Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    4:29:02 PM

  • anganwadi workers union announcement

    ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8...

  • heat has changed the color of crops

    ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ...

  • iranian drone crashes into uk air force unit

    UK ਏਅਰਫੋਰਸ ਯੂਨਿਟ 'ਤੇ ਡਿੱਗਿਆ ਈਰਾਨੀ ਡਰੋਨ! PM...

  • ammy virk prays for peace as his wife daughter get stuck in uae

    UAE 'ਚ ਫਸੇ ਪੰਜਾਬੀ ਅਦਾਕਾਰ Ammy Virk ਦੀ ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸ਼ਹਿਨਾਜ਼ ਗਿੱਲ ਨਾਲ ਮਸਤੀ ਕਰਦੇ ਨਜ਼ਰ ਆਏ ਗੁਰੂ ਰੰਧਾਵਾ, ਲੋਕਾਂ ਨੂੰ ਪੁੱਛ ਲਿਆ ਇਹ ਸਵਾਲ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਗਿੱਲ ਨਾਲ ਮਸਤੀ ਕਰਦੇ ਨਜ਼ਰ ਆਏ ਗੁਰੂ ਰੰਧਾਵਾ, ਲੋਕਾਂ ਨੂੰ ਪੁੱਛ ਲਿਆ ਇਹ ਸਵਾਲ (ਵੀਡੀਓ)

  • Author Rahul Singh,
  • Updated: 19 Nov, 2022 10:49 AM
Chandigarh
guru randhawa and shehnaaz gill viral dance video
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ‘ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਦੋਵਾਂ ਨੂੰ ਬੀਤੇ ਦਿਨੀਂ ਇਕ ਵਾਰ ਮੁੜ ਇਕੱਠਿਆਂ ਦੇਖਿਆ ਗਿਆ। ਅਸਲ ’ਚ ਗੁਰੂ ਰੰਧਾਵਾ ਨੇ ਸ਼ਹਿਨਾਜ਼ ਗਿੱਲ ਨਾਲ ਇਕ ਵੀਡੀਓ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

ਇਸ ਵੀਡੀਓ ’ਚ ਗੁਰੂ ਰੰਧਾਵਾ ਸ਼ਹਿਨਾਜ਼ ਗਿੱਲ ਨਾਲ ਮਸਤੀ ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਦੋਵਾਂ ਦੀ ਇਸ ਕੈਮਿਸਟਰੀ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਬੇਹੱਦ ਉਤਸ਼ਾਹਿਤ ਹਨ ਤੇ ਕੁਮੈਂਟਸ ਰਾਹੀਂ ਆਪਣੀ ਪ੍ਰਤੀਕਿਰਿਆ ਸਾਂਝੀ ਕਰ ਰਹੇ ਹਨ।

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨਾਲ ਵੀਡੀਓ ਸਾਂਝੀ ਕਰਦਿਆਂ ਗੁਰੂ ਰੰਧਾਵਾ ਨੇ ਪ੍ਰਸ਼ੰਸਕਾਂ ਨੂੰ ਇਕ ਸਵਾਲ ਵੀ ਪੁੱਛਿਆ ਹੈ। ਗੁਰੂ ਰੰਧਾਵਾ ਨੇ ਲਿਖਿਆ, ‘‘ਪੈ ਗਈਆਂ ਸ਼ਾਮਾਂ ਨੇ ਮੇਰੀ ਫੇਵਰੇਟ ਸ਼ਹਿਨਾਜ਼ ਗਿੱਲ ਨਾਲ। ਕੀ ਸਾਨੂੰ ਦੋਵਾਂ ਨੂੰ ਇਕੱਠਿਆਂ ਵੀਡੀਓ ਕਰਨੀ ਚਾਹੀਦੀ ਹੈ?’’

ਗੁਰੂ ਰੰਧਾਵਾ ਦੇ ਇਸ ਸਵਾਲ ਦੇ ਜਵਾਬ ’ਚ ਪ੍ਰਸ਼ੰਸਕ ਹਾਂ ’ਚ ਜਵਾਬ ਦੇ ਰਹੇ ਹਨ। ਦੋਵਾਂ ਨੂੰ ਇਕੱਠਿਆਂ ਕਿਸੇ ਪ੍ਰਾਜੈਕਟ ’ਚ ਦੇਖਣ ਲਈ ਪ੍ਰਸ਼ੰਸਕ ਹੁਣੇ ਤੋਂ ਹੀ ਉਤਸ਼ਾਹਿਤ ਹੋ ਗਏ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਬਹੁਤ ਜਲਦ ਗੁਰੂ ਰੰਧਾਵਾ ਦੇ ਕਿਸੇ ਗੀਤ ’ਚ ਸ਼ਹਿਨਾਜ਼ ਗਿੱਲ ਨਜ਼ਰ ਆ ਸਕਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Guru Randhawa
  • Shehnaaz Gill
  • Dance Video
  • Punjabi Celebs

ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

NEXT STORY

Stories You May Like

  • sukhjinder singh randhawa police
    ਰਾਸਤੇ ਬੰਦ ਕਰਨ 'ਤੇ ਪੁਲਸ ਵਾਲਿਆਂ ਨਾਲ ਉਲਝੇ MP ਸੁਖਜਿੰਦਰ ਰੰਧਾਵਾ, ਆਖ 'ਤੀ ਇਹ ਗੱਲ
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ ਵਧੇਗਾ ਉਤਸ਼ਾਹ
  • muslim people shops closed
    ਮਹਾਸ਼ਿਵਰਾਤਰੀ ਮੇਲੇ 'ਤੇ ਵਿਵਾਦ: ਧਰਮ ਪੁੱਛ-ਪੁੱਛ ਬੰਦ ਕਰਵਾਈਆਂ ਮੁਸਲਮਾਨ ਵਿਅਕਤੀਆਂ ਦੀਆਂ ਦੁਕਾਨਾਂ
  • faridkot student  video viral
    ਫ਼ਰੀਦਕੋਟ ਦੇ ਵਿਦਿਆਰਥੀ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ 'ਤੇ ਚੁੱਕੇ ਸਵਾਲ, ਵੀਡੀਓ ਵਾਇਰਲ
  • guru teg bahadur ji 350 martyrdom ceremony
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੰਬਈ 'ਚ ਕਰਵਾਇਆ ਸਮਾਗਮ (ਵੀਡੀਓ)
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • star cricketer suddenly retires
    ਸਟਾਰ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ, ਮੈਚ ਵਿਨਰ ਖਿਡਾਰੀ ਦੇ ਫੈਸਲੇ ਨਾਲ ਕ੍ਰਿਕਟ ਜਗਤ ਹੈਰਾਨ
  • sukhpal khaira accuses bdpo kulwinder randhawa of corruption
    ਖਹਿਰਾ ਨੇ BDPO ਕੁਲਵਿੰਦਰ ਰੰਧਾਵਾ 'ਤੇ ਲਗਾਏ ਭ੍ਰਿਸ਼ਟਾਚਾਰ ਦੇ ਇਲਜ਼ਾਮ! CM ਮਾਨ ਨਾਲ 'ਡੀਲ' ਦਾ ਕੀਤਾ ਦਾਅਵਾ
  • student dies under suspicious circumstances in government school in jalandhar
    ਜਲੰਧਰ ਵਿਖੇ ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ! ਪਰਿਵਾਰ ਨੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
Trending
Ek Nazar
india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • rapper bhad bhabie shares her cancer cancer
      'ਰੱਬ ਦਾ ਫੈਸਲਾ ਹੀ ਆਖਰੀ'; ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਮਰੀਕੀ ਰੈਪਰ ਨੂੰ...
    • filmmaker booked in harassment case in kochi
      ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...
    • up  man wanted for stabbing youtuber in ghaziabad killed in encounter
      YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...
    • vijay deverakonda  rashmika mandanna
      ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...
    • new twist in sidhu moosewala murder case
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ ਲਿਆਂਦਾ ਜਾ ਸਕਦੈ ਤਿਹਾੜ ਜੇਲ੍ਹ...
    • new in varinder singh ghuman death case
      ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
    • social media star payal param warned by nihangs
      ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...
    • famous singer injured in road accident
      ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਮਸ਼ਹੂਰ ਸਿੰਗਰ ! ਮਿਊਜ਼ਿਕ ਇੰਡਸਟਰੀ 'ਚ ਮਚੀ...
    • kangana ranaut breaks silence on   ban boycott   culture
      ਕੰਗਨਾ ਰਣੌਤ ਨੇ 'ਬੈਨ-ਬਾਇਕਾਟ' ਕਲਚਰ 'ਤੇ ਤੋੜੀ ਚੁੱਪ; ਕਿਹਾ- ਫਿਲਮਾਂ ਨੂੰ...
    • famous actress expresses happiness after khamenei  s death
      ''47 ਸਾਲਾਂ ਤੋਂ ਕਰ ਰਹੇ ਸੀ ਇਸ ਖ਼ਬਰ ਦਾ ਇੰਤਜ਼ਾਰ..!'', ਖਾਮਨੇਈ ਦੀ ਮੌਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +