Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    6:51:33 PM

  • former amritsar mla inderjit singh bolaria narrowly escaped with a bang

    ਅੰਮ੍ਰਿਤਸਰ ਦੇ ਸਾਬਕਾ MLA ਇੰਦਰਜੀਤ ਸਿੰਘ ਬੁਲਾਰੀਆ...

  • preity zinta reaches ambaji dham temple prays for team s victory

    ਪੰਜਾਬ ਦੀ ਜਿੱਤ ਲਈ ਪ੍ਰੀਤੀ ਜਿੰਟਾ ਪਹੁੰਚੀ ਅੰਬਾਜੀ...

  • today  s top 10 news

    'ਆਪ' ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ...

  • police clash with bki in punjab

    ਪੰਜਾਬ 'ਚ BKI ਦੇ ਗੁਰਗੇ ਨਾਲ ਪੁਲਸ ਦਾ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ

ENTERTAINMENT News Punjabi(ਤੜਕਾ ਪੰਜਾਬੀ)

ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ

  • Edited By Cherry,
  • Updated: 10 May, 2025 11:34 AM
Entertainment
hina khan i will always be an indian first
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)-  ਜੰਮੂ-ਕਸ਼ਮੀਰ ਵਿੱਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿੱਚ, ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਸਦੀ ਆਮ ਨਾਗਰਿਕਾਂ ਅਤੇ ਬਾਲੀਵੁੱਡ ਹਸਤੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਅਦਾਕਾਰਾ ਹਿਨਾ ਖਾਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਇੱਕ ਲੰਮਾ ਨੋਟ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੰਗ ਵਿੱਚ ਕੋਈ ਨਹੀਂ ਜਿੱਤਦਾ, ਪਰ ਬੇਕਸੂਰ ਲੋਕ ਮਾਰੇ ਜਾਂਦੇ ਹਨ। ਉਨ੍ਹਾਂ ਕਿਹਾ ਪਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਜਵਾਬ ਦੇਣਾ ਜ਼ਰੂਰੀ ਸੀ। ਹਿਨਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਰਤੀ ਫੌਜ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦਾ ਪੂਰਾ ਸਮਰਥਨ ਕਰਦੀ ਹੈ। ਹਾਲਾਂਕਿ, ਹੁਣ ਹਿਨਾ ਨੂੰ ਇਸੇ ਪੋਸਟ ਕਾਰਨ ਧਮਕੀ ਭਰੇ ਸੁਨੇਹੇ ਮਿਲ ਰਹੇ ਹਨ, ਜਿਸ ਬਾਰੇ ਅਦਾਕਾਰਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਟੋਰੀ ਸਾਂਝੀ ਕਰਕੇ ਦੱਸਿਆ ਹੈ।

ਇਹ ਵੀ ਪੜ੍ਹੋ: ਫਗਵਾੜਾ 'ਚ ਖੇਤਾਂ 'ਚ ਡਿੱਗਿਆ ਡਰੋਨ, ਧਮਾਕੇ ਮਗਰੋਂ ਲੱਗੀ ਅੱਗ

PunjabKesari

ਹਿਨਾ ਖਾਨ ਨੇ ਕਿਹਾ ਕਿ ਇੱਕ ਸੰਵੇਦਨਸ਼ੀਲ ਸਮੇਂ ਦੌਰਾਨ ਆਪਣੇ ਦੇਸ਼ ਦਾ ਸਮਰਥਨ ਕਰਨ ਲਈ ਉਨ੍ਹਾਂ ਨੂੰ ਨਫ਼ਰਤ ਅਤੇ ਗਾਲਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਇੱਕ ਭਾਰਤੀ ਹੋਣ ਦੇ ਨਾਤੇ ਆਪਣੇ ਮਾਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਪ੍ਰਤੀਕਿਰਿਆ ਦੀ ਪਰਵਾਹ ਕੀਤੇ ਬਿਨਾਂ ਆਪਣੇ ਦੇਸ਼ ਦੇ ਨਾਲ ਖੜ੍ਹੀ ਰਹੇਗੀ। ਹਿਨਾ ਨੇ ਆਪਣੀ ਇੰਸਟਾ ਸਟੋਰੀ ਵਿਚ ਲਿਖਿਆ, 'ਮੈਂ ਆਪਣੀ ਸਾਰੀ ਜ਼ਿੰਦਗੀ ਸਰਹੱਦ ਪਾਰ ਸਿਰਫ਼ ਪਿਆਰ ਹੀ ਦੇਖਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਦੇਸ਼ ਦਾ ਸਮਰਥਨ ਕਰਨ ਤੋਂ ਬਾਅਦ ਤੁਹਾਡੇ ਵਿੱਚੋਂ ਕਈਆਂ ਨੇ ਮੈਨੂੰ ਗਾਲ੍ਹਾਂ ਕੱਢੀਆਂ, ਮੈਨੂੰ ਕੋਸਿਆ, ਕਈਆਂ ਨੇ ਤਾਂ ਮੈਨੂੰ ਅਨਫਾਲੋ ਵੀ ਕਰ ਦਿੱਤਾ। ਕਈ ਮੈਨੂੰ ਅਨਫਾਲੋ ਕਰਨ ਦੀ ਧਮਕੀ ਦੇ ਰਹੇ ਹਨ। ਸਟੇਜ 3 ਬ੍ਰੈਸਟ ਕੈਂਸਰ ਨਾਲ ਪੀੜਤ ਅਦਾਕਾਰਾ ਨੇ ਕਿਹਾ ਕਿ ਧਮਕੀਆਂ ਵਿੱਚ ਉਨ੍ਹਾਂ ਦੀ ਸਿਹਤ, ਪਰਿਵਾਰ ਅਤੇ ਵਿਸ਼ਵਾਸ 'ਤੇ ਨਿੱਜੀ ਹਮਲੇ ਸ਼ਾਮਲ ਹਨ। ਇਸ ਧਮਕੀ ਦੇ ਨਾਲ ਗਾਲ੍ਹਾਂ, ਅਸ਼ਲੀਲ ਅਤੇ ਘਟੀਆ ਨਫ਼ਰਤ ਵੀ ਹੈ ਜੋ ਸਿਰਫ਼ ਮੈਨੂੰ ਹੀ ਨਹੀਂ ਸਗੋਂ ਮੇਰੀ ਡਾਕਟਰੀ ਸਥਿਤੀ, ਮੇਰੇ ਪਰਿਵਾਰ ਅਤੇ ਇੱਥੋਂ ਤੱਕ ਕਿ ਮੇਰੇ ਵਿਸ਼ਵਾਸ ਲਈ ਵੀ ਹੈ।"

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਇੱਕ ਪ੍ਰਸ਼ਾਸਨਿਕ ਅਧਿਕਾਰੀ ਸਣੇ 5 ਲੋਕਾਂ ਦੀ ਮੌਤ

PunjabKesari

ਹਿਨਾ ਖਾਨ ਨੇ ਅੱਗੇ ਕਿਹਾ, 'ਮੈਨੂੰ ਉਮੀਦ ਨਹੀਂ ਹੈ ਕਿ ਤੁਸੀਂ ਮੇਰੇ ਦੇਸ਼ ਦਾ ਸਮਰਥਨ ਕਰੋਗੇ। ਤੁਸੀਂ ਆਪਣੇ ਦੇਸ਼ ਦਾ ਸਮਰਥਨ ਕਰਦੇ ਹੋ, ਇਹ ਠੀਕ ਹੈ। ਮੈਨੂੰ ਸਿਰਫ਼ ਇਹੀ ਉਮੀਦ ਹੈ ਕਿ ਤੁਸੀਂ ਘੱਟੋ-ਘੱਟ ਓਨਾ ਹੀ ਮਨੁੱਖੀ ਵਿਵਹਾਰ ਕਰੋਗੇ ਜਿੰਨਾ ਮੈਂ ਤੁਹਾਡੇ ਸਾਰਿਆਂ ਨਾਲ ਕੀਤਾ ਹੈ। ਪਰ ਮੈਨੂੰ ਲੱਗਦਾ ਹੈ, ਇਹੀ ਫ਼ਰਕ ਹੈ। ਜੇਕਰ ਮੈਂ ਭਾਰਤੀ ਨਹੀਂ ਹਾਂ ਤਾਂ ਮੈਂ ਕੁੱਝ ਵੀ ਨਹੀਂ ਹਾਂ। ਮੈਂ ਹਮੇਸ਼ਾ ਪਹਿਲਾਂ ਇਕ ਭਾਰਤੀ ਰਹਾਂਗੀ। ਇਸ ਲਈ ਮੈਨੂੰ ਅਨਫਾਲੋ ਕਰੋ ਕੋਈ ਪਰਵਾਹ ਨਹੀਂ। ਮੈਂ ਤੁਹਾਡੇ ਵਿੱਚੋਂ ਕਿਸੇ ਨਾਲ ਵੀ ਕੁਝ ਗਲਤ ਨਹੀਂ ਕੀਤਾ ਪਰ ਸਿਰਫ਼ ਆਪਣੇ ਦੇਸ਼ ਦਾ ਸਮਰਥਨ ਕੀਤਾ ਹੈ। ਤੁਹਾਡੀ ਸੋਚ ਤੁਹਾਡੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਭਾਵੇਂ ਕੁਝ ਵੀ ਹੋਵੇ। ਮੈਂ ਆਪਣੇ ਦੇਸ਼ ਦਾ ਸਮਰਥਨ ਕਰਾਂਗੀ। ਜੈ ਹਿੰਦ।'

ਇਹ ਵੀ ਪੜ੍ਹੋ: 'ਹੀਰੋ ਵਾਂਗ ਸਾਡੀ ਰੱਖਿਆ ਕੀਤੀ...', ਅਨੁਸ਼ਕਾ ਸ਼ਰਮਾ ਨੇ ਹਥਿਆਰਬੰਦ ਸੈਨਾਵਾਂ ਲਈ ਸਾਂਝੀ ਕੀਤੀ ਖਾਸ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hina Khan
  • India
  • Support
  • Operation Sindoor
  • Actress Hina Khan

ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਦਾ ਐਲਾਨ, ਪਹਿਲਾ ਪੋਸਟਰ ਜਾਰੀ

NEXT STORY

Stories You May Like

  • riddhi dogra reacts on threats for working with fawad khan in abir gulaa
    'ਅਬੀਰ ਗੁਲਾਲ' 'ਚ ਫਵਾਦ ਖਾਨ ਨਾਲ ਕੰਮ ਕਰਨ ਲਈ ਮਸ਼ਹੂਰ ਅਦਾਕਾਰਾ ਨੂੰ ਮਿਲੀਆ ਧਮਕੀਆਂ
  • famous actress pays tribute to victims of terrorist attacks in cannes i
    ਮਸ਼ਹੂਰ ਅਦਾਕਾਰਾ ਨੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਨੂੰ Cannes 'ਚ ਕੁਝ ਇਸ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ
  • after shilpa shirodkar nikita dutta also got corona
    ਸ਼ਿਲਪਾ ਸ਼ਿਰੋਡਕਰ ਤੋਂ ਬਾਅਦ ਇਸ ਮਸ਼ਹੂਰ ਅਦਾਕਾਰਾ ਨੂੰ ਵੀ ਹੋਇਆ ਕਰੋਨਾ
  • this actress was offered a topless photoshoot
    ਇਸ ਅਦਾਕਾਰਾ ਨੂੰ ਹੋਈ ਸੀ ਟਾਪਲੈੱਸ ਫੋਟੋਸ਼ੂਟ ਪੇਸ਼ਕਸ਼, ਮਨਾ ਕਰਨ 'ਤੇ...
  • dirty act with this famous actress
    ਇਸ ਮਸ਼ਹੂਰ ਅਦਾਕਾਰਾ ਨਾਲ ਹੋਈ ਗੰਦੀ ਹਰਕਤ, ਆਡੀਸ਼ਨ ਦੇ ਬਹਾਨੇ ਨਸ਼ੀਲੀ ਦਵਾਈ ਪਿਲਾ ਕਰਨਾ ਚਾਹੁੰਦਾ ਸੀ...
  • a discount of 13000 is available on this smartphone
    ਇਸ Smartphone ’ਤੇ ਮਿਲ ਰਿਹੈ 13000 ਦਾ Discount! ਜਾਣੋ Offer
  • senior actor sends   dirty   messages to famous actress
    ਮਸ਼ਹੂਰ ਅਦਾਕਾਰਾ ਨੂੰ ਸੀਨੀਅਰ Actor ਨੇ ਭੇਜੇ 'ਗੰਦੇ' ਮੈਸੇਜ, ਸਕ੍ਰੀਨਸ਼ਾਟ ਵਾਇਰਲ ਹੋਣ 'ਤੇ ਮਚੀ ਹਲਚਲ
  • trump is droping another tax  its burden will increase on indian families
    ਇੱਕ ਹੋਰ ਬੰਬ ਸੁੱਟਣ ਵਾਲੇ ਹਨ ਟਰੰਪ, ਭਾਰਤੀ ਪਰਿਵਾਰਾਂ 'ਤੇ ਵਧੇਗਾ ਇਸ ਦਾ ਬੋਝ
  • today  s top 10 news
    'ਆਪ' ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਤੇ ਪਾਕਿ PM ਦਾ ਵੱਡਾ...
  • punjab meteorological department  s big forecast weather
    ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...
  • fard kendra employees wrote a letter to the government  put forward this demand
    ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ
  • aamdeep kaur appointed state president of punjab women s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...
  • inspector harpreet kaur arrested in corruption case sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
Trending
Ek Nazar
afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • pawandeep rajan discharged from hospital shares happy picture from flight
      ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
    • canal suitcase woman
      ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ...
    • punjab s weather will change direction today
      ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
    • punjab police jcb machine
      ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ...
    • woman di es
      ਜ਼ਮੀਨੀ ਵਿਵਾਦ ਦੇ ਚੱਲਦਿਆਂ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
    • leaked audio of mla raman arora s conversation with shopkeeper
      MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
    • people died due to corona
      ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ...
    • emmy award winner actress loretta swit death
      ਮੰਦਭਾਗੀ ਖ਼ਬਰ : 85 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਦਾ ਦੇਹਾਂਤ
    • weather  heavy rain
      ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ...
    • youth dies in firing over land dispute in ferozepur
      ਫਿਰੋਜ਼ਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of   dakuaan da munda 3   is released
      ਪੰਜਾਬੀ ਸਿਨੇਮਾ ਦੀ ਸਭ ਤੋਂ ਵੱਡੀ ਐਕਸ਼ਨ ਫ੍ਰੈਂਚਾਇਜ਼ੀ ਦੀ ਨਵੀਂ ਫਿਲਮ ‘ਡਾਕੂਆਂ...
    • opal suchata chuangsri of thailand crowned miss world 2025
      ਸੋਨੂੰ ਸੂਦ ਦੇ ਸਵਾਲ ਨੇ ਸੁਚਾਤਾ ਨੂੰ ਬਣਾਇਆ Miss World ! ਦਿੱਤਾ ਅਜਿਹਾ ਜਵਾਬ...
    • rihanna s father ronald fenty passes away at 70
      ਪੌਪ ਸਟਾਰ ਰਿਹਾਨਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਿਰ ਤੋਂ ਉੱਠਿਆ ਪਿਤਾ ਦਾ ਹੱਥ
    • who is opal suchata chuangsri  who won the miss world 2025 crown
      ਕੌਣ ਹੈ ਓਪਲ ਸੁਚਾਤਾ ਚੁਆਂਗਸਰੀ? ਜਿਸ ਨੇ 21 ਸਾਲ ਦੀ ਉਮਰ 'ਚ ਜਿੱਤਿਆ Miss...
    • bollywood actress lara dutta is in deep grief  her father passes away
      ਬਾਲੀਵੁੱਡ ਅਦਾਕਾਰਾ Lara Dutta 'ਤੇ ਟੁੱਟਿਆ ਦੁੱਖਾਂ ਦਾ ਪਹਾੜ, 84 ਸਾਲ ਦੀ ਉਮਰ...
    • opal suchata of thailand becomes miss world 2025 india s nandini gupta s
      ਥਾਈਲੈਂਡ ਦੀ ਓਪਲ ਸੁਚਾਤਾ ਬਣੀ Miss World 2025, ਭਾਰਤ ਦੀ ਨੰਦਿਨੀ ਗੁਪਤਾ ਦਾ...
    • kangana ranaut announces to quit films
      ਕੰਗਨਾ ਨੇ ਕੀਤਾ ਫਿਲਮਾਂ ਛੱਡਣ ਦਾ ਐਲਾਨ? ਬੋਲੀ ਬੁਢਾਪੇ 'ਚ ਰਾਜਨੀਤੀ...
    • criminal justice 4 surveen chawla shared bad experience
      ਜਦੋਂ ਸੁਰਵੀਨ ਚਾਵਲਾ ਨਾਲ ਡਾਇਰੈਕਟਰ ਨੇ ਕੀਤੀ ਗੰਦੀ ਹਰਕਤ...! ਅਦਾਕਾਰਾ ਨੇ ਖ਼ੁਦ...
    • student funny answer what is ideal age married
      ਵਿਆਹ ਲਈ ਕੀ ਹੈ ਸਹੀ ਉਮਰ? ਵਿਦਿਆਰਥੀ ਨੇ ਦਿੱਤਾ ਖਤਰਨਾਕ ਜਵਾਬ
    • priyanka nick outing with daughter malti
      ਧੀ ਮਾਲਤੀ ਨਾਲ ਆਊਟਿੰਗ 'ਤੇ ਨਿਕਲੇ ਪ੍ਰਿਯੰਕਾ-ਨਿਕ, 'ਦੇਸੀ ਗਰਲ' ਦਾ ਦਿਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +