Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    11:20:37 AM

  • trump thank you hoardings

    ਇਕ ਪਾਸੇ ਟਰੰਪ ‘Thank You' ਦੇ ਲੱਗੇ ਹੋਰਡਿੰਗ,...

  • ludhiana by election close contest between congress and bjp

    ਲੁਧਿਆਣਾ ਜ਼ਿਮਨੀ ਚੋਣ : ਪਲਟ ਗਈ ਬਾਜ਼ੀ,...

  • gujarat bye elections

    ਗੁਜਰਾਤ ਉਪ-ਚੋਣ ; ਕਾਦੀ 'ਚ ਭਾਜਪਾ ਤੇ ਵਿਸਾਵਦਰ...

  • ludhiana west election result

    Ludhiana By Election Result Live: ਪੰਜਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • B'Day Spl : 'ਮਾਂ' ਦੇ ਕਿਰਦਾਰ 'ਚ ਜਾਨ ਪਾਉਣ ਵਾਲੀ ਰੁਪਿੰਦਰ ਰੂਪੀ ਨੇ ਇੰਝ ਕੀਤੀ ਫ਼ਿਲਮੀ ਸਫ਼ਰ ਦੀ ਸ਼ੁਰੂਆਤ

ENTERTAINMENT News Punjabi(ਤੜਕਾ ਪੰਜਾਬੀ)

B'Day Spl : 'ਮਾਂ' ਦੇ ਕਿਰਦਾਰ 'ਚ ਜਾਨ ਪਾਉਣ ਵਾਲੀ ਰੁਪਿੰਦਰ ਰੂਪੀ ਨੇ ਇੰਝ ਕੀਤੀ ਫ਼ਿਲਮੀ ਸਫ਼ਰ ਦੀ ਸ਼ੁਰੂਆਤ

  • Edited By Sunita,
  • Updated: 18 Nov, 2020 04:59 PM
Jalandhar
happy birthday legendary actress rupinder rupi of the punjabi film world
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਅਦਾਕਾਰਾ ਰੁਪਿੰਦਰ ਰੂਪੀ ਪੰਜਾਬੀ ਫ਼ਿਲਮਾਂ ਦੀ ਉਹ ਅਦਾਕਾਰਾ ਹੈ, ਜਿਸ ਨੇ ਆਪਣੀ ਅਦਾਕਾਰੀ ਨਾਲ ਪਾਲੀਵੁੱਡ ਫ਼ਿਲਮ ਇੰਡਸਟਰੀ 'ਚ ਵੱਖਰੀ ਛਾਪ ਛੱਡੀ ਹੈ। ਉਨ੍ਹਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਰੁਪਿੰਦਰ ਰੂਪੀ ਦਾ ਜਨਮ 18 ਨਵੰਬਰ 1965 ਨੂੰ ਪੰਜਾਬ ਦੇ ਸ਼ਹਿਰ ਬਰਨਾਲਾ 'ਚ ਹੋਇਆ ਸੀ। ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ। ਇਹੀ ਸ਼ੌਂਕ ਉਨ੍ਹਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜ ਕੇ ਉਨ੍ਹਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ 'ਚ ਕਈ ਨਾਟਕ ਖੇਡੇ।

PunjabKesari

ਅਦਾਕਾਰਾ ਰੁਪਿੰਦਰ ਰੂਪੀ ਦੇ ਜਨਮਦਿਨ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਰੁਪਿੰਦਰ ਰੂਪੀ ਦੇ ਪਤੀ ਤੇ ਅਦਾਕਾਰ ਭੁਪਿੰਦਰ ਬਰਨਾਲਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, 'ਜਨਮਦਿਨ…ਮੁਬਾਰਕ ਮੇਰੀ ਸਰਦਾਰਨੀਏ।'

PunjabKesari

ਦੱਸ ਦਈਏ ਕਿ ਰੁਪਿੰਦਰ ਰੂਪੀ ਲਗਪਗ ਹਰ ਪੰਜਾਬੀ ਫ਼ਿਲਮ 'ਚ ਕਿਸੇ ਨਾ ਕਿਸੇ ਕਿਰਦਾਰ 'ਚ ਨਜ਼ਰ ਆ ਜਾਂਦੇ ਹਨ। ਉਨ੍ਹਾਂ ਤੋਂ ਬਿਨਾਂ ਪੰਜਾਬੀ ਫ਼ਿਲਮ ਅਧੂਰੀ ਲੱਗਦੀ ਹੈ। ਵੱਡੇ ਪਰਦੇ 'ਤੇ ਕੰਮ ਕਰਨ ਦੇ ਨਾਲ-ਨਾਲ ਰੁਪਿੰਦਰ ਰੂਪੀ ਨੇ ਛੋਟੇ ਪਰਦੇ 'ਤੇ ਵੀ ਕੰਮ ਕੀਤਾ ਹੈ। ਉਨ੍ਹਾਂ ਨੇ ਟੀ. ਵੀ. ਸੀਰੀਅਲ 'ਸੁਫ਼ਨਿਆਂ ਦੇ ਸੁਦਾਗਰ' 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ 'ਰੇਡਿਓ ਐੱਫ ਐੱਮ' 'ਚ ਵੀ ਕੰਮ ਕਰ ਚੁੱਕੇ ਹਨ। ਅਦਾਕਾਰੀ ਦੇ ਖੇਤਰ 'ਚ ਉਨ੍ਹਾਂ ਦੇ ਬਿਹਤਰੀਨ ਕੰਮ ਦੇ ਲਈ ਕਈ ਐਵਾਰਡਜ਼ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਬਹੁਤ ਜਲਦ ਕਈ ਹੋਰ ਨਵੀਂ ਫ਼ਿਲਮਾਂ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਏ ਨਜ਼ਰ ਆਉਣਗੇ।

PunjabKesari

ਰੁਪਿੰਦਰ ਰੂਪੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਵਿਆਹ ਪੰਜਾਬ ਦੇ ਨਾਮਵਰ ਡਾਇਰੈਕਟਰ ਭੁਪਿੰਦਰ ਬਰਨਾਲਾ ਨਾਲ ਹੋਇਆ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ, ਜਿਸ ਦਾ ਨਾਂ ਇਬਾਦਤ ਹੈ। ਭੁਪਿੰਦਰ ਬਰਨਾਲਾ ਵੀ ਇੱਕ ਚੰਗੇ ਅਦਾਕਾਰ ਹਨ। 

PunjabKesari

  • Happy Birthday
  • Legendary Actress
  • Rupinder Rupi
  • Punjabi Film Industry

ਮੁੜ ਸੁਰਖ਼ੀਆਂ 'ਚ ਅੰਬਰ ਧਾਲੀਵਾਲ, ਬਰਫ਼ੀਲੀ ਵਾਦੀਆਂ 'ਚ ਨਖ਼ਰੇ ਕਰਦੀ ਦੀਆਂ ਤਸਵੀਰਾਂ ਵਾਇਰਲ

NEXT STORY

Stories You May Like

  • harjit harman and rupinder handa in fresno
    ਫਰਿਜ਼ਨੋ ਵਿਖੇ ਖੁੱਲੇ ਅਖਾੜੇ ਰਾਹੀਂ ਗਾਇਕ ਹਰਜੀਤ ਹਰਮਨ ਅਤੇ ਰੁਪਿੰਦਰ ਹਾਂਡਾ ਨੇ ਬੰਨੇ ਸੱਭਿਆਚਾਰਕ ਰੰਗ
  • mother jumped into the fire to save her son
    ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰ ਦੇਵੇਗੀ ਵਾਇਰਲ ਵੀਡੀਓ
  • son  s life was lost in front of his mother
    ਡਾਇਲਸਿਸ ਦੌਰਾਨ ਚਲੀ ਗਈ ਬਿਜਲੀ, ਮਾਂ ਦੇ ਸਾਹਮਣੇ ਬੇਟੇ ਦੀ ਤੜਫ-ਤੜਫ ਨਿਕਲੀ ਜਾਨ
  • man lost his life on birthday
    B'Day ਵਾਲੇ ਦਿਨ ਹੀ ਚਲੀ ਗਈ ਨੌਜਵਾਨ ਦੀ ਜਾਨ ! ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ
  •   not a return ticket has booked      raja raghuvanshi  s mother  s revelation
    'ਵਾਪਸੀ ਦੀ ਟਿਕਟ ਵੀ ਬੁੱਕ ਨਹੀਂ...' ਰਾਜਾ ਰਘੂਵੰਸ਼ੀ ਦੀ ਮਾਂ ਦੇ ਖੁਲਾਸੇ ਨੇ ਵਧਾਈਆਂ ਸੋਨਮ ਦੀਆਂ ਮੁਸ਼ਕਲਾਂ
  • boy commits suicide by shooting himself in barnala
    ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ
  • plane crash narendra modi injured meeting
    PM ਮੋਦੀ ਨੇ ਪਲੇਨ ਕ੍ਰੈਸ਼ 'ਚ ਬਚੇ ਇਕਲੌਤੇ ਵਿਅਕਤੀ ਨਾਲ ਕੀਤੀ ਮੁਲਾਕਾਤ, ਦੱਸਿਆ ਕਿੰਝ ਬਚੀ ਜਾਨ
  • indian origin man dies in australia
    ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ, ਪੁਲਸ ਦੇ ਤਸ਼ਦੱਦ ਨੇ ਲਈ ਜਾਨ
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
Trending
Ek Nazar
heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunjay kapur last moments video goes viral
      ਸੰਜੇ ਕਪੂਰ ਦੀ ਆਖਰੀ ਪਲਾਂ ਦੀ ਵੀਡੀਓ ਵਾਇਰਲ! ਕਰਿਸ਼ਮਾ ਦੇ ਪਤੀ ਦੀ ਜਾਨ ਬਚਾਉਂਦੀ...
    • actress lataa saberwal announces separation sanjeev seth
      ਦੂਜੀ ਪਤਨੀ ਵੀ ਛੱਡ'ਗੀ ਸਾਥ, 58 ਸਾਲ ਦੀ ਉਮਰ 'ਚ ਫਿਰ ਤੋਂ ਇਕੱਲਾ ਰਹਿ ਗਿਆ ਇਹ...
    • today  s top 10 news
      ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
    • vidya balan seeks blessings from lord venkateswara at tirumala temple
      ਵਿਦਿਆ ਬਾਲਨ ਨੇ ਤਿਰੁਮਲਾ ਮੰਦਰ ਦਾ ਕੀਤਾ ਦੌਰਾ, ਭਗਵਾਨ ਵੈਂਕਟੇਸ਼ਵਰ ਦਾ ਲਿਆ...
    • lata sabharwal separates from her husband after 15 years of marriage
      ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ...
    • emotional note as she celebrates
      ਕੈਂਸਰ ਮੁਕਤ ਹੋਈ ਦੀਪਿਕਾ ਨੇ ਪਤੀ ਲਈ ਲਿਖੀ ਦਿਲ ਛੂਹ ਲੈਣ ਵਾਲੀ ਪੋਸਟ
    • priyanka looks stunning in black dress
      ਜਿੰਮੀ ਫਾਲਨ ਦੇ ਸ਼ੋਅ 'ਚ ਪ੍ਰਿਯੰਕਾ ਨੇ ਬਿਖੇਰਿਆ ਜਲਵਾ, 'ਦੇਸੀ ਗਰਲ' ਦੀ ਹੌਟ...
    • thalapathy vijay  s last film   jana nayagan   to be released on his birthday
      ਥਲਪਤੀ ਵਿਜੇ ਦੇ ਜਨਮਦਿਨ 'ਤੇ ਰਿਲੀਜ਼ ਹੋਵੇਗੀ ਉਨ੍ਹਾਂ ਦੀ ਆਖਰੀ ਫਿਲਮ 'ਜਨ...
    • virat anushka living in london amidst india s england test match
      ਭਾਰਤ-ਟੈਸਟ ਸੀਰੀਜ਼ ਵਿਚਾਲੇ ਲੰਡਨ ਪਹੁੰਚੇ ਅਨੁਸ਼ਕਾ-ਵਿਰਾਟ, ਬੱਚਿਆਂ ਨਾਲ ਬਿਤਾ ਰਹੇ...
    • illegal construction work srk mannat
      ਸ਼ਾਹਰੁਖ ਖਾਨ ਤੇ ਗੌਰੀ ਨੇ ਕੀਤਾ ਨਿਯਮਾਂ ਦਾ ਉਲੰਘਣ! BMC 'ਚ ਹੋ ਗਈ ਸ਼ਿਕਾਇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +