Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    1:33:54 PM

  • 8th pay commission employees a new debate has erupted over salary and pension

    8th Pay Commission ਦੇ ਗਠਨ ਦਰਮਿਆਨ ਮੁਲਾਜ਼ਮਾਂ...

  • new stir in punjab politics randhawa comes out in favor of channi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ...

  • west bengal 3 rajya sabha seats by elections 24 july

    ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ...

  • stray dogs attack girl she dies a painful death

    Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਹਿਜ਼ 500 ਰੁਪਏ ਕਮਾਉਣ ਵਾਲੇ ਸੁਨੀਲ ਗਰੋਵਰ ਇੰਝ ਬਣੇ 'ਕਾਮੇਡੀ ਕਿੰਗ'

ENTERTAINMENT News Punjabi(ਤੜਕਾ ਪੰਜਾਬੀ)

ਮਹਿਜ਼ 500 ਰੁਪਏ ਕਮਾਉਣ ਵਾਲੇ ਸੁਨੀਲ ਗਰੋਵਰ ਇੰਝ ਬਣੇ 'ਕਾਮੇਡੀ ਕਿੰਗ'

  • Edited By Sunita,
  • Updated: 03 Aug, 2024 02:53 PM
Entertainment
happy birthday sunil grover
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮਸ਼ਹੂਰ ਗੁਲਾਟੀ ਤੋਂ ਲੈ ਕੇ ਗੁੱਥੀ ਤੱਕ ਆਪਣੇ ਅਨੋਖੇ ਕਿਰਦਾਰਾ ਨਿਭਾਉਣ ਵਾਲੇ ਸੁਨੀਲ ਗਰੋਵਰ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਮਹਿਜ਼ 500 ਰੁਪਏ ਦਿਹਾੜੀ ਕਮਾਉਣ ਵਾਲੇ ਸੁਨੀਲ ਗਰੋਵਰ ਵੇਖਦੇ ਹੀ ਵੇਖਦੇ ਮਸ਼ਹੂਰ ਕਾਮੇਡੀਅਨ ਬਣ ਗਏ। ਸੁਨੀਲ ਗਰੋਵਰ ਦਾ  ਜਨਮ 3 ਅਗਸਤ 1977 ਨੂੰ ਡੱਬਵਾਲੀ, ਹਰਿਆਣਾ 'ਚ ਹੋਇਆ ਸੀ। ਸੁਨੀਲ ਬਚਪਨ ਤੋਂ ਹੀ ਕਲਾ ਅਤੇ ਕਾਮੇਡੀ 'ਚ ਦਿਲਚਸਪੀ ਰੱਖਦੇ ਹਨ ਅਤੇ ਉਨ੍ਹਾਂ ਨੇ ਆਪਣੇ ਇਸ ਸ਼ੌਂਕ ਨੂੰ ਕਰੀਅਰ 'ਚ ਬਦਲਣ ਦਾ ਸੁਫ਼ਨਾ ਵੇਖਿਆ, ਜਿਸ ਨੂੰ ਉਨ੍ਹਾਂ ਨੇ ਪੂਰਾ ਵੀ ਕੀਤਾ।

PunjabKesari

ਐਕਟਿੰਗ ਕਰੀਅਰ 
ਸੁਨੀਲ ਗਰੋਵਰ ਲਈ ਬਾਲੀਵੁੱਡ 'ਚ ਆਪਣੀ ਥਾਂ ਬਨਾਉਣ ਲਈ ਕਾਫੀ ਸੰਘਰਸ਼ ਕਰਨਾ ਪਿਆ। ਉਨ੍ਹਾਂ ਨੇ ਥੀਏਟਰ ਨਾਲ ਸ਼ੁਰੂਆਤ ਕੀਤੀ ਅਤੇ ਹੌਲੀ-ਹੌਲੀ ਮੁੰਬਈ ਦੇ ਟੈਲੀਵਿਜ਼ਨ ਉਦਯੋਗ 'ਚ ਪ੍ਰਵੇਸ਼ ਕੀਤਾ। ਉਨ੍ਹਾਂ ਦੇ ਸ਼ੁਰੂਆਤੀ ਦਿਨ ਸੰਘਰਸ਼ ਨਾਲ ਭਰੇ ਸਨ ਪਰ ਉਨ੍ਹਾਂ ਦੀ ਮਿਹਨਤ ਅਤੇ ਪ੍ਰਤਿਭਾ ਨੇ ਉਨ੍ਹਾਂ ਨੂੰ ਕਈ ਛੋਟੀਆਂ-ਵੱਡੀਆਂ ਭੂਮਿਕਾਵਾਂ ਦਿੱਤੀਆਂ। ਇੱਕ ਇੰਟਰਵਿਊ ਦੇ ਦੌਰਾਨ ਸੁਨੀਲ ਗਰੋਵਰ ਨੇ ਦੱਸਿਆ ਸੀ ਕਿ, ''ਮੈਨੂੰ ਇੱਕ ਸ਼ੋਅ 'ਚ ਦਿਨ ਰਾਤ ਕੰਮ ਕਰਵਾ ਕੇ ਬਾਅਦ 'ਚ ਰਾਤੋ-ਰਾਤ ਬਾਹਰ ਕਰਵਾ ਦਿੱਤਾ ਗਿਆ ਅਤੇ ਮੈਨੂੰ ਇਸ ਦੀ ਸੂਚਨਾ ਵੀ ਨਹੀਂ ਦਿੱਤੀ ਗਈ। ਮੈਨੂੰ ਬਾਅਦ 'ਚ ਕਿਸੇ ਹੋਰ ਤੋਂ ਪਤਾ ਲੱਗਾ ਅਤੇ ਮੈਨੂੰ ਬਹੁਤ ਬੁਰਾ ਲੱਗਾ। ਮੈਨੂੰ ਨਹੀਂ ਲੱਗਾ ਕਿ ਮੈਂ ਦੁਬਾਰਾ ਜਾ ਸਕਾਂਗਾ ਜਾਂ ਫਿਰ ਉਨ੍ਹਾਂ ਲੋਕਾਂ ਨਾਲ ਸ਼ੂਟ ਕਰ ਸਕਾਂਗਾ।

PunjabKesari

'ਗੁੱਥੀ' ਦੇ ਕਿਰਦਾਰ ਨਾਲ ਮਿਲੀ ਪਛਾਣ 
ਸੁਨੀਲ ਗਰੋਵਰ ਨੂੰ ਅਸਲੀ ਪਛਾਣ 'ਗੁੱਥੀ' ਦੇ ਕਿਰਦਾਰ ਤੋਂ ਮਿਲੀ, ਜੋ ਉਨ੍ਹਾਂ ਨੇ ਕਪਿਲ ਸ਼ਰਮਾ ਦੇ ਸ਼ੋਅ 'ਕਾਮੇਡੀ ਨਾਈਟਸ ਵਿਦ ਕਪਿਲ' 'ਚ ਨਿਭਾਇਆ ਸੀ। ਇਹ ਕਿਰਦਾਰ ਇੰਨਾ ਮਸ਼ਹੂਰ ਹੋਇਆ ਕਿ ਸੁਨੀਲ ਗਰੋਵਰ ਦਾ ਨਾਂ ਹਰ ਘਰ 'ਚ ਜਾਣਿਆ ਜਾਣ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੇ 'ਡਾਕਟਰ ਮਸ਼ਹੂਰ ਗੁਲਾਟੀ' ਦਾ ਕਿਰਦਾਰ ਨਿਭਾਇਆ, ਜਿਸ ਨੇ ਉਨ੍ਹਾਂ ਦੀ ਪ੍ਰਸਿੱਧੀ ਨੂੰ ਹੋਰ ਵੀ ਉਚਾਈਆਂ 'ਤੇ ਪਹੁੰਚਾਇਆ।

PunjabKesari

ਟੀਵੀ ਤੋਂ ਮਗਰੋਂ ਫ਼ਿਲਮਾਂ 'ਚ ਐਂਟਰੀ
ਟੀਵੀ ਦੇ ਨਾਲ-ਨਾਲ ਸੁਨੀਲ ਨੇ ਬਾਲੀਵੁੱਡ ਫ਼ਿਲਮਾਂ 'ਚ ਵੀ ਆਪਣੀ ਥਾਂ ਬਣਾਈ। 'ਗੱਬਰ ਇਜ਼ ਬੈਕ', 'ਪਟਾਖਾ' ਅਤੇ 'ਭਾਰਤ' ਵਰਗੀਆਂ ਫ਼ਿਲਮਾਂ 'ਚ ਉਨ੍ਹਾਂ ਦੀ ਅਦਾਕਾਰੀ ਦੀ ਤਾਰੀਫ਼ ਹੋਈ ਸੀ। ਉਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਉਹ ਸਿਰਫ਼ ਇੱਕ ਕਾਮੇਡੀਅਨ ਹੀ ਨਹੀਂ ਸਗੋਂ ਮਲਟੀ ਟੈਲਂਟਿਡ ਐਕਟਰ ਹਨ। ਸੁਨੀਲ ਗਰੋਵਰ ਹਰ ਤਰ੍ਹਾਂ ਦਾ ਕਿਰਦਾਰ ਨਿਭਾ ਲੈਂਦੇ ਹਨ ਤੇ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰਾਂ ਨੂੰ ਦਰਸ਼ਕ ਕਾਫੀ ਪਸੰਦ ਕਰਦੇ ਹਨ। 

PunjabKesari

ਆਲੀਸ਼ਾਨ ਘਰ ਤੇ ਕੁੱਲ ਜਾਇਦਾਦ
ਸੁਨੀਲ ਗਰੋਵਰ ਕਦੇ ਬੇਰੁਜ਼ਗਾਰ ਸਨ। ਉਸ ਲਈ 500 ਰੁਪਏ ਕਮਾਉਣੇ ਵੀ ਔਖੇ ਸਨ ਪਰ ਹੁਣ ਉਹ ਲਗਜ਼ਰੀ ਜੀਵਨ ਬਤੀਤ ਕਰ ਰਿਹਾ ਹੈ। ਉਹ ਮੁੰਬਈ 'ਚ ਇੱਕ ਆਲੀਸ਼ਾਨ ਘਰ 'ਚ ਰਹਿੰਦੇ ਹਨ, ਜੋ ਉਨ੍ਹਾਂ ਨੇ ਸਾਲ 2013 'ਚ 3 ਕਰੋੜ ਰੁਪਏ 'ਚ ਖਰੀਦਿਆ ਸੀ। ਇੱਕ ਮੀਡੀਆ ਰਿਪੋਰਟ ਮੁਤਾਬਕ, ਸੁਨੀਲ ਗਰੋਵਰ ਦੀ ਕੁੱਲ ਜਾਇਦਾਦ 21 ਕਰੋੜ ਰੁਪਏ ਹੈ। ਸੁਨੀਲ ਗਰੋਵਰ ਨੂੰ ਹਾਲ ਹੀ 'ਚ ਸ਼ੋਅ 'ਦਿ ਗ੍ਰੇਟ ਇੰਡੀਅਨ ਕਪਿਲ' 'ਚ ਦੇਖਿਆ ਗਿਆ ਸੀ। ਉਨ੍ਹਾਂ ਨੇ ਇੱਕ ਐਪੀਸੋਡ ਲਈ 25 ਲੱਖ ਰੁਪਏ ਚਾਰਜ ਕੀਤੇ। ਸੁਨੀਲ ਗਰੋਵਰ ਦਾ ਜੀਵਨ ਸਫ਼ਰ ਪ੍ਰੇਰਨਾਦਾਇਕ ਹੈ, ਜਿਸ 'ਚ ਸੰਘਰਸ਼, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦੀ ਮਿਸਾਲ ਹੈ। ਅੱਜ ਉਨ੍ਹਾਂ ਜਨਮਿਦਨ ਮੌਕੇ ਫੈਨਜ਼ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ਤੇ ਉਨ੍ਹਾਂ 'ਤੇ ਪਿਆਰ ਲੁੱਟਾ ਰਹੇ ਹਨ। 
PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Happy Birthday
  • Sunil Grover
  • Comedy Nights with Kapil
  • The Kapil Sharma Show
  • Gabbar Is Back
  • The Legend of Bhagat Singh
  • Bharat

ਫ਼ਿਲਮ 'ਖੇਲ ਖੇਲ ਮੇਂ' ਦੀ ਅਦਾਕਾਰਾ ਨੇ ਹੌਟਨੈੱਸ ਦਾ ਲਗਾਇਆ ਤੜਕਾ, ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ

NEXT STORY

Stories You May Like

  • donald trump becomes crypto king
    ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ ਰੁਪਏ ਤੋਂ ਵੱਧ!
  • stock market rises for third day  sensex jumps 500 points
    ਲਗਾਤਾਰ ਤੀਜੇ ਦਿਨ ਚੜ੍ਹਿਆ ਸ਼ੇਅਰ ਬਾਜ਼ਾਰ , ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • designer sleeves  indo western outfits  young women
    ਡਿਜ਼ਾਈਨਰ ਸਲੀਵਜ਼ ਵਾਲੇ ਇੰਡੋ-ਵੈਸਟਰਨ ਆਊਟਫਿਟਸ ਬਣੇ ਮੁਟਿਆਰਾਂ ਦੀ ਪਸੰਦ
  • axar patel created history  became the first indian to do so
    ਅਕਸ਼ਰ ਪਟੇਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ
  • punjab boy fortune
    ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000 ਰੁਪਏ ਦੀ ਲਾਟਰੀ
  • who will benefit and who will lose from the rule of deducting rs 1800 from pf
    PF 'ਚ 1800 ਰੁਪਏ ਦੀ ਕਟੌਤੀ ਵਾਲੇ ਨਿਯਮ ਨਾਲ ਕਿਸ ਨੂੰ ਹੋਵੇਗਾ ਫ਼ਾਇਦਾ ਤੇ ਕਿਸ ਨੂੰ ਹੋਵੇਗਾ ਨੁਕਸਾਨ...
  • welcome to the jungle   taught me the nuances of comedy  disha patani
    "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • saif ali khan sent a letter to ex amrita before his wedding to kareena
      ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +