Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:10:03 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪਤਨੀ ਦੀਆਂ ਖ਼ਾਸ ਤਸਵੀਰਾਂ ਸਾਂਝੀਆਂ ਕਰਦਿਆਂ ਹਰਭਜਨ ਮਾਨ ਨੇ ਆਖੀ ਇਹ ਗੱਲ, ਜੋ ਬਣੀ ਚਰਚਾ ਦਾ ਵਿਸ਼ਾ

ENTERTAINMENT News Punjabi(ਤੜਕਾ ਪੰਜਾਬੀ)

ਪਤਨੀ ਦੀਆਂ ਖ਼ਾਸ ਤਸਵੀਰਾਂ ਸਾਂਝੀਆਂ ਕਰਦਿਆਂ ਹਰਭਜਨ ਮਾਨ ਨੇ ਆਖੀ ਇਹ ਗੱਲ, ਜੋ ਬਣੀ ਚਰਚਾ ਦਾ ਵਿਸ਼ਾ

  • Edited By Sunita,
  • Updated: 10 Nov, 2020 09:42 AM
Jalandhar
harbhajan mann and wife harmandeep kaur look adorable in
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦਾ ਮਾਨ ਹਰਭਜਨ ਮਾਨ, ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੀਆਂ ਪੋਸਟਾਂ ਰਾਹੀਂ ਪ੍ਰਸ਼ੰਸਕਾਂ ਨੂੰ ਖ਼ਾਸ ਸੁਨੇਹੇ ਦਿੰਦੇ ਹੋਏ ਨਜ਼ਰ ਆਉਂਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਪਤਨੀ ਹਰਮਨ ਮਾਨ ਦੀਆਂ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਆਪਣੀ ਪਤਨੀ ਹਰਮਨ ਦੀ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, 'ਹਰਮਨ ਬੇਸ਼ੱਕ ਬਹੁਤ ਛੋਟੀ ਉਮਰ 'ਚ ਹੀ ਕੈਨੇਡਾ ਚਲੀ ਗਈ ਸੀ ਪਰ ਪੰਜਾਬੀ ਜ਼ੁਬਾਨ ਅਤੇ ਤਹਿਜ਼ੀਬ ਲਈ ਮੋਹ ਉਸ ਦੇ ਅੰਦਰ ਨੱਕੋ-ਨੱਕ ਭਰਿਆ ਹੋਇਆ ਹੈ। ਹਰਮਨ ਨੇ ਹੁਣ ਤੀਕ ਪੰਜਾਬੀ ਨੂੰ ਖ਼ੁਦ ਆਪ ਹੀ ਨਹੀਂ ਸਗੋਂ ਸਾਡੇ ਬੱਚਿਆਂ ਨੂੰ ਵੀ ਦਿਲੋਂ ਪੰਜਾਬੀ ਜ਼ੁਬਾਨ ਨਾਲ ਜੋੜੀ ਰੱਖਿਆ ਹੈ।'

PunjabKesari

ਉਨ੍ਹਾਂ ਨੇ ਅੱਗੇ ਲਿਖਿਆ ਹੈ, 'ਹਰਮਨ ਦੀ ਅੱਜ ਵਾਲੀ ਇਹ ਪੋਸਟ ਵੀ ਮੈਨੂੰ ਬਹੁਤ ਚੰਗੀ ਲੱਗੀ ਤੇ ਮੈਂ ਉਮੀਦ ਕਰਦਾ ਹਾਂ ਕਿ ਪੰਜਾਬੀ ਦੇ ਅਨਮੋਲ ਸਾਹਿਤ ਨੂੰ ਤੁਸੀਂ ਸਾਰੇ ਵੀ ਉਤਸ਼ਾਹਿਤ ਕਰੋਗੇ।'

PunjabKesari

ਦੱਸ ਦਈਏ ਕਿ ਹਰਭਜਨ ਮਾਨ ਵਲੋਂ ਸ਼ੇਅਰ ਕੀਤੀਆਂ ਤਸਵੀਰਾਂ 'ਚ ਹਰਮਨ ਪੰਜਾਬੀ ਸਾਹਿਤ ਦੀਆਂ ਪੁਸਤਕਾਂ ਪੜ੍ਹਦੀ ਹੋਈ ਨਜ਼ਰ ਆ ਰਹੀ ਹੈ। ਹਰਭਜਨ ਮਾਨ ਦੇ ਬੱਚੇ ਵੀ ਪੰਜਾਬੀ ਭਾਸ਼ਾ ਨਾਲ ਜੁੜੇ ਹੋਏ ਹਨ, ਜੋ ਕਿ ਇਕ ਚੰਗੇ ਤੇ ਆਗਿਆਕਾਰੀ ਬੱਚਿਆਂ ਦੇ ਖ਼ਾਸ ਗੁਣ ਹਨ।

PunjabKesari

ਉਨ੍ਹਾਂ ਦੇ ਵੱਡੇ ਬੇਟੇ ਅਵਕਾਸ਼ ਮਾਨ ਨੇ ਵੀ ਆਪਣਾ ਕਰੀਅਰ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਬਣਾ ਰਹੇ ਹਨ। ਅਵਕਾਸ਼ ਪੰਜਾਬੀ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਖੇਤਰ 'ਚ ਅਵਕਾਸ਼ ਨੂੰ ਉਨ੍ਹਾਂ ਦੇ ਪਿਤਾ ਹਰਭਜਨ ਮਾਨ ਵੀ ਪੂਰੀ ਸਪੋਰਟ ਕਰ ਰਹੇ ਹਨ।

PunjabKesari

  • Harbhajan Mann
  • Wife
  • Harmandeep Kaur
  • Look Adorable
  • Punjabi Celebrity

ਸਿੱਪੀ ਗਿੱਲ ਨੇ ਲਈ ਨਵੀਂ ਥਾਰ, ਫੈਮਿਲੀ ਨਾਲ ਤਸਵੀਰਾਂ ਕੀਤੀਆਂ ਸ਼ੇਅਰ

NEXT STORY

Stories You May Like

  • singer harbhajan mann will perform songs in brisbane
    ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ 15 ਅਗਸਤ ਨੂੰ ਲਾਉਣਗੇ ਗੀਤਾਂ ਦੀ ਛਹਿਬਰ
  • famous actress gets engaged shares beautiful pictures
    ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • rajya sabha raghav chadha
    ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ
  • raghav chadha  narendra modi  meeting
    ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
  • apple  earnings  new record  tim cook
    Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • turkey  qatar  pakistan
    'ਤੁਰਕੀ-ਕਤਰ-ਪਾਕਿਸਤਾਨ ਗੱਠਜੋੜ': ਵਿਸ਼ਵ ਸ਼ਾਂਤੀ ਲਈ ਬਣ ਸਕਗਾ ਚਿੰਤਾ ਦਾ ਵਿਸ਼ਾ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol karan deol  emotional  batwara 1947
      'ਬਟਵਾਰੇ' ਦੀਆਂ ਤਸਵੀਰਾਂ ਦੇਖ ਭਾਵੁਕ ਹੋਏ ਸੰਨੀ ਤੇ ਕਰਨ ਦਿਓਲ ! 'ਜਗਬਾਣੀ'...
    • biker riddhi thakkar
      ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...
    • wife leaves youtuber husband and runs away with bus conductor
      ਯੂਟਿਊਬਰ ਪਤੀ ਨੂੰ ਛੱਡ ਬੱਸ ਕੰਡਕਟਰ ਨਾਲ ਫਰਾਰ ਹੋਈ ਪਤਨੀ, ਮਸ਼ਹੂਰ ਵਲੌਗਰ ਦੀ...
    • scam 2010   is being made under the direction of hansal mehta
      ਹੰਸਲ ਮਹਿਤਾ ਦੇ ਨਿਰਦੇਸ਼ਨ ’ਚ ਬਣ ਰਹੀ ‘ਸਕੈਮ-2010’
    • famous influencer
      ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...
    • official trailer of   bigg boss   hindi season 20 released
      ‘ਬਿਗ ਬੌਸ’ ਹਿੰਦੀ ਸੀਜ਼ਨ-20 ਦਾ ਅਧਿਕਾਰਕ ਟ੍ਰੇਲਰ ਜਾਰੀ
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • rukmini vasanth begins shooting for her next film with nivin pauly
      ਰੁਕਮਣੀ ਵਸੰਤ ਨੇ ਨਿਨ ਪੌਲੀ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
    • gulshan kumar
      ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ
    • vir das wraps up shooting for his second directorial venture   bara number
      ਵੀਰ ਦਾਸ ਨੇ ਆਪਣੀ ਦੂਜੀ ਨਿਰਦੇਸ਼ਤ ਫਿਲਮ "ਬਾਰਾ ਨੰਬਰ" ਦੀ ਸ਼ੂਟਿੰਗ ਕੀਤੀ ਪੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +