Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:20:29 PM

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mohali
  • ਖ਼ਤਮ ਹੋਈਆਂ ਪ੍ਰਸ਼ੰਸਕਾਂ ਦੀਆਂ ਉਡੀਕਾਂ, ਫ਼ਿਲਮ 'ਮੀਮੀ' ਦਾ ਟਰੇਲਰ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਖ਼ਤਮ ਹੋਈਆਂ ਪ੍ਰਸ਼ੰਸਕਾਂ ਦੀਆਂ ਉਡੀਕਾਂ, ਫ਼ਿਲਮ 'ਮੀਮੀ' ਦਾ ਟਰੇਲਰ ਰਿਲੀਜ਼ (ਵੀਡੀਓ)

  • Edited By Sunita,
  • Updated: 13 Jul, 2021 05:50 PM
Mohali
hindi movie mimi trailer released
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਤੇ ਪੰਕਜ ਤ੍ਰਿਪਾਠੀ ਦੀ ਫ਼ਿਲਮ 'ਮੀਮੀ' ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਪ੍ਰਸ਼ੰਸਕ ਲੰਬੇ ਸਮੇਂ ਤੋਂ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ। ਇਹ ਇੱਕ ਪਰਿਵਾਰਕ ਮਨੋਰੰਜਨ ਵਾਲੀ ਫ਼ਿਲਮ ਹੈ, ਜਿਸ 'ਚ ਸਰੋਗੇਟ ਮਾਂ ਦੀ ਕਹਾਣੀ ਦਿਖਾਈ ਜਾਵੇਗੀ। ਟਰੇਲਰ 'ਚ ਇਹ ਵੀ ਦਿਖਾਇਆ ਗਿਆ ਹੈ ਕਿ ਪੰਕਜ ਤ੍ਰਿਪਾਠੀ ਬਹੁਤ ਹੀ ਆਸਾਨ ਭਾਸ਼ਾ 'ਚ ਕ੍ਰਿਤੀ ਸੈਨਨ ਨੂੰ ਸਰੋਗੇਸੀ ਦੇ ਅਰਥ ਸਮਝਾ ਰਹੇ ਹਨ। ਸਰੋਗੇਸੀ ਦੇ ਆਸਪਾਸ ਇਸ ਫ਼ਿਲਮ 'ਚ ਪਰਿਵਾਰਕ ਡਰਾਮਾ ਵੀ ਦਿਖਾਈ ਦੇਵੇਗਾ। ਫ਼ਿਲਮ 'ਚ ਕ੍ਰਿਤੀ ਸੈਸਨ ਤੇ ਪੰਕਜ ਤ੍ਰਿਪਾਠੀ ਨਾਲ ਸਾਈ ਤਾਮਹੰਕਰ, ਮਨੋਜ ਪਾਹਵਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਵੇਖੋ ਟਰੇਲਰ

ਇਸ ਫਿਲਮ ਦਾ ਨਿਰਦੇਸ਼ਨ ਲਕਸ਼ਮਣ ਉਟੇਕਰ ਨੇ ਕੀਤਾ ਹੈ, ਜੋ ਇਸ ਤੋਂ ਪਹਿਲਾਂ 'ਲੁਕਾ-ਛਿੱਪੀ' ਵਰਗੀਆਂ ਕਈ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ। ਕ੍ਰਿਤੀ ਸੈਨਨ 'ਲੁਕਾ ਛਿੱਪੀ' 'ਚ ਵੀ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਫ਼ਿਲਮ ਦੀ ਕਹਾਣੀ ਤੇ ਸਕ੍ਰੀਨ ਪਲੇਅ ਲਕਸ਼ਮਣ ਉਟੇਕਰ ਤੇ ਰੋਹਨ ਸ਼ੰਕਰ ਵਲੋਂ ਕੀਤਾ ਗਿਆ ਹੈ।
ਇਸ ਫ਼ਿਲਮ ਨੂੰ ਮੈਡੋਕ ਫਿਲਮਸ ਦੇ ਦਿਨੇਸ਼ ਵਿਜਾਨ ਨੇ ਪ੍ਰੋਡਿਊਸ ਕੀਤਾ ਹੈ। ਉਸ ਨੇ ਇਸ ਬਾਰੇ ਕਿਹਾ ਹੈ ਕਿ ਇਹ ਫ਼ਿਲਮ ਘਰ 'ਚ ਲੋਕਾਂ ਨੂੰ ਸਿਨੇਮਾ ਵਰਗਾ ਮਾਹੌਲ ਦੇਵੇਗੀ। ਉਹ ਇਸ ਫ਼ਿਲਮ ਦੀ ਓਟੀਟੀ ਰਿਲੀਜ਼ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।

ਦੱਸਣਯੋਗ ਹੈ ਕਿ ਫ਼ਿਲਮ ਦੀ ਸ਼ੂਟਿੰਗ ਪਿਛਲੇ ਸਾਲ ਪੂਰੀ ਹੋਈ ਸੀ ਪਰ ਕੋਰੋਨਾ ਆਫ਼ਤ ਕਾਰਨ ਫ਼ਿਲਮ ਰਿਲੀਜ਼ ਨਹੀਂ ਹੋ ਸਕੀ। ਹੁਣ ਨਿਰਮਾਤਾਵਾਂ ਨੇ ਇਸ ਨੂੰ ਓਟੀਟੀ 'ਤੇ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਦਰਸ਼ਕ ਇਸ ਨੂੰ ਜੀਓ ਸਿਨੇਮਾ ਤੇ ਨੈੱਟਫਲਿਕਸ 'ਤੇ ਵੇਖ ਸਕਣਗੇ। ਦੱਸ ਦਈਏ ਕਿ ਇਹ ਫ਼ਿਲਮ 30 ਜੁਲਾਈ ਨੂੰ ਰਿਲੀਜ਼ ਹੋਵੇਗੀ।
 

  • Mimi
  • Trailer Released
  • Kriti Sanon
  • Pankaj Tripathi
  • Netflix
  • July 30

ਤੱਬੂ ਨੇ ਹਿੰਦੀ ਸਿਨੇਮਾ 'ਚ ਪੂਰੇ ਕੀਤੇ 30 ਸਾਲ, ਇਸ ਫ਼ਿਲਮ ਨਾਲ ਕੀਤਾ ਸੀ ਅਦਾਕਾਰਾ ਨੇ ਬਾਲੀਵੁੱਡ 'ਚ ਡੈਬਿਊ

NEXT STORY

Stories You May Like

  • sach ka daira    a song from the film   daira    released in b praak  s voice
    ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ ਪ੍ਰਾਕ ਦੀ ਆਵਾਜ਼ 'ਚ ਰਿਲੀਜ਼
  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • no trailer release for  the paradise
    ਨਹੀਂ ਰਿਲੀਜ਼ ਹੋਵੇਗਾ "ਦਿ ਪੈਰਾਡਾਈਜ਼" ਦਾ ਟ੍ਰੇਲਰ
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • ram rahim return to sunaria jail
    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
  • liquor bottles people looted chhattisgarh flood
    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
  • musical journey of  ramayana  begins with  jai jai ram
    'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
  • trailer of the film  pahla pyaar doosri baar  released
    ਫਿਲਮ 'ਪਹਿਲਾ ਪਿਆਰ ਦੂਜੀ ਬਾਰ' ਦਾ ਟ੍ਰੇਲਰ ਰਿਲੀਜ਼
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • komal breaks silence after being linked to govinda sunita marriage rumours
      ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...
    • famous actor shaves his head for a role
      ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...
    • ramayana superhero movie  sheel verma film  mahakavya shri ramayan katha
      ਇਹ ਰਾਮਾਇਣ ਨੂੰ ਸੁਪਰਹੀਰੋ ਫ਼ਿਲਮ ਵਾਂਗ ਪੇਸ਼ ਕਰਨ ਦੀ ਕੋਸ਼ਿਸ਼ ਨਹੀਂ ਹੈ : ਸ਼ੀਲ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • devotional song of  hanuman ansh  vishal chaturvedi and sadhu tiwari
      PM ਮੋਦੀ ਸਾਹਮਣੇ ਗੂੰਜੇ "ਹਨੂਮਾਨ ਅੰਸ਼" ਦੇ ਭਗਤੀ ਗੀਤ, ਵਿਸ਼ਾਲ ਚਤੁਰਵੇਦੀ ਅਤੇ...
    • teaser released for gurmeet choudhary and isha malviya  s film  tum mere ho
      ਗੁਰਮੀਤ ਚੌਧਰੀ ਤੇ ਈਸ਼ਾ ਮਾਲਵੀਆ ਦੀ ਫਿਲਮ "ਤੁਮ ਮੇਰੇ ਹੋ" ਦਾ ਟੀਜ਼ਰ ਰਿਲੀਜ਼
    • reels  gold  thief  youtuber  house
      ਰੀਲਜ਼ 'ਚ ਦਿਖਾਇਆ ਸੋਨਾ, ਚੋਰਾਂ ਨੇ ਯੂਟਿਊਬਰ ਦਾ ਖ਼ਾਲੀ ਕਰ ਦਿੱਤਾ ਘਰ
    • trailer of amrapali dubey s film maa sheetla bhavani released
      ਅਮਰਪਾਲੀ ਦੂਬੇ ਦੀ ਫਿਲਮ "ਮਾਂ ਸ਼ੀਤਲਾ ਭਵਾਨੀ" ਦਾ ਟ੍ਰੇਲਰ ਰਿਲੀਜ਼
    • first episode of richa chadha s  musafiri  released
      ਰਿਚਾ ਚੱਢਾ ਦੀ "ਮੁਸਾਫਿਰੀ" ਦਾ ਪਹਿਲਾ ਐਪੀਸੋਡ ਹੋਇਆ ਰਿਲੀਜ਼
    • madhuri dixit will be seen in a maharashtrian avatar on   kon honaar crorepati
      'ਕੌਨ ਹੋਣਾਰ ਕਰੋੜਪਤੀ' 'ਚ ਮਹਾਰਾਸ਼ਟਰੀਅਨ ਅੰਦਾਜ਼ 'ਚ ਨਜ਼ਰ ਆਵੇਗੀ ਮਾਧੁਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +