Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:33:35 PM

  • major operation under mission   welcome   in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ!...

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬੀ. ਐੱਮ. ਸੀ. ਦੀ ਕਾਰਵਾਈ 'ਤੇ ਫੁੱਟਿਆ ਹਿਮਾਂਸ਼ੀ ਖੁਰਾਣਾ ਦਾ ਗੁੱਸਾ, ਕੰਗਨਾ ਨੂੰ ਲੈ ਕੇ ਕੀਤਾ ਇਹ ਟਵੀਟ

ENTERTAINMENT News Punjabi(ਤੜਕਾ ਪੰਜਾਬੀ)

ਬੀ. ਐੱਮ. ਸੀ. ਦੀ ਕਾਰਵਾਈ 'ਤੇ ਫੁੱਟਿਆ ਹਿਮਾਂਸ਼ੀ ਖੁਰਾਣਾ ਦਾ ਗੁੱਸਾ, ਕੰਗਨਾ ਨੂੰ ਲੈ ਕੇ ਕੀਤਾ ਇਹ ਟਵੀਟ

  • Edited By Sunita,
  • Updated: 10 Sep, 2020 09:42 AM
Jalandhar
himanshi khurana angry over bmc  s action over demolition of kangana  s office
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਬੀ. ਐੱਮ. ਸੀ. ਦੇ ਕਰਮਚਾਰੀਆਂ ਨੇ ਗੈਰਕਾਨੂੰਨੀ ਉਸਾਰੀ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਦਫ਼ਤਰ ਵਿਚ ਭੰਨਤੋੜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ  ਬੀ. ਐੱਮ. ਸੀ. ਨੂੰ ਕੰਗਨਾ ਰਨੌਤ 'ਤੇ 24 ਘੰਟਿਆਂ ਦੇ ਅੰਦਰ ਦੂਜਾ ਨੋਟਿਸ ਭੇਜਿਆ ਗਿਆ। ਪੰਜਾਬੀ ਗਾਇਕਾ, ਮਾਡਲ ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਵੀ ਕੰਗਨਾ ਰਣੌਤ ਦੇ ਦਫ਼ਤਰ ਵਿਚ ਹੋਈ ਭੰਨਤੋੜ ਬਾਰੇ ਟਵੀਟ ਕੀਤਾ ਹੈ, ਜੋ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ। ਆਪਣੇ ਟਵੀਟ ਵਿਚ ਹਿਮਾਂਸ਼ੀ ਨੇ ਕੰਗਨਾ ਦਾ ਸਮਰਥਨ ਕੀਤਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਮੁੰਬਈ ਵਿਚ ਕੀ ਹੋ ਰਿਹਾ ਹੈ। BMC ਨੂੰ ਘੱਟੋ-ਘੱਟ ਕੁਝ ਸਮੇਂ ਲਈ ਇੰਤਜ਼ਾਰ ਕਰਨਾ ਚਾਹੀਦਾ ਸੀ। ਸੋਸ਼ਲ ਮੀਡੀਆ ਉਪਭੋਗਤਾ ਹਿਮਾਂਸ਼ੀ ਖੁਰਾਣਾ ਦੇ ਟਵੀਟ 'ਤੇ ਵੀ ਖੂਬ ਟਿੱਪਣੀਆਂ ਕਰ ਰਹੇ ਹਨ।
ਕੰਗਨਾ ਰਣੌਤ ਦਾ ਸਮਰਥਨ ਕਰਦਿਆਂ ਹਿਮਾਂਸ਼ੀ ਖੁਰਾਣਾ ਨੇ ਲਿਖਿਆ, "ਮੁੰਬਈ ਵਿਚ ਕੀ ਹੋ ਰਿਹਾ ਹੈ। ਬੀ. ਐੱਮ. ਸੀ. ਨੂੰ ਘੱਟੋ-ਘੱਟ ਇੰਤਜ਼ਾਰ ਕਰਨਾ ਚਾਹੀਦਾ ਸੀ। ਲੋਕਤੰਤਰ ਕਿੱਥੇ ਹੈ। ਕਿਸੇ ਦੇ ਸੁਫ਼ਨੇ ਦੇ ਘਰ ਜਾਂ ਦਫ਼ਤਰ ਨੂੰ ਤੋੜਨਾ ਗਲਤ ਹੈ।" ਦੱਸ ਦਈਏ ਕਿ ਇਸ ਸਾਰੇ ਵਿਵਾਦ ਦਰਮਿਆਨ ਕੰਗਨਾ ਮੁੰਬਈ ਪਹੁੰਚ ਗਈ ਹੈ।

What’s going on in Mumbai.. #BMC should wait atleast.... where’s the democracy.. this is wrong... to demolish anyone’s dream house/office#DeathOfDemocracy

— Himanshi khurana (@realhimanshi) September 9, 2020

ਬੀ. ਐੱਮ. ਸੀ. ਦੀ ਕਾਰਵਾਈ ਕੰਗਨਾ ਰਣੌਤ ਦੇ ਘਰ ਵੀ ਹੋ ਸਕਦੀ ਹੈ। ਬੀ. ਐੱਮ. ਸੀ. ਨੇ ਕੰਗਨਾ ਦੇ ਖਾਰ ਖ਼ੇਤਰ ਵਿਚ ਬਣੇ ਫਲੈਟ ਨੂੰ ਤੋੜਨ ਦੀ ਆਗਿਆ ਮੰਗੀ ਹੈ। ਦਰਅਸਲ, ਦੋ ਸਾਲ ਪਹਿਲਾਂ ਮੁੰਬਈ ਨਗਰ ਨਿਗਮ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਵਿਚ ਇਹ ਕਿਹਾ ਗਿਆ ਸੀ ਕਿ ਘਰ 'ਚ ਗ਼ਲਤ ਢੰਗ ਨਾਲ ਬਦਲਾਅ ਕੀਤਾ ਗਿਆ ਹੈ। ਇਸ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।

ਫਲੈਟ ਨੂੰ ਗਲਤ ਢੰਗ ਨਾਲ ਅੱਠ ਸਥਾਨਾਂ 'ਤੇ ਬਦਲਿਆ ਗਿਆ ਸੀ - ਬੀ. ਐੱਮ. ਸੀ.
ਉਸ ਸਮੇਂ ਕੰਗਨਾ ਰਣੌਤ ਸੀਟੀ ਸਿਵਲ ਕੋਰਟ ਗਈ ਅਤੇ ਉਸ ਨੇ ਸਟੇਅ ਆਰਡਰ ਲੈ ਲਿਆ। ਹੁਣ ਬੀ. ਐੱਮ. ਸੀ. ਨੇ ਕੈਵੀਏਟ ਦਾਇਰ ਕਰ ਦਿੱਤੀ ਹੈ। ਬੀ. ਐੱਮ. ਸੀ. ਨੇ ਕਿਹਾ ਹੈ ਕਿ ਸਟੇਅ ਆਰਡਰ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਨੂੰ ਇਸ ਨੂੰ ਤੋੜਨ ਦੀ ਆਗਿਆ ਦੇਣੀ ਚਾਹੀਦੀ ਹੈ। ਖਾਰ ਖ਼ੇਤਰ ਵਿਚ ਕੰਗਨਾ ਰਣੌਤ ਦਾ ਘਰ ਡੀ. ਬੀ. ਬ੍ਰਿਜ ਨਾਮਕ ਇਕ ਇਮਾਰਤ ਵਿਚ ਪੰਜਵੀਂ ਮੰਜ਼ਲ ਉੱਤੇ ਹੈ। ਇਸ ਵਿਚ ਅੱਠ ਸਥਾਨਾਂ 'ਤੇ ਬਦਲਾਅ ਕੀਤੇ ਗਏ ਸੀ। ਛੱਜੇ ਅਤੇ ਬਾਲਕੋਨੀ ਵਿਚ ਗਲਤ ਉਸਾਰੀ ਦੀ ਗੱਲ ਕੀਤੀ ਗਈ ਹੈ। ਰਸੋਈ ਦੇ ਖੇਤਰ ਵਿਚ ਕੀਤੀਆਂ ਤਬਦੀਲੀਆਂ ਨੂੰ ਵੀ ਗਲਤ ਦੱਸਿਆ ਗਿਆ ਹੈ।

ਬੀ. ਐੱਮ. ਸੀ. ਨੇ ਕੰਗਨਾ ਦੇ ਦਫ਼ਤਰ ਵਿਚ ਢਹਿ ਢੇਰੀ ਕੀਤਾ ਗੈਰਕਾਨੂੰਨੀ ਨਿਰਮਾਣ
ਦੱਸ ਦੇਈਏ ਕਿ ਅੱਜ ਤੋਂ ਪਹਿਲਾਂ, ਬੀ. ਐੱਮ. ਸੀ. ਨੇ ਮੁੰਬਈ ਦੇ ਕੰਗਨਾ ਰਣੌਤ ਦੇ ‘ਮਣੀਕਰਣਿਕਾ ਫਿਲਮਜ਼’ ਦੇ ਦਫ਼ਤਰ ਵਿਚ ਗੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਬਾਅਦ ਵਿਚ ਬੰਬੇ ਹਾਈ ਕੋਰਟ ਨੇ ਇਸ ਉੱਤੇ ਰੋਕ ਲਗਾ ਦਿੱਤੀ। ਹਾਈ ਕੋਰਟ ਅੱਜ ਇਸ ਮਾਮਲੇ ਵਿਚ ਮੁੜ ਸੁਣਵਾਈ ਕਰੇਗੀ। ਹਾਈ ਕੋਰਟ ਨੇ ਬੀ. ਐੱਮ. ਸੀ. ਤੋਂ ਕੰਗਨਾ ਦੇ ਦਫ਼ਤਰ ਵਿਚ ਗੈਰਕਾਨੂੰਨੀ ਉਸਾਰੀ ਨੂੰ ਢਾਹੁਣ ਵਿਚ ਇੰਨੀ ਜਲਦਬਾਜ਼ੀ ਲਈ ਜਵਾਬ ਮੰਗਿਆ ਹੈ। ਅੱਜ BMC ਨੂੰ ਇਸ ਦਾ ਜਵਾਬ ਦੇਣਾ ਪਏਗਾ।

ਕੰਗਨਾ ਨੇ ਮੁੰਬਈ ਪਹੁੰਚ ਕੇ ਉਧਵ ਠਾਕਰੇ ਨੂੰ ਬਣਾਇਆ ਨਿਸ਼ਾਨਾ
ਮੁੰਬਈ ਪਹੁੰਚਣ ਤੋਂ ਬਾਅਦ ਕੰਗਨਾ ਨੇ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ 'ਤੇ ਜ਼ੋਰਦਾਰ ਹਮਲਾ ਕੀਤਾ। ਟਵਿੱਟਰ 'ਤੇ ਇਕ ਵੀਡੀਓ ਸਾਂਝਾ ਕਰਦਿਆਂ ਉਨ੍ਹਾਂ ਕਿਹਾ, “ਉਧਵ ਠਾਕਰੇ, ਤੁਹਾਨੂੰ ਕੀ ਲੱਗਦਾ ਹੈ… ਕਿ ਤੁਸੀਂ ਫਿਲਮ ਮਾਫੀਆ ਨਾਲ ਮੇਰਾ ਘਰ ਤੋੜ ਕੇ ਵੱਡਾ ਬਦਲਾ ਲਿਆ ਹੈ? ਅੱਜ ਮੇਰਾ ਘਰ ਟੁੱਟਾ ਹੈ, ਕੱਲ ਤੁਹਾਡਾ ਹੰਕਾਰ ਟੁੱਟੇਗਾ। ”

  • Himanshi Khurana
  • Angry
  • BMC Action
  • Demolition
  • Kangana Office
  • Kangana Ranaut

ਕੰਗਨਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ BMC ਨੇ ਅਦਾਕਾਰਾ ਦਾ ਘਰ ਤੋੜਨ ਲਈ ਕੋਰਟ ਤੋਂ ਮੰਗੀ ਇਜਾਜ਼ਤ

NEXT STORY

Stories You May Like

  • bcb withdraws mustafizur  s noc for psl
    ਬੀ. ਸੀ. ਬੀ. ਨੇ ਪੀ. ਐੱਸ. ਐੱਲ. ਲਈ ਮੁਸਤਾਫਿਜ਼ੁਰ ਦੀ ਐੱਨ. ਓ. ਸੀ. ਨੂੰ ਲਿਆ ਵਾਪਸ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • pm modi tweets after attack on trump
    ਟਰੰਪ 'ਤੇ ਜਾਨਲੇਵਾ ਹਮਲੇ ਮਗਰੋਂ PM ਮੋਦੀ ਦਾ ਟਵੀਟ, ਘਟਨਾ 'ਤੇ ਪ੍ਰਗਟਾਈ ਚਿੰਤਾ
  • israel hezbollah
    ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ ਨੂੰ ਮਾਰਨ ਦਾ ਕੀਤਾ ਦਾਅਵਾ
  • whatsapp banned more than 9400 accounts
    WhatsApp ਨੇ ਬੈਨ ਕੀਤੇ 9400 ਤੋਂ ਵੱਧ Account ! ਡਿਜੀਟਲ ਅਰੈਸਟ' ਸਕੈਮ ਨੂੰ ਲੈ ਕੇ ਵੱਡੀ ਕਾਰਵਾਈ
  • worrying news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ 'ਚ ਹੋਇਆ ਇਹ ਖ਼ੁਲਾਸਾ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • kedarnath vip darshan  priest  protest  gautam adani
    ਕੇਦਾਰਨਾਥ 'ਚ VIP ਦਰਸ਼ਨ ਨੂੰ ਲੈ ਕੇ ਪੁਜਾਰੀਆਂ ਦਾ ਵਿਰੋਧ, ਉਦਯੋਗਪਤੀ ਅਡਾਨੀ ਨੇ ਕੀਤਾ ਦਰਸ਼ਨ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • kunika sadanand s sharp target on the government
      ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +