Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    8:24:44 PM

  • punjab bjp list

    ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ...

  • center government punjab

    ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419...

  • make the whole house a nest for birds

    ਧੀ ਦੀ ਦਾਤ ਨਾ ਮਿਲੀ ਤਾਂ ਚਿੜੀਆਂ ਨੂੰ ਬਣਾਇਆ...

  • terrible accident on punjab highway 3 people died on the spot

    ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਦੋਸਾਂਝ 'ਤੇ ਕ੍ਰਿਪਟਿਕ ਪੋਸਟ ਕਰਨਾ ਗੁਰੂ ਰੰਧਾਵਾ ਨੂੰ ਪਿਆ ਮਹਿੰਗਾ, 'X' ਅਕਾਊਂਟ ਕਰਨਾ ਪਿਆ ਬੰਦ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ 'ਤੇ ਕ੍ਰਿਪਟਿਕ ਪੋਸਟ ਕਰਨਾ ਗੁਰੂ ਰੰਧਾਵਾ ਨੂੰ ਪਿਆ ਮਹਿੰਗਾ, 'X' ਅਕਾਊਂਟ ਕਰਨਾ ਪਿਆ ਬੰਦ

  • Edited By Cherry,
  • Updated: 27 Jun, 2025 11:12 AM
Entertainment
guru randhawa deactivates x account
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ 'ਸਰਦਾਰ ਜੀ 3' ਇਸ ਸਮੇਂ ਵੱਡੇ ਵਿਵਾਦ ਦਾ ਕੇਂਦਰ ਬਣੀ ਹੋਈ ਹੈ। ਇਸ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਕਾਸਟ ਕਰਨ ਕਰਕੇ ਦਿਲਜੀਤ ਦੀ ਭਾਰੀ ਆਲੋਚਨਾ ਹੋ ਰਹੀ ਹੈ। ਇਸੇ ਸੰਦਰਭ 'ਚ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ 26 ਜੂਨ ਨੂੰ ਇੱਕ ਕ੍ਰਿਪਟਿਕ ਪੋਸਟ ਕਰਕੇ ਆਪਣੀ ਭਾਵਨਾ ਜਤਾਈ, ਜਿਸ ਤੋਂ ਬਾਅਦ ਉਹ ਖੁਦ ਲੋਕਾਂ ਦੀ ਟਰੋਲਿੰਗ ਦਾ ਸ਼ਿਕਾਰ ਹੋ ਗਏ। ਇਸ ਤੋਂ ਬਾਅਦ ਗਾਇਕ ਨੇ ਆਪਣਾ 'ਐਕਸ' ਅਕਾਊਂਟ ਡੀਐਕਟੀਵੇਟ ਕਰ ਦਿੱਤਾ। 

ਇਹ ਵੀ ਪੜ੍ਹੋ: 'ਕਰ ਲਓ ਜੋ ਕਰਨਾ, ਸਿੱਖ ਕਿਸੇ ਤੋਂ ਨਹੀਂ ਡਰਦੇ'- ਦੋਸਾਂਝਾਵਾਲੇ ਦੀ ਫਿਲਮ ਨੂੰ ਲੈ ਕੇ ਪਾਕਿ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

PunjabKesari

ਗੁਰੂ ਰੰਧਾਵਾ ਦੀ ਕ੍ਰਿਪਟਿਕ ਪੋਸਟ, ਗੁਰੂ ਰੰਧਾਵਾ ਨੇ ਆਪਣੇ X (ਟਵਿੱਟਰ) ਹੈਂਡਲ 'ਤੇ ਬਿਨਾਂ ਕਿਸੇ ਨਾਂ ਲਏ ਲਿਖਿਆ: " ਲੱਖ ਪਰਦੇਸੀ ਹੋਈਏ, ਆਪਣਾ ਦੇਸ਼ ਨ੍ਹੀ ਭੰਡੀ ਦਾ, ਜਿਹੜੇ ਮੁਲਕ ਦਾ ਖਾਈਏ ਉਸ ਦਾ ਬੁਰਾ ਨ੍ਹੀ ਮੰਗੀ ਦਾ। ਭਾਵੇਂ ਤੁਸੀਂ ਪੂਰੀ ਤਰ੍ਹਾਂ ਵਿਦੇਸ਼ੀ ਹੋ ਜਾਓ, ਪਰ ਤੁਹਾਨੂੰ ਆਪਣੇ ਦੇਸ਼ ਨਾਲ ਕਦੇ ਵੀ ਵਿਸ਼ਵਾਸਘਾਤ ਨਹੀਂ ਕਰਨਾ ਚਾਹੀਦਾ। ਜਿਹੜੇ ਦੇਸ਼ ਤੋਂ ਤੁਹਾਨੂੰ ਸਭ ਕੁਝ ਮਿਲਿਆ, ਉਸ ਲਈ ਬੁਰਾ ਨਹੀਂ ਸੋਚਣਾ ਚਾਹੀਦਾ। ਭਾਵੇਂ ਹੁਣ ਤੁਹਾਡੀ ਨਾਗਰਿਕਤਾ ਭਾਰਤੀ ਨਾ ਹੋਵੇ, ਪਰ ਤੁਸੀਂ ਇੱਥੇ ਹੀ ਜੰਮੇ ਹੋ, ਇਹ ਕਦੇ ਨਾ ਭੁੱਲੋ। ਇਹ ਦੇਸ਼ ਮਹਾਨ ਕਲਾਕਾਰਾਂ ਦੀ ਜਨਮਭੂਮੀ ਹੈ, ਜਿਸ 'ਤੇ ਸਾਨੂੰ ਮਾਣ ਹੈ। ਕਿਰਪਾ ਕਰਕੇ ਉਸ ਜਗ੍ਹਾ 'ਤੇ ਮਾਣ ਕਰੋ ਜਿੱਥੇ ਤੁਸੀਂ ਪੈਦਾ ਹੋਏ ਸੀ। ਸਿਰਫ਼ ਇੱਕ ਸਲਾਹ ਹੈ। ਹੁਣ ਫਿਰ ਤੋਂ ਕੋਈ ਵਿਵਾਦ ਸ਼ੁਰੂ ਨਾ ਕਰੋ ਅਤੇ ਭਾਰਤੀਆਂ ਨੂੰ ਭਟਕਾਉਣਾ ਵੀ ਬੰਦ ਕਰੋ। PR ਆਰਟਿਸਟ ਤੋਂ ਵੱਡਾ ਹੋ ਗਿਆ ਹੈ।"

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ ਵੱਡਾ ਐਲਾਨ

ਟਰੋਲ ਹੋਣ ਤੋਂ ਬਾਅਦ X ਅਕਾਊਂਟ ਡੀਐਕਟੀਵੇਟ

ਇਹ ਪੋਸਟ ਜਿਵੇਂ ਹੀ ਵਾਇਰਲ ਹੋਈ, ਇੰਟਰਨੈੱਟ ਉਪਭੋਗਤਾਵਾਂ ਨੇ ਇਸਨੂੰ ਦਿਲਜੀਤ ਦੋਸਾਂਝ ਨਾਲ ਜੋੜ ਦਿੱਤਾ। ਨੈੱਟੀਜ਼ਨਜ਼ ਨੇ ਗੁਰੂ ਰੰਧਾਵਾ 'ਤੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ ਕਿ ਉਹ ਸਸਤੀ ਪਬਲਿਸਿਟੀ ਲਈ ਦਿਲਜੀਤ ਦੇ ਵਿਵਾਦ ਦਾ ਫਾਇਦਾ ਚੁੱਕ ਰਹੇ ਹਨ। ਕਈ ਲੋਕਾਂ ਨੇ ਉਨ੍ਹਾਂ ਦੀ ਪੋਸਟ ਨੂੰ "ਗਲਤ ਹਰਕਤ" ਕਿਹਾ। ਇਨ੍ਹਾਂ ਸਾਰੀਆਂ ਆਲੋਚਨਾਵਾਂ ਤੋਂ ਤੰਗ ਆ ਕੇ ਗੁਰੂ ਨੇ ਕੋਈ ਸਫਾਈ ਨਾ ਦਿੰਦੇ ਹੋਏ ਆਪਣੇ X ਅਕਾਊਂਟ ਨੂੰ ਡੀਐਕਟੀਵੇਟ ਕਰ ਦਿੱਤਾ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਗ੍ਰਿਫਤਾਰ, ਬਲੱਡ ਟੈਸਟ 'ਚ ਹੋਇਆ ਵੱਡਾ ਖੁਲਾਸਾ

ਫਿਲਮ 'ਸਰਦਾਰ ਜੀ 3' ਦਾ ਪਿਛੋਕੜ

ਦਿਲਜੀਤ ਦੋਸਾਂਝ ਨੇ ਹਾਲ ਹੀ 'ਚ 'ਸਰਦਾਰ ਜੀ 3' ਦਾ ਟ੍ਰੇਲਰ ਜਾਰੀ ਕੀਤਾ ਸੀ, ਜਿਸ 'ਚ ਹਾਨੀਆ ਆਮਿਰ ਵੀ ਦਿਖਾਈ ਦਿੱਤੀ। ਪਰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿਚ ਪਾਕਿਸਤਾਨੀ ਕਲਾਕਾਰਾਂ 'ਤੇ ਬੈਨ ਲੱਗ ਚੁੱਕਾ ਹੈ। ਇਸ ਕਾਰਨ ਲੋਕ ਨਾ ਸਿਰਫ ਫਿਲਮ ਦੀ ਆਲੋਚਨਾ ਕਰ ਰਹੇ ਹਨ, ਸਗੋਂ ਦਿਲਜੀਤ ਦਾ ਵੀਜ਼ਾ ਰੱਦ ਕਰਨ ਦੀ ਮੰਗ ਵੀ ਹੋ ਰਹੀ ਹੈ।

ਇਹ ਵੀ ਪੜ੍ਹੋ: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ AirPods ਦੀ ਇੰਝ ਵਰਤੋਂ, ਮੇਕਅੱਪ Artist ਨੂੰ ਕੰਨ 'ਚ ਲਵਾਉਣੇ ਪਏ ਇੰਜੈਕਸ਼ਨ

ਫਿਲਮ ਦੀ ਟੀਮ ਦਾ ਬਿਆਨ 

ਫਿਲਮ ਦੀ ਟੀਮ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ, "ਫਿਲਮ ਦੀ ਸ਼ੂਟਿੰਗ ਮੌਜੂਦਾ ਹਾਲਾਤਾਂ ਤੋਂ ਕਾਫੀ ਪਹਿਲਾਂ ਹੋ ਚੁੱਕੀ ਸੀ। ਅਜਿਹੀ ਕੋਈ ਘਟਨਾ ਨਹੀਂ ਹੋਈ ਜਿਸ ਵਿਚ ਪਾਕਿਸਤਾਨੀ ਕਲਾਕਾਰ ਨੂੰ ਹਮਲੇ ਤੋਂ ਬਾਅਦ ਕਾਸਟ ਕੀਤਾ ਗਿਆ ਹੋਵੇ।"

ਇਹ ਵੀ ਪੜ੍ਹੋ: 'ਦੇਸ਼ ਪਹਿਲਾਂ...'; ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਦੱਸਿਆ 'Fake Singer'

ਰਿਲੀਜ਼ ਅੱਪਡੇਟ

'ਸਰਦਾਰ ਜੀ 3' ਨੂੰ ਭਾਰਤ ਨੂੰ ਛੱਡ ਕੇ 27 ਜੂਨ ਨੂੰ ਵਿਸ਼ਵ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਹੋਰ ਵਧ ਗਿਆ ਦੋਸਾਂਝਾਂਵਾਲੇ ਦਾ ਰੁਤਬਾ ! ਕੈਨੇਡਾ ਦੀ ਯੂਨੀਵਰਸਿਟੀ ਨੇ ਕਰ'ਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Guru Randhawa
  • Diljit Dosanjh
  • X account deactivate

'ਕਰ ਲਓ ਜੋ ਕਰਨਾ, ਸਿੱਖ ਕਿਸੇ ਤੋਂ ਨਹੀਂ ਡਰਦੇ'- ਦੋਸਾਂਝਾਵਾਲੇ ਦੀ ਫਿਲਮ ਨੂੰ ਲੈ ਕੇ ਪਾਕਿ ਅਦਾਕਾਰਾ ਨੇ ਦਿੱਤਾ ਵੱਡਾ ਬ

NEXT STORY

Stories You May Like

  • ignoring the problem of eye strain can be costly
    ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ ਦੇ ਤਰੀਕੇ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • it is essential to promote   digital wellness
    ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ
  • hospital  pharmacist  crorepati
    ਹਸਪਤਾਲ ਦਾ ਫਾਰਮਾਸਿਸਟ ਨਿਕਲਿਆ 'ਕਰੋੜਪਤੀ' ! ਪਿਆ ਛਾਪਾ ਤਾਂ ਖੁੱਲ੍ਹਿਆ ਭੇਤ
  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • up mother and son die in stray animal attack
    ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
  • when did it rain for the first time on earth
    ਧਰਤੀ 'ਤੇ ਪਹਿਲੀ ਕਦੋਂ ਪਿਆ ਮੀਂਹ ! ਵਿਗਿਆਨੀਆਂ ਨੇ ਲੱਭ ਲਏ ਸਬੂਤ, ਇੰਝ ਖੁੱਲ੍ਹਿਆ ਰਾਜ਼
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
Trending
Ek Nazar
fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • independence day 2026
      ਮੈਲਬੌਰਨ 'ਚ ਰੇਖਾ ਨੇ ਲਹਿਰਾਇਆ ਤਿਰੰਗਾ: ਪੰਕਜ ਤ੍ਰਿਪਾਠੀ ਤੇ ਭਾਰਤੀ ਭਾਈਚਾਰੇ...
    •   awarapan 2   box office collection day 1
      ਇਮਰਾਨ ਹਾਸ਼ਮੀ ਦੇ ਕਰੀਅਰ ਦੀ ਸਭ ਤੋਂ ਵੱਡੀ ਓਪਨਿੰਗ; 'ਆਵਾਰਾਪਨ 2' ਨੇ ਪਹਿਲੇ...
    • trisha krishnan attends flag hoisting ceremony by tamil nadu cm
      ਤ੍ਰਿਸ਼ਾ ਕ੍ਰਿਸ਼ਨਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਸੁਤੰਤਰਤਾ ਦਿਵਸ...
    • patriotism means freedom from fear and the right to live with love  dia mirza
      ਦੇਸ਼ ਭਗਤੀ ਦਾ ਮਤਬਲ ਹੈ ਡਰ ਤੋਂ ਆਜ਼ਾਦੀ ਤੇ ਪਿਆਰ ਨਾਲ ਜਿਉਣ ਦਾ ਹੱਕ: ਦੀਆ ਮਿਰਜ਼ਾ
    • veteran actor of punjabi and hindi cinema deep dhillon
      ਪੰਜਾਬੀ ਅਤੇ ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦੀਪ ਢਿੱਲੋਂ ਨੇ ਸਾਂਝੇ ਕੀਤੇ...
    • india  s tolerance should not be mistaken for weakness  nsa ajit doval
      'ਆਪਰੇਸ਼ਨ ਸਿੰਦੂਰ' 'ਤੇ ਬਣੀ TV ਸੀਰੀਜ਼ ! NSA ਅਜੀਤ ਡੋਵਾਲ ਨੇ ਪਹਿਲੀ ਵਾਰ...
    • social media influencer arrested  cheating 82 year old man of rs 10 74 crore
      ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74...
    • nana patekar worked to prevent farmer suicides without publicity  cm adityanath
      'ਬਿਨਾਂ ਕਿਸੇ ਦਿਖਾਵੇ ਦੇ ਕਿਸਾਨਾਂ ਲਈ ਬਹੁਤ ਕੰਮ ਕੀਤਾ'; CM ਆਦਿੱਤਿਆਨਾਥ ਨੇ...
    • shweta tiwari marriage rumors
      ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...
    • mtv famed actor
      ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +