Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    11:21:33 AM

  • heatwave wreaks havoc in punjab one person dies in jalandhar

    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ...

  • punjabi girl australia

    ਆਸਟ੍ਰੇਲੀਆ 'ਚ ਪੰਜਾਬਣ ਨਾਲ ਵਾਪਰੀ ਅਣਹੋਣੀ! PIZZA...

  • big tension for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ!...

  • gold prices regain momentum  silver  s shine fades  latest prices

    ਸੋਨੇ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ, ਚਾਂਦੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਹੌਂਸਲਾ ਰੱਖ’ ਦਾ ਗੀਤ ‘ਸ਼ੇਰ’ ਰਿਲੀਜ਼, 15 ਅਕਤੂਬਰ ਨੂੰ ਰਿਲੀਜ਼ ਹੋਵੇਗੀ ਫ਼ਿਲਮ

ENTERTAINMENT News Punjabi(ਤੜਕਾ ਪੰਜਾਬੀ)

‘ਹੌਂਸਲਾ ਰੱਖ’ ਦਾ ਗੀਤ ‘ਸ਼ੇਰ’ ਰਿਲੀਜ਼, 15 ਅਕਤੂਬਰ ਨੂੰ ਰਿਲੀਜ਼ ਹੋਵੇਗੀ ਫ਼ਿਲਮ

  • Author Rahul Singh,
  • Updated: 10 Oct, 2021 05:38 PM
Chandigarh
honsla rakh new song sher out now
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਹੌਂਸਲਾ ਰੱਖ’ ਹਾਲ ਦੇ ਦਿਨਾਂ ’ਚ ਬੇਹੱਦ ਚਰਚਾ ਖੱਟ ਰਹੀ ਹੈ। ਇਹ ਫ਼ਿਲਮ 15 ਅਕਤੂਬਰ ਨੂੰ ਦੁਸਹਿਰੇ ਮੌਕੇ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ’ਚ ਦਿਲਜੀਤ ਦੋਸਾਂਝ, ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਤੇ ਸ਼ਿੰਦਾ ਗਰੇਵਾਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਨਿਰਮਾਤਾ ਇਮਤਿਆਜ਼ ਖਤਰੀ ਦੇ ਕੰਪਲੈਕਸਾਂ ’ਤੇ ਐੱਨ. ਸੀ. ਬੀ. ਵਲੋਂ ਛਾਪੇਮਾਰੀ, ਸ਼ਾਹਰੁਖ ਦੇ ਡਰਾਈਵਰ ਕੋਲੋਂ ਪੁੱਛਗਿੱਛ

ਫ਼ਿਲਮ ਦੇ ਟਰੇਲਰ ਤੇ ਗੀਤ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤੇ ਜਾ ਰਹੇ ਹਨ। ਇਸੇ ਲਿਸਟ ’ਚ ਇਕ ਹੋਰ ਗੀਤ ਰਿਲੀਜ਼ ਹੋ ਗਿਆ ਹੈ, ਜਿਸ ਦਾ ਨਾਂ ਹੈ ‘ਸ਼ੇਰ’। ਇਸ ਗੀਤ ਨੂੰ ਆਵਾਜ਼ ਦਿਲਜੀਤ ਦੋਸਾਂਝ ਨੇ ਦਿੱਤੀ ਹੈ।

ਗੀਤ ਦੇ ਬੋਲ ਲਾਡੀ ਚਾਹਲ ਨੇ ਲਿਖੇ ਹਨ ਤੇ ਮਿਊਜ਼ਿਕ ਯਿਆ ਪਰੂਫ ਨੇ ਦਿੱਤਾ ਹੈ। ਗੀਤ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਇਆ ਹੈ। ਗੀਤ ਨੂੰ ਕੁਝ ਘੰਟਿਆਂ ਅੰਦਰ ਹੀ 3.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਇਹ ਇਕ ਕਾਮੇਡੀ ਭਰਪੂਰ ਫੈਮਿਲੀ ਡਰਾਮਾ ਫ਼ਿਲਮ ਹੈ। ਫ਼ਿਲਮ ਦੇ ਟਰੇਲਰ ਤੋਂ ਪਤਾ ਲੱਗਦਾ ਹੈ ਕਿ ਕਿਵੇਂ ਇਕ ਸਿੰਗਲ ਫਾਦਰ ਨੂੰ ਆਪਣੇ ਬੱਚੇ ਦੀ ਸਾਂਭ-ਸੰਭਾਲ ਕਰਨੀ ਪੈਂਦੀ ਹੈ। ਇਸ ਦੌਰਾਨ ਉਸ ਦੇ ਰਸਤੇ ’ਚ ਕੀ ਰੁਕਾਵਟਾਂ ਆਉਂਦੀਆਂ ਹਨ ਤੇ ਕਿਵੇਂ ਪਿਓ-ਪੁੱਤ ਦੀ ਜੋੜੀ ਮਸਤੀ ਕਰਦੀ ਹੈ, ਇਹ ਸਭ 15 ਅਕਤੂਬਰ ਨੂੰ ਸਾਨੂੰ ਫ਼ਿਲਮ ’ਚ ਦੇਖਣ ਨੂੰ ਮਿਲੇਗਾ।

ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਬਲਜੀਤ ਸਿੰਘ ਦਿਓ ਇਸ ਦੇ ਡੀ. ਓ. ਪੀ. ਹਨ। ਫ਼ਿਲਮ ਦਾ ਸਕ੍ਰੀਨਪਲੇਅ ਤੇ ਡਾਇਲਾਗਸ ਅਮਰਜੀਤ ਸਿੰਘ ਨੇ ਹੀ ਲਿਖੇ ਹਨ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਨੇ ਪ੍ਰੋਡਿਊਸ ਕੀਤਾ ਹੈ।

ਨੋਟ– ਇਸ ਫ਼ਿਲਮ ਨੂੰ ਲੈ ਕੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Honsla Rakh
  • Diljit Dosanjh
  • Sonam Bajwa
  • Shehnaaz Gill
  • Shinda Grewal
  • Sher

‘ਰਸ਼ਮੀ ਰਾਕੇਟ’ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ ਤਾਪਸੀ ਨੇ ਖ਼ੁਦ ਨੂੰ ਫਿਰ ਇਸ ਤਰ੍ਹਾਂ ਟਰੈਕ ’ਤੇ ਕੀਤਾ ਸੀ ਖੜ੍ਹਾ!

NEXT STORY

Stories You May Like

  • akshay kumar  vidya balan reunite for untitled comedy film
    ਅਕਸ਼ੇ ਕੁਮਾਰ ਅਤੇ ਵਿਦਿਆ ਬਾਲਨ ਦੀ ਨਵੀਂ ਕਾਮੇਡੀ ਫ਼ਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼
  • this song was rejected for 7 years
    7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ ਪੂਰੀ ਬਾਲੀਵੁੱਡ ਇੰਡਸਟਰੀ
  • sonakshi sinha starrer     books ott release for may 22
    ਸੋਨਾਕਸ਼ੀ ਸਿਨਹਾ ਤੇ ਜਯੋਤਿਕਾ ਦੀ ਫਿਲਮ 'ਸਿਸਟਮ' ਇਸ ਦਿਨ Prime Video 'ਤੇ ਹੋਵੇਗੀ ਰਿਲੀਜ਼
  • kangana ranaut starrer bharat bhhagya viddhaata to be out on june
    ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ ਭਾਗਿਆ ਵਿਧਾਤਾ'
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • pati patni aur woh 2  trailer released
    'ਪਤੀ ਪਤਨੀ ਔਰ ਵੋਹ ਦੋ' ਦਾ ਟ੍ਰੇਲਰ ਰਿਲੀਜ਼
  • prime video releases powerful trailer for the film
    ਪ੍ਰਾਈਮ ਵੀਡੀਓ ਨੇ 'ਸਿਸਟਮ' ਦਾ ਦਮਦਾਰ ਟ੍ਰੇਲਰ ਕੀਤਾ ਰਿਲੀਜ਼
  • darshan raval releases his new song   only mine
    ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sad news from the film industry
      ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ: ਮਸ਼ਹੂਰ ਪ੍ਰੋਡਿਊਸਰ ਕੇ. ਰਾਜਨ ਨੇ 85 ਸਾਲ...
    • kamal haasan meet cm vijay  submits 6 point push for tamil cinema
      ਕਮਲ ਹਾਸਨ ਨੇ ਕੀਤੀ CM ਵਿਜੇ ਨਾਲ ਮੁਲਾਕਾਤ; ਰੱਖੀਆਂ ਇਹ 6 ਵੱਡੀਆਂ ਮੰਗਾਂ
    • no   jealousy   against vijay  meeting with stalin was friendship call rajinikanth
      ਵਿਜੇ ਪ੍ਰਤੀ ਕੋਈ 'ਈਰਖਾ' ਨਹੀਂ, ਸਟਾਲਿਨ ਨਾਲ ਮੁਲਾਕਾਤ ਦੋਸਤਾਨਾ ਸੀ: ਰਜਨੀਕਾਂਤ
    • yograj singh
      ਯੋਗਰਾਜ ਸਿੰਘ 'ਤੇ ਗ੍ਰਿਫ਼ਤਾਰੀ ਦੀ ਤਲਵਾਰ ! ਅਦਾਕਾਰ ਨੇ ਦਾਇਰ ਕੀਤੀ ਅਗਾਊਂ...
    • priyanka chopra shares captivating photos
      ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਫੋਟੋਆਂ
    • i don  t read scripts  i understand the vision by listening  salman khan
      ਮੈਂ ਸਕ੍ਰਿਪਟਾਂ ਨਹੀਂ ਪੜ੍ਹਦਾ, ਸੁਣ ਕੇ ਸਮਝਦਾ ਹਾਂ ਵਿਜ਼ਨ: ਸਲਮਾਨ ਖਾਨ
    • ravi mohan announces he won t do films until divorce is finalised
      'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...
    • actress fiza ali
      ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...
    • bollywood  s famous couple   reunited   amid divorce news
      ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ 'ਇਕੱਠੀ' ਹੋਈ ਬਾਲੀਵੁੱਡ ਦੀ ਮਸ਼ਹੁੂਰ ਜੋੜੀ !...
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +