Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:55:18 AM

  • indian passport

    ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • gst tax monitoring will be done with ai  get fast refund

    ਹੁਣ AI ਨਾਲ ਹੋਵੇਗੀ GST ਟੈਕਸ ਨਿਗਰਾਨੀ;...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ

  • Edited By Cherry,
  • Updated: 03 Mar, 2026 12:19 PM
Entertainment
honey singh trapped in dubai during the war
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਪੱਛਮੀ ਏਸ਼ੀਆ (ਮਿਡਲ ਈਸਟ) ਵਿੱਚ ਇਜ਼ਰਾਈਲ ਅਤੇ ਇਰਾਨ ਦਰਮਿਆਨ ਵਧਦੇ ਤਣਾਅ ਅਤੇ ਜੰਗੀ ਹਾਲਾਤ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸੇ ਦੌਰਾਨ ਮਸ਼ਹੂਰ ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਨੂੰ ਲੈ ਕੇ ਵੀ ਪ੍ਰਸ਼ੰਸਕ ਕਾਫੀ ਫਿਕਰਮੰਦ ਸਨ, ਕਿਉਂਕਿ ਉਹ ਇਨੀਂ ਦਿਨੀਂ ਦੁਬਈ ਵਿੱਚ ਹਨ। ਹੁਣ ਹਨੀ ਸਿੰਘ ਨੇ ਖੁਦ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰਕੇ ਆਪਣੀ ਸਲਾਮਤੀ ਦੀ ਖ਼ਬਰ ਦਿੱਤੀ ਹੈ।

ਇਹ ਵੀ ਪੜ੍ਹੋ: Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ ਸਾਥ ਦੇਣ ਦਾ ਕੀਤਾ ਵਾਅਦਾ

"ਅਸੀਂ ਦੁਬਈ 'ਚ ਸੁਰੱਖਿਅਤ ਹਾਂ"

ਹਨੀ ਸਿੰਘ ਨੇ ਇੰਸਟਾਗ੍ਰਾਮ 'ਤੇ ਆਪਣੇ ਸਟੂਡੀਓ ਤੋਂ ਇੱਕ ਵੀਡੀਓ ਪੋਸਟ ਕੀਤੀ ਹੈ। ਜੰਗ ਦੇ ਮਾਹੌਲ ਦੇ ਵਿਚਕਾਰ ਆਪਣੀ ਲੋਕੇਸ਼ਨ ਸਾਂਝੀ ਕਰਦਿਆਂ ਉਸ ਨੇ ਕੈਪਸ਼ਨ ਵਿੱਚ ਲਿਖਿਆ, "ਦੋਸਤੋ, ਅਸੀਂ ਦੁਬਈ ਵਿੱਚ ਬਿਲਕੁਲ ਸੁਰੱਖਿਅਤ ਹਾਂ ਅਤੇ ਆਪਣੇ ਕੰਮ ਵਿੱਚ ਰੁੱਝੇ ਹੋਏ ਹਾਂ।" ਦੱਸਣਯੋਗ ਹੈ ਕਿ ਹਨੀ ਸਿੰਘ ਇਨੀਂ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਲਈ ਦੁਬਈ ਵਿੱਚ ਰਿਕਾਰਡਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ: IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ ਵਾਰ ਖੋਲ੍ਹੇ ਜ਼ਿੰਦਗੀ ਦੱਬੇ ਹੋਏ 'ਰਾਜ਼'

PunjabKesari

ਦੁਬਈ 'ਚ ਡਿੱਗਿਆਂ ਮਿਜ਼ਾਈਲਾਂ ਦਾ ਮਲਬਾ, 2 ਲੋਕ ਜ਼ਖਮੀ

ਤਣਾਅ ਇੰਨਾ ਵੱਧ ਚੁੱਕਾ ਹੈ ਕਿ ਇਰਾਨ ਵੱਲੋਂ ਛੱਡੀਆਂ ਗਈਆਂ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਸੰਯੁਕਤ ਅਰਬ ਅਮੀਰਾਤ (UAE) ਦੇ ਏਅਰ ਡਿਫੈਂਸ ਨੇ ਹਵਾ ਵਿੱਚ ਹੀ ਰੋਕਿਆ। ਖ਼ਬਰਾਂ ਮੁਤਾਬਕ ਇਨ੍ਹਾਂ ਮਿਜ਼ਾਈਲਾਂ ਦਾ ਮਲਬਾ ਦੁਬਈ ਵਿੱਚ ਡਿੱਗਣ ਕਾਰਨ 2 ਲੋਕ ਜ਼ਖਮੀ ਵੀ ਹੋਏ ਹਨ। ਯੂਏਈ ਸਰਕਾਰ ਨੇ ਇਰਾਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ "ਹੋਸ਼ ਵਿੱਚ ਆਉਣ" ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ ਤਾਂ ਨੀਂਦ ਉੱਡ ਗਈ..'

ਪਹਿਲਾਂ ਮੈਕਸੀਕੋ ਦੀ ਹਿੰਸਾ 'ਚ ਵੀ ਫਸ ਚੁੱਕੇ ਹਨ ਹਨੀ ਸਿੰਘ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਨੀ ਸਿੰਘ ਕਿਸੇ ਖ਼ਤਰਨਾਕ ਸਥਿਤੀ ਵਿੱਚ ਫਸੇ ਹੋਣ। ਇਸੇ ਸਾਲ ਫਰਵਰੀ ਵਿੱਚ ਜਦੋਂ ਉਹ ਮੈਕਸੀਕੋ ਗਏ ਸਨ, ਉੱਥੇ ਗੈਂਗਸਟਰਾਂ (ਕਾਰਟੇਲ) ਵਿਚਾਲੇ ਹੋਈ ਭਿਆਨਕ ਹਿੰਸਾ ਦੌਰਾਨ ਵੀ ਉਹ ਉੱਥੇ ਹੀ ਮੌਜੂਦ ਸਨ। ਉਦੋਂ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ 'ਹਰ ਹਰ ਮਹਾਦੇਵ' ਲਿਖ ਕੇ ਆਪਣੀ ਸਲਾਮਤੀ ਦੀ ਜਾਣਕਾਰੀ ਦਿੱਤੀ ਸੀ।

ਇਹ ਵੀ ਪੜ੍ਹੋ: R Nait ਦਾ ਪ੍ਰੋਗਰਾਮ ਦੇਖਣ ਲਈ ਕੰਧਾਂ ਟੱਪ ਅੰਦਰ ਵੜਨ ਲੱਗੇ ਲੋਕ ! 2 ਨੇ ਤੁੜਵਾ ਲਈਆਂ ਲੱਤਾਂ

ਖ਼ਾਮੇਨੇਈ ਦੀ ਮੌਤ ਤੋਂ ਬਾਅਦ ਵਧਿਆ ਗੁੱਸਾ

ਜ਼ਿਕਰਯੋਗ ਹੈ ਕਿ ਇਜ਼ਰਾਈਲ ਅਤੇ ਅਮਰੀਕਾ ਦੇ ਸਾਂਝੇ ਹਮਲੇ ਵਿੱਚ ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਹਿਜ਼ਬੁੱਲਾ ਅਤੇ ਇਰਾਨ ਨੇ ਇਜ਼ਰਾਈਲ 'ਤੇ ਹਮਲੇ ਤੇਜ਼ ਕਰ ਦਿੱਤੇ ਹਨ, ਜਿਸ ਕਾਰਨ ਪੂਰੇ ਖਾੜੀ ਦੇਸ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ: ਜੈ ਮਾਲਾ ਦੀ ਰਸਮ ਮੌਕੇ ਪੈਲੇਸ 'ਚ ਖ਼ੂਨੀ ਖੇਡ ! ਰਿਟਾਇਰਡ ਏਅਰਫੋਰਸ ਅਧਿਕਾਰੀ ਦੇ ਪੋਤੇ ਦਾ ਗੋਲ਼ੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Yo Yo Honey Singh
  • Dubai
  • West Asia tensions

50 ਸਾਲ ਨਾਲ ਰਹਿਣ ਤੋਂ ਬਾਅਦ ਤਲਾਕ ਹੀ ਇਸ ਕਹਾਣੀ ਦੀ ਸਭ ਤੋਂ ਦਿਲਚਸਪ ਗੱਲ ਹੈ : ਅਪਾਰਸ਼ਕਤੀ ਖੁਰਾਨਾ

NEXT STORY

Stories You May Like

  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • petrol diesel prices cut
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ ! ਜੰਗ ਖ਼ਤਮ ਹੋਣ ਮਗਰੋਂ ਗੁਆਂਢੀ ਮੁਲਕ ਤੋਂ ਆਈ Good News
  • bjp leader rp singh
    CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
  • uae economy
    ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ ਦਿਰਹਮ ਦੇ ਪੈਕੇਜ ਦਾ ਕੀਤਾ ਐਲਾਨ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ ਡਾਗਾਂ
  • grand gurmat celebrations on june 27
    ਵਿਸ਼ਾਲ ਗੁਰਮਤਿ ਸਮਾਗਮਾਂ ਦੌਰਾਨ ਬਾਬਾ ਗੁਲਾਬ ਸਿੰਘ ਭਰਨਗੇ ਹਾਜ਼ਰੀ: ਭਾਈ ਦਲਜੀਤ ਸਿੰਘ ਸੋਢੀ
  • if the video is fake  get it checked by the government lab  rp  singh
    ਵੀਡੀਓ ਨਕਲੀ ਹੈ ਤਾਂ ਸਰਕਾਰੀ ਲੈਬ ਤੋਂ ਕਰਵਾਓ ਜਾਂਚ, ਆਰ.ਪੀ. ਸਿੰਘ ਦਾ ਚੈਲੇਂਜ
  • viral video case acp naveen sharma s statement has come to light
    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +