Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    8:52:16 PM

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

  • pure petrol will not be available answer in parliament

    ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਹਨੀਮੂਨ ’ਤੇ ਹਨੀ ਸਿੰਘ ਨੇ ਕੀਤੀ ਸੀ ਪਤਨੀ ਦੀ ਕੁੱਟਮਾਰ, ਹੋਰਨਾਂ ਔਰਤਾਂ ਨਾਲ ਸਰੀਰਕ ਸਬੰਧ ਦੇ ਲਾਏ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਹਨੀਮੂਨ ’ਤੇ ਹਨੀ ਸਿੰਘ ਨੇ ਕੀਤੀ ਸੀ ਪਤਨੀ ਦੀ ਕੁੱਟਮਾਰ, ਹੋਰਨਾਂ ਔਰਤਾਂ ਨਾਲ ਸਰੀਰਕ ਸਬੰਧ ਦੇ ਲਾਏ ਦੋਸ਼

  • Author Rahul Singh,
  • Updated: 04 Aug, 2021 01:11 PM
Chandigarh
honey singh wife statement against him
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਤੇ ਹਿੰਦੀ ਦੇ ਮਸ਼ਹੂਰ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਉਨ੍ਹਾਂ ’ਤੇ ਘਰੇਲੂ ਹਿੰਸਾ, ਮਾਨਸਿਕ ਸ਼ੋਸ਼ਣ ਤੇ ਵਿੱਤੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਸ਼ਾਲਿਨੀ ਨੇ ਦੋਸ਼ ਲਾਇਆ ਕਿ ਹਰਦੇਸ਼, ਉਸ ਦੇ ਮਾਪਿਆਂ ਤੇ ਛੋਟੀ ਭੈਣ ਨੇ ਉਸ ਦਾ ਸ਼ੋਸ਼ਣ ਕੀਤਾ ਹੈ। ਉਸ ਨੇ ਚਾਰਾਂ ਵਿਰੁੱਧ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ। 160 ਪੰਨਿਆਂ ਦੀ ਪਟੀਸ਼ਨ ’ਚ ਸ਼ਾਲਿਨੀ ਨੇ 10 ਸਾਲ ਪੁਰਾਣੇ ਹਨੀਮੂਨ ਦੇ ਅਜਿਹੇ ਭੇਦ ਦਾ ਖ਼ੁਲਾਸਾ ਕੀਤਾ ਹੈ, ਜਿਸ ਨੂੰ ਅੱਜ ਤੱਕ ਕੋਈ ਨਹੀਂ ਜਾਣਦਾ ਸੀ। ਸ਼ਾਲਿਨੀ ਦਾ ਦੋਸ਼ ਹੈ ਕਿ ਹਨੀਮੂਨ ਦੌਰਾਨ ਹੀ ਹਨੀ ਸਿੰਘ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ।

PunjabKesari

ਸ਼ਾਲਿਨੀ ਤਲਵਾਰ ਨੇ ਅਦਾਲਤ ’ਚ ਦਿੱਤੀ ਆਪਣੀ ਪਟੀਸ਼ਨ ’ਚ ਦੱਸਿਆ ਕਿ ਦੋਵੇਂ ਸਕੂਲ ’ਚ ਇਕੱਠੇ ਪੜ੍ਹਦੇ ਸਨ, ਜਿਥੇ ਦੋਵਾਂ ਦਾ ਅਫੇਅਰ ਸ਼ੁਰੂ ਹੋਇਆ ਸੀ। ਲਗਭਗ 10 ਸਾਲਾਂ ਦੇ ਪਿਆਰ ਤੋਂ ਬਾਅਦ 14 ਮਾਰਚ, 2010 ਨੂੰ ਦੋਵਾਂ ਨੇ ਆਪਣੇ ਪਰਿਵਾਰਾਂ ਦੀ ਇੱਛਾ ਨਾਲ ਮੰਗਣੀ ਕਰਵਾ ਲਈ ਤੇ 23 ਜਨਵਰੀ, 2011 ਨੂੰ ਦੋਵਾਂ ਦਾ ਵਿਆਹ ਸਰੋਜਨੀ ਨਗਰ ਦੇ ਗੁਰਦੁਆਰਾ ਸਾਹਿਬ ’ਚ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ’ਚ ਹੋਇਆ। ਯੋ ਯੋ ਹਨੀ ਸਿੰਘ ਨੂੰ ਸ਼ੁਰੂ ਤੋਂ ਹੀ ਸੰਗੀਤ ਨਾਲ ਪਿਆਰ ਸੀ। ਸ਼ਾਲਿਨੀ ਨੇ ਵੀ ਸੰਗੀਤ ਪ੍ਰਤੀ ਉਸ ਦੇ ਪਿਆਰ ਦੇ ਕਾਰਨ ਹਮੇਸ਼ਾ ਉਸ ਦਾ ਸਮਰਥਨ ਕੀਤਾ।

PunjabKesari

ਹਨੀਮੂਨ ’ਤੇ ਬਦਲਿਆ ਰਵੱਈਆ
ਆਪਣੀ ਪਟੀਸ਼ਨ ’ਚ ਸ਼ਾਲਿਨੀ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਜਦੋਂ ਉਹ ਹਨੀਮੂਨ ਲਈ ਮਾਰੀਸ਼ੀਅਸ ਗਏ ਤਾਂ ਹਨੀ ਸਿੰਘ ਨੇ ਉਸ ’ਤੇ ਹੱਥ ਚੁੱਕਣਾ ਸ਼ੁਰੂ ਕਰ ਦਿੱਤਾ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਜਦੋਂ ਦੋਵੇਂ ਮਾਰੀਸ਼ੀਅਸ ਪਹੁੰਚੇ ਤਾਂ ਸ਼ਾਲਿਨੀ ਨੂੰ ਅਹਿਸਾਸ ਹੋਇਆ ਕਿ ਹਨੀ ਸਿੰਘ ਦਾ ਵਿਵਹਾਰ ਬਦਲ ਗਿਆ ਹੈ, ਉਹ ਜ਼ਿਆਦਾਤਰ ਚੁੱਪ ਤੇ ਸ਼ਾਂਤ ਰਹਿਣ ਲੱਗਾ। ਹਨੀ ਸਿੰਘ ਦੇ ਬਦਲੇ ਹੋਏ ਵਿਵਹਾਰ ਨੂੰ ਵੇਖਦੇ ਹੋਏ ਜਦੋਂ ਸ਼ਾਲਿਨੀ ਨੇ ਹਨੀ ਸਿੰਘ ਨੂੰ ਹੋਟਲ ’ਚ ਉਸ ਦੇ ਬਦਲੇ ਹੋਏ ਵਿਵਹਾਰ ਬਾਰੇ ਪੁੱਛਿਆ ਤਾਂ ਉਹ ਗੁੱਸੇ ’ਚ ਆ ਗਿਆ।

PunjabKesari

ਗੁੱਸੇ ’ਚ ਹਨੀ ਸਿੰਘ ਨੇ ਸ਼ਾਲਿਨੀ ਨੂੰ ਬੈੱਡ ’ਤੇ ਜ਼ੋਰ ਨਾਲ ਧੱਕਾ ਦਿੱਤਾ ਤੇ ਰੌਲਾ ਪਾਉਣ ਲੱਗਾ ਕਿ ਜੇ ਕਿਸੇ ’ਚ ਯੋ ਯੋ ਹਨੀ ਸਿੰਘ ਨੂੰ ਸਵਾਲ ਕਰਨ ਦੀ ਹਿੰਮਤ ਨਹੀਂ ਹੈ ਤਾਂ ਤੂੰ ਵੀ ਕਦੇ ਮੇਰੇ ਤੋਂ ਕਦੇ ਕੋਈ ਸਵਾਲ ਨਹੀਂ ਕਰਨਾ। ਇਸ ਦੌਰਾਨ ਹਨੀ ਸਿੰਘ ਨੇ ਕਿਹਾ, ‘ਮੈਂ ਉਸੇ ਤਰ੍ਹਾਂ ਵਿਆਹ ਨੂੰ ਲੈ ਕੇ ਚਿੰਤਿਤ ਹਾਂ। ਮੈਂ ਵਿਆਹ ਨਹੀਂ ਕਰਨਾ ਚਾਹੁੰਦਾ ਸੀ ਪਰ ਮੈਂ ਤੁਹਾਡੇ ਨਾਲ ਵਾਅਦਾ ਕੀਤਾ ਸੀ, ਇਸ ਲਈ ਮੈਨੂੰ ਵਿਆਹ ਕਰਵਾਉਣਾ ਪਿਆ।’ ਇਕ ਲੰਮੇ ਰਿਸ਼ਤੇ ’ਚ ਰਹਿਣ ਤੋਂ ਬਾਅਦ ਹਨੀ ਸਿੰਘ ਦੀਆਂ ਇਹ ਗੱਲਾਂ ਸੁਣ ਕੇ ਸ਼ਾਲਿਨੀ ਪੂਰੀ ਤਰ੍ਹਾਂ ਟੁੱਟ ਗਈ ਸੀ। ਇਹ ਕਹਿਣ ਤੋਂ ਬਾਅਦ ਹਨੀ ਸਿੰਘ ਹੋਟਲ ਦੇ ਕਮਰੇ ’ਚੋਂ ਚਲਾ ਗਿਆ।

PunjabKesari

ਹੋਟਲ ’ਚ ਕੀਤੀ ਕੁੱਟਮਾਰ
ਸ਼ਾਲਿਨੀ ਤਲਵਾਰ ਨੇ ਦੋਸ਼ ਲਾਇਆ ਕਿ ਹਨੀ ਸਿੰਘ ਇਹ ਕਹਿਣ ਤੋਂ ਬਾਅਦ ਅਗਲੇ 10-12 ਘੰਟਿਆਂ ਲਈ ਵਾਪਸ ਨਹੀਂ ਪਰਤਿਆ। ਜਦੋਂ ਉਹ ਵਾਪਸ ਆਇਆ ਤਾਂ ਸ਼ਾਲਿਨੀ ਨੇ ਹਨੀਮੂਨ ਦੌਰਾਨ ਉਸ ਨੂੰ ਹੋਟਲ ਦੇ ਕਮਰੇ ’ਚ ਇਕੱਲਾ ਛੱਡਣ ਦਾ ਕਾਰਨ ਪੁੱਛਿਆ ਤਾਂ ਹਨੀ ਸਿੰਘ ਨੇ ਸ਼ਾਲਿਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਦੋਵਾਂ ਦੇ ਰਿਸ਼ਤੇ ਬਹੁਤ ਖ਼ਰਾਬ ਹੋ ਗਏ।

PunjabKesari

ਹਨੀ ਸਿੰਘ ਦੇ ਹੋਰਨਾਂ ਔਰਤਾਂ ਨਾਲ ਸਰੀਰਕ ਸਬੰਧ
ਸ਼ਾਲਿਨੀ ਤਲਵਾਰ ਨੇ ਆਪਣੀ ਪਟੀਸ਼ਨ ’ਚ ਦੋਸ਼ ਲਾਇਆ ਹੈ ਕਿ ਹਨੀ ਸਿੰਘ ਦੇ ਹੋਰਨਾਂ ਔਰਤਾਂ ਨਾਲ ਸਰੀਰਕ ਸਬੰਧ ਹਨ। ਸ਼ਾਲਿਨੀ ਕਹਿੰਦੀ ਹੈ ਕਿ ਹਨੀ ਸਿੰਘ ਉਸ ਨੂੰ ਕਿਸੇ ਵੀ ਸਮਾਰੋਹ ਜਾਂ ਗਾਇਕੀ ਦੇ ਦੌਰੇ ’ਤੇ ਲਿਜਾਣ ਲਈ ਬੁਰੀ ਤਰ੍ਹਾਂ ਕੁੱਟਦਾ ਹੈ।

PunjabKesari

ਜਨਤਕ ਨਹੀਂ ਕਰਨਾ ਚਾਹੁੰਦਾ ਸੀ ਵਿਆਹ
ਸ਼ਾਲਿਨੀ ਦਾ ਦਾਅਵਾ ਹੈ ਕਿ ਉਸ ਨੇ ਜਨਤਕ ਤੌਰ ’ਤੇ ਵਿਆਹ ਹੋਣ ਦਾ ਕੋਈ ਸੰਕੇਤ ਨਹੀਂ ਦਿੱਤਾ ਤੇ ਇਸੇ ਕਾਰਨ ਉਸ ਨੇ ਮੰਗਣੀ ’ਤੇ ਪਹਿਨੀ ਹੀਰੇ ਦੀ ਮੁੰਦਰੀ ਨੂੰ ਵੀ ਹਟਾ ਦਿੱਤਾ। ਉਸ ਸਮੇਂ ਦੌਰਾਨ ਉਸ ਨੇ ਇਹ ਕਹਿ ਕੇ ਮੁੰਦਰੀ ਉਤਾਰ ਦਿੱਤੀ ਕਿ ਹੀਰੇ ਪਹਿਨਣਾ ਉਸ ਦੀ ਕਿਸਮਤ ਲਈ ਚੰਗਾ ਸਾਬਿਤ ਨਹੀਂ ਹੁੰਦਾ। ਤੁਹਾਨੂੰ ਦੱਸ ਦੇਈਏ ਕਿ ਹਨੀ ਸਿੰਘ ਨੇ ਆਪਣੇ ਵਿਆਹ ਨੂੰ ਤਿੰਨ ਸਾਲ ਤੱਕ ਦੁਨੀਆ ਤੋਂ ਲੁਕੋ ਕੇ ਰੱਖਿਆ ਸੀ। ਸਾਲ 2014 ’ਚ ਹਨੀ ਸਿੰਘ ਨੇ ਪਹਿਲੀ ਵਾਰ ਪ੍ਰਸ਼ੰਸਕਾਂ ਨੂੰ ਸ਼ਾਲਿਨੀ ਬਾਰੇ ਦੱਸਿਆ ਸੀ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Honey Singh
  • Wife
  • Shalini
  • Domestic Violence
  • Rapper

ਗਾਇਕ ਕਰਨ ਔਜਲਾ, ਬੋਹੇਮੀਆ ਅਤੇ ਅਮਰੀਕੀ ਰੈਪਰ ਦਿ ਗੇਮ ਨੂੰ ਵੱਡਾ ਝਟਕਾ

NEXT STORY

Stories You May Like

  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • sexual intercourse with a minor girl
    ਨਾਬਾਲਗ ਕੁੜੀ ਨਾਲ ਬਣਾਏ ਸਰੀਰਕ ਸਬੰਧ, ਦੋਸਤ ਨੇ ਬਣਾਈ ਵੀਡੀਓ, ਦੋਵੇਂ ਗ੍ਰਿਫ਼ਤਾਰ
  • boy  pornographic video  underage girl
    ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • some teachers physically abuse children
    ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
  • singer honey singh came out in support of the protesting youth
    ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੇ ਸਮਰਥਨ 'ਚ ਉਤਰੇ ਸਿੰਗਰ ਹਨੀ ਸਿੰਘ, ਲਿਆ ਇਹ ਵੱਡਾ ਫੈਸਲਾ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • jai randhawa   shehnaaz gil ishqnama
      ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼...
    • dhurandhar actress ayesha khan detained during mumbai student protest
      ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...
    • comedy drama series  adarsh   baal vidyalaya
      ਸੀਰੀਜ਼ ਦੇ ਅਸਲੀ ਸਿਤਾਰੇ ਬੱਚੇ, ਮਾਸੂਮੀਅਤ ਹੀ ਸ਼ੋਅ ਦੀ ਤਾਕਤ
    • salman khan  s anger flared up over lathicharge on students
      'ਸਾਡੇ ਦੇਸ਼ ਦੇ ਬੱਚੇ ਬਿਹਤਰ...' ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ 'ਤੇ ਸਲਮਾਨ...
    • new poster for  the india story  released
      "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼
    • babbu maan receives warm welcome
      ਸਿਡਨੀ 'ਚ ਪੰਜਾਬੀ ਗਾਇਕ ਬੱਬੂ ਮਾਨ ਦਾ ਨਿੱਘਾ ਸਵਾਗਤ
    • raghav breaks silence for the first time on dating rumors with shehnaaz gill
      'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...
    • new song   kahaan chale gaye ho ram   from   batwara 1947   released
      "ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼
    • punjabi singer yuvraj hans son s singing video goes viral
      ਦਾਦਾ ਹੰਸਰਾਜ ਹੰਸ ਤੇ ਪਿਤਾ ਯੁਵਰਾਜ ਹੰਸ ਦੇ ਰਾਹ 'ਤੇ ਚੱਲਣ ਲੱਗਾ ਹਰਿਦਾਨ ! ਗਾਣਾ...
    • khesari lal yadav s  rang de basanti  now released on jio hotstar
      ਜੀਓ ਹੌਟਸਟਾਰ 'ਤੇ ਰਿਲੀਜ਼ ਹੋਈ ਖੇਸਾਰੀਲਾਲ ਯਾਦਵ ਦੀ ਫਿਲਮ "ਰੰਗ ਦੇ ਬਸੰਤੀ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +