Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:35:05 AM

  • tarn taran heroin  punjab police  head constable  arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਾਲ-ਵਾਲ ਬਚੇ ਸੋਨਮ ਬਾਜਵਾ ਤੇ ਹਰਸ਼ਵਰਧਨ ਰਾਣੇ ! ਫਿਲਮ ਦੇ ਸੈੱਟ 'ਤੇ ਲੱਗ ਗਈ ਅੱਗ

ENTERTAINMENT News Punjabi(ਤੜਕਾ ਪੰਜਾਬੀ)

ਵਾਲ-ਵਾਲ ਬਚੇ ਸੋਨਮ ਬਾਜਵਾ ਤੇ ਹਰਸ਼ਵਰਧਨ ਰਾਣੇ ! ਫਿਲਮ ਦੇ ਸੈੱਟ 'ਤੇ ਲੱਗ ਗਈ ਅੱਗ

  • Edited By Cherry,
  • Updated: 14 Jun, 2025 10:53 AM
Entertainment
harshvardhan rane sonam bajwa s deewaniyat set catches fire
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਅਦਾਕਾਰ ਹਰਸ਼ਵਰਧਨ ਰਾਣੇ ਅਤੇ ਸੋਨਮ ਬਾਜਵਾ ਨੇ ਆਪਣੀ ਆਉਣ ਵਾਲੀ ਫਿਲਮ "ਏਕ ਦੀਵਾਨੇ ਕੀ ਦੀਵਾਨੀਅਤ" ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਫਿਲਮ ਦਾ ਵ੍ਰੈਪ-ਅਪ ਸੈਲੀਬ੍ਰੇਸ਼ਨ ਮਨਾਇਆ ਜਾ ਰਿਹਾ ਸੀ ਕਿ ਇਸ ਦੌਰਾਨ ਇੱਕ ਘਟਨਾ ਵਾਪਰ ਗਈ, ਜਿਸ ਵਿੱਚ ਹਿਲੀਅਮ ਭਰੇ ਗੁੱਬਾਰੇ ਅੱਗ ਦੀ ਲਪੇਟ ਵਿਚ ਆ ਗਏ। ਜਿਵੇਂ ਹੀ ਗੁਬਾਰਿਆਂ ਨੇ ਅੱਗ ਫੜੀ ਉਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਸ ਸੈਲੀਬ੍ਰੇਸ਼ਨ ਦੀ ਇਕ ਵੀਡੀਓ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨਾਲ ਅਦਾਕਾਰਾ ਸੋਨਮ ਬਾਜਵਾ ਵੀ ਨਜ਼ਰ ਆ ਰਹੀ ਹੈ।  

ਇਹ ਵੀ ਪੜ੍ਹੋ: ਸਟੇਜ 2 ਲਿਵਰ ਕੈਂਸਰ ਤੋਂ ਮੁਕਤ ਹੋਈ ਦੀਪਿਕਾ ਕੱਕੜ, 11 ਦਿਨਾਂ ਬਾਅਦ ਹਸਪਤਾਲ ਤੋਂ ਪਰਤੀ ਘਰ

 
 
 
 
 
View this post on Instagram
 
 
 
 
 
 
 
 
 
 
 

A post shared by Harshvardhan Rane (@harshvardhanrane)

ਹਰਸ਼ਵਰਧਨ ਰਾਣੇ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, "ਪਤਾ ਹੈ ਜਦੋਂ ਕੋਈ ਹਾਦਸਾ ਤੁਹਾਨੂੰ ਛੂਹਣ ਤੋਂ ਰਹਿ ਜਾਂਦਾ ਹੈ, ਤਾਂ ਸਮਝੋ ਕਿ ਰੱਬ ਤੁਹਾਡੀ ਫਿਲਮ ਦੇ ਪੱਖ ਵਿਚ ਹੈ। ਸਵੇਰੇ ਸਵੇਰੇ ਪੂਰੀ ਟੀਮ ਲਗਾਤਾਰ 5 ਨਾਈਟ ਸ਼ਿਫਟ ਦੀ ਲਗਾਤਾਰ ਸ਼ੂਟਿੰਗ ਤੋਂ ਬਾਅਦ ਜਦੋਂ ਫਿਲਮ ਦਾ ਵ੍ਰੈਪ-ਅੱਪ ਸੈਲੀਬ੍ਰੇਸ਼ਨ ਮਨਾ ਰਹੀ ਤਾਂ ਅਚਾਨਕ ਸਾਡੇ ਪਿੱਛੇ 8-9 ਫੁੱਟ ਦੀ ਦੂਰੀ 'ਤੇ ਹਿਲੀਅਮ ਦੇ ਗੁਬਾਰੇ ਫਟ ਗਏ ਅਤੇ ਅੱਗ ਲੱਗ ਗਈ। ਹਾਲਾਂਕਿ ਸਾਰੇ ਬਿਲਕੁਲ ਸੁਰੱਖਿਅਤ ਹਨ, ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਇਹ ਸਿਰਫ਼ ਇੱਕ #FreakAccident ਸੀ।"

ਇਹ ਵੀ ਪੜ੍ਹੋ: ਆਪਣੇ ਦੇਸ਼ 'ਚ ਹੀ ਹੋਣ ਲੱਗਾ ਇਫਤਿਖਾਰ ਠਾਕੁਰ ਦਾ ਵਿਰੋਧ ! ਹੁਣ ਬੂਟੇ ਨੇ ਕੱਢੀਆਂ 'ਗਾਲ੍ਹਾਂ'

ਵੀਡੀਓ ਵਿਚ ਹਰਸ਼ਵਰਧਨ ਵੀ ਅਚਾਨਕ ਹੋਏ ਬਲਾਸਟ ਤੋਂ ਡਰ ਗਏ ਸਨ ਪਰ ਫਿਰ ਉਹ ਕਰੂ ਮੈਂਬਰਸ ਨੂੰ ਸ਼ਾਂਤ ਕਰਦੇ ਨਜ਼ਰ ਆਏ। ਵਿਸ਼ੇਸ਼ ਗੱਲ ਇਹ ਰਹੀ ਕਿ ਅਦਾਕਾਰਾ ਸੋਨਮ ਬਾਜਵਾ, ਜੋ ਕਿ ਇਸ ਫਿਲਮ ਵਿੱਚ ਰਾਣੇ ਦੀ ਲਵ ਇੰਟਰੈਸਟ ਦੀ ਭੂਮਿਕਾ ਨਿਭਾ ਰਹੀ ਹੈ, ਵੀ ਮੌਕੇ 'ਤੇ ਮੌਜੂਦ ਸੀ, ਪਰ ਕਿਸੇ ਨੂੰ ਵੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ: ਅਦਾਕਾਰਾ ਦੇ ਗਲ਼ ਪੈ ਗਈ 'Free' ਦੀ FIR ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 

  • Harshvardhan Rane
  • Sonam Bajwa
  • Ek Deewane Ki Deewaniyat

ਸਟੇਜ 2 ਲਿਵਰ ਕੈਂਸਰ ਤੋਂ ਮੁਕਤ ਹੋਈ ਦੀਪਿਕਾ ਕੱਕੜ, 11 ਦਿਨਾਂ ਬਾਅਦ ਹਸਪਤਾਲ ਤੋਂ ਪਰਤੀ ਘਰ

NEXT STORY

Stories You May Like

  • railway track  dmu    passengers
    ਪਟੜੀ ਤੋਂ ਹੇਠਾਂ ਉਤਰੀ DMU, ਵਾਲ-ਵਾਲ ਬੱਚੇ ਯਾਤਰੀ, ਟੱਲਿਆ ਵੱਡਾ ਹਾਦਸਾ
  • lucknow airport fire
    ਲਖਨਊ ਏਅਰਪੋਰਟ ਦੇ ਲੇਬਰ ਕੈਂਪ 'ਚ ਲੱਗ ਗਈ ਅੱਗ ! 2 KM ਤੱਕ ਦਿਖਿਆ ਧੂੰਏਂ ਦਾ ਗੁਬਾਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • shop fire
    ਦੁਕਾਨ 'ਚ ਲੱਗ ਗਈ ਅੱਗ ! ਮਾਂ-ਧੀ ਦੀ ਦਰਦਨਾਕ ਮੌਤ, ਪਿਓ ਵੀ ਗੰਭੀਰ ਰੂਪ 'ਚ ਝੁਲਸਿਆ
  • monochrome long skirt set  young women  modern look
    ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • blazer co ord set  young women  boss lady look
    ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • famous punjabi singer balvir boparai  s mother passes away
      ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • first look of the film  maha devi adi shakti  released
      ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +