helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, JUL 04, 2025
ਹੁਣ 12 ਘੰਟੇ ਡਿਊਟੀ ਅਤੇ ਔਰਤਾਂ ਵੀ ਲਗਾਉਣਗੀਆਂ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ, ਜਾਣੋ...
ਫੁੱਫੜ ਦੇ ਪਿਆਰ 'ਚ ਪਾਗਲ ਕੁੜੀ ਨੇ ਚੜ੍ਹਾ'ਤਾ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਬਿਊਰੋ) - ਆਏ ਦਿਨ ਹਿਮਾਂਸ਼ੀ ਖੁਰਾਣਾ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਅਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਵੀਡੀਓ 'ਚ ਉਨ੍ਹਾਂ ਦਾ ਬਹੁਤ ਹੀ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ਨੂੰ ਹੁਣ ਤੱਕ ਵੱਡੀ ਗਿਣਤੀ 'ਚ ਲੋਕ ਵੇਖ ਚੁੱਕੇ ਹਨ ਅਤੇ ਲਗਾਤਾਰ ਕੁਮੈਂਟਸ ਰਾਹੀਂ ਆਪਣਾ ਪ੍ਰਤੀਕਰਮ ਦੇ ਰਹੇ ਹਨ। ਇਸ ਤੋਂ ਇਲਾਵਾ ਹਿਮਾਂਸ਼ੀ ਖੁਰਾਣਾ ਵੱਖ-ਵੱਖ ਆਊਟਫਿੱਟ 'ਚ ਪੋਜ਼ ਦਿੰਦੀ ਵੀ ਨਜ਼ਰ ਆ ਰਹੀ ਹੈ। ਪੀਲੇ ਰੰਗ ਦੀ ਡਰੈੱਸ 'ਚ ਹਿਮਾਂਸ਼ੀ ਖੁਰਾਣਾ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਇਸ ਤੋਂ ਇਲਾਵਾ ਹਰੇ ਰੰਗ ਦੀ ਡਰੈੱਸ 'ਚ ਵੀ ਉਸ ਦਾ ਅੰਦਾਜ਼ ਕਾਫ਼ੀ ਦਿਲ ਖਿੱਚਵਾਂ ਹੈ। ਉਸ ਦਾ ਇਹ ਅੰਦਾਜ਼ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਗੀਤਾਂ 'ਚ ਆ ਰਹੇ ਹਨ। ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹਿਮਾਂਸ਼ੀ ਖੁਰਾਣਾ ਇੱਕ ਰਿਐਲਿਟੀ ਸ਼ੋਅ 'ਚ ਕਾਫ਼ੀ ਪਸੰਦ ਕੀਤਾ ਗਿਆ ਸੀ। ਸ਼ਹਿਨਾਜ਼ ਗਿੱਲ ਦੇ ਨਾਲ ਵਿਵਾਦ ਨੂੰ ਲੈ ਕੇ ਵੀ ਕਾਫ਼ੀ ਸੁਰਖੀਆਂ 'ਚ ਰਹੀ ਸੀ। ਆਸਿਮ ਰਿਆਜ਼ ਨਾਲ ਉਨ੍ਹਾਂ ਦੀ ਜੋੜੀ ਨੂੰ ਵੀ ਖ਼ੂਬ ਪਸੰਦ ਕੀਤਾ ਗਿਆ ਸੀ। ਮਾਡਲਿੰਗ ਕਰਨ ਦੇ ਨਾਲ-ਨਾਲ ਉਹ ਗਾਇਕੀ ਦੇ ਖੇਤਰ 'ਚ ਵੀ ਨਿੱਤਰ ਚੁੱਕੀ ਹੈ ਅਤੇ ਉਨ੍ਹਾਂ ਨੇ ਹੁਣ ਤੱਕ ਕਈ ਗੀਤ ਵੀ ਆਪਣੀ ਆਵਾਜ਼ 'ਚ ਕੱਢੇ ਹਨ, ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।
ਹੱਡੀਆਂ ਦੀ ਮੁੱਠ ਬਣੀ ਸ਼ਹਿਨਾਜ਼ ਕੌਰ ਗਿੱਲ, ਤਸਵੀਰਾਂ ਵੇਖ ਕੇ ਲੱਗੇਗਾ ਝਟਕਾ
Stories You May Like
ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ
ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ
ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ
ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ
ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ
ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ
ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ
ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...
ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ
ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...
ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼
ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...
ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ
Subscribe Now!