Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    12:41:13 PM

  • fuel prices increase

    ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • football player  motorcycle  road  hospital

    ਖੇਡ ਜਗਤ 'ਚ ਸੋਗ ਦੀ ਲਹਿਰ, ਚੋਟੀ ਦੇ ਫੁੱਟਬਾਲ...

  • shivraj singh chouhan

    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ, ਹੁਣ ਕਰਦੀ ਹੈ ਇਹ ਕੰਮ

ENTERTAINMENT News Punjabi(ਤੜਕਾ ਪੰਜਾਬੀ)

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ, ਹੁਣ ਕਰਦੀ ਹੈ ਇਹ ਕੰਮ

  • Edited By Cherry,
  • Updated: 25 Aug, 2026 03:00 PM
Entertainment
hindi film raaz
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਸਾਲ 2002 ਵਿੱਚ ਆਈ ਸੁਪਰਹਿੱਟ ਫਿਲਮ 'ਰਾਜ਼' ਵਿੱਚ ਡੀਨੋ ਮੋਰਿਆ, ਬਿਪਾਸ਼ਾ ਬਾਸੂ ਅਤੇ ਆਸ਼ੁਤੋਸ਼ ਰਾਣਾ ਵਰਗੇ ਕਲਾਕਾਰਾਂ ਨਾਲ ਨਜ਼ਰ ਆ ਚੁੱਕੀ ਅਦਾਕਾਰਾ ਮਾਲਿਨੀ ਸ਼ਰਮਾ ਬਾਲੀਵੁੱਡ ਦੀ ਚਮਕ-ਦਮਕ ਛੱਡ ਕੇ ਮਹਾਰਾਸ਼ਟਰ ਦੇ ਸਹਿਯਾਦਰੀ ਦੇ ਪਹਾੜਾਂ ਵਿੱਚ ਇਕ ਬੇਹੱਦ ਸ਼ਾਂਤ ਜ਼ਿੰਦਗੀ ਜੀਅ ਰਹੀ ਹੈ। ਉਹ ਉਥੇ ਇਕ ਫਾਰਮ ਸਟੇਅ ਚਲਾ ਰਹੀ ਹੈ, ਜਿੱਥੇ ਉਹ ਖੁਦ ਸਬਜ਼ੀਆਂ ਉਗਾਉਂਦੀ ਹੈ ਅਤੇ ਆਉਣ ਵਾਲੇ ਮਹਿਮਾਨਾਂ ਨੂੰ ਘਰ ਦਾ ਬਣਿਆ ਆਰਗੈਨਿਕ ਖਾਣਾ ਪਰੋਸਦੀ ਹੈ। 

ਇਹ ਵੀ ਪੜ੍ਹੋ: "ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ ਕ੍ਰਿਤੀ ਸੈਨਨ 'ਤੇ ਵਿੰਨ੍ਹਿਆ ਨਿਸ਼ਾਨਾ

PunjabKesari

ਦੱਸ ਦੇਈਏ ਕਿ ਮਾਲਿਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਰਾਹੀਂ ਕੀਤੀ ਸੀ। ਉਹ ਬਾਂਬੇ ਵਾਈਕਿੰਗਜ਼ ਦੇ ਹਿੱਟ ਗਾਣੇ 'ਕਿਆ ਸੂਰਤ ਹੈ' ਅਤੇ ਮੀਕਾ ਸਿੰਘ ਦੇ 'ਸਾਵਨ ਮੇਂ ਲੱਗ ਗਈ ਆਗ' ਵਿੱਚ ਨਜ਼ਰ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਟੀਵੀ ਸ਼ੋਅ 'ਕੈਟਸ' ਵਿੱਚ ਵੀ ਕੰਮ ਕੀਤਾ। ਫਿਰ ਸਾਲ 2002 ਵਿੱਚ ਮਾਲਿਨੀ ਨੂੰ ਵਿਕਰਮ ਭੱਟ ਦੀ ਫਿਲਮ 'ਰਾਜ਼' ਵਿੱਚ ਕੰਮ ਕਰਨ ਦਾ ਮੌਕਾ ਮਿਲਿਆ। ਮਾਲਿਨੀ ਨੇ ਇਸ ਫਿਲਮ ਵਿੱਚ ਭੂਤਨੀ ਦਾ ਕਿਰਦਾਰ ਨਿਭਾਇਆ ਸੀ ਅਤੇ ਇਸੇ ਫਿਲਮ ਦੇ ਪ੍ਰਸਿੱਧ ਗਾਣੇ 'ਆਪਕੇ ਪਿਆਰ ਮੇਂ ਹਮ ਤੋਂ ਸੰਵਰਨੇ ਲਗੇ' ਵਿੱਚ ਉਨ੍ਹਾਂ ਦੇ ਅੰਦਾਜ਼ ਨੇ ਦਰਸ਼ਕਾਂ ਦੇ ਦਿਲਾਂ 'ਤੇ ਡੂੰਘੀ ਛਾਪ ਛੱਡੀ।

ਇਹ ਵੀ ਪੜ੍ਹੋ: ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ ਹੋਣ ਦਾ ਐਲਾਨ

 
 
 
 
 
View this post on Instagram
 
 
 
 
 
 
 
 
 
 
 

A post shared by The Slow Local (@theslowlocal)

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਮਾਲਿਨੀ ਨੇ ਅਦਾਕਾਰ ਪ੍ਰਿਆਂਸ਼ੂ ਨਾਲ ਵਿਆਹ ਕਰਾਇਆ ਸੀ ਪਰ ਇਹ ਰਿਸ਼ਤਾ ਜ਼ਿਆਦਾ ਦੇਰ ਨਹੀਂ ਚੱਲਿਆ ਅਤੇ ਦੋਹਾਂ ਦਾ ਤਲਾਕ ਹੋ ਗਿਆ। ਇਸ ਤੋਂ ਬਾਅਦ ਮਾਲਿਨੀ ਹੌਲੀ-ਹੌਲੀ ਲਾਈਮਲਾਈਟ ਤੋਂ ਦੂਰ ਹੁੰਦੀ ਚਲੀ ਗਈ। ਸਾਲ 2002 ਵਿੱਚ ਮਾਲਿਨੀ ਨੇ ਕਥਿਤ ਤੌਰ 'ਤੇ ਫਿਲਮ 'ਐਨਕਾਊਂਟਰ' ਦੀ ਸ਼ੂਟਿੰਗ ਹੋਣ ਤੋਂ ਸਿਰਫ 48 ਘੰਟੇ ਪਹਿਲਾਂ ਖੁਦ ਨੂੰ ਇਸ ਪ੍ਰੋਜੈਕਟ ਤੋਂ ਵੱਖ ਕਰ ਲਿਆ ਸੀ। 

ਇਹ ਵੀ ਪੜ੍ਹੋ: 'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ ਕਸ਼ਮੀਰਾ ਸ਼ਾਹ

PunjabKesari

ਮਾਲਿਨੀ ਹੁਣ ਕਰੀਬ 23 ਸਾਲਾਂ ਬਾਅਦ ਇਕ ਵਾਰ ਮੁੜ ਕੈਮਰੇ ਸਾਹਮਣੇ ਆਈ ਹੈ, ਪਰ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਅੱਜ-ਕੱਲ੍ਹ ਮਾਲਿਨੀ ਪੁਣੇ ਤੋਂ ਕਰੀਬ 2 ਘੰਟੇ ਦੀ ਦੂਰੀ 'ਤੇ ਪਹਾੜੀਆਂ ਵਿੱਚ ਸਥਿਤ ਇਕ ਛੋਟੇ ਜਿਹੇ ਪਿੰਡ ਵਿੱਚ ਰਹਿ ਰਹੀ ਹੈ। ਉਹ ਉਥੇ 'ਦਿ ਸਲੋਅ ਲੋਕਲ' ਨਾਂ ਨਾਲ ਆਪਣਾ ਇਕ ਪ੍ਰੋਜੈਕਟ ਚਲਾ ਰਹੀ ਹੈ। ਇਸ ਤੋਂ ਪਹਿਲਾਂ ਉਹ ਮੁੰਬਈ ਦੇ ਵਰਸੋਵਾ ਵਿੱਚ ਕਰਾਫਟ ਅਤੇ ਵਰਕਸ਼ਾਪਾਂ ਚਲਾਉਂਦੀ ਸੀ। ਫਿਰ ਹੋਲੀ-ਹੋਲੀ 'ਦਿ ਸਲੋਅ ਲੋਕਲ' ਉਨ੍ਹਾਂ ਨੂੰ ਸ਼ਹਿਰ ਤੋਂ ਖੇਤ ਤੱਕ ਲੈ ਗਿਆ। 

ਇਹ ਵੀ ਪੜ੍ਹੋ: 'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ ਹਿਮਾਂਸ਼ੀ ਦਾ ਪਲਟਵਾਰ, ਦੇ'ਤੀ Warning

PunjabKesari

ਮਾਲਿਨੀ ਨੇ ਹਾਲ ਹੀ ਵਿੱਚ 'ਦਿ ਸਲੋਅ ਲੋਕਲ ਡਾਇਰੀਜ਼' ਨਾਂ ਦੀ ਇਕ ਵੀਡੀਓ ਡਾਇਰੀ ਸ਼ੁਰੂ ਕੀਤੀ ਹੈ। ਵੀਡੀਓ ਵਿੱਚ ਉਹ ਕਹਿੰਦੀ ਹੈ, 'ਮੈਂ ਮਾਲਿਨੀ ਹਾਂ। ਰਾਜ਼ ਦੇ 23 ਸਾਬ ਬਾਅਦ ਫਿਰ ਕੈਮਰੇ ਦਾ ਸਾਹਮਣਾ ਕਰ ਰਹੀ ਹਾਂ। ਜੋ ਲੋਕ ਸੋਚ ਰਹੇ ਹਨ ਕਿ ਮੈਂ ਕਿੱਥੇ ਗਾਇਕ ਹੋ ਗਈ ਸੀ- ਮੈਂ ਜ਼ਿੰਦਾ ਹਾਂ, ਇੱਥੇ ਹੀ ਹਾਂ।'

ਇਹ ਵੀ ਪੜ੍ਹੋ: 'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ ਇਲਜ਼ਾਮਾਂ 'ਤੇ ਆਸਿਮ ਰਿਆਜ਼ ਨੇ ਤੋੜੀ ਚੁੱਪੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Raaz
  • Bollywood
  • Malini Sharma
  • hills
  • farmstay

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ ਕ੍ਰਿਤੀ ਸੈਨਨ 'ਤੇ ਵਿੰਨ੍ਹਿਆ ਨਿਸ਼ਾਨਾ

NEXT STORY

Stories You May Like

  • anurag kashyap produced  little thomas  to release on october 23
    ਅਨੁਰਾਗ ਕਸ਼ਯਪ ਦੀ ਫਿਲਮ 'ਲਿਟਲ ਥਾਮਸ' 23 ਅਕਤੂਬਰ ਨੂੰ ਹੋਵੇਗੀ ਰਿਲੀਜ਼
  • judge sentences 23 to death in 5 months
    'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ ਮੌਤ ਦੀ ਸਜ਼ਾ ਦਾ ਸੁਣਾਇਆ ਫੈਸਲਾ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • what he wrote is still true today
    ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
  • incident in pakistan
    ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ
  • mcd
    MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • world television premiere of samantha s  maa inti bangaram
      ਸਮੰਥਾ ਦੀ ਫਿਲਮ "ਮਾਂ ਇੰਤੀ ਬੰਗਾਰਮ" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • world television premiere of taapsee pannu s  assi
      ਇਸ ਦਿਨ ਹੋਵੇਗਾ ਫਿਲਮ "ਅੱਸੀ" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • introduction video released for  pehla pyaar doosri baar
      "ਪਹਿਲਾ ਪਿਆਰ ਦੂਜੀ ਬਾਰ" ਲਈ ਮਜ਼ੇਦਾਰ ਇੰਟਰੋਡਕਸ਼ਨ ਵੀਡੀਓ ਜਾਰੀ
    • first glimpse of  yeh prem mol liya  title track released
      'ਯੇ ਪ੍ਰੇਮ ਮੋਲ ਲੀਆ' ਦੇ ਟਾਈਟਲ ਟਰੈਕ ਦੀ ਪਹਿਲੀ ਝਲਕ ਜਾਰੀ
    • waheeda rehman to play the role of mahatma gandhi  s mother  putlibai
      ਵਹੀਦਾ ਰਹਿਮਾਨ ਨਿਭਾਏਗੀ ਮਹਾਤਮਾ ਗਾਂਧੀ ਦੀ ਮਾਂ ਪੁਤਲੀਬਾਈ ਦਾ ਕਿਰਦਾਰ
    • trailer released for richa chadha s debut non fiction series  musafiri
      ਰਿਚਾ ਚੱਢਾ ਦੀ ਪਹਿਲੀ ਨੌਨ-ਫਿਕਸ਼ਨ ਸੀਰੀਜ਼ਾ 'ਮੁਸਾਫਿਰੀ' ਦਾ ਟ੍ਰੇਲਰ ਰਿਲੀਜ਼
    • famous actress admitted to hospital
      ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • famous 40 year old actress to become a mother without getting married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...
    • salman khan trolls katrina kaif post pregnancy weight gain
      "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +