Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:25:57 PM

  • banks will be closed for several days from october 15 to 30 list

    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ...

  • three person arrested with weapons in punjab module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਤਨੀ ਵਲੋਂ ਲਗਾਏ ਘਰੇਲੂ ਹਿੰਸਾ ਦੇ ਮਾਮਲੇ ’ਚ ਕੋਰਟ ’ਚ ਪੇਸ਼ ਹੋਏ ਯੋ ਯੋ ਹਨੀ ਸਿੰਘ

ENTERTAINMENT News Punjabi(ਤੜਕਾ ਪੰਜਾਬੀ)

ਪਤਨੀ ਵਲੋਂ ਲਗਾਏ ਘਰੇਲੂ ਹਿੰਸਾ ਦੇ ਮਾਮਲੇ ’ਚ ਕੋਰਟ ’ਚ ਪੇਸ਼ ਹੋਏ ਯੋ ਯੋ ਹਨੀ ਸਿੰਘ

  • Author Rahul Singh,
  • Updated: 03 Sep, 2021 01:10 PM
Mumbai
honey singh appeared in court
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਉਨ੍ਹਾਂ ’ਤੇ ਘਰੇਲੂ ਹਿੰਸਾ, ਮਾਨਸਿਕ ਸ਼ੋਸ਼ਣ ਤੇ ਆਰਥਿਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਸ ਮਾਮਲੇ ’ਚ ਉਹ ਅੱਜ ਤੀਸ ਹਜ਼ਾਰੀ ਕੋਰਟ ’ਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਘੇਰ ਕੇ ਰੱਖਿਆ ਸੀ, ਜਦਕਿ ਪਿਛਲੀ ਸੁਣਵਾਈ ’ਚ ਕੋਰਟ ਨੇ ਸੰਮਨ ਜਾਰੀ ਕਰਕੇ ਹਨੀ ਸਿੰਘ ਨੂੰ ਪੇਸ਼ ਹੋਣ ਲਈ ਕਿਹਾ ਸੀ।

PunjabKesari

ਅਸਲ ’ਚ ਪਿਛਲੀ ਸੁਣਵਾਈ ’ਚ ਕੋਰਟ ਦੇ ਹੁਕਮ ਦੇ ਬਾਵਜੂਦ ਹਨੀ ਸਿੰਘ ਪੇਸ਼ ਨਹੀਂ ਹੋਏ ਸਨ। ਇਸ ’ਤੇ ਕੋਰਟ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਹੈਰਾਨਗੀ ਹੈ, ਕੋਰਟ ਦੇ ਹੁਕਮ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ। ਦੋਸ਼ੀ ਨੂੰ ਸੋਚਣਾ ਚਾਹੀਦਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਤੇ ਰੈਪਰ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ‘ਦਿ ਪ੍ਰੋਟੈਕਸ਼ਨ ਆਫ ਵੁਮੈਨ ਫਰਾਮ ਡੋਮੈਸਟਿਕ ਵਾਇਲੈਂਸ ਐਕਟ’ ਤਹਿਤ ਦਿੱਲੀ ਦੀ ਤੀਸ ਹਜ਼ਾਰੀ ਕੋਰਟ ’ਚ ਗਾਇਕ ਖ਼ਿਲਾਫ਼ ਘਰੇਲੂ ਹਿੰਸਾ ਦੀ ਪਟੀਸ਼ਨ ਦਰਜ ਕਰਵਾਈ ਹੈ।

PunjabKesari

ਸ਼ਾਲਿਨੀ ਦਾ ਦੋਸ਼ ਹੈ ਕਿ ਹਨੀ ਸਿੰਘ, ਉਸ ਦੇ ਮਾਤਾ-ਪਿਤਾ ਤੇ ਛੋਟੀ ਭੈਣ ਨੇ ਉਸ ਦਾ ਸ਼ੋਸ਼ਣ ਕੀਤਾ ਹੈ। 160 ਸਫਿਆਂ ਦੀ ਪਟੀਸ਼ਨ ’ਚ ਸ਼ਾਲਿਨੀ ਨੇ 10 ਸਾਲ ਪੁਰਾਣੇ ਹਨੀਮੂਨ ਦਾ ਇਕ ਅਜਿਹਾ ਰਾਜ਼ ਖੋਲ੍ਹਿਆ ਹੈ, ਜਿਸ ਨੂੰ ਅੱਜ ਤਕ ਕੋਈ ਨਹੀਂ ਜਾਣਦਾ ਸੀ।

Bollywood singer & actor 'Yo Yo Honey Singh (Hirdesh Singh) physically appeared before Delhi's Tis Hazari court today, in connection with domestic violence case pic.twitter.com/MXcPTMjvNl

— ANI (@ANI) September 3, 2021

ਸ਼ਾਲਿਨੀ ਦਾ ਦੋਸ਼ ਹੈ ਕਿ ਹਨੀਮੂਨ ਦੌਰਾਨ ਹੀ ਹਨੀ ਸਿੰਘ ਨੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਇਲਾਵਾ ਸ਼ਾਲਿਨੀ ਨੇ ਕੋਰਟ ’ਚ ਦਿੱਤੀ ਗਈ ਆਪਣੀ ਪਟੀਸ਼ਨ ’ਚ ਦੱਸਿਆ ਕਿ ਦੋਵੇਂ ਇਕੱਠੇ ਸਕੂਲ ’ਚ ਪੜ੍ਹਦੇ ਸਨ, ਜਿਥੇ ਦੋਵਾਂ ਦਾ ਅਫੇਅਰ ਸ਼ੁਰੂ ਹੋਇਆ। ਲਗਭਗ 10 ਸਾਲ ਦੇ ਪਿਆਰ ਤੋਂ ਬਾਅਦ 14 ਮਾਰਚ, 2010 ਨੂੰ ਦੋਵਾਂ ਦੇ ਘਰ ਵਾਲਿਆਂ ਦੀ ਮਰਜ਼ੀ ਨਾਲ ਦੋਵਾਂ ਦੀ ਮੰਗਣੀ ਹੋਈ ਤੇ ਫਿਰ 23 ਜਨਵਰੀ 2011 ’ਚ ਦੋਵਾਂ ਨੇ ਪਰਿਵਾਰ ਵਾਲਿਆਂ ਦੀ ਮੌਜੂਦਗੀ ’ਚ ਸਰੋਜਨੀ ਨਗਰ ਦੇ ਗੁਰਦੁਆਰਾ ਸਾਹਿਬ ’ਚ ਵਿਆਹ ਕਰਵਾ ਲਿਆ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Honey Singh
  • Shalini Talwar
  • Domestic Violence
  • Tis Hazari District Court
  • Indian Rapper

ਖ਼ੁਲਾਸਾ : ਡੇਢ ਮਹੀਨਾ ਪਹਿਲਾਂ ਇਸ ਘਟਨਾ ਕਾਰਨ ਸਿਧਾਰਥ ਲਈ ਤੁਰਨਾ ਫਿਰਨਾ ਵੀ ਹੋ ਗਿਆ ਸੀ ਔਖਾ

NEXT STORY

Stories You May Like

  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ
  • high court hearing
    'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ ਹੋਏ ਤਾਂ ਕੇਂਦਰੀ ਏਜੰਸੀ ਨੂੰ...
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • cases in punjab
    ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • man commits suicide due to domestic dispute
    ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
  • disabled officers supreme court
    ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • sara ali khan
      100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +