Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:33:47 AM

  • diamonds are losing their shine

    ਆਪਣੀ ਚਮਕ ਗੁਆਉਣ ਲੱਗੇ ਹੀਰੇ ! ਜ਼ਿਆਦਾ ਨਿਵੇਸ਼ ਕਰਨਾ...

  • leavit announces resignation

    ਇਕ ਹੋਰ ਸਾਥੀ ਨੇ ਛੱਡਿਆ ਟਰੰਪ ਦਾ 'ਸਾਥ' !...

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ ਪ੍ਰਮੋਸ਼ਨ' ਦੇ ਲਾਏ ਇਲਜ਼ਾਮ

ENTERTAINMENT News Punjabi(ਤੜਕਾ ਪੰਜਾਬੀ)

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ ਪ੍ਰਮੋਸ਼ਨ' ਦੇ ਲਾਏ ਇਲਜ਼ਾਮ

  • Edited By Cherry,
  • Updated: 27 Mar, 2026 05:04 PM
Entertainment
gurpreet ghuggi breaks silence on social media controversy
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਕਿਰਦਾਰ ਨੂੰ ਲੈ ਕੇ ਉਡਾਈਆਂ ਜਾ ਰਹੀਆਂ ਅਫਵਾਹਾਂ 'ਤੇ ਆਪਣਾ ਸਖ਼ਤ ਪ੍ਰਤੀਕਰਮ ਦਿੱਤਾ ਹੈ।  ਇੱਕ ਲਾਈਵ ਵੀਡੀਓ ਰਾਹੀਂ ਆਪਣਾ ਪੱਖ ਰੱਖਦਿਆਂ ਘੁੱਗੀ ਨੇ ਇਸ ਪੂਰੇ ਘਟਨਾਕ੍ਰਮ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਅਤੇ 'ਪੇਡ ਪ੍ਰਮੋਸ਼ਨ' ਦਾ ਹਿੱਸਾ ਦੱਸਿਆ ਹੈ।

ਇਹ ਵੀ ਪੜ੍ਹੋ: ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਤੂਫਾਨ; 8 ਦਿਨਾਂ 'ਚ 1,000 ਕਰੋੜ ਦਾ ਅੰਕੜਾ ਪਾਰ

"ਗੰਦ ਦੀ ਪ੍ਰਮੋਸ਼ਨ ਲਈ ਦਿੱਤੇ ਗਏ ਪੈਸੇ" 

ਘੁੱਗੀ ਨੇ ਖੁਲਾਸਾ ਕੀਤਾ ਕਿ ਜਦੋਂ ਉਨ੍ਹਾਂ ਦੀ ਟੀਮ ਨੇ ਇਨ੍ਹਾਂ ਪੋਸਟਾਂ ਨੂੰ ਪਾਉਣ ਵਾਲੇ ਪੇਜਾਂ ਨਾਲ ਰਾਬਤਾ ਕੀਤਾ, ਤਾਂ ਕਈਆਂ ਨੇ ਮੰਨਿਆ ਕਿ ਉਨ੍ਹਾਂ ਨੂੰ ਇਹ ਸਭ ਪਾਉਣ ਲਈ ਪੈਸੇ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਕੁਝ ਸਥਾਨਕ ਲੋਕ ਅਤੇ ਕੰਪਨੀਆਂ ਇਸ ਦੇ ਪਿੱਛੇ ਹਨ, ਜਿਨ੍ਹਾਂ ਨੇ ਘਟੀਆ ਕਿਸਮ ਦੇ 'ਮੀਮਜ਼' ਤਿਆਰ ਕਰਵਾ ਕੇ ਉਨ੍ਹਾਂ ਨੂੰ ਵਾਇਰਲ ਕਰਨ ਲਈ ਪੈਸੇ ਖਰਚੇ ਹਨ।  ਘੁੱਗੀ ਮੁਤਾਬਕ, ਇਹ ਉਨ੍ਹਾਂ ਦੀ 35-40 ਸਾਲਾਂ ਦੀ ਮਿਹਨਤ ਅਤੇ ਸਾਫ਼-ਸੁਥਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ : ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ ਰਿਲੀਜ਼ ਹੋਵੇਗਾ ਇੱਕ ਹੋਰ ਨਵਾਂ ਗੀਤ

ਸਾਈਬਰ ਕ੍ਰਾਈਮ ਕੋਲ ਪਹੁੰਚੀ ਸ਼ਿਕਾਇਤ 

ਅਦਾਕਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਰਿਪੋਰਟ ਸਾਈਬਰ ਕ੍ਰਾਈਮ ਬਰਾਂਚ ਨੂੰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਲੋੜ ਪੈਣ 'ਤੇ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ ਤਾਂ ਜੋ ਅਜਿਹਾ 'ਹੇਟ ਏਜੰਡਾ' ਚਲਾਉਣ ਵਾਲਿਆਂ ਨੂੰ ਨੱਥ ਪਾਈ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ ਕਿਵੇਂ ਕੀਤਾ ਫਿਲਮ 'ਚ ਡੈਬਿਊ

ਸਹਿ-ਕਲਾਕਾਰ ਦੀ ਹਾਲਤ 'ਤੇ ਪ੍ਰਗਟਾਈ ਚਿੰਤਾ 

ਇਸ ਵਿਵਾਦ ਵਿੱਚ ਘੜੀਸੀ ਗਈ ਲੜਕੀ ਬਾਰੇ ਬੋਲਦਿਆਂ ਘੁੱਗੀ ਨੇ ਕਿਹਾ ਕਿ ਉਹ ਇਸ ਸਮੇਂ ਗੰਭੀਰ ਮਾਨਸਿਕ ਸਦਮੇ (ਟਰਾਮਾ) ਵਿੱਚੋਂ ਲੰਘ ਰਹੀ ਹੈ।  ਉਨ੍ਹਾਂ ਸੋਸ਼ਲ ਮੀਡੀਆ ਪੇਜਾਂ ਨੂੰ ਫਿਟਕਾਰ ਪਾਉਂਦਿਆਂ ਸਵਾਲ ਕੀਤਾ ਕਿ ਜੇਕਰ ਅਜਿਹੀਆਂ ਗੱਲਾਂ ਕਾਰਨ ਕੋਈ ਮਾੜਾ ਕਦਮ ਚੁੱਕ ਲਵੇ, ਤਾਂ ਕੀ ਉਹ ਇਸ ਨੂੰ ਆਪਣੀ ਉਪਲਬਧੀ ਮੰਨਣਗੇ?

ਇਹ ਵੀ ਪੜ੍ਹੋ: 'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ ਹੋਰ ਵੱਡਾ ਪ੍ਰੋਜੈਕਟ

ਨੌਜਵਾਨਾਂ ਨੂੰ ਨਸੀਹਤ 

ਘੁੱਗੀ ਨੇ ਸੋਸ਼ਲ ਮੀਡੀਆ 'ਤੇ ਵਿਊਜ਼ ਅਤੇ ਪੈਸਿਆਂ ਦੀ ਖ਼ਾਤਰ ਕਿਸੇ ਦੀ ਇੱਜ਼ਤ ਉਛਾਲਣ ਵਾਲੇ ਨੌਜਵਾਨਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਜੋ ਉਹ ਦੂਜਿਆਂ ਨਾਲ ਕਰ ਰਹੇ ਹਨ, ਕੱਲ੍ਹ ਨੂੰ ਉਨ੍ਹਾਂ ਦੇ ਆਪਣੇ ਪਰਿਵਾਰਾਂ ਨਾਲ ਵੀ ਅਜਿਹਾ ਹੋ ਸਕਦਾ ਹੈ।  ਉਨ੍ਹਾਂ ਅੰਤ ਵਿੱਚ ਕਿਹਾ, "ਮੇਰਾ ਕੱਦ ਪਹਿਲਾਂ ਨਾਲੋਂ ਵੀ ਵਧਿਆ ਹੈ, ਮੈਨੂੰ ਕੱਟ ਕੇ ਆਪਣੇ ਜਿੱਡਾ ਛੋਟਾ ਕਰਨ ਦੀ ਹਰ ਕੋਸ਼ਿਸ਼ ਨਾਕਾਮ ਰਹੀ ਹੈ।"

ਇਸ ਮੌਕੇ ਉਨ੍ਹਾਂ ਮੇਨ ਸਟ੍ਰੀਮ ਮੀਡੀਆ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਬਿਨਾਂ ਤੱਥਾਂ ਦੇ ਇਨ੍ਹਾਂ ਅਫਵਾਹਾਂ ਨੂੰ ਜਗ੍ਹਾ ਨਹੀਂ ਦਿੱਤੀ।

ਇਹ ਵੀ ਪੜ੍ਹੋ: ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ਼ ਗਈ ਖ਼ੂਬਸੂਰਤ ਅਦਾਕਾਰਾ ! ਭਿਆਨਕ ਹਾਦਸੇ 'ਚ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurpreet Ghuggi
  • social media controversy
  • paid promotion

ਰਾਮ ਚਰਨ ਦੇ ਜਨਮਦਿਨ 'ਤੇ "ਪੈਡੀ ਪਹਿਲਵਾਨ" ਦਾ ਲੁੱਕ ਰਿਲੀਜ਼

NEXT STORY

Stories You May Like

  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • batala police post blast case
    ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • europe silent as media rights
    ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • govinda breaks silence on wife sunita ahuja s extra marital affair allegations
    'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ ਇਲਜ਼ਾਮਾਂ 'ਤੇ ਗੋਵਿੰਦਾ ਨੇ ਤੋੜੀ ਚੁੱਪ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • indian community in china
    ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +