Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:43:02 PM

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

  • tractortrolley packed with pilgrims overturns

    ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਹਾਰਦਿਕ-ਨਤਾਸ਼ਾ ਤੋਂ ਪਹਿਲਾਂ ਸਾਲ 2024 'ਚ ਟੁੱਟੇ ਸਨ ਇਹ ਜੋੜੇ, ਹੁਣ ਖ਼ਤਰੇ 'ਚ ਹੈ ਇਨ੍ਹਾਂ 2 ਜੋੜਿਆਂ ਦਾ ਰਿਸ਼ਤਾ?

ENTERTAINMENT News Punjabi(ਤੜਕਾ ਪੰਜਾਬੀ)

ਹਾਰਦਿਕ-ਨਤਾਸ਼ਾ ਤੋਂ ਪਹਿਲਾਂ ਸਾਲ 2024 'ਚ ਟੁੱਟੇ ਸਨ ਇਹ ਜੋੜੇ, ਹੁਣ ਖ਼ਤਰੇ 'ਚ ਹੈ ਇਨ੍ਹਾਂ 2 ਜੋੜਿਆਂ ਦਾ ਰਿਸ਼ਤਾ?

  • Edited By Sunita,
  • Updated: 20 Jul, 2024 11:08 AM
Entertainment
hardik pandya and natasa stankovic
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਕ੍ਰਿਕਟਰ ਹਾਰਦਿਕ ਪੰਡਯਾ ਅਤੇ ਨਤਾਸ਼ਾ ਸਟੈਨਕੋਵਿਚ ਨੇ 18 ਜੁਲਾਈ ਦੀ ਰਾਤ ਨੂੰ ਸੰਯੁਕਤ ਪੋਸਟ ਕੀਤੀ, ਜਿਸ 'ਚ ਜੋੜੇ ਨੇ ਆਪਣੀ ਖੁਸ਼ੀ ਨਾਲ ਆਪਣੇ ਵੱਖ ਹੋਣ ਦਾ ਐਲਾਨ ਕੀਤਾ ਅਤੇ ਨਾਲ ਹੀ ਕਿਹਾ ਕਿ ਦੋਵੇਂ ਮਿਲ ਕੇ ਆਪਣੇ ਇਕਲੌਤੇ ਬੇਟੇ ਅਗਸਤਿਆ ਦਾ ਪਾਲਣ ਪੋਸ਼ਣ ਕਰਨਗੇ। ਹਾਰਦਿਕ ਅਤੇ ਨਤਾਸ਼ਾ ਦੇ ਤਲਾਕ ਦੀ ਖ਼ਬਰ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ 'ਚ ਸੀ। ਉਥੇ ਹੀ ਬੀਤੇ ਦਿਨ ਨਤਾਸ਼ਾ ਨੇ ਸਰਬੀਆ ਸਥਿਤ ਆਪਣੇ ਘਰ ਪਹੁੰਚ ਕੇ ਸੋਸ਼ਲ ਮੀਡੀਆ 'ਤੇ ਤਲਾਕ ਦਾ ਐਲਾਨ ਕੀਤਾ। ਇਸ ਖ਼ਬਰ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ। ਹਾਰਦਿਕ-ਨਤਾਸ਼ਾ ਹੀ ਨਹੀਂ ਸਗੋਂ ਸਾਲ 2024 'ਚ ਇਸ ਜੋੜੇ ਦੇ ਵੱਖ ਹੋਣ ਦੀਆਂ ਖਬਰਾਂ ਨੇ ਵੀ ਕਾਫ਼ੀ ਸੁਰਖੀਆਂ ਬਟੋਰੀਆਂ ਸਨ।

PunjabKesari

ਈਸ਼ਾ ਕੋਪੀਕਰ ਅਤੇ ਟਿੰਮੀ ਨਾਰੰਗ
ਸ਼ਾਹਰੁਖ ਖ਼ਾਨ ਨਾਲ ਫ਼ਿਲਮ 'ਡੌਨ' 'ਚ ਨਜ਼ਰ ਆਈ ਈਸ਼ਾ ਕੋਪੀਕਰ ਨੇ ਵੀ ਸਾਲ 2024 ਦੀ ਸ਼ੁਰੂਆਤ 'ਚ ਆਪਣੇ ਪਤੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ। ਈਸ਼ਾ ਨੇ ਵਿਆਹ ਦੇ 10 ਸਾਲ ਬਾਅਦ ਟਿੰਮੀ ਨਾਰੰਗ ਨੂੰ ਤਲਾਕ ਦੇ ਦਿੱਤਾ। 2009 'ਚ ਵਿਆਹ ਤੋਂ ਬਾਅਦ ਈਸ਼ਾ ਨੇ ਵਿਆਹ ਤੋੜਨ ਦਾ ਕੋਈ ਕਾਰਨ ਨਹੀਂ ਦੱਸਿਆ। ਜੋੜੇ ਦੀ ਇੱਕ ਧੀ ਰਿਆਨਾ ਹੈ, ਜਿਸਨੂੰ ਉਹ ਇਕੱਠੇ ਪਾਲ ਰਹੇ ਹਨ।

PunjabKesari

ਈਸ਼ਾ ਦਿਓਲ ਅਤੇ ਭਰਤ ਤਖਤਾਨੀ
ਸਾਲ 2024 'ਚ ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਜੋੜੇ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਧੀ ਈਸ਼ਾ ਦਿਓਲ ਵੀ ਆਪਣਾ ਘਰ ਗੁਆ ਚੁੱਕੀ ਹੈ। ਕਾਰੋਬਾਰੀ ਪਤੀ ਭਰਤ ਤਖਤਾਨੀ ਤੋਂ ਤਲਾਕ ਦਾ ਐਲਾਨ ਕਰਕੇ ਈਸ਼ਾ ਹੈਰਾਨ ਹੈ। ਦੱਸ ਦੇਈਏ ਕਿ 29 ਜੂਨ 2012 ਨੂੰ ਈਸ਼ਾ ਅਤੇ ਭਰਤ ਦਾ ਮੁੰਬਈ ਦੇ ਇਸਕਾਨ ਮੰਦਰ 'ਚ ਬਹੁਤ ਹੀ ਸਾਦੇ ਢੰਗ ਨਾਲ ਵਿਆਹ ਹੋਇਆ ਸੀ। ਈਸ਼ਾ ਅਤੇ ਭਰਤ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪੋਸਟ ਰਾਹੀਂ ਆਪਣੇ ਵੱਖ ਹੋਣ ਦਾ ਐਲਾਨ ਕੀਤਾ ਸੀ।

PunjabKesari

ਦਿਲਜੀਤ ਕੌਰ ਅਤੇ ਨਿਖਿਲ ਪਟੇਲ
ਸਾਲ 2024 'ਚ ਜਿਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ ਉਹ ਹੈ ਮਸ਼ਹੂਰ ਟੀ. ਵੀ. ਅਦਾਕਾਰਾ ਦਿਲਜੀਤ ਕੌਰ। ਜੀ ਹਾਂ, ਉਹੀ ਦਿਲਜੀਤ ਕੌਰ ਜਿਸ ਨੇ ਪਿਛਲੇ ਸਾਲ ਐੱਨ. ਆਰ. ਆਈ. ਨਿਖਿਲ ਪਟੇਲ ਨਾਲ ਵਿਆਹ ਕੀਤਾ ਸੀ। ਇਸ ਦੇ ਨਾਲ ਹੀ ਹਾਲ ਹੀ 'ਚ ਦਿਲਜੀਤ ਨੇ ਆਪਣੇ ਪਤੀ ਨਿਖਿਲ ਪਟੇਲ ਦੀਆਂ ਸ਼ਰਾਰਤਾਂ ਦਾ ਪਰਦਾਫਾਸ਼ ਕੀਤਾ ਸੀ ਅਤੇ ਉਸ 'ਤੇ ਹੋਰ ਲੜਕੀਆਂ ਨਾਲ ਅਫੇਅਰ ਹੋਣ ਦਾ ਇਲਜ਼ਾਮ ਲਗਾਇਆ ਸੀ। ਇਸ ਦੇ ਨਾਲ ਹੀ ਨਿਖਿਲ ਨੇ ਦਿਲਜੀਤ 'ਤੇ ਕਈ ਇਲਜ਼ਾਮ ਵੀ ਲਗਾਏ ਸਨ।

PunjabKesari

ਖ਼ਤਰੇ 'ਚ ਹੈ ਇਨ੍ਹਾਂ ਦੋਵਾਂ ਜੋੜਿਆਂ ਦਾ ਰਿਸ਼ਤਾ?

ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ
ਬਾਲੀਵੁੱਡ ਦੀ ਸਭ ਤੋਂ ਚਰਚਿਤ ਕਪਲ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਆਪਣੇ ਬ੍ਰੇਕਅੱਪ ਕਾਰਨ ਵਾਰ-ਵਾਰ ਸੁਰਖੀਆਂ 'ਚ ਰਹਿੰਦੇ ਹਨ। ਅਰਜੁਨ ਅਤੇ ਮਲਾਇਕਾ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ 'ਚ ਹਨ। ਮਲਾਇਕਾ ਅਤੇ ਅਰਜੁਨ ਦੇ ਬ੍ਰੇਕਅੱਪ ਦੀਆਂ ਖ਼ਬਰਾਂ ਵਾਰ-ਵਾਰ ਫੈਲ ਰਹੀਆਂ ਹਨ ਅਤੇ ਹਾਲ ਹੀ 'ਚ ਅਰਜੁਨ ਨੇ ਆਪਣਾ ਜਨਮਦਿਨ ਮਨਾਇਆ, ਜਿਸ 'ਚ ਮਲਾਇਕਾ ਨੇ ਸ਼ਿਰਕਤ ਨਹੀਂ ਕੀਤੀ। ਉਦੋਂ ਤੋਂ ਕਿਹਾ ਜਾ ਰਿਹਾ ਹੈ ਕਿ ਇਹ ਜੋੜਾ ਵੱਖ ਹੋ ਗਿਆ ਹੈ।

PunjabKesari

ਅਭਿਸ਼ੇਕ ਬੱਚਨ ਅਤੇ ਐਸ਼ਵਰਿਆ
ਇੱਥੇ ਅਨੰਤ ਅੰਬਾਨੀ ਅਤੇ ਰਾਧਿਕਾ ਅੰਬਾਨੀ ਦੇ ਵਿਆਹ ਨੂੰ ਲੈ ਕੇ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੇ ਘਰ 'ਚ ਕਲੇਸ਼ ਦੇਖਣ ਨੂੰ ਮਿਲਿਆ ਹੈ। ਅਭਿਸ਼ੇਕ ਬੱਚਨ ਅਤੇ ਐਸ਼ ਦੇ ਤਲਾਕ ਦੀ ਖ਼ਬਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਰੌਲਾ ਪਾਇਆ ਜਾ ਰਿਹਾ ਹੈ। ਖ਼ਬਰਾਂ ਦੀ ਮੰਨੀਏ ਤਾਂ ਅਭਿਸ਼ੇਕ ਬੱਚਨ ਨੇ ਹਾਲ ਹੀ 'ਚ ਤਲਾਕ ਦੀ ਪੋਸਟ ਸ਼ੇਅਰ ਕਰਕੇ ਅੱਗ 'ਤੇ ਤੇਲ ਪਾਇਆ ਸੀ। ਅਜਿਹੇ 'ਚ ਕਿਹਾ ਜਾ ਰਿਹਾ ਹੈ ਕਿ ਅਭਿਸ਼ੇਕ ਅਤੇ ਐਸ਼ ਦੀ ਜ਼ਿੰਦਗੀ ਹੁਣ ਕਾਫੀ ਨਾਜ਼ੁਕ ਹੋ ਗਈ ਹੈ ਅਤੇ ਭਵਿੱਖ 'ਚ ਕੁਝ ਵੀ ਹੋ ਸਕਦਾ ਹੈ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Hardik Pandya
  • Natasa Stankovic
  • Aishwarya Rai Bachchan
  • Abhishek Bachchan
  • Malaika Arora
  • Arjun Kapoor

BDay Special:ਦਿੱਗਜ ਅਦਾਕਾਰ ਨਸੀਰੁੱਦੀਨ ਸ਼ਾਹ ਮਨਾਂ ਰਹੇ ਹਨ 74ਵਾਂ ਜਨਮਦਿਨ, ਜਾਣੋ ਅਨਸੁਣੇ ਕਿੱਸੇ

NEXT STORY

Stories You May Like

  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • tej pratap shakti pradarshan in patna before entering  rise and fall season 2
    'ਰਾਈਜ਼ ਐਂਡ ਫਾਲ ਸੀਜ਼ਨ 2' ਤੋਂ ਪਹਿਲਾਂ ਤੇਜ ਪ੍ਰਤਾਪ ਯਾਦਵ ਨੇ ਪਟਨਾ 'ਚ ਕੀਤਾ ਸ਼ਕਤੀ ਪ੍ਰਦਰਸ਼ਨ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • ashish sood bjp
    ਪਹਿਲਾਂ ਪੰਜਾਬ ਵਿਚ ਧਰਮਿੰਦਰ ਵਰਗੇ ਗੱਭਰੂ ਦਿਖਦੇ ਸਨ, ਹੁਣ ਨਸ਼ੇ ਵਿਚ ਝੂਮਦੇ ਨੌਜਵਾਨ: ਆਸ਼ੀਸ਼ ਸੂਦ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • national film awards kartik and mammootty named best actors
      National Film Awards:  ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ...
    • veer pahariya s romantic charm shine in the  prem keetanu  trailer
      'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +