Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    1:56:53 PM

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਮੈਨੂੰ ਨਹੀਂ ਪਤਾ ਕੱਲ ਕੀ ਹੋਵੇਗਾ...', ਹਿਨਾ ਖ਼ਾਨ ਨੇ ਭਰੇ ਮਨ ਨਾਲ ਪਤੀ ਰੌਕੀ ਜਾਇਸਵਾਲ ਦਾ ਕੀਤਾ ਧੰਨਵਾਦ

ENTERTAINMENT News Punjabi(ਤੜਕਾ ਪੰਜਾਬੀ)

'ਮੈਨੂੰ ਨਹੀਂ ਪਤਾ ਕੱਲ ਕੀ ਹੋਵੇਗਾ...', ਹਿਨਾ ਖ਼ਾਨ ਨੇ ਭਰੇ ਮਨ ਨਾਲ ਪਤੀ ਰੌਕੀ ਜਾਇਸਵਾਲ ਦਾ ਕੀਤਾ ਧੰਨਵਾਦ

  • Edited By Cherry,
  • Updated: 07 Jun, 2025 10:55 AM
Entertainment
hina khan thanks husband rocky jaiswal
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਨੇ ਆਪਣੇ ਲੰਬੇ ਸਮੇਂ ਦੇ ਪ੍ਰੇਮੀ ਰੌਕੀ ਜਾਇਸਵਾਲ ਨਾਲ ਵਿਆਹ ਕਰਵਾ ਲਿਆ ਹੈ। ਬੁੱਧਵਾਰ ਨੂੰ ਹੋਈ ਇਸ ਪ੍ਰਾਈਵੇਟ ਸੈਰੇਮਨੀ ਬਾਰੇ ਕਿਸੇ ਨੂੰ ਕੁੱਝ ਪਤਾ ਨਹੀਂ ਸੀ ਪਰ ਜਦੋਂ ਹਿਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਤਾਂ ਫੈਨਜ਼ ਹੈਰਾਨ ਰਹਿ ਗਏ।

ਇਹ ਵੀ ਪੜ੍ਹੋ: 3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?

 

 
 
 
 
 
View this post on Instagram
 
 
 
 
 
 
 
 
 
 
 

A post shared by 𝑯𝒊𝒏𝒂 𝑲𝒉𝒂𝒏 (@realhinakhan)

ਬ੍ਰੈਸਟ ਕੈਂਸਰ ਦੌਰਾਨ ਵਿਆਹ, ਹਿੰਮਤ ਦੀ ਮਿਸਾਲ

ਹਿਨਾ ਖਾਨ ਇਸ ਸਮੇਂ ਬ੍ਰੈਸਟ ਕੈਂਸਰ ਨਾਲ ਲੜ ਰਹੀ ਹੈ ਅਤੇ ਇਸ ਨਾਜ਼ੁਕ ਪਲ ਵਿੱਚ ਵੀ ਉਨ੍ਹਾਂ ਨੇ ਪਿਆਰ ਅਤੇ ਜੀਵਨ ਦੇ ਨਵੇਂ ਅਧਿਆਇ ਵਿੱਚ ਕਦਮ ਰੱਖਿਆ ਹੈ। ਵਿਆਹ ਦੀਆਂ ਤਸਵੀਰਾਂ ਤੋਂ ਬਾਅਦ ਹੁਣ ਹਿਨਾ ਖਾਨ ਨੇ ਆਪਣੇ ਵਿਆਹ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਉਹ ਇਮੋਸ਼ਨਲ ਹੋ ਕੇ ਰੌਕੀ ਨੂੰ ਧੰਨਵਾਦ ਕਰਦਿਆਂ ਕਹਿੰਦੀ ਹੈ, "ਪਿਆਰ ਕਰਨਾ ਖੂਬਸੂਰਤ ਹੈ ਪਰ ਇੱਕ ਔਰਤ ਨੂੰ ਉਸ ਦੀਆਂ ਸਾਰੀਆਂ ਖਾਮੀਆਂ ਸਮੇਤ ਸਵੀਕਾਰਨਾ, ਇਸ ਦੁਨੀਆ ਦੀ ਸਭ ਤੋਂ ਵੱਡੀ ਬਲੇਸਿੰਗ ਹੈ। ਮੈਨੂੰ ਨਹੀਂ ਪਤਾ ਕੱਲ੍ਹ ਕੀ ਹੋਵੇਗਾ, ਪਰ ਤੁਸੀਂ ਮੇਰਾ ਸਾਥ ਦਿੱਤਾ। ਧੰਨਵਾਦ।"

ਇਹ ਵੀ ਪੜ੍ਹੋ: ਨਿੱਕੀ ਜਿਹੀ ਗਲਤੀ ਪੈ ਗਈ ਭਾਰੀ ! ਬਲੌਗਰ 'ਤੇ ਠੋਕਿਆ ਗਿਆ ਲੱਖਾਂ ਰੁਪਏ ਜੁਰਮਾਨਾ, ਮਾਫੀ ਨਾਲ ਵੀ ਨਹੀਂ ਬਣੀ ਗੱਲ

PunjabKesari

ਰੌਕੀ ਨੇ ਦਿਲ ਛੂਹਣ ਵਾਲੀ ਗੱਲ ਕੀਤੀ

ਵੀਡੀਓ ਵਿੱਚ ਰੌਕੀ ਵੀ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਦਿਖਾਈ ਦਿੱਤੇ। ਉਨ੍ਹਾਂ ਕਿਹਾ, "ਉਹ ਮੇਰੀ ਦੁਨੀਆ ਨਹੀਂ, ਮੇਰੀ ਆਤਮਾ ਹੈ। ਸਭ ਕੁੱਝ ਉਦੋਂ ਹੀ ਸਮਝ ਆਉਂਦਾ ਹੈ ਜਦੋਂ ਉਹ ਹੱਸਦੀ ਹੈ। ਇਸ ਗੱਲ 'ਤੇ ਹਰ ਕਿਸੇ ਨੂੰ ਯਕੀਨੀ ਬਣਾਉਣਾ ਪਵੇਗਾ ਕਿ ਉਹ ਹਮੇਸ਼ਾ ਹੱਸਦੀ ਰਹੇ। ਆਈ ਲਵ ਯੂ।" ਇਸ 'ਤੇ ਹਿਨਾ ਖਾਨ ਨੇ ਵੀ ਆਈ ਲਵ ਯੂ ਕਹਿੰਦੇ ਹੋਏ ਰੌਕੀ ਲਈ ਆਪਣਾ ਪਿਆਰ ਜਤਾਇਆ।

ਇਹ ਵੀ ਪੜ੍ਹੋ: ਲੰਡਨ 'ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਸੋਸ਼ਲ ਮੀਡੀਆ 'ਤੇ ਵਧਾਈਆਂ ਦਾ ਹੜ੍ਹ

ਜਿਵੇਂ ਹੀ ਵੀਡੀਓ ਤੇ ਤਸਵੀਰਾਂ ਸਾਹਮਣੇ ਆਈਆਂ, ਸੋਸ਼ਲ ਮੀਡੀਆ 'ਤੇ ਹਿਨਾ ਤੇ ਰੌਕੀ ਨੂੰ ਵਿਆਹ ਦੀਆਂ ਮੁਬਾਰਕਾਂ ਮਿਲਣ ਲੱਗ ਪਈਆਂ। ਫੈਨਜ਼ ਨੇ ਉਨ੍ਹਾਂ ਦੀ ਹਿੰਮਤ, ਪਿਆਰ ਅਤੇ ਖੂਬਸੂਰਤੀ ਦੀ ਖੁੱਲ ਕੇ ਤਾਰੀਫ ਕੀਤੀ।

PunjabKesari

ਇਹ ਵੀ ਪੜ੍ਹੋ: ਪਰਿਵਾਰ ਨਾਲ ਜਾਂਦੇ ਅਦਾਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਪਿਤਾ ਦੀ ਹੋ ਗਈ ਮੌਤ, ਖ਼ੁਦ ਵੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 

  • Hina Khan
  • thanks
  • husband Rocky Jaiswal

3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?

NEXT STORY

Stories You May Like

  • ipl 2026  captain axar  s statement on being all out on 75
    IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ ਪਤਾ ਕੀ ਹੋਇਆ
  • daughters  math olympiad pm modi
    ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ ਬਾਤ' 'ਚ ਬੋਲੇ PM ਮੋਦੀ
  • mann ki baat  pm modi
    ਦੁਨੀਆ ਅੱਜ ਜਿਹੜੇ ਤਣਾਅ 'ਚੋਂ ਗੁਜ਼ਰ ਰਹੀ, ਬੁੱਧ ਦੇ ਵਿਚਾਰ ਮਹੱਤਵਪੂਰਨ ਹਨ, 'ਮਨ ਕੀ ਬਾਤ' 'ਚ ਬੋਲੇ PM ਮੋਦੀ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • man creates ruckus after drinking expired beer outside contract
    ''ਜੇ ਮੈਨੂੰ ਕੁਝ ਹੋ ਜਾਂਦਾ ਤਾਂ...?'' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ ਤੋਂ ਆਏ ਬੰਦੇ ਨੇ ਪਾ 'ਤਾ ਗਾਹ
  • indian ship crosses hormuz
    ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ! 4 ਮੁੜੇ ਵਾਪਸ
  • aditya jaiswal  jee mains  number  success
    ਆਦਿਤਿਆ ਜਾਇਸਵਾਲ ਨੇ JEE Mains ਸੈਸ਼ਨ 2 'ਚ ਹਾਸਲ ਕੀਤੇ 99.08 ਫੀਸਦੀ ਅੰਕ
  • rp singh thanks pm modi for relaxation in wheat procurement rules
    RP ਸਿੰਘ ਨੇ ਕਣਕ ਖਰੀਦ ਨਿਯਮਾਂ 'ਚ ਢਿੱਲ ਲਈ PM ਮੋਦੀ ਦਾ ਕੀਤਾ ਧੰਨਵਾਦ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • jackie shroff visits subhash ghai  s office  recalls signing his first film
      ਨਿਰਦੇਸ਼ਕ ਸੁਭਾਸ਼ ਘਈ ਦੇ ਦਫ਼ਤਰ ਪਹੁੰਚੇ ਜੈਕੀ ਸ਼ਰਾਫ, ਇੱਥੋਂ ਹੀ ਸ਼ੁਰੂ ਹੋਇਆ ਸੀ...
    • kajal and shreyas talpade s film  the india story  to release on july 24
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ...
    • the journey of   mardaani 3   has been extremely emotional  rani mukerji
      ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ...
    • sai pallavi thanks aamir khan and the   ek din   team
      ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
    • preity zinta criticizes intrusive paparazzi culture
      ਪ੍ਰੀਤੀ ਜ਼ਿੰਟਾ ਨੇ ਦਖਲ ਦੇਣ ਵਾਲੇ ਪੈਪਰਾਜ਼ੀ ਸੱਭਿਆਚਾਰ ਦੀ ਕੀਤੀ ਆਲੋਚਨਾ
    • diljit dosanjh teaches jimmy fallon bhangra
      ਦਿਲਜੀਤ ਦੋਸਾਂਝ ਦੀ 'ਦ ਟੂਨਾਈਟ ਸ਼ੋਅ' 'ਚ ਸ਼ਾਨਦਾਰ ਵਾਪਸੀ: ਜਿੰਮੀ ਫਾਲਨ ਨੂੰ...
    • vicky kaushal has a special meeting with riteish deshmukh
      ਵਿੱਕੀ ਕੌਸ਼ਲ ਨੇ ਰਿਤੇਸ਼ ਦੇਸ਼ਮੁਖ ਨਾਲ ਕੀਤੀ ਖਾਸ ਮੁਲਾਕਾਤ
    • actor shiyas kareem booked for cheating  outraging modesty of woman
      ਅਦਾਕਾਰ ਸ਼ਿਆਸ ਕਰੀਮ ਵਿਰੁੱਧ ਧੋਖਾਧੜੀ ਤੇ ਔਰਤ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਦਰਜ
    • karisma kapoor returns to judge  india  s best dancer season 5
      ‘ਇੰਡੀਆਜ਼ ਬੈੱਸਟ ਡਾਂਸਰ-5’ ’ਚ ਜੱਜ ਵੱਜੋਂ ਵਾਪਸੀ ਕਰ ਰਹੀ ਹੈ ਕਰਿਸ਼ਮਾ
    • web series to be made on karan johar  s   kabhi alvida naa kehna
      ਕਰਨ ਜੌਹਰ ਦੀ ‘ਕਭੀ ਅਲਵਿਦਾ ਨਾ ਕਹਿਨਾ’ ’ਤੇ ਬਣੇਗੀ ਵੈੱਬ ਸੀਰੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +