Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:29:37 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦਿੱਲੀ ਧਰਨੇ 'ਚ ਪਹੁੰਚ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਸੇਵਾ 'ਚ ਵੰਡਾਇਆ ਹੱਥ

ENTERTAINMENT News Punjabi(ਤੜਕਾ ਪੰਜਾਬੀ)

ਦਿੱਲੀ ਧਰਨੇ 'ਚ ਪਹੁੰਚ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਸੇਵਾ 'ਚ ਵੰਡਾਇਆ ਹੱਥ

  • Edited By Sunita,
  • Updated: 13 Dec, 2020 09:16 AM
Jalandhar
himanshi khurana also attended the farmers   dharna  shared
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ 2 ਹਫ਼ਤਿਆਂ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ। ਹੁਣ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੀ ਧਰਨੇ ਪ੍ਰਦਰਸ਼ਨ 'ਚ ਸ਼ਾਮਲ ਹੋਈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਖ਼ਾਲਸਾ ਏਡ ਦੇ ਵਲੰਟੀਅਰਸ ਨਾਲ ਸੇਵਾ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਹਿਮਾਂਸ਼ੀ ਕਿਸਾਨਾਂ ਦੇ ਹੱਕ 'ਚ ਲਗਾਤਾਰ ਪੋਸਟਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। 
ਦੱਸ ਦਈਏ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਸ਼ਨੀਵਾਰ 17 ਦਿਨ ਹੋ ਗਏ ਪਰ ਕਿਸਾਨਾਂ ਅਤੇ ਸਰਕਾਰ ਕਿਸੇ ਵੀ ਪੱਖ ਦੇ ਰਵੱਈਏ 'ਚ ਨਰਮੀ ਨਹੀਂ ਆਈ। ਇਸ ਦੇ ਨਾਲ ਹੀ ਹੁਣ ਹੰਗਾਮਾ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਿਸਾਨ ਸੰਗਠਨਾਂ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ। ਉਧਰ ਦੂਜੇ ਪਾਸੇ, ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦਾ ਐਲਾਨ ਕੀਤਾ। ਇਸ ਲਈ ਗੁਰੂਗ੍ਰਾਮ ਅਤੇ ਫਰੀਦਾਬਾਦ 'ਚ ਪੁਲਸ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਕੁੰਡਲੀ ਬਾਰਡਰ 'ਤੇ ਪਹੁੰਚੇ ਗੁਰਨਾਮ ਭੁੱਲਰ
ਪੰਜਾਬੀ ਗਾਇਕ ਗੁਰਨਾਮ ਭੁੱਲਰ ਵੀ ਦਿੱਲੀ ਦੇ ਕੁੰਡਲੀ ਬਾਰਡਰ 'ਤੇ ਲੱਗੇ ਕਿਸਾਨੀ ਮੋਰਚੇ 'ਤੇ ਪਹੁੰਚ ਗਏ ਨੇ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ- #kisanmazdoorekta ਜ਼ਿੰਦਾਬਾਦ, ਲੰਗਰ ਸੇਵਾ #delhi kundli border।'ਤਸਵੀਰ 'ਚ ਉਹ ਲੋਕਾਂ ਨਾਲ ਮਿਲ ਕੇ ਲੰਗਰ ਲਈ ਰੋਟੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਕ ਹੋਰ ਤਸਵੀਰ ਗੁਰਨਾਮ ਭੁੱਲਰ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਕਿਸਾਨਾਂ ਨੂੰ ਵਿਦੇਸ਼ ਤੋਂ ਪੰਜਾਬੀਆਂ ਵੀਰ-ਭੈਣਾਂ ਅਤੇ ਕਲਾਕਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ।

PunjabKesari

ਕੁੰਡਲੀ ਬਾਰਡਰ 'ਤੇ ਪਹੁੰਚੇ ਗੁਰਨਾਮ ਭੁੱਲਰ
ਪੰਜਾਬੀ ਗਾਇਕ ਗੁਰਨਾਮ ਭੁੱਲਰ ਵੀ ਦਿੱਲੀ ਦੇ ਕੁੰਡਲੀ ਬਾਰਡਰ 'ਤੇ ਲੱਗੇ ਕਿਸਾਨੀ ਮੋਰਚੇ 'ਤੇ ਪਹੁੰਚ ਗਏ ਨੇ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ- #kisanmazdoorekta ਜ਼ਿੰਦਾਬਾਦ, ਲੰਗਰ ਸੇਵਾ #delhi kundli border।'ਤਸਵੀਰ 'ਚ ਉਹ ਲੋਕਾਂ ਨਾਲ ਮਿਲ ਕੇ ਲੰਗਰ ਲਈ ਰੋਟੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਕ ਹੋਰ ਤਸਵੀਰ ਗੁਰਨਾਮ ਭੁੱਲਰ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਕਿਸਾਨਾਂ ਨੂੰ ਵਿਦੇਸ਼ ਤੋਂ ਪੰਜਾਬੀਆਂ ਵੀਰ-ਭੈਣਾਂ ਅਤੇ ਕਲਾਕਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ।

PunjabKesari

ਰੇਸ਼ਮ ਸਿੰਘ ਅਨਮੋਲ ਵੀ ਧਰਨੇ 'ਚ ਕਰ ਰਹੇ ਨੇ ਸੇਵਾ
ਗਾਇਕ ਰੇਸ਼ਮ ਸਿੰਘ ਅਨਮੋਲ ਵੀ ਧਰਨੇ 'ਚ ਪਹੁੰਚੇ ਨੇ ਅਤੇ ਲੰਗਰ ਤੇ ਭਾਂਡਿਆਂ ਦੀ ਸੇਵਾ ਦੇ ਨਾਲ-ਨਾਲ ਕਈ ਹੋਰ ਸੇਵਾਵਾਂ ਵੀ ਨਿਭਾ ਰਹੇ ਹਨ। ਰੇਸ਼ਮ ਸਿੰਘ ਅਨਮੋਲ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਸਨ, ਜਿਨ੍ਹਾਂ 'ਚ ਉਹ ਕਿਸਾਨਾਂ ਲਈ ਲੰਗਰ, ਭਾਂਡਿਆਂ ਦੀ ਸੇਵਾ ਤੇ ਝਾੜੂ ਲਾਉਂਦੇ ਹੋਏ ਨਜ਼ਰ ਆ ਰਹੇ ਸਨ। ਕੁਝ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਵੀਡੀਓਜ਼ 'ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਬੜੀ ਹੀ ਤਨਦੇਹੀ ਨਾਲ ਭਾਂਡੇ ਮਾਂਜਣ, ਝਾੜੂ ਅਤੇ ਲੰਗਰ ਬਣਾਉਣ ਦੀ ਸੇਵਾ ਨਿਭਾ ਰਹੇ ਨੇ।
ਦੱਸ ਦਈਏ ਕਿ ਕਲਾਕਾਰ ਕਿਸਾਨੀ ਅੰਦੋਲਨ 'ਚ ਕੰਮ ਕਰ ਰਹੇ ਹਨ ਤੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਉਹ ਕਿਸਾਨਾਂ ਦੇ ਹੱਕਾਂ ਲਈ ਬੋਲਦੇ ਹੋਏ ਨਜ਼ਰ ਆ ਰਹੇ ਹਨ। ਰੇਸ਼ਮ ਸਿੰਘ ਅਨਮੋਲ ਵੀ ਕਿਸਾਨ ਅੰਦੋਲਨ ਪੂਰੇ ਜਜ਼ਬੇ ਨਾਲ ਜੁੜੇ ਹੋਏ ਹਨ। ਉਹ ਰੋਟੀ ਬਨਾਉਣ, ਸਬਜ਼ੀ ਕੱਟਣ ਤੋਂ ਲੈ ਕੇ ਭਾਂਡੇ ਮਾਂਜਦੇ ਹੋਏ ਨਜ਼ਰ ਆਏ। ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹੋਏ ਨਜ਼ਰ ਆਏ ਕਿਉਂਕਿ ਉਹ ਖ਼ੁਦ ਵੀ ਇਕ ਕਿਸਾਨ ਹੈ। ਰੇਸ਼ਮ ਸਿੰਘ ਅਨਮੋਲ ਦੇ ਗੀਤਾਂ 'ਚ ਵੀ ਕਿਸਾਨੀ ਝਲਕਦੀ ਹੈ।

PunjabKesari
ਰੁਪਿੰਦਰ ਹਾਂਡਾ ਲਗਾਤਾਰ ਕਰ ਰਹੀ ਹੈ ਕਿਸਾਨਾਂ ਦਾ ਸਮਰਥਨ 
ਦੱਸ ਦਈਏ ਕਿ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਗਾਇਕਾ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਲੰਗਰ ਤੇ ਪਕੌੜੇ ਬਣਾਉਂਦੀ ਨਜ਼ਰ ਆਈ ਸੀ। ਇਸ ਦੀਆਂ ਕੁਝ ਵੀਡੀਓਜ਼ ਰੁਪਿੰਦਰ ਹਾਂਡਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਸਨ। ਰੁਪਿੰਦਰ ਹਾਂਡਾ ਟਿਕਰੀ ਬਾਰਡਰ 'ਤੇ ਕਿਸਾਨਾਂ ਨਾਲ ਅੰਦੋਲਨ 'ਚ ਹਿੱਸਾ ਲੈ ਰਹੀ ਹੈ। ਰੁਪਿੰਦਰ ਹਾਂਡਾ ਵਲੋਂ ਸਾਂਝੀਆਂ ਕੀਤੀਆਂ ਵੀਡੀਓਜ਼ 'ਚ ਵੇਖਿਆ ਜਾ ਸਕਦਾ ਹੈ ਕਿ ਉਹ ਕਿਵੇਂ ਦੂਜੇ ਲੋਕਾਂ ਨਾਲ ਮਿਲ ਕੇ ਲੰਗਰ ਬਣਾਉਣ 'ਚ ਹੱਥ ਵਟਾ ਰਹੀ ਹੈ। ਕਦੇ ਪਕੌੜੇ ਬਣਾ ਰਹੀ ਹੈ ਤੇ ਨਾਲ ਫੁਲਕੇ ਤਿਆਰ ਕਰ ਰਹੀ ਹੈ। ਰੁਪਿੰਦਰ ਹਾਂਡਾ ਦੇ ਇਸ ਜ਼ਜਬੇ ਨੂੰ ਵੇਖ ਕੇ ਹਰ ਕੋਈ ਉਨ੍ਹਾਂ ਦੀ ਤਾਰੀਫ਼ ਕਰ ਰਿਹਾ ਹੈ। ਰੁਪਿੰਦਰ ਹਾਂਡਾ ਨੇ ਇਨ੍ਹਾਂ ਸਾਰੀਆਂ ਵੀਡੀਓਜ਼ ਨੂੰ ਸਾਂਝੀਆਂ ਕਰਦਿਆਂ ਕੈਪਸ਼ਨ 'ਚ ਲਿਖਿਆ 'ਟਿਕਰੀ ਬਾਰਡਰ 'ਤੇ ਅੱਜ ਵੀ ਲੰਗਰ ਸੇਵਾ ਲਾ ਰਹੇ ਨੇ। ਵਾਹਿਗੁਰੂ ਭਲਾ ਕਰੇ।'

PunjabKesari

ਦਿੱਲੀ ਪਹੁੰਚ ਕੌਰ ਬੀ ਤੇ ਮਿਸ ਪੂਜਾ ਨੇ ਵੰਡਾਇਆ ਸੇਵਾ 'ਚ ਹੱਥ 
ਪੰਜਾਬ ਦੀ ਪ੍ਰਸਿੱਧ ਗਾਇਕਾ ਕੌਰ ਬੀ ਦਿੱਲੀ ਪਹੁੰਚੀ ਅਤੇ ਉਥੇ ਉਹ ਕਿਸਾਨ ਭਰਾਵਾਂ ਦੀ ਸੇਵਾ ਕਰਦੀ ਵੀ ਨਜ਼ਰ ਆਈ। ਬੀਤੇ ਦਿਨ ਕੌਰ ਬੀ ਨੇ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ 'ਚ ਉਹ ਬਿਨਾਂ ਕਿਸੇ ਭੇਦ-ਭਾਵ ਦੇ ਸੇਵਾ ਕਰਦੀ ਨਜ਼ਰ ਆਈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕੌਰ ਬੀ ਨੇ ਕੈਪਸ਼ਨ 'ਚ ਲਿਖਿਆ ਸੀ, 'ਵਾਹਿਗੁਰੂ ਜੀ ਸਭ 'ਤੇ ਮਿਹਰ ਕਰੀਓ।' ਦੱਸ ਇਸ ਦੌਰਾਨ ਮਿਸ ਪੂਜਾ, ਗੁਰਲੇਜ ਅਖ਼ਤਰ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਕਿਸਾਨਾ ਦੀ ਸੇਵਾ ਲਈ ਹੱਥ ਵੰਡਾਇਆ ਸੀ।
 

  • Himanshi Khurana
  • Dharna
  • Farmers Protest
  • Farmers
  • Punjab
  • Delhi
  • ਖ਼ੇਤੀ ਬਿੱਲਾਂ
  • ਹਿਮਾਂਸ਼ੀ ਖੁਰਾਣਾ

BB 14 : ਅਰਸ਼ੀ ਖ਼ਾਨ ’ਤੇ ਆਇਆ ਸਲਮਾਨ ਖਾਨ ਨੂੰ ਗੁੱਸਾ, ਅਭਿਨਵ ਤੇ ਕਵਿਤਾ ਦੀ ਵੀ ਲੱਗੀ ਕਲਾਸ

NEXT STORY

Stories You May Like

  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • famous singer  wedding
    ਦੁਨੀਆ ਭਰ 'ਚ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਜਾਣੋ ਕੌਣ ਹੈ ਲਾੜਾ
  • piyush goyal pays tribute
    ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ; ਪਰਿਵਾਰਾਂ ਨਾਲ ਵੰਡਾਇਆ ਦੁੱਖ
  • narendra modi  singer  suman kalyanpur  death  mourning
    PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ
  • first etihad rail passenger station completed as uae network nears rollout
    UAE 'ਚ ਇਤਿਹਾਦ ਰੇਲ ਦਾ ਪਹਿਲਾ ਪੈਸੰਜਰ ਸਟੇਸ਼ਨ ਫੁਜੈਰਾਹ 'ਚ ਮੁਕੰਮਲ, ਜਲਦ ਸ਼ੁਰੂ ਹੋਵੇਗੀ ਯਾਤਰੀ ਸੇਵਾ
  • mamata banerjee not allowed to hold sit in in kolkata
    ਕੋਲਕਾਤਾ 'ਚ ਮਮਤਾ ਬੈਨਰਜੀ ਨੂੰ ਧਰਨੇ ਦੀ ਨਹੀਂ ਮਿਲੀ ਇਜਾਜ਼ਤ, ਪੁਲਸ ਨੇ ਹਟਾਇਆ ਮੰਚ ਦਾ ਸਾਮਾਨ
  • thief cleans hands in mobile shop
    ਮੋਬਾਈਲਾਂ ਦੀ ਦੁਕਾਨ ’ਚ ਚੋਰ ਨੇ ਕੀਤਾ ਹੱਥ ਸਾਫ਼
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +