Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:55:06 PM

  • punjab schools  summer vacations

    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ...

  • thalapathy vijay s wife sangeeta has taken a loan of crores from her husband

    400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ...

  • hearing in the sessions court in the amritpal singh case

    ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਕੀ ਗੁਰੂ ਰੰਧਾਵਾ ਦੀ ਹੋ ਗਈ ਹੈ 'ਕੁੜਮਾਈ'? ਕੁਮੈਂਟਾਂ ’ਚ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਝੜੀ

ENTERTAINMENT News Punjabi(ਤੜਕਾ ਪੰਜਾਬੀ)

ਕੀ ਗੁਰੂ ਰੰਧਾਵਾ ਦੀ ਹੋ ਗਈ ਹੈ 'ਕੁੜਮਾਈ'? ਕੁਮੈਂਟਾਂ ’ਚ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਝੜੀ

  • Edited By Sunita,
  • Updated: 07 Jan, 2021 09:04 AM
New Delhi
guru randhawa mushy pic with mystery girl sparks engagement rumours
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) - ਨਵੇਂ ਸਾਲ ਦੇ ਮੌਕੇ ’ਤੇ ਸਿਤਾਰਿਆਂ ਵਲੋਂ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਕਰਨ ਦਾ ਸਿਲਸਿਲਾ ਜਾਰੀ ਹੈ। ਡਾਇਰੈਕਟਰ ਅਲੀ ਅਬਾਸ ਜ਼ਫਰ ਦੇ ਵਿਆਹ ਤੋਂ ਬਾਅਦ ਹੁਣ ਗਾਇਕ ਗੁਰੂ ਰੰਧਾਵਾ ਨੇ ਵੀ ਮੰਗਣੀ ਕਰਵਾ ਲਈ ਹੈ। ਇਹ ਅਟਕਲਾਂ ਇਸ ਲਈ ਆ ਰਹੀਆਂ ਹਨ ਕਿਉਂਕਿ ਗੁਰੂ ਰੰਧਾਵਾ ਦੀ ਇਕ ਅਜਿਹੀ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਕਿਸੇ ਮਿਸਟਰੀ ਗਰਲ ਨਾਲ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ। ਤਸਵੀਰ ’ਚ ਲੜਕੀ ਦਾ ਚਿਹਰਾ ਤਾਂ ਨਹੀਂ ਨਜ਼ਰ ਆ ਰਿਹਾ ਪਰ ਰੰਧਾਵਾ ਦੇ ਹਾਵ-ਭਾਵ ਵੱਖਰੀ ਹੀ ਕਹਾਣੀ ਬਿਆਨ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Guru Randhawa (@gururandhawa)

ਇਸ ਤਸਵੀਰ ਨੂੰ ਸਾਂਝਾ ਕਰਦਿਆਂ ਗੁਰੂ ਰੰਧਾਵਾ ਨੇ ਕਾਫ਼ੀ ਰੋਮਾਂਟਿਕ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਨੇ ਕੈਪਸ਼ਨ ’ਚ ਲਿਖਿਆ ‘ਨਵਾਂ ਸਾਲ, ਨਵੀਂ ਸ਼ੁਰੂਆਤ।’ ਹੁਣ ਗੁਰੂ ਰੰਧਾਵਾ ਦਾ ਇਹ ਲਿਖਣਾ ਪ੍ਰਸ਼ੰਸਕਾਂ ਨੂੰ ਕਾਫ਼ੀ ਖ਼ੁਸ਼ ਕਰ ਰਿਹਾ ਹੈ। ਇਸ ਤੋਂ ਪਹਿਲਾਂ ਗਾਇਕ ਵਲੋਂ ਅਜਿਹੇ ਕੈਪਸ਼ਨ ਵੇਖਣ ਨੂੰ ਨਹੀਂ ਮਿਲਦੇ ਸਨ ਪਰ ਅਚਾਨਕ ਉਨ੍ਹਾਂ ਦਾ ਇੰਝ ਲਿਖਣਾ ਅਤੇ ਮਿਸਟਰੀ ਗਰਲ ਨਾਲ ਤਸਵੀਰ ਸਾਂਝਾ ਕਰਨਾ, ਸਾਰਿਆਂ ਨੂੰ ਬੇਸਬਰ ਕਰ ਰਿਹਾ ਹੈ। 

PunjabKesari

ਸੋਸ਼ਲ ਮੀਡੀਆ ’ਤੇ ਜਦੋਂ ਤੋਂ ਇਹ ਤਸਵੀਰ ਵਾਇਰਲ ਹੋਈ ਹੈ, ਕਈ ਪ੍ਰਸ਼ੰਸਕ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਕੋਈ ਇਸ ਨੂੰ ‘ਰੱਬ ਨੇ ਬਣਾ ਦੀ ਜੋੜੀ’ ਦੱਸ ਰਿਹਾ ਹੈ ਤੇ ਕੋਈ ਗਾਇਕ ਨੂੰ ਵਧਾਈਆਂ ਦੇ ਰਿਹਾ ਹੈ। ਉਂਝ ਇਹ ਸਾਰਾ ਸਸਪੈਂਸ ਤਾਂ ਖ਼ਤਮ ਹੋ ਜਾਂਦਾ ਜੇਕਰ ਗੁਰੂ ਰੰਧਾਵਾ ਅੱਗੇ ਆ ਕੇ ਸੱਚਾਈ ਦੱਸ ਦਿੰਦੇ ਪਰ ਹਾਲੇ ਤੱਕ ਉਨ੍ਹਾਂ ਨੇ ਕਿਸੇ ਵੀ ਕੁਮੈਂਟ ’ਤੇ ਪ੍ਰਤੀਕਿਰਿਆ ਨਹੀਂ ਦਿੱਤੀ। 

PunjabKesari

ਦੱਸ ਦਈਏ ਕਿ ਨਵੇਂ ਸਾਲ ਦੇ ਮੌਕੇ ’ਤੇ ਗੁਰੂ ਰੰਧਾਵਾ ਦੀ ਇਹ ਤਸਵੀਰ ਜ਼ਰੂਰ ਸੁਰਖੀਆਂ ਬਟੋਰ ਰਹੀ ਹੈ ਪਰ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਇਕ ਪਾਰਟੀ ’ਚ ਜਾਣਾ ਵੀ ਕਾਫ਼ੀ ਖ਼ਬਰਾਂ ’ਚ ਰਿਹਾ ਸੀ। ਸੁਜੈਨ ਖ਼ਾਨ, ਸੁਰੇਸ਼ ਰੈਨ ਅਤੇ ਹੋਰ ਲੋਕਾਂ ਨਾਲ ਮੁੰਬਈ ’ਚ ਦੇਰ ਰਾਤ ਡਿਨਰ ’ਤੇ ਗਏ ਸਨ ਪਰ ਕੋਰੋਨਾ ਪ੍ਰੋਟੋਕਾਲ ਤੋੜਨ ਕਾਰਨ ਉਨ੍ਹਾਂ ਦੀ ਗਿ੍ਰਫ਼ਤਾਰੀ ਹੋ ਗਈ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੂੰ ਛੱਡ ਵੀ ਦਿੱਤਾ ਗਿਆ ਸੀ। 

PunjabKesari

ਵਰਕਫਰੰਟ ਦੀ ਗੱਲ ਕਰੀਏ ਤਾਂ ਗੁਰੂ ਰੰਧਾਵਾ ਦਾ ਹਾਲ ਹੀ ’ਚ ਸੁਪਰਹਿੱਟ ਗੀਤ ‘ਨਾਚ ਮੇਰੀ ਰਾਨੀ’ ਰਿਲੀਜ਼ ਹੋਇਆ ਸੀ। ਉਸ ਗੀਤ ’ਚ ਨੋਰਾ ਫਤੇਹੀ ਦੀਆਂ ਅਦਾਵਾਂ ਨੇ ਸਾਰਿਆਂ ਨੂੰ ਨੱਚਣ ਲਈ ਮਜ਼ਬੂਰ ਕੀਤਾ।

PunjabKesari

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Guru Randhawa
  • Engagement Rumours
  • Viral Picture
  • Instagram
  • New Year New Beginnings

ਫੜਿਆ ਗਿਆ ਅਮਿਤਾਭ ਬੱਚਨ ਦਾ ਝੂਠ, -33 ਡਿਗਰੀ ’ਚ ਸ਼ੂਟ ਕਰਨ ਦੀ ਆਖੀ ਸੀ ਗੱਲ

NEXT STORY

Stories You May Like

  • nitin gadkari expresses surprise over chinese imports
    'ਕੀ ਦੇਸ਼ 'ਚ ਚਮਚਿਆਂ ਦੀ ਵੀ ਕਮੀ ਹੋ ਗਈ ਹੈ?", ਨਿਤਿਨ ਗਡਕਰੀ ਨੇ ਚੀਨੀ ਦਰਾਮਦ 'ਤੇ ਜਤਾਈ ਹੈਰਾਨੀ
  • has there been a change of power in iran
    ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • tsunami of runs in the punjab vs hyderabad match today
    ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ ਕੀ ਕਹਿੰਦੀ ਹੈ ਪਿੱਚ ਰਿਪੋਰਟ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • new disease in neighbouring country
    ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71 ਜਵਾਕਾਂ ਦੀ ਗਈ ਜਾਨ
  • maruti is bringing a cheap suv to compete with tata punch
    Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ ਖਾਸ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • humne wahin lagaya dil   from   pati patni aur woh 2   released
      'ਪਤੀ ਪਤਨੀ ਔਰ ਵੋਹ ਦੋ' ਦਾ ਨਵਾਂ ਗਾਣਾ "ਹਮਨੇ ਵਹੀ ਲਗਾਇਆ ਦਿਲ" ਰਿਲੀਜ਼
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • ameesha patel reaches india after 24 hours of ordeal in west asia
      ਮਿਜ਼ਾਈਲ ਹਮਲੇ ਕਾਰਨ ਵਿਦੇਸ਼ 'ਚ ਫਸੀ ਅਮੀਸ਼ਾ ਪਟੇਲ ਪਰਤੀ ਭਾਰਤ
    • ekta r kapoor cites akshay kumar and jeetendra as exemplars
      ਏਕਤਾ ਆਰ. ਕਪੂਰ ਨੇ ਅਕਸ਼ੈ ਕੁਮਾਰ ਤੇ ਜਤਿੰਦਰ ਨੂੰ ਦੱਸਿਆ ਮਿਸਾਲ
    • rashmika mandanna  s   mysaa   unit completes kerala schedule
      ਰਸ਼ਮਿਕਾ ਮੰਦਾਨਾ ਨੇ ਫਿਲਮ 'ਮਾਇਸਾ' ਦਾ ਕੇਰਲ ਸ਼ੈਡਿਊਲ ਕੀਤਾ ਪੂਰਾ
    • sonakshi sinha starrer     books ott release for may 22
      ਸੋਨਾਕਸ਼ੀ ਸਿਨਹਾ ਤੇ ਜਯੋਤਿਕਾ ਦੀ ਫਿਲਮ 'ਸਿਸਟਮ' ਇਸ ਦਿਨ Prime Video 'ਤੇ...
    • adarsh   gourav records his first song collection
      ਅਦਾਕਾਰੀ ਮਗਰੋਂ ਆਦਰਸ਼ ਗੌਰਵ ਦੀ ਸੰਗੀਤਕ ਪਾਰੀ ਸ਼ੁਰੂ, ਇਸ ਸਾਲ ਦੇ ਅੰਤ ਤੱਕ...
    • kangana ranaut starrer bharat bhhagya viddhaata to be out on june
      ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +