Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:06:12 AM

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਪੁੱਤਰ ਨਾਲ ਸਰਦੂਲ ਸਿਕੰਦਰ ਦੇ ਘਰ ਪਹੁੰਚੇ ਹਰਭਜਨ ਮਾਨ, ਪੋਸਟ ਸਾਂਝੀ ਕਰ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਪੁੱਤਰ ਨਾਲ ਸਰਦੂਲ ਸਿਕੰਦਰ ਦੇ ਘਰ ਪਹੁੰਚੇ ਹਰਭਜਨ ਮਾਨ, ਪੋਸਟ ਸਾਂਝੀ ਕਰ ਆਖੀ ਇਹ ਗੱਲ

  • Author Rahul Singh,
  • Updated: 25 Oct, 2021 03:22 PM
Chandigarh
harbhajan mann visit sardool sikander home
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਹਾਲ ਹੀ ’ਚ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਤੇ ਪੁੱਤਰਾਂ ਅਲਾਪ ਤੇ ਸਾਰੰਗ ਸਿਕੰਦਰ ਨਾਲ ਦਿਲ ਦੀਆਂ ਗੱਲਾਂ ਕੀਤੀਆਂ।

ਹਰਭਜਨ ਮਾਨ ਆਪਣੇ ਪੁੱਤਰ ਅਵਕਾਸ਼ ਮਾਨ ਨਾਲ ਸਰਦੂਲ ਸਿਕੰਦਰ ਦੇ ਘਰ ਪਹੁੰਚੇ ਸਨ। ਹਰਭਜਨ ਮਾਨ ਨੇ ਪੋਸਟ ਸਾਂਝੀ ਕਰਕੇ ਕਿਹਾ ਕਿ ਸਰਦੂਲ ਸਿਕੰਦਰ ਬਾਰੇ ਗੱਲਬਾਤ ਕਰਕੇ ਉਨ੍ਹਾਂ ਦਾ ਮਨ ਹਲਕਾ ਹੋ ਗਿਆ ਹੈ। ਇਸ ਦੇ ਨਾਲ ਹੀ ਆਪਣੀ ਫ਼ਿਲਮ ਦੀ ਸ਼ੂਟਿੰਗ ਸਮੇਂ ਨੂੰ ਯਾਦ ਕਰਦਿਆਂ ਵੀ ਹਰਭਜਨ ਮਾਨ ਨੇ ਸਰਦੂਲ ਸਿਕੰਦਰ ਦੀ ਪਿਆਰੀ ਯਾਦ ਨੂੰ ਸਾਂਝਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਕਰਵਾ ਚੌਥ ਮੌਕੇ ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਲਿਖਿਆ– ‘ਹੇ ਮੇਰੇ ਰੱਬਾ ਮੇਰੇ ਸੋਹਣੇ ਦੀ ਰੂਹ ਨੂੰ...’

ਹਰਭਜਨ ਮਾਨ ਨੇ ਪੋਸਟ ’ਚ ਲਿਖਿਆ, ‘ਸਰਦੂਲ ਸਿਕੰਦਰ ਭਾਅ ਜੀ ਦੇ ਪਰਿਵਾਰ ਭੈਣ ਜੀ ਅਮਰ ਨੂਰੀ, ਬੇਟੇ ਅਲਾਪ ਤੇ ਸਾਰੰਗ ਨਾਲ, ਪਰਸੋਂ ਅਵਕਾਸ਼ ਤੇ ਮੈਂ ਖੰਨੇ ਮਿਲ ਕੇ, ਪਿਆਰੇ ਸਰਦੂਲ ਭਾਅ ਜੀ ਦੀਆਂ ਬਹੁਤ ਯਾਦਾਂ ਤੇ ਉਨ੍ਹਾਂ ਦੀ ਗਾਇਕੀ ਬਾਰੇ ਗੱਲਾਂ ਬਾਤਾਂ ਕਰਕੇ ਮਨ ਹੌਲਾ ਕੀਤਾ।’

ਉਨ੍ਹਾਂ ਅੱਗੇ ਲਿਖਿਆ, ‘‘ਪੀ ਆਰ’ ਫ਼ਿਲਮ ਦੀ ਸ਼ੂਟਿੰਗ ’ਤੇ ਸਰਦੂਲ ਭਾਅ ਜੀ ਨੇ ਵਾਅਦਾ ਕੀਤਾ ਸੀ ਕਿ ਫ਼ਿਲਮ ਦਾ ਪ੍ਰੀਮੀਅਰ ਦੁਨੀਆ ’ਚ ਕਿਤੇ ਵੀ ਹੋਵੇ, ਮੈਂ ਫ਼ਿਲਮ ਤੇਰੇ ਨਾਲ ਬੈਠ ਕੇ ਦੇਖੂੰਗਾ ਪਰ ਸਿਆਣਿਆਂ ਦਿਆਂ ਬੋਲਾਂ ਨੂੰ ਕੌਣ ਝੁਠਲਾਵੇ ਕਿ ਜ਼ਿੰਦਗੀ ਦਾ ਕੀ ਭਰਵਾਸਾ ਏ, ਜਿਵੇਂ ਪਾਣੀ ਵਿਚ ਪਾਤਾਸਾ ਏ।’

ਨੋਟ– ਹਰਭਜਨ ਮਾਨ ਦੀ ਇਸ ਪੋਸਟ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Harbhajan Mann
  • Sardool Sikander
  • Amar Noori
  • Avkash Mann

ਕਰਵਾ ਚੌਥ ਮੌਕੇ ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਲਿਖਿਆ– ‘ਹੇ ਮੇਰੇ ਰੱਬਾ ਮੇਰੇ ਸੋਹਣੇ ਦੀ ਰੂਹ ਨੂੰ...’

NEXT STORY

Stories You May Like

  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • father and two sons arrested in murder case
    ਕਤਲ ਦੇ ਮਾਮਲੇ ’ਚ ਪਿਤਾ ਸਣੇ ਦੋ ਪੁੱਤਰ ਗ੍ਰਿਫ਼ਤਾਰ
  • placing the clock in the right direction will bring you prosperity
    ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ ਬੈਠ ਕੇ ਕੀਤਾ ਭੋਜਨ
  • reels  gold  thief  youtuber  house
    ਰੀਲਜ਼ 'ਚ ਦਿਖਾਇਆ ਸੋਨਾ, ਚੋਰਾਂ ਨੇ ਯੂਟਿਊਬਰ ਦਾ ਖ਼ਾਲੀ ਕਰ ਦਿੱਤਾ ਘਰ
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • fbi director kash patel gets engaged to country singer alexis wilkins
      ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • trailer of the film  thaapi  released
      ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +