Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    8:34:46 PM

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • B'DAY : ਡਿੰਪਲ ਗਰਲ ਪ੍ਰਿਟੀ ਜ਼ਿੰਟਾ ਨੇ ਚੁਲਬੁਲੀਆਂ ਅਦਾਵਾਂ ਨਾਲ ਬਣਾਇਆ ਸਭ ਨੂੰ ਦੀਵਾਨੇ, Unseen Pics

ENTERTAINMENT News Punjabi(ਮਨੋਰੰਜਨ)

B'DAY : ਡਿੰਪਲ ਗਰਲ ਪ੍ਰਿਟੀ ਜ਼ਿੰਟਾ ਨੇ ਚੁਲਬੁਲੀਆਂ ਅਦਾਵਾਂ ਨਾਲ ਬਣਾਇਆ ਸਭ ਨੂੰ ਦੀਵਾਨੇ, Unseen Pics

  • Updated: 31 Jan, 2016 11:36 AM
Entertainment
happy birthday preity zinta
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ 'ਚ ਪ੍ਰਿਟੀ ਜ਼ਿੰਟਾ ਇਕ ਅਜਿਹੀ ਅਦਾਕਾਰਾ ਹੈ, ਜਿਸ ਨੇ ਆਪਣੀਆਂ ਚੁਲਬੁਲੀਆਂ ਅਦਾਵਾਂ ਨਾਲ ਲੱਗਭਗ ਦੋ ਦਹਾਕਿਆਂ ਤੋਂ ਸਿਨੇਮਾ ਪ੍ਰੇਮੀਆਂ ਨੂੰ ਆਪਣੇ ਦੀਵਾਨੇ ਬਣਾਇਆ ਹੈ। 31 ਜਨਵਰੀ 1975 ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਪੈਦਾ ਹੋਈ ਪ੍ਰਿਟੀ ਨੇ ਕਰੀਅਰ ਦੇ ਸ਼ੁਰੂਆਤੀ ਦੌਰ 'ਚ ਵਿਗਿਆਪਨਾਂ 'ਚ ਕੰਮ ਕੀਤਾ। ਪ੍ਰਿਟੀ ਨੇ ਬਾਲੀਵੁੱਡ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1998 'ਚ ਆਈ ਮਣੀਰਤਨਮ ਦੀ ਫਿਲਮ 'ਦਿਲ ਸੇ' ਨਾਲ ਕੀਤੀ। ਇਸ ਫਿਲਮ ਲਈ ਪ੍ਰਿਟੀ ਨੂੰ ਫਿਲਮ ਫੇਅਰ ਵਲੋਂ ਸਰਵੋਤਮ ਡੈਬਿਊ ਅਦਾਕਾਰਾ ਦਾ ਅਵਾਰਡ ਦਿੱਤਾ ਗਿਆ।
ਸਾਲ 1998 'ਚ ਪ੍ਰਿਟੀ ਦੀ ਇਕ ਹੋਰ ਫਿਲਮ 'ਸੋਲਜ਼ਰ' ਰਿਲੀਜ਼ ਹੋਈ। ਇਸ ਫਿਲਮ ਵਿਚ ਪ੍ਰਿਟੀ ਦੇ ਆਪੋਜ਼ਿਟ ਬੌਬੀ ਦਿਓਲ ਸਨ। ਸਸਪੈਂਸ ਥ੍ਰਿਲਰ 'ਤੇ ਅਧਾਰਿਤ ਇਸ ਫਿਲਮ 'ਚ ਪ੍ਰਿਟੀ ਅਤੇ ਬੌਬੀ ਦਿਓਲ ਦੀ ਜੋੜੀ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ। 'ਸੋਲਜ਼ਰ' ਟਿਕਟ ਖਿੜਕੀ 'ਤੇ ਸੁਪਰਹਿੱਟ ਸਿੱਧ ਹੋਈ। ਸਾਲ 2000 'ਚ ਆਈ ਫਿਲਮ 'ਕਿਆ ਕਹਿਨਾ' ਪ੍ਰਿਟੀ ਜ਼ਿੰਟਾ ਦੇ ਕਰੀਅਰ ਲਈ ਅਹਿਮ ਸਿੱਧ ਹੋਈ। ਇਸ ਫਿਲਮ ਤੋਂ ਪਹਿਲਾਂ ਲੋਕਾਂ ਦੀ ਧਾਰਨਾ ਸੀ ਕਿ ਪ੍ਰਿਟੀ ਸਿਰਫ ਚੁਲਬੁਲੇ ਕਿਰਦਾਰ ਹੀ ਨਿਭਾਅ ਸਕਦੀ ਹੈ ਪਰ ਇਸ ਫਿਲਮ 'ਚ ਉਸ ਦੀ ਸੰਜੀਦਾ ਅਦਾਕਾਰੀ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਗਈ। ਇਸ ਫਿਲਮ ਲਈ ਪ੍ਰਿਟੀ ਨੂੰ ਸਰਵੋਤਮ ਅਦਾਕਾਰਾ ਦੇ ਫਿਲਮ ਫੇਅਰ ਅਵਾਰਡ ਲਈ ਨਾਮਜ਼ਦ ਕੀਤਾ ਗਿਆ।
ਸਾਲ 2001 'ਚ ਆਈ ਫਿਲਮ 'ਦਿਲ ਚਾਹਤਾ ਹੈ' ਪ੍ਰਿਟੀ ਦੇ ਕਰੀਅਰ ਦੀਆਂ ਮਹੱਤਵਪੂਰਨ ਫਿਲਮਾਂ 'ਚੋਂ ਇਕ ਰਹੀ। ਇਸ 'ਚ ਫਰਹਾਨ ਅਖ਼ਤਰ ਨੇ ਬਾਲੀਵੁੱਡ 'ਚ ਬਤੌਰ ਨਿਰਦੇਸ਼ਕ ਆਪਣੀ ਸ਼ੁਰੂਆਤ ਕੀਤੀ ਸੀ। ਤਿੰਨ ਦੋਸਤਾਂ 'ਤੇ ਅਧਾਰਿਤ ਇਸ ਫਿਲਮ 'ਚ ਪ੍ਰਿਟੀ ਦੇ ਆਪੋਜ਼ਿਟ ਆਮਿਰ ਖਾਨ ਸਨ। ਇਸ ਫਿਲਮ 'ਚ ਪ੍ਰਿਟੀ ਅਤੇ ਆਮਿਰ ਖਾਨ ਦੀ ਜੋੜੀ ਵੀ ਦਰਸ਼ਕਾਂ ਨੂੰ ਕਾਫੀ ਪਸੰਦ ਆਈ।
ਸਾਲ 2003 ਪ੍ਰਿਟੀ ਦੇ ਕਰੀਅਰ ਲਈ ਅਹਿਮ ਵਰ੍ਹਾ ਸਿੱਧ ਹੋਇਆ। ਇਸ ਸਾਲ ਉਸ ਦੀਆਂ ਫਿਲਮਾਂ 'ਕਲ ਹੋ ਨ ਹੋ' ਅਤੇ 'ਕੋਈ ਮਿਲ ਗਿਆ' ਰਿਲੀਜ਼ ਹੋਈਆਂ। 'ਕਲ ਹੋ ਨਾ ਹੋ' ਲਈ ਉਸ ਨੂੰ ਸਰਵੋਤਮ ਅਦਾਕਾਰਾ ਦੇ ਫਿਲਮ ਫੇਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਉਥੇ ਹੀ 'ਕੋਈ ਮਿਲ ਗਿਆ' ਲਈ ਉਹ ਸਰਵੋਤਮ ਫਿਲਮ ਫੇਅਰ ਅਵਾਰਡ ਲਈ ਨਾਮਜ਼ਦ ਕੀਤੀ ਗਈ। ਸਾਲ 2004 'ਚ ਰਿਲੀਜ਼ ਹੋਈ ਫਿਲਮ 'ਵੀਰ ਜ਼ਾਰਾ' ਪ੍ਰਿਟੀ ਦੇ ਕਰੀਅਰ ਦੀਆਂ ਜ਼ਿਕਰਯੋਗ ਫਿਲਮਾਂ 'ਚ ਸ਼ਾਮਲ ਕੀਤੀ ਜਾਂਦੀ ਹੈ। ਯਸ਼ ਚੋਪੜਾ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ 'ਚ ਪ੍ਰਿਟੀ ਜ਼ਿੰਟਾ ਅਤੇ ਸ਼ਾਹਰੁਖ ਖਾਨ ਦੀ ਜੋੜੀ ਇਕ ਵਾਰ ਫਿਰ ਪਸੰਦ ਕੀਤੀ ਗਈ। ਸਾਲ 2005 'ਚ ਆਈ ਅਤੇ ਲਿਵ ਇਨ ਰਿਲੇਸ਼ਨਸ਼ਿਪ 'ਤੇ ਅਧਾਰਿਤ ਫਿਲਮ 'ਸਲਾਮ ਨਮਸਤੇ' ਰਾਹੀਂ ਪ੍ਰਿਟੀ ਨੇ ਇਕ ਵਾਰ ਫਿਰ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਦੀਵਾਨੇ ਬਣਾਇਆ।
ਸਾਲ 2006 'ਚ ਆਈ ਫਿਲਮ 'ਕਭੀ ਅਲਵਿਦਾ ਨਾ ਕਹਿਨਾ' ਪ੍ਰਿਟੀ ਦੇ ਕਰੀਅਰ ਦੀ ਆਖਰੀ ਸੁਪਰਹਿੱਟ ਫਿਲਮ ਸਿੱਧ ਹੋਈ। ਸਾਲ 2009 'ਚ ਆਈ ਫਿਲਮ 'ਮੈਂ ਔਰ ਮਿਸਿਜ਼ ਖੰਨਾ' ਵਿਚ ਪ੍ਰਿਟੀ ਨੇ ਕੈਮੀਓ ਕੀਤਾ। ਇਸ ਤੋਂ ਬਾਅਦ ਉਸ ਨੇ ਫਿਲਮ ਇੰਡਸਟਰੀ ਤੋਂ ਕਿਨਾਰਾ ਕਰ ਲਿਆ। ਸਾਲ 2013 'ਚ ਰਿਲੀਜ਼ ਆਪਣੇ ਨਿਰਮਾਣ ਤਹਿਤ ਬਣੀ ਫਿਲਮ 'ਇਸ਼ਕ ਇਨ ਪੈਰਿਸ' ਰਾਹੀਂ ਪ੍ਰਿਟੀ ਨੇ ਵਾਪਸੀ ਕੀਤੀ ਪਰ ਇਹ ਫਿਲਮ ਸਫਲ ਨਾ ਹੋ ਸਕੀ। ਸਾਲ 2014 'ਚ ਉਸ ਨੇ ਫਿਲਮ 'ਹੈਪੀ ਐਂਡਿੰਗ' ਵਿਚ ਕੈਮੀਓ ਕੀਤਾ।

  • Preity Zinta
  • Birthday
  • Kya Kehna
  • Dil Se
  • Actress

'ਕੀ ਐਂਡ ਕਾ' ਵਿਚ ਸੁਆਣੀਆਂ ਦੀਆਂ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ : ਅਰਜੁਨ

NEXT STORY

Stories You May Like

  • theft in sunam
    ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
  • mi emirates appoints mark boucher as head coach
    ਐੱਮ.ਆਈ. ਐਮੀਰੇਟਸ ਨੇ ਮਾਰਕ ਬਾਊਚਰ ਨੂੰ ਬਣਾਇਆ ਮੁੱਖ ਕੋਚ
  • primary school  theft in school  cctv
    ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • demand for mahindra suvs
    ਇਨ੍ਹਾਂ SUV ਗੱਡੀਆਂ ਦੇ ਦੀਵਾਨੇ ਹੋਏ ਲੋਕ, ਰਿਕਾਰਡ ਤੋੜ ਹੋ ਰਹੀ ਵਿਕਰੀ
  • vande bharat  chenab bridge  100 kmph speed  ashwini vaishnaw
    ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ, ਬਿਲਡਿੰਗ 'ਚ ਲਾਈ ਅੱਗ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +