndi ceremony hai and bhrawaan de wyah da chaa bhehna nu sab to wadh hunda bhabhi de aun da sab to wadh chaa hunda 😘bhena te bhrawan da rishta dunia da sab to pyara rishta ethe larai v hundi a per pyar us to v kite wad hunda beshak jtaunde v ni kadi per bhrawan di khushi ch bhehna di khushi hundi a te aj asi bahut khush aa sada veer ik to do hon ja reha life di navi shuruaat karn ja reha life di new journey lai dher sariyan mubarkaan veere thonu parmatma zindagi di har khushi thodi choli pawe hameshan khushiyaan baniyaan rehn likhna bahut kush chahuni aa but kai galan explain ni kitia jandia but aj khushi de nal nal daddy di kammi v bahut mehsoos ho rahi a kash oh aj hunde ta kinne khush hunde ona di khushi ni sambali jani c khair oh jithe v ne aj bahut khush honge ona diyan duawaan hameshan apne nal ne tusi v sare jane apniyan best wishes deo 😘love you my bro @shehnazakhtarofficial @gurlejakhtarmusic @officialsahilakhtar @shamshadskhtar

A post shared by Jasmeen Akhtar (@jasmeenakhtarofficial) on Nov 8, 2020 at 4:32pm PST

  • Gurlej Akhtar
  • Shehnaz Akhtar
  • Wedding
  • Jasmeen Akhtar
  • Dance Video

ਪੰਜਾਬ ਪੁੱਜੇ ਸਿਧਾਰਥ ਸ਼ੁਕਲਾ ਨੇ ਚਲਾਇਆ ਗੱਡਾ, ਸ਼ਹਿਨਾਜ਼ ਨਾਲ ਇੰਝ ਕੀਤੀ ਮਸਤੀ

NEXT STORY

Stories You May Like

  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • mystery behind the murder of shiv sena leader s brother solved
    ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੀ ਗੁੱਥੀ ਸੁਲਝੀ, ਦੋ ਸਕੇ ਭਰਾ ਗ੍ਰਿਫ਼ਤਾਰ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • pm narendra modi  we will do it
    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ ਭਾਰਤ ਲਈ ਦਿੱਤਾ ਨਵਾਂ ਨਾਅਰਾ
  • truck  wedding  video  social media  gurugram
    ਚੱਲਦੇ ਟਰੱਕ 'ਚ ਹੋ ਰਿਹਾ ਵਿਆਹ ! ਗੁਰੂਗ੍ਰਾਮ ਦੀ ਵੀਡੀਓ ਵੇਖ ਤੁਸੀਂ ਵੀ ਕਹੋਗੇ OMG
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +