Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    12:28:42 PM

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • shock before festivals  tv  ac and fridge will become expensive

    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਹੰਸਿਕਾ ਮੋਟਵਾਨੀ ਦਾ 450 ਸਾਲ ਪੁਰਾਣੇ ਕਿਲ੍ਹੇ 'ਚ ਹੋਵੇਗਾ ਸ਼ਾਹੀ ਵਿਆਹ!

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਹੰਸਿਕਾ ਮੋਟਵਾਨੀ ਦਾ 450 ਸਾਲ ਪੁਰਾਣੇ ਕਿਲ੍ਹੇ 'ਚ ਹੋਵੇਗਾ ਸ਼ਾਹੀ ਵਿਆਹ!

  • Edited By Sunita,
  • Updated: 25 Oct, 2022 06:29 PM
Entertainment
hansika motwani wedding
  • Share
    • Facebook
    • Tumblr
    • Linkedin
    • Twitter
  • Comment

ਜੈਪੁਰ (ਬਿਊਰੋ) : ਖ਼ਬਰਾਂ ਹਨ ਕਿ ਬਾਲੀਵੁੱਡ ਅਦਾਕਾਰਾ ਹੰਸਿਕਾ ਮੋਟਵਾਨੀ ਜੈਪੁਰ ਦੇ ਮੁਡੋਤਾ ਫੋਰਟ 'ਚ ਵਿਆਹ ਕਰਵਾਉਣ ਜਾ ਰਹੀ ਹੈ। ਹੰਸਿਕਾ ਦਾ ਵਿਆਹ ਦਸੰਬਰ ਮਹੀਨੇ ਦੇ ਦੂਜੇ ਹਫ਼ਤੇ ਹੋਵੇਗਾ, ਜਿਸ ਲਈ ਮੁਡੋਤਾ ਫੋਰਟ ’ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਹਾਲੇ ਤੱਕ ਤਾਰੀਖ਼ ਬਾਰੇ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਇਹ ਵੀ ਪਤਾ ਨਹੀ ਲੱਗ ਸਕਿਆ ਕਿ ਹੰਸਿਕਾ ਕਿਸ ਨਾਲ ਵਿਆਹ ਕਰਵਾਉਣ ਜਾ ਰਹੀ ਹੈ।

PunjabKesari

ਵਿਆਹ ਦੀਆਂ ਤਿਆਰੀਆਂ ’ਚ ਲੱਗੇ ਲੋਕਾਂ ਨੇ ਬੱਸ ਇੰਨਾ ਹੀ ਦੱਸਿਆ ਕਿ ਲਾੜੇ ਦੇ ਪਿਤਾ ਰਾਜਨੇਤਾ ਹੈ। ਮੁਡੋਤਾ ਫੋਰਟ ਪਿਛਲੇ ਕੁਝ ਸਾਲਾਂ ਦੌਰਾਨ ਫ਼ਿਲਮ ਜਗਤ ਨਾਲ ਜੁੜੇ ਲੋਕਾਂ ’ਚ ਕਾਫ਼ੀ ਮਸ਼ਹੂਰ ਹੋਇਆ ਹੈ। ਜੈਪੁਰ ਤੋਂ ਕਰੀਬ 23 ਕਿਲੋਮੀਟਰ ਦੂਰ ਸਥਿ ਮੁਡੋਤਾ ਫੋਰਟ ’ਚ ਇਨ੍ਹੀਂ ਦਿਨੀਂ ਰੰਗ-ਰੋਗਨ ਦਾ ਕੰਮ ਚੱਲ ਰਿਹਾ ਹੈ। ਨਵੰਬਰ ’ਚ ਫੋਰਟ ਪੂਰੀ ਤਰ੍ਹਾਂ ਸਜ ਕੇ ਤਿਆਰ ਹੋ ਜਾਵੇਗਾ। ਸਾਲ 2013 ’ਚ ਮੁਡੋਤਾ ਫੋਰਟ ਨੂੰ ਆਧੁਨਿਕ ਪੋਲੋ ਰਿਜ਼ਾਰਟ ਦੇ ਰੂਪ ’ਚ ਪਛਾਣ ਮਿਲੀ ਹੈ।

PunjabKesari

450 ਸਾਲ ਪੁਰਾਣੇ ਕਿਲ੍ਹੇ 'ਚ ਹੋਵੇਗਾ ਸ਼ਾਹੀ ਵਿਆਹ!
ਖ਼ਬਰਾਂ ਮੁਤਾਬਕ, ਹੰਸਿਕਾ ਮੋਟਵਾਨੀ ਇਸ ਸਾਲ ਦੇ ਅੰਤ 'ਚ ਵਿਆਹ ਦੇ ਬੰਧਨ 'ਚ ਬੱਝ ਸਕਦੀ ਹੈ। ਅਦਾਕਾਰਾ ਦਸੰਬਰ 'ਚ ਸ਼ਾਹੀ ਅੰਦਾਜ਼ 'ਚ ਵਿਆਹ ਕਰਵਾਏਗੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਵਿਆਹ ਲਈ 450 ਸਾਲ ਪੁਰਾਣਾ ਕਿਲ੍ਹਾ ਚੁਣਿਆ ਹੈ। ਜਿੱਥੇ ਉਹ ਆਪਣੇ ਸੁਫ਼ਨਿਆਂ ਦੇ ਰਾਜਕੁਮਾਰ ਨਾਲ ਸੱਤ ਫੇਰੇ ਲਵੇਗੀ। ਉਨ੍ਹਾਂ ਦੇ ਵਿਆਹ ਦੇ ਸਾਰੇ ਸਮਾਗਮ ਰਾਜਸਥਾਨ ਦੇ ਜੈਪੁਰ ਸਥਿਤ ਮੁੰਡੋਤਾ ਫੋਰਟ 'ਚ ਹੋਣਗੇ। ਅਜੇ ਤੱਕ ਅਦਾਕਾਰਾ ਨੇ ਆਪਣੇ ਵਿਆਹ ਦੀਆਂ ਖ਼ਬਰਾਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ ਅਤੇ ਨਾ ਹੀ ਇਨ੍ਹਾਂ ਖਬਰਾਂ ਦੀ ਪੁਸ਼ਟੀ ਕੀਤੀ ਹੈ।

PunjabKesari

ਕਰੀਅਰ ਦੀ ਸ਼ੁਰੂਆਤ
ਛੋਟੇ ਪਰਦੇ ਤੋਂ ਬਾਲ ਕਲਾਕਾਰ ਦੇ ਤੌਰ 'ਤੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹੰਸਿਕਾ ਮੋਟਵਾਨੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਹੈ। ਹੰਸਿਕਾ ਨੂੰ ਟੀ. ਵੀ. ਸ਼ੋਅ 'ਸ਼ਾਕਾ ਲਾਕਾ ਬੂਮ ਬੂਮ' ਤੋਂ ਖ਼ਾਸ ਪਛਾਣ ਮਿਲੀ ਸੀ। ਇਸ ਤੋਂ ਬਾਅਦ ਉਸ ਨੇ ਏਕਤਾ ਕਪੂਰ ਦੇ ਸ਼ੋਅ 'ਕਿਉਂਕੀ ਸਾਸ ਭੀ ਕਭੀ ਬਹੂ ਥੀ' 'ਚ ਵੀ ਕੰਮ ਕੀਤਾ। ਛੋਟੇ ਪਰਦੇ 'ਤੇ ਕੰਮ ਕਰਨ ਤੋਂ ਬਾਅਦ ਅਦਾਕਾਰਾ ਨੇ ਫ਼ਿਲਮਾਂ 'ਚ ਵੀ ਕੰਮ ਕੀਤਾ। ਉਹ ਫ਼ਿਲਮ 'ਕੋਈ ਮਿਲ ਗਿਆ' 'ਚ ਵੀ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਬਾਲੀਵੁੱਡ 'ਚ 'ਆਪਕਾ ਸਰੂਰ', 'ਮਨੀ ਹੈ ਤੋ ਹਨੀ ਹੈ' ਸਮੇਤ ਕਈ ਫ਼ਿਲਮਾਂ ਵੀ ਕਰ ਚੁੱਕੀ ਹੈ।

PunjabKesari

ਦੱਖਣੀ ਸਿਨੇਮਾ 'ਚ ਮਿਲੀ ਖ਼ਾਸ ਪ੍ਰਸਿੱਧੀ
ਹਾਲਾਂਕਿ ਹੰਸਿਕਾ ਨੂੰ ਬਾਲੀਵੁੱਡ 'ਚ ਉਹ ਪ੍ਰਸਿੱਧੀ ਨਹੀਂ ਮਿਲ ਸਕੀ, ਪਰ ਉਹ ਸਾਊਥ ਇੰਡਸਟਰੀ 'ਚ ਚਮਕ ਰਹੀ ਹੈ। ਉਸ ਨੇ ਤੇਲਗੂ ਫ਼ਿਲਮ 'ਦੇਸਮੁਦੁਰੂ' ਨਾਲ ਆਪਣੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਉਹ ਦੱਖਣੀ ਸਿਨੇਮਾ ਦੀ ਇੱਕ ਮਸ਼ਹੂਰ ਅਦਾਕਾਰਾ ਹੈ।

PunjabKesari

  • Hansika Motwani
  • Wedding
  • Jaipur
  • Bollywood Actress

ਫ਼ਿਲਮਾਂ 'ਚ ਮਹਿੰਦਰ ਧੋਨੀ ਦੀ ਐਂਟਰੀ, ਪਾਕਿ ਅਦਾਕਾਰ ਨੇ ਪਤਨੀ ਦੀ ਕੀਤੀ ਕੁੱਟਮਾਰ, ਪੜ੍ਹੋ ਮਨੋਰੰਜਨ ਦੀਆਂ ਖ਼ਬਰਾਂ

NEXT STORY

Stories You May Like

  • famous 40 year old actress to become a mother without getting married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ
  • theft at a 200 year old temple in madhya pradesh
    ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ ਮੂਰਤੀ ਸਮੇਤ 15 ਮੂਰਤੀਆਂ ਚੋਰੀ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • deepika padukone becomes a mother for the second time
    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 40 ਸਾਲ ਦੀ ਉਮਰ 'ਚ ਦੂਜੀ ਵਾਰ ਬਣੀ ਮਾਂ
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • putin  s party retains dominance in russian parliamentary elections
    ਰੂਸੀ ਸੰਸਦੀ ਚੋਣਾਂ 'ਚ ਪੁਤਿਨ ਦੀ ਪਾਰਟੀ ਦਾ ਦਬਦਬਾ ਬਰਕਰਾਰ, United Russia ਨੇ 450 'ਚੋਂ 355 ਸੀਟਾਂ ਜਿੱਤੀਆਂ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • debina and gurmeet choudhary shared   good news
    ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ ਚੌਧਰੀ ਨੇ ਸਾਂਝੀ ਕੀਤੀ 'Good...
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • isha rikhi pens emotional note after bigg boss 20 journey
      Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • meeting ustad rahat fateh ali khan is the greatest honor of my life
      ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +