ਮੁੰਬਈ (ਬਿਊਰੋ)– ਪੰਜਾਬੀ ਮਾਡਲ, ਗਾਇਕਾ ਤੇ ਅਦਾਕਾਰਾ ਇਨ੍ਹੀਂ ਦਿਨੀਂ ਰਿਸ਼ੀਕੇਸ਼, ਉਤਰਾਖੰਡ ’ਚ ਹੈ, ਜਿਥੇ ਉਸ ਨੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ, ਨਾਲ ਹੀ ਨੀਲਕੰਠ ਮੰਦਰ ਵਿਖੇ ਵੀ ਦਰਸ਼ਨ ਕੀਤੇ।

ਇਹ ਤਸਵੀਰਾਂ ਤੇ ਵੀਡੀਓ ਹਿਮਾਂਸ਼ੀ ਖੁਰਾਣਾ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਪਹਿਲੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਹਿਮਾਂਸ਼ੀ ਖੁਰਾਣਾ ਨੇ ਲਿਖਿਆ, ‘‘ਮਹਾ ਸ਼ਿਵਰਾਤਰੀ।’’

ਦੂਜੀਆਂ ਦੋ ਤਸਵੀਰਾਂ ਹਿਮਾਂਸ਼ੀ ਖੁਰਾਣਾ ਨੇ ਨੀਲਕੰਠ ਮੰਦਰ ਦੀਆਂ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ’ਤੇ ਹਿਮਾਂਸ਼ੀ ਖੁਰਾਣਾ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਪਿਆਰ ਲੁਟਾਇਆ ਜਾ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੰਗਨਾ ਰਣੌਤ ਨੇ ਸਵਰਾ ਭਾਸਕਰ ਨੂੰ ਦਿੱਤੀਆਂ ਵਿਆਹ ਦੀਆਂ ਵਧਾਈਆਂ, ਦੋਵਾਂ ਵਿਚਾਲੇ ਕਈ ਵਾਰ ਹੋਈ ਤੂੰ-ਤੂੰ, ਮੈਂ-ਮੈਂ
NEXT STORY