Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:41:40 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਥਾਈਲੈਂਡ ’ਚ ਕੁਦਰਤ ਦਾ ਆਨੰਦ ਲੈ ਰਹੀ ਹਿਨਾ ਖ਼ਾਨ, ਮਿੰਨੀ ਸਕਰਟ ’ਚ ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼

ENTERTAINMENT News Punjabi(ਤੜਕਾ ਪੰਜਾਬੀ)

ਥਾਈਲੈਂਡ ’ਚ ਕੁਦਰਤ ਦਾ ਆਨੰਦ ਲੈ ਰਹੀ ਹਿਨਾ ਖ਼ਾਨ, ਮਿੰਨੀ ਸਕਰਟ ’ਚ ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼

  • Edited By Shivani Bassan,
  • Updated: 30 Aug, 2022 03:10 PM
Mumbai
hina khan enjoying nature thailand
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।ਹੀਨਾ ਖ਼ਾਨ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। 

PunjabKesari

ਇਹ ਵੀ ਪੜ੍ਹੋ : ਸ਼ਰਧਾ ਕਪੂਰ ਨੇ ਕਰਵਾਇਆ ਨਵਾਂ ਹੇਅਰ ਕੱਟ, ਪ੍ਰਸ਼ੰਸਕਾਂ ਤੋਂ ਲੁੱਕ ਬਾਰੇ ਲਈ ਰਾਏ

ਹਾਲ ਹੀ ’ਚ ਹਿਨਾ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਸੋਸ਼ਨ ਮੀਡੀਆ ਸਾਂਝੀਆਂ ਕੀਤੀਆਂ  ਹਨ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖ਼ਿੱਚ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ’ਚ ਹਿਨਾ ਛੁੱਟੀਆਂ ਮਨਾਉਣ ਲਈ ਥਾਈਲੈਂਡ ਗਈ ਹੈ ਅਤੇ ਉੱਥੇ ਉਸ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਤਸਵੀਰਾਂ ਸਾਂਝੀਆਂ ਕਰਦੇ ਹੋਏ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਅਦਾਕਾਰਾ ਨੇ ਲਿਖਿਆ ਹੈ ਕਿ ‘ਕੁਦਰਤ ਇਲਾਜ ਹੈ, ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਤਰ੍ਹਾਂ ਤੁਹਾਡਾ ਹਿੱਸਾ ਬਣ ਜਾਂਦੀ ਹੈ।’ ਇਸ ਦੇ ਨਾਲ ਅਦਾਕਾਰਾ ਨੇ ਹੈਸ਼ਟੈਗ ਵੀ ਦਿੱਤੇ ਹਨ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਟੌਪ ਅਤੇ ਮਿੰਨੀ ਸਕਰਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਦੀ ਪੋਨੀ ਕੀਤੀ ਹੋਈ ਹੈ। ਅਦਾਕਾਰਾ ਤਸਵੀਰਾਂ ’ਚ ਬੋਲਡ ਲੁੱਕ ’ਚ ਨਜ਼ਰ ਆ ਰਹੀ ਹੈ।

PunjabKesari

ਇਹ ਵੀ ਪੜ੍ਹੋ : ਆਸਟ੍ਰੇਲੀਆ ਦੀ ਇਸ ਯੂਨੀਵਰਸਿਟੀ ’ਚ ਸ਼ਾਹਰੁਖ ਖ਼ਾਨ ਦੇ ਨਾਂ ’ਤੇ ਮੁੜ ਸ਼ੁਰੂ ਹੋਈ ਸਕਾਲਰਸ਼ਿਪ

ਇਸ ਲੁੱਕ ’ਚ ਅਦਾਕਾਰਾ ਕਾਫ਼ੀ ਸਟਾਈਲਿਸ਼ ਲੱਗ ਰਹੀ ਹੈ। ਹਿਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਤੁਸੀਂ ਤਸਵੀਰਾਂ ’ਚ ਦੇਖ ਸਕਦੇ ਹੋ ਅਦਾਕਾਰਾ ਦੀ ਬੈਕਗਰਾਊਡ ’ਚ ਕੁਦਰਤੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰਾ ਸਮੁੰਦਰ ਵਿਚਕਾਰ ਕਿਸ਼ਤੀ ’ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਹਿਨਾ ਖੂਬ ਮਸਤੀ ਕਰ ਰਹੀ ਹੈ।

PunjabKesari

ਹਿਨਾ ਖਾਨ ਥਾਈਲੈਂਡ ’ਚ ਆਪਣੀਆਂ ਛੁੱਟੀਆਂ ਦਾ ਆਨੰਦ ਲੈ ਰਹੀ ਹੈ, ਇਨ੍ਹਾਂ ਤਸਵੀਰਾਂ ਅਦਾਕਾਰਾ  ਬੇਹੱਦ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

  • Hina Khan
  • enjoying
  • nature
  • Thailand
  • ਹਿਨਾ ਖ਼ਾਨ
  • ਆਨੰਦ
  • ਕੁਦਰਤ
  • ਥਾਈਲੈਂਡ

ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਰਿਪੋਰਟ ਹਰਿਆਣਾ ਸਰਕਾਰ ਨੂੰ ਸੌਂਪੀ: CM ਪ੍ਰਮੋਦ ਸਾਵੰਤ

NEXT STORY

Stories You May Like

  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • nature  s fury continues in assam
    ਅਸਾਮ 'ਚ ਕੁਦਰਤ ਦਾ ਕਹਿਰ ਜਾਰੀ: ਹੜ੍ਹ ਕਾਰਨ ਹੁਣ ਤੱਕ 98 ਮੌਤਾਂ, 13 ਜ਼ਿਲ੍ਹਿਆਂ ਦੇ 1.55 ਲੱਖ ਲੋਕ ਪ੍ਰਭਾਵਿਤ
  • firing in school
    ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਗੋਲੀਬਾਰੀ,  2 ਦੀ ਮੌਤ ;  ਅਲਰਟ 'ਤੇ ਥਾਈਲੈਂਡ ਪੁਲਸ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • bhakhra dam news
    ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
  • malaout ayushman kendra
    ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • amitabh bachchan will earn 33 lakhs per month
      83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ...
    • teaser released for avanika films   debut movie   prem keetanu
      ਫਿਲਮ "ਪ੍ਰੇਮ ਕੀਟਾਣੂ" ਦਾ ਟੀਜ਼ਰ ਰਿਲੀਜ਼
    • teaser released for nirahua s  patna se pakistan 2
      ਅਦਾਕਾਰ ਨਿਰਹੁਆ ਦੀ ਫਿਲਮ "ਪਟਨਾ ਸੇ ਪਾਕਿਸਤਾਨ 2" ਦਾ ਟੀਜ਼ਰ ਰਿਲੀਜ਼
    • orry reveals why he keeps salman khan s photo by his bedside
      ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...
    • film   gung9   to release in cinemas worldwide on november 27
      ਇਮਰਾਨ ਹਾਸ਼ਮੀ ਤੇ ਜੇਨੇਲੀਆ ਡਿਸੂਜ਼ਾ ਸਟਾਰਰ ਫਿਲਮ "ਗਨਮਾਸਟਰ ਜੀ9" ਦੀ ਰਿਲੀਜ਼...
    • yash poses for photos with 700 fans
      ਯਸ਼ ਨੇ 700 ਪ੍ਰਸ਼ੰਸਕਾਂ ਨਾਲ ਖਿਚਵਾਈਆਂ ਫੋਟੋਆਂ
    • famous actor to get married for the third time with girlfriend 20 years younger
      20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...
    • lage raho munna bhai fame actor s car accident
      'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...
    • famous punjabi actress was pressured by her bf to change religion
      ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...
    • social media  influencer  killed
      ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +