Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:34:41 PM

  • deadbody of the girl returned from oman  the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗੁਰੂ ਰੰਧਾਵਾ ਦੀ ਧੁਨ 'ਤੇ ਨੋਰਾ ਫਤੇਹੀ ਨੇ ਲਾਏ ਠੁਮਕੇ, ਦੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਗੁਰੂ ਰੰਧਾਵਾ ਦੀ ਧੁਨ 'ਤੇ ਨੋਰਾ ਫਤੇਹੀ ਨੇ ਲਾਏ ਠੁਮਕੇ, ਦੇਖੋ ਵੀਡੀਓ

  • Edited By Sunita,
  • Updated: 21 Oct, 2020 09:24 AM
Jalandhar
guru randhawa and nora fatehi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਹਮੇਸ਼ਾ ਆਪਣੇ ਜ਼ਬਰਦਸਤ ਡਾਂਸ ਅਤੇ ਸਟਾਈਲ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਤੋਂ ਲੈ ਕੇ ਵੀਡੀਓ ਤੱਕ, ਉਹ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੁੰਦੇ ਹਨ। ਉਨ੍ਹਾਂ ਦਾ ਅਤੇ ਗੁਰੂ ਰੰਧਾਵਾ ਦਾ ਮੋਸਟ ਅਵੇਟਿਡ ਗੀਤ 'ਨਾਚ ਮੇਰੀ ਰਾਣੀ' (Naach Meri Rani Song Release) ਰਿਲੀਜ਼ ਹੋ ਗਿਆ ਹੈ। ਪ੍ਰਸ਼ੰਸਕ ਲੰਬੇ ਸਮੇਂ ਤੋਂ ਇਸ ਗਾਣੇ ਦੀ ਉਡੀਕ ਕਰ ਰਹੇ ਸਨ। ਹਰ ਕੋਈ ਇਕ ਵਾਰ ਫਿਰ ਨੋਰਾ ਫਤੇਹੀ ਦੇ ਠੁਮਕੇ ਅਤੇ ਗੁਰੂ ਰੰਧਾਵਾ ਦੇ ਹੈਰਾਨਕੁਨ ਅੰਦਾਜ਼ ਨੂੰ ਵੇਖਣਾ ਚਾਹੁੰਦੇ ਸਨ।

ਹੁਣ ਪ੍ਰਸ਼ੰਸਕਾਂ ਦੀ ਉਡੀਕ ਮੁੱਕ ਗਈ ਹੈ। ਟੀ-ਸੀਰੀਜ਼ ਦੇ ਬੈਨਰ ਹੇਠ ਬਣੀ ਇਹ ਗੀਤ ਯੂਟਿਊਬ 'ਤੇ ਕਾਫ਼ੀ ਧੂਮ ਮਚਾ ਰਿਹਾ ਹੈ। ਗੁਰੂ ਰੰਧਾਵਾ ਦਾ ਇਹ ਗੀਤ, ਡਾਸਿੰਗ ਸਟੈਪਸ ਅਤੇ ਸੰਗੀਤ ਦਾ ਇਕ ਸੰਪੂਰਨ ਕੰਬੋ ਹੈ, ਜਿਸ ਨੂੰ ਸੁਣਨ ਤੋਂ ਬਾਅਦ ਕੋਈ ਵੀ ਖੁਸ਼ੀ ਨਾਲ ਨੱਚਣ ਲਗ ਜਾਵੇਗਾ। ਗੀਚ ਵਿਚ ਨੋਰਾ ਪਹਿਲੇ ਰੋਬੋਟ ਦੇ ਰੂਪ ਵਿਚ ਦਿਖਾਈ ਦਿੱਤੀ ਹੈ, ਜਿਸ ਕਾਰਨ ਇਸ ਗੀਤ ਵਿਚ ਰੋਬੋਟਿਕਸ ਦੀ ਛੋਹ ਵੀ ਦੇਖਣ ਨੂੰ ਮਿਲ ਰਹੀ ਹੈ। ਨੋਰਾ ਫਤੇਹੀ ਨੇ ਗੀਤ ਵਿਚ ਆਪਣੇ ਡਾਂਸ ਦਾ ਜਾਦੂ ਫੈਲਾ ਰਹੀ ਹੈ, ਹਰ ਕੋਈ ਉਸ ਦਾ ਦਾ ਕਾਇਲ ਹੁੰਦਾ ਜਾ ਰਿਹਾ ਹੈ। ਤੁਸੀਂ ਨੋਰਾ ਦੇ ਡਾਂਸਿੰਗ ਸਟੈਪ ਵੇਖ ਕੇ ਤੁਸੀ ਵੀ ਨੋਰਾ ਦੇ ਪ੍ਰਸ਼ੰਸਕ ਬਣ ਜਾਓਗੇ। 


ਦੱਸ ਦੇਈਏ ਕਿ ਗੁਰੂ ਰੰਧਾਵਾ ਤੋਂ ਇਲਾਵਾ ਇਸ ਗੀਤ ਨੂੰ ਨਿਕਿਤਾ ਗਾਂਧੀ ਨੇ ਆਵਾਜ਼ ਦਿੱਤੀ ਹੈ। ਗੀਤ ਦਾ ਸੰਗੀਤ ਤਨਿਸ਼ਕ ਬਗੀਚੀ ਨੇ ਦਿੱਤਾ ਹੈ। ਇਸ ਗਾਣੇ ਨੂੰ ਰਿਲੀਜ਼ ਹੋਏ 3 ਘੰਟੇ ਹੋਏ ਹਨ ਅਤੇ ਹੁਣ ਤੱਕ 22 ਲੱਖ ਤੋਂ ਵੀ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ।

  • Guru Randhawa
  • Naach Meri Rani
  • Naach Meri Rani
  • Song Release
  • Nora Fatehi
  • Tanishk Bagchi
  • Nikhita Gandhi
  • Bhushan Kumar

ਆਖ਼ਿਰਕਾਰ ਕਪਿਲ ਸ਼ਰਮਾ ਨੇ ਤੋੜੀ ਚੁੱਪੀ, ਮੁਕੇਸ਼ ਖੰਨਾ ਨੂੰ ਦਿੱਤਾ ਕਰਾਰਾ ਜਵਾਬ

NEXT STORY

Stories You May Like

  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • factory worker accident death
    ਹਿਮਾਚਲ ਪ੍ਰਦੇਸ਼: ਫੈਕਟਰੀ ਵਰਕਰ ਦੀ ਹਾਦਸੇ 'ਚ ਮੌਤ, ਮਜ਼ਦੂਰਾਂ ਨੇ ਮੈਨੇਜਮੈਂਟ 'ਤੇ ਲਾਏ ਲਾਪਰਵਾਹੀ ਦੇ ਦੋਸ਼
  • dm randhawa suicide case
    DM ਰੰਧਾਵਾ ਖੁਦਕੁਸ਼ੀ ਮਾਮਲਾ: 35 ਦਿਨ ਬਾਅਦ ਵੀ ਇਕੋ ਗ੍ਰਿਫਤਾਰੀ, ਪਰਿਵਾਰ ਵੱਲੋਂ ਇਨਸਾਫ ਦੀ ਮੰਗ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • businessman  s suicide causes uproar in bathinda
    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ
  • deadbody of the girl returned from oman  the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • 32 year old famous actress got her eggs freez
      'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ...
    • i have no fear of death  diljit  s big revelation
      ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!''...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +