Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    10:17:58 AM

  • trump clears arms sales

    ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ...

  • delhi airport cjp chief abhijit protest permission granted

    ਦਿੱਲੀ ਏਅਰਪੋਰਟ ਪੁੱਜਾ CJP ਮੁਖੀ ਅਭਿਜੀਤ!...

  • r praggannanda norway chess

    20 ਸਾਲਾ ਪ੍ਰਗਿਆਨੰਦਾ ਨੇ ਗੱਡੇ ਝੰਡੇ ! Norway...

  • punjab ferozepur pickup truck collision 8 people

    ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • B'DAY SPL: ਮਾਧੁਰੀ ਦੀਕਸ਼ਿਤ ਦੀਆਂ ਅਣਦੇਖੀਆਂ ਤਸਵੀਰਾਂ

ENTERTAINMENT News Punjabi(ਮਨੋਰੰਜਨ)

B'DAY SPL: ਮਾਧੁਰੀ ਦੀਕਸ਼ਿਤ ਦੀਆਂ ਅਣਦੇਖੀਆਂ ਤਸਵੀਰਾਂ

  • Updated: 15 May, 2016 02:08 PM
Entertainment
happy birthday madhuri dixit
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ 'ਚ ਮਾਧੁਰੀ ਦੀਕਸ਼ਿਤ ਦਾ ਨਾਂ ਇਕ ਅਜਿਹੀ ਅਦਾਕਾਰਾ ਦੇ ਰੂਪ 'ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੀਆਂ ਦਿਲਕਸ਼ ਅਦਾਵਾਂ ਨਾਲ ਲੱਗਭਗ ਤਿੰਨ ਦਹਾਕਿਆਂ ਤੋਂ ਦਰਸ਼ਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ ਹੈ। 15 ਮਈ 1967 ਨੂੰ ਮੁੰਬਈ ਦੇ ਇਕ ਮੱਧ ਵਰਗੀ ਬ੍ਰਾਹਮਣ ਪਰਿਵਾਰ 'ਚ ਪੈਦਾ ਹੋਈ ਮਾਧੁਰੀ ਨੇ ਮੁੱਢਲੀ ਪੜ੍ਹਾਈ ਮੁੰਬਈ ਤੋਂ ਹੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੁੰਬਈ ਯੂਨੀਵਰਸਿਟੀ 'ਚ ਮਾਈਕ੍ਰੋਬਾਇਓਲਾਜਿਸਟ ਬਣਨ ਲਈ ਦਾਖਲਾ ਲੈ ਲਿਆ। ਇਸ ਦੌਰਾਨ ਲੱਗਭਗ 8 ਸਾਲਾਂ ਤੱਕ ਕੱਥਕ ਨ੍ਰਿਤ ਦੀ ਸਿਖਲਾਈ ਵੀ ਹਾਸਲ ਕੀਤੀ।
1984 'ਚ ਰਾਜਸ਼੍ਰੀ ਪ੍ਰੋਡਕਸ਼ਨ ਦੇ ਬੈਨਰ ਤਹਿਤ ਬਣੀ ਫਿਲਮ 'ਅਬੋਧ' ਨਾਲ ਉਨ੍ਹਾਂ ਨੇ ਸਿਨੇਮਾ ਜਗਤ 'ਚ ਕਰੀਅਰ ਦੀ ਸ਼ੁਰੂਆਤ ਕੀਤੀ। 1988 ਤੱਕ ਉਹ ਇੰਡਸਟਰੀ 'ਚ ਆਪਣੀ ਪਛਾਣ ਬਣਾਉਣ ਲਈ ਸੰਘਰਸ਼ ਕਰਦੀ ਰਹੀ। ਇਸ ਦੌਰਾਨ ਉਨ੍ਹਾਂ ਨੇ ਦੱਖਣ ਦੀਆਂ ਕਈ ਦੂਜੇ ਦਰਜੇ ਦੀਆਂ ਫਿਲਮਾਂ 'ਚ ਵੀ ਕੰਮ ਕੀਤਾ। ਫਿਰ ਉਨ੍ਹਾਂ ਨੇ ਸਾਲ 1988 'ਚ ਵਿਨੋਦ ਖੰਨਾ ਨਾਲ ਫਿਲਮ 'ਦਇਆਵਾਨ 'ਚ ਕੰਮ ਕੀਤਾ ਪਰ ਇਸ ਦਾ ਵੀ ਕੋਈ ਖਾਸ ਫਾਇਦਾ ਨਾ ਮਿਲਿਆ। ਇਸੇ ਸਾਲ ਆਈ ਫਿਲਮ 'ਤੇਜਾਬ' ਉਨ੍ਹਾਂ ਦੇ ਕਰੀਅਰ ਦਾ ਨਵਾਂ ਮੋੜ ਸਿੱਧ ਹੋਈ। ਇਸ 'ਚ ਉਨ੍ਹਾਂ 'ਤੇ ਫਿਲਮਾਇਆ ਗੀਤ 'ਏਕ ਦੋ ਤੀਨ..' ਕਾਫੀ ਮਕਬੂਲ ਹੋਇਆ। ਇਸ ਤੋਂ ਬਾਅਦ ਤਾਂ ਸਫਲਤਾ ਦਾ ਸਿਲਸਿਲਾ ਸ਼ੁਰੂ ਹੋ ਗਿਆ।
1990 'ਚ ਆਈ 'ਦਿਲ' ਸੁਪਰਹਿੱਟ ਸਿੱਧ ਹੋਈ। ਇਸ ਦੇ ਲਈ ਉਨ੍ਹਾਂ ਨੂੰ ਦਮਦਾਰ ਅਦਾਕਾਰੀ ਲਈ ਪਹਿਲਾ ਫਿਲਮ ਫੇਅਰ ਅਵਾਰਡ ਮਿਲਿਆ। ਮਾਧੁਰੀ ਦੀਆਂ ਹੋਰ ਮਹੱਤਵਪੂਰਨ ਫਿਲਮਾਂ 'ਚ '100 ਡੇਅਜ਼', 'ਸਾਜਨ', 'ਪ੍ਰਹਾਰ', 'ਬੇਟਾ', 'ਹਮ ਆਪਕੇ ਹੈਂ ਕੌਨ', 'ਦੇਵਦਾਸ' ਆਦਿ ਦਾ ਨਾਂ ਸ਼ਾਮਲ ਹੈ। 'ਦੇਵਦਾਸ' ਲਈ ਉਨ੍ਹਾਂ ਨੂੰ ਸਰਵੋਤਮ ਸਹਾਇਕ ਅਦਾਕਾਰਾ ਦੇ ਫਿਲਮ ਫੇਅਰ ਅਵਾਰਡ ਨਾਲ ਨਿਵਾਜਿਆ ਗਿਆ। ਬਾਲੀਵੁੱਡ 'ਚ ਉਨ੍ਹਾਂ ਦੀ ਜੋੜੀ ਸਭ ਤੋਂ ਜ਼ਿਆਦਾ ਅਨਿਲ ਕਪੂਰ ਨਾਲ ਪਸੰਦ ਕੀਤੀ ਗਈ।
ਮਾਧੁਰੀ ਨੂੰ ਪੰਜ ਵਾਰ ਫਿਲਮ ਫੇਅਰ ਅਵਾਰਡ ਮਿਲ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸਿਨੇਮਾ 'ਚ ਉਨ੍ਹਾਂ ਦੇ ਯੋਗਦਾਨ ਲਈ 2008 'ਚ ਪਦਮਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਸਾਲ 2002 'ਚ ਫਿਲਮ 'ਹਮ ਤੁਮਹਾਰੇ ਹੈਂ ਸਨਮ' ਤੋਂ ਬਾਅਦ ਉਨ੍ਹਾਂ ਨੇ ਫਿਲਮ ਜਗਤ ਤੋਂ ਕਿਨਾਰਾ ਕਰ ਲਿਆ ਅਤੇ ਵਿਆਹੁਤਾ ਜੀਵਨ ਬਿਤਾਉਣ ਲੱਗੀ।
ਫਿਰ ਸਾਲ 2007 'ਚ ਫਿਲਮ 'ਆਜਾ ਨਚ ਲੇ' ਰਾਹੀਂ ਨੇ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ ਪਰ ਫਿਲਮ ਦੀ ਅਸਫਲਤਾ ਤੋਂ ਬਾਅਦ ਉਨ੍ਹਾਂ ਨੇ ਫਿਰ ਇੰਡਸਟਰੀ ਤੋਂ ਕਿਨਾਰਾ ਕਰ ਲਿਆ। ਫਿਰ 2013 'ਚ ਆਈ ਫਿਲਮ 'ਯੇ ਜਵਾਨੀ ਹੈ ਦੀਵਾਨੀ' ਅਤੇ 'ਡੇਢ ਇਸ਼ਕੀਆ ਨਾਲ ਕਮਬੈਕ ਕੀਤਾ ਅਤੇ 'ਗੁਲਾਬ ਗੈਂਗ' ਵਰਗੀਆਂ ਫਿਲਮਾਂ 'ਚ ਕੰਮ ਕੀਤਾ। ਫਿਲਹਾਲ ਅੱਜਕਲ ਮਾਧੁਰੀ ਸਿਨੇਮਾ ਜਗਤ ਤੋਂ ਦੂਰ ਰਹਿ ਰਹੀ ਹੈ।

  • Happy Birthday
  • madhuri dixit
  • hum aapke hain kaun
  • dil

ਸੀਰੀਅਲ 'ਸਵਰਾਗਿਨੀ' 'ਚ ਆਵੇਗਾ ਟਵਿੱਸਟ, ਇਸ ਨਵੇਂ ਅਦਾਕਾਰ ਦੀ ਹੋਵੇਗੀ ਐਂਟਰੀ

NEXT STORY

Stories You May Like

  • madhuri dixit wins hearts again in  maa behen
    ਮਾਧੁਰੀ ਦੀਕਸ਼ਿਤ ਨੇ ਫਿਲਮ 'ਮਾਂ ਬਹਿਨ' ਨਾਲ ਫਿਰ ਜਿੱਤੇ ਦਿਲ, ਅਦਾਕਾਰੀ ਨਾਲ ਬਟੋਰੀ ਪ੍ਰਸ਼ੰਸਾ
  • surbhi jyoti celebrates her 38th birthday bash and baby shower
    ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
  •   fake   pictures of famous actress go viral
    ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ
  • aishwarya is defined by her achievements  not her appearance  madhuri dixit
    ਮਾਧੁਰੀ ਦੀਕਸ਼ਿਤ ਨੇ ਐਸ਼ਵਰਿਆ ਰਾਏ ਦਾ ਕੀਤਾ ਬਚਾਅ; ਕਿਹਾ - "ਪਛਾਣ ਪ੍ਰਾਪਤੀਆਂ ਨਾਲ ਹੁੰਦੀ ਹੈ, ਰੂਪ ਨਾਲ ਨਹੀਂ"
  • madhuri shot   dola re dola   while she was 4 months pregnant
    4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ', ਚੱਕਰ ਆਉਣ 'ਤੇ ਵੀ ਨਹੀਂ ਰੁਕੀ...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • summer vacation  guru nagari
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • kailash kher visits mahakaleshwar temple in ujjain  attends bhasma aarti
      ਗਾਇਕ ਕੈਲਾਸ਼ ਖੇਰ ਨੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਟੇਕਿਆ ਮੱਥਾ; ਭਸਮ ਆਰਤੀ...
    • bollywood stars gear up for the next box office battle
      ਬਾਲੀਵੁੱਡ ਦੇ 6 ਸਿਤਾਰੇ ਅਤੇ ਦਰਜਨਾਂ ਮੈਗਾ ਫ਼ਿਲਮਾਂ: ਬਾਕਸ ਆਫ਼ਿਸ 'ਤੇ ਇਤਿਹਾਸ...
    • ram charan  s   peddi   earns rs 135 crore in worldwide gross on day one
      ਬਾਕਸ ਆਫਿਸ 'ਤੇ ਚੱਲਿਆ 'ਪੈਡੀ' ਦਾ ਜਾਦੂ: ਪਹਿਲੇ ਦਿਨ 135.36 ਕਰੋੜ ਦੀ ਬੰਪਰ...
    • fardeen khan  s new innings on ott
      ਫ਼ਰਦੀਨ ਖ਼ਾਨ ਦੀ OTT ’ਤੇ ਨਵੀਂ ਪਾਰੀ, ਪੀਰੀਅਡ ਡਰਾਮਾ ਸੀਰੀਜ਼ ‘ਕੋਕੇ’ ’ਚ ਆਉਣਗੇ...
    • how punjabi actress gurpreet kaur bhangu s husband died cctv footage surfaced
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਦੀ ਕਿਵੇਂ ਹੋਈ ਮੌਤ, CCTV...
    • 40 year old famous actor buys property worth rs 24 crore
      40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...
    • karishma kapoor dance with contestant ruturaj
      ਕਰਿਸ਼ਮਾ ਕਪੂਰ ਨੇ ‘ਸੋਨਾ ਕਿਤਨਾ ਸੋਨਾ ਹੈ...’ ਗਾਣੇ ’ਤੇ ਕੰਟੈਸਟੈਂਟ ਰੁਤੂਰਾਜ ਨਾਲ...
    • police arrest son of james handy s girlfriend in actor s stabbing death in la
      LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ
    • rbi governor  s role showed a new dimension of responsibilities  manoj bajpayee
      RBI ਗਵਰਨਰ ਦੀ ਭੂਮਿਕਾ ਨੇ ਜ਼ਿੰਮੇਵਾਰੀਆਂ ਦਾ ਨਵਾਂ ਪਹਿਲੂ ਦਿਖਾਇਆ : ਮਨੋਜ ਵਾਜਪਾਈ
    • now watch amitabh bachchan  s   kaun banega crorepati   for free on doordarshan
      ਹੁਣ ਮੁਫ਼ਤ 'ਚ ਦੇਖੋ ਅਮਿਤਾਭ ਬੱਚਨ ਦਾ 'ਕੌਣ ਬਣੇਗਾ ਕਰੋੜਪਤੀ', ਦੂਰਦਰਸ਼ਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +