Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:29:31 AM

  • women  accounts1 lakh  december month

    1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ;...

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕੀ ਹਿਮਾਂਸ਼ੀ ਖੁਰਾਣਾ ਨੇ ਸੱਚਮੁੱਚ ਕਰਵਾ ਲਿਆ ਹੈ ਵਿਆਹ ? ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ

ENTERTAINMENT News Punjabi(ਤੜਕਾ ਪੰਜਾਬੀ)

ਕੀ ਹਿਮਾਂਸ਼ੀ ਖੁਰਾਣਾ ਨੇ ਸੱਚਮੁੱਚ ਕਰਵਾ ਲਿਆ ਹੈ ਵਿਆਹ ? ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ

  • Edited By Priyanka,
  • Updated: 06 Aug, 2024 10:03 AM
Jalandhar
has himanshi khurana really got married
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਪੰਜਾਬੀ ਅਦਾਕਾਰਾ ਗਾਇਕਾ ਹਿਮਾਂਸ਼ੀ ਖੁਰਾਣਾ ਪੰਜਾਬੀ ਇੰਡਸਟਰੀ ਦਾ ਇੱਕ ਵੱਡਾ ਨਾਂ ਹੈ। ਅਦਾਕਾਰਾ ਹੋਣ ਦੇ ਨਾਲ-ਨਾਲ ਹਿਮਾਂਸ਼ੀ ਖੁਰਾਣਾ ਇੱਕ ਚੰਗੀ ਗਾਇਕਾ ਵੀ ਹੈ। ਉਸ ਨੂੰ ਪੰਜਾਬ ਦੀ 'ਐਸ਼ਵਰਿਆ ਰਾਏ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਹਿਮਾਂਸ਼ੀ ਖੁਰਾਣਾ ਨੇ ਵੀ ਸਲਮਾਨ ਖ਼ਾਨ ਦੇ ਰਿਐਲਿਟੀ ਸ਼ੋਅ 'ਬਿੱਗ ਬੌਸ 13' ਦੇ ਘਰ ਤੋਂ ਹਿੰਦੀ ਇੰਡਸਟਰੀ 'ਚ ਕਾਫ਼ੀ ਪਛਾਣ ਬਣਾਈ।ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। 

PunjabKesari

ਇਸ ਵੀਡੀਓ 'ਚ ਹਿਮਾਂਸ਼ੀ ਖੁਰਾਣਾ ਲਾੜੀ ਦੇ ਲਿਬਾਸ 'ਚ ਸੱਜੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ 'ਚ ਉਹ ਵੱਖ-ਵੱਖ ਤਰ੍ਹਾਂ ਦੇ ਪੋਜ਼ ਦਿੰਦੀ ਦਿੱਸ ਰਹੀ ਹੈ। ਹਿਮਾਂਸ਼ੀ ਖੁਰਾਣਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਸ 'ਤੇ ਪ੍ਰਤੀਕਿਰਿਆ  ਦਿੱਤੀ ਜਾ ਰਹੀ ਹੈ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਣਗਿਣਤ ਗੀਤਾਂ 'ਚ ਅਦਾਕਾਰੀ ਕੀਤੀ ਹੈ ਅਤੇ ਕਈ ਗੀਤ ਆਪਣੀ ਆਵਾਜ਼ 'ਚ ਖੁਦ ਵੀ ਗਾਏ ਹਨ।

PunjabKesari

ਦੱਸ ਦੇਈਏ ਕਿ ਆਸਿਮ ਰਿਆਜ਼ ਨਾਲ ਬ੍ਰੇਕਅੱਪ ਤੋਂ ਬਾਅਦ ਅਦਾਕਾਰਾ ਸੁਰਖੀਆਂ 'ਚ ਰਹੀ। ਇਸ ਤੋਂ ਇਲਾਵਾ ਕਈ ਯੂਜ਼ਰਸ ਅਕਸਰ ਦੋਵਾਂ ਦੀਆਂ ਤਸਵੀਰਾਂ ਉੱਪਰ ਇੱਕ ਦੂਜੇ ਦੇ ਨਾਮ ਨੂੰ ਲੈ ਕੁਮੈਂਟ ਕਰਦੇ ਰਹਿੰਦੇ ਹਨ।

PunjabKesari

  • Pollywood Singer
  • Himanshi Khurana
  • Got Married
  • Social Media
  • Viral Video
  • Instagram

ਯੂਟਿਊਬਰ ਕ੍ਰਿਤਿਕਾ ਮਲਿਕ ਦੀ ਬਿੱਗ ਬੌਸ 18 'ਚ ਹੋਵੇਗੀ ਐਂਟਰੀ? ਯੂਜ਼ਰਸ ਬੋਲੇ-ਨਹੀਂ ਦੇਖਾਂਗੇ ਸ਼ੋਅ

NEXT STORY

Stories You May Like

  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • social media ban
    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪਾਸ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • miss austria passes away
      ਮਿਸ ਆਸਟ੍ਰੀਆ ਦਾ ਹੋਇਆ ਦਿਹਾਂਤ ! 22 ਸਾਲ ਦੀ ਉਮਰ 'ਚ ਛੱਡੀ ਦੁਨੀਆ
    • governor yadav supreme court order issued
      '5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ...
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • film nayak anil kapoor is making a comeback with a new tv show
      ਫਿਲਮ 'ਨਾਇਕ' ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ...
    • parmish verma
      ਪਰਮੀਸ਼ ਵਰਮਾ ਗੋਲੀਕਾਂਡ ਮਾਮਲਾ; 4 ਪੁਲਸ ਮੁਲਾਜ਼ਮਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ...
    • kriti kharbanda praises ali fazal s performance in  mirzapur
      ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +