Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    2:45:52 PM

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

  • indigo and air india increased ticket prices

    ਮਹਿੰਗੇ ਈਂਧਨ ਨੇ ਵਿਗਾੜੀ ਖੇਡ! Indigo ਅਤੇ...

  • new iranian supreme leader

    ਇਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਹਾਲਤ ਗੰਭੀਰ !...

  • punjab city market closed

    ਬੰਦ ਹੋਇਆ ਪੰਜਾਬ ਦਾ ਇਹ ਸ਼ਹਿਰ, ਵ੍ਰਿੰਦਾਵਨ ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹਿਨਾ ਖ਼ਾਨ ਨੇ ਰਿਵਾਇਤੀ ਲੁੱਕ 'ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਹਿਨਾ ਖ਼ਾਨ ਨੇ ਰਿਵਾਇਤੀ ਲੁੱਕ 'ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

  • Edited By Priyanka,
  • Updated: 20 Oct, 2024 10:51 AM
Mumbai
hina khan shared beautiful pictures in a traditional look
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਟੀ.ਵੀ. ਅਤੇ ਬਾਲੀਵੁੱਡ ਅਦਾਕਾਰਾ ਪਿਛਲੇ ਕੁਝ ਮਹੀਨਿਆਂ ਤੋਂ ਬ੍ਰੈਸਟ ਕੈਂਸਰ ਨਾਲ ਲੜਾਈ ਲੜ ਰਹੀ ਹੈ। ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਉਹ ਪੂਰਾ ਇਲਾਜ ਕਰਵਾ ਰਹੀ ਹੈ ਅਤੇ ਹਰ ਮੁਸ਼ਕਿਲ ਦਾ ਦਲੇਰੀ ਨਾਲ ਸਾਹਮਣਾ ਕਰ ਰਹੀ ਹੈ।

PunjabKesari

ਇਸ ਦੌਰਾਨ ਹਿਨਾ ਖ਼ਾਨ ਇਨ੍ਹੀਂ ਦਿਨੀਂ ਮਾਲਦੀਵ ਪਹੁੰਚੀ ਹੋਈ ਹੈ, ਜਿੱਥੋਂ ਉਸ ਨੇ ਆਪਣੇ ਰਿਵਾਇਤੀ ਲੁੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿੱਥੇ ਮਾਲਦੀਵ ਪੁੱਜਣ ਤੋਂ ਬਾਅਦ ਅਦਾਕਾਰਾਂ ਦਾ ਬਿਕਨੀ ਲੁੱਕ ਅਕਸਰ ਦੇਖਣ ਨੂੰ ਮਿਲਦਾ ਹੈ, ਉੱਥੇ ਹੀ ਹਿਨਾ ਦੇ ਰਿਵਾਇਤੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ ਹਨ।

PunjabKesari

ਆਪਣੇ ਲੁੱਕ ਦੀ ਗੱਲ ਕਰੀਏ ਤਾਂ ਹਿਨਾ ਖ਼ਾਨ ਪਰਪਲ ਕਲਰ ਦੇ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਨੇ ਮੱਥੇ 'ਤੇ ਬਿੰਦੀ, ਖੁੱਲ੍ਹੇ ਵਾਲਾਂ ਅਤੇ ਕੰਨਾਂ 'ਚ ਝੁਮਕੇ ਪਾ ਕੇ ਇਸ ਲੁੱਕ ਨੂੰ ਪੂਰਾ ਕੀਤਾ ਹੈ।

PunjabKesari

ਅਦਾਕਾਰਾ ਬਹੁਤ ਖੂਬਸੂਰਤ ਲੱਗ ਰਹੀ ਸੀ। ਆਪਣੇ ਦੁਪੱਟੇ ਨੂੰ ਵੱਖ-ਵੱਖ ਸਟਾਈਲ 'ਚ ਲੈ ਕੇ ਕੈਮਰੇ ਦੇ ਸਾਹਮਣੇ ਵੱਖ-ਵੱਖ ਪੋਜ਼ ਦੇ ਰਹੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।

PunjabKesari

ਤੁਹਾਨੂੰ ਦੱਸ ਦੇਈਏ ਕਿ ਮਾਲਦੀਵ ਜਾਣ ਤੋਂ ਪਹਿਲਾਂ ਹਿਨਾ ਮੁੰਬਈ ਦੀ ਹਾਜੀ ਅਲੀ ਦਰਗਾਹ ਪਹੁੰਚੀ ਸੀ, ਜਿੱਥੇ ਉਹ ਆਪਣੇ ਜਲਦੀ ਠੀਕ ਹੋਣ ਦੀ ਦੁਆ ਕਰਦੀ ਨਜ਼ਰ ਆਈ ਸੀ।ਹਿਨਾ ਖਾਨ ਬ੍ਰੈਸਟ ਕੈਂਸਰ ਦੇ ਇਲਾਜ ਲਈ ਕੀਮੋਥੈਰੇਪੀ ਕਰਵਾ ਰਹੀ ਹੈ।

PunjabKesari

ਬੀਮਾਰੀ ਦਾ ਐਲਾਨ ਕਰਨ ਤੋਂ ਕੁਝ ਦਿਨਾਂ ਬਾਅਦ, ਅਦਾਕਾਰਾ ਨੇ ਆਪਣਾ ਸਿਰ ਮੁੰਨਵਾਇਆ ਅਤੇ ਕੁਝ ਦਿਨਾਂ ਬਾਅਦ, ਉਹ ਆਪਣੇ ਵਾਲਾਂ 'ਤੇ ਵਿੱਗ ਲੈ ਕੇ ਕੰਮ 'ਤੇ ਪਹੁੰਚ ਗਈ।

PunjabKesari

  • Tv Actress
  • Hina Khan
  • Shared
  • Beautiful Pictures
  • Traditional Look

ਅਦਾਕਾਰਾ ਮਾਨਸੀ ਸ਼ਰਮਾ ਨੇ ਰਚਾਈ ਯੁਵਰਾਜ ਦੇ ਨਾਂ ਦੀ ਮਹਿੰਦੀ, ਦੇਖੋ ਤਸਵੀਰਾਂ

NEXT STORY

Stories You May Like

  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • social media influencer and bigg boss 18 fame rajat dalal has tied the knot
    'ਬਿੱਗ ਬੌਸ 18' ਫੇਮ ਰਜਤ ਦਲਾਲ ਨੇ ਕਰਾਇਆ ਵਿਆਹ, ਤਸਵੀਰਾਂ ਕੀਤੀਆਂ ਸਾਂਝੀਆਂ
  • satinder sartaaj shares glimpse of  love and companionship   with vicky kaushal
    ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • amazing pictures of earth taken from space
    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ ਖੂਬਸੂਰਤੀ, Nasa ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
  • prabhas look from the sets of fauji goes viral
    ਲੀਕ ਹੋਈਆਂ ਤਸਵੀਰਾਂ ਨੇ ਮਚਾਈ ਤਬਾਹੀ! 'ਫੌਜੀ' ਦੇ ਸੈੱਟ ਤੋਂ ਪ੍ਰਭਾਸ ਦੀ ਲੁੱਕ ਵਾਇਰਲ, ਹੁਣ ਹੋਵੇਗਾ ਵੱਡਾ ਐਕਸ਼ਨ
  • zari work suit  women  royal look
    ਜ਼ਰੀ ਵਰਕ ਵਾਲੇ ਸੂਟ ਔਰਤਾਂ ਨੂੰ ਦੇ ਰਹੇ ਨੇ ਰਾਇਲ ਲੁੱਕ
  • young women  modern look  short jacket
    ਮੁਟਿਆਰਾਂ ਨੂੰ ਟ੍ਰੈਂਡੀ ਤੇ ਮਾਡਰਨ ਲੁੱਕ ਦੇ ਰਹੀ ਸ਼ਾਰਟ ਜੈਕਟ
  • shah rukh khan praises allu arjun  s  amazing  look in atlee  s   raaka
    ਸ਼ਾਹਰੁਖ ਖਾਨ ਨੇ ਫਿਲਮ 'ਰਾਕਾ' 'ਚ ਅੱਲੂ ਅਰਜੁਨ ਦੀ ਸ਼ਾਨਦਾਰ ਲੁੱਕ ਦੀ ਕੀਤੀ ਤਾਰੀਫ਼
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
Trending
Ek Nazar
leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sonam kapoor flaunts her dark circles as she lovingly holds her newborn son
      ਦੂਜੀ ਵਾਰ ਮਾਂ ਬਣੀ ਸੋਨਮ ਕਪੂਰ ਨੇ ਦਿਖਾਈ ਲਾਡਲੇ ਦੀ ਝਲਕ, 'ਡਾਰਕ ਸਰਕਲਸ'...
    • dhurandhar 2   crosses rs 1000 crore in hindi version
      'ਧੁਰੰਦਰ 2' ਨੇ ਭਾਰਤੀ ਬਾਕਸ ਆਫਿਸ 'ਤੇ ਗੱਡੇ ਝੰਡੇ; 1000 ਕਰੋੜ ਕਮਾਉਣ ਵਾਲੀ...
    • badshah teases   tateeree phir se   amidst controversy
      ਵਿਵਾਦ ਦਰਮਿਆਨ ਰੈਪਰ ਬਾਦਸ਼ਾਹ ਨੇ 'ਟਟੀਰੀ' ਦਾ ਟੀਜ਼ਰ ਕੀਤਾ ਜਾਰੀ, ਇਸ ਦਿਨ...
    • ranveer singh  s    dhurandar 2   success at the box office
      ਰਣਵੀਰ ਸਿੰਘ ਦੀ 'ਧੁਰੰਦਰ-2' ਨੇ ਦੁਨੀਆ ਭਰ 'ਚ ਪਾਈ ਧੱਕ, 22 ਦਿਨਾਂ 'ਚ ਕਮਾਈ...
    • watch ranveer singh recreates aari aari aari with khan saab
      ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...
    • ranveer singh agrees to revise apology affidavit in   kantara   mimicry case
      ਰਣਵੀਰ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ; 'ਕੰਤਾਰਾ' ਮਿਮਿਕਰੀ ਕੇਸ 'ਚ ਦੁਬਾਰਾ...
    • film director ranjith granted bail in harassment case
      ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...
    • actress converts religion to become this politician  s daughter in law
      ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...
    • sunil lahri speak on nitesh tiwari  s   ramayana
      ਸੁਨੀਲ ਲਹਿਰੀ ਨੂੰ ਨਿਤੇਸ਼ ਤਿਵਾਰੀ ਦੀ 'ਰਾਮਾਇਣ' ਤੋਂ ਵੱਡੀਆਂ ਉਮੀਦਾਂ, ਰਣਬੀਰ...
    • religious song   ardaas   to be released soon in the voice of singer shayar meet
      ਗਾਇਕ ਸ਼ਾਇਰ ਮੀਤ ਦੀ ਆਵਾਜ਼ 'ਚ ਜਲਦ ਰਿਲੀਜ਼ ਹੋਵੇਗਾ ਧਾਰਮਿਕ ਗੀਤ 'ਅਰਦਾਸ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +