Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    11:24:42 AM

  • major health crisis in this village of punjab

    ਪੰਜਾਬ ਦੇ ਇਸ ਪਿੰਡ 'ਚ ਵੱਡਾ ਸਿਹਤ ਸੰਕਟ! ਲਗਾਤਾਰ...

  • himachal entry tax

    ਪੰਜਾਬ ਭਾਜਪਾ ਨੇ ਕੇਂਦਰ ਕੋਲ ਚੁੱਕਿਆ ਹਿਮਾਚਲ ਦੇ...

  • ladowal toll plaza  toll plaza management

    ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ...

  • trump administration hiding death toll

    ਟਰੰਪ ਪ੍ਰਸ਼ਾਸਨ ਛੁਪਾ ਰਿਹੈ ਮੌਤਾਂ ਦਾ ਅੰਕੜਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Amritsar
  • 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦੀ ਮੌਤ ਨਾਲ ਟੁੱਟੇ ਪਤੀ ਪਰਾਗ ਤਿਆਗੀ

ENTERTAINMENT News Punjabi(ਤੜਕਾ ਪੰਜਾਬੀ)

'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦੀ ਮੌਤ ਨਾਲ ਟੁੱਟੇ ਪਤੀ ਪਰਾਗ ਤਿਆਗੀ

  • Edited By Cherry,
  • Updated: 28 Jun, 2025 11:01 AM
Amritsar
husband parag tyagi heartbroken by the death of wife shefali jariwala
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: 'ਕਾਂਟਾ ਲਗਾ' ਗਰਲ ਵਜੋਂ ਮਸ਼ਹੂਰ ਹੋਈ ਅਭਿਨੇਤਰੀ ਅਤੇ ਮਾਡਲ ਸ਼ੈਫਾਲੀ ਜਰੀਵਾਲਾ ਦੇ ਅਚਾਨਕ ਦੇਹਾਂਤ ਨੇ ਬਾਲੀਵੁੱਡ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਸਦਮੇ ਵਿੱਚ ਪਾ ਦਿੱਤਾ ਹੈ। ਉਹ ਸਿਰਫ਼ 42 ਸਾਲ ਦੀ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਸ਼ੈਫਾਲੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ, ਹਾਲਾਂਕਿ ਪਰਿਵਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਮੌਤ ਦੀ ਅਸਲ ਵਜ੍ਹਾ ਜਾਣਣ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ ਨੌਕਰਾਂ ਤੋਂ ਪੁੱਛਗਿੱਛ

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਪੂਰੀ ਤਰ੍ਹਾਂ ਟੁੱਟੇ ਪਤੀ ਪਰਾਗ ਤਿਆਗੀ 

ਸ਼ੈਫਾਲੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਤੀ ਪਰਾਗ ਤਿਆਗੀ ਨੂੰ ਹਸਪਤਾਲ ਤੋਂ ਨਿਕਲਦੇ ਹੋਏ ਵੇਖਿਆ ਗਿਆ। ਇੱਕ ਕਲਿੱਪ 'ਚ ਉਹ ਆਪਣੀ ਕਾਰ ਚਾਲੂ ਕਰਦੇ ਸਮੇਂ ਚਿਹਰੇ 'ਤੇ ਹੱਥ ਰੱਖ ਕੇ ਗਹਿਰੀ ਉਦਾਸੀ 'ਚ ਨਜ਼ਰ ਆਏ, ਜਿਸ ਸਾਫ ਨਜ਼ਰ ਆ ਰਿਹਾ ਸੀ ਕਿ ਉਹ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਬਾਅਦ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਪੁਲਸ ਅਤੇ ਫੋਰੈਂਸਿਕ ਟੀਮਾਂ ਦੀ ਆਵਾਜਾਈ ਵੀ ਦੇਖੀ ਗਈ। ਫੋਰੈਂਸਿਕ ਟੀਮਾਂ ਅਤੇ ਮੁੰਬਈ ਪੁਲਸ ਵੱਲੋਂ ਸ਼ੈਫਾਲੀ ਦੇ ਘਰ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਘਰ ਦੇ ਸਟਾਫ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: 'ਬਾਰਡਰ 2' ਤੋਂ ਦਿਲਜੀਤ ਦੋਸਾਂਝ ਨੂੰ ਕੱਢਣ ਦੀ ਤਿਆਰੀ! ਐਮੀ ਵਿਰਕ ਹੋ ਸਕਦੇ ਨੇ ਨਵਾਂ ਚਿਹਰਾ

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਦੱਸਿਆ ਜਾ ਰਿਹਾ ਹੈ ਕਿ ਜਰੀਵਾਲਾ ਨੂੰ ਉਨ੍ਹਾਂ ਦੇ ਪਤੀ, ਅਦਾਕਾਰ ਪਰਾਗ ਤਿਆਗੀ ਨੇ ਉਪਨਗਰ ਮੁੰਬਈ ਦੇ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ, "ਉਨ੍ਹਾਂ ਨੂੰ ਰਾਤ 11:15 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ। ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।" 

ਇਹ ਵੀ ਪੜ੍ਹੋ: ਹੁਣ ਘੁੰਮਣਾ-ਫਿਰਨਾ ਹੋਵੇਗਾ ਸਸਤਾ ! NHAI ਦੀ ਇਹ ਐਪ ਦੱਸੇਗੀ ਕਿਸ ਰੂਟ 'ਤੇ ਕਿੰਨਾ ਦੇਣਾ ਪਵੇਗਾ ਟੋਲ

ਸ਼ੈਫਾਲੀ ਦਾ ਫਿਲਮੀ ਸਫਰ

  • 2002 ਵਿੱਚ ਆਏ ਮਿਊਜ਼ਿਕ ਵੀਡੀਓ ‘ਕਾਂਟਾ ਲਗਾ’ ਰਾਹੀਂ ਸ਼ੈਫਾਲੀ ਨੇ ਰਾਤੋ-ਰਾਤ ਪ੍ਰਸਿੱਧੀ ਹਾਸਲ ਕੀਤੀ ਸੀ।
  • Nach Baliye 5 ਅਤੇ 7 ਵਿੱਚ ਆਪਣੇ ਪਤੀ ਪਰਾਗ ਤਿਆਗੀ ਨਾਲ ਹਿੱਸਾ ਲਿਆ।
  • 2018 ਵਿੱਚ ‘Baby Come Naa’ ਨਾਂ ਦੀ ਵੈੱਬ ਸੀਰੀਜ਼ ਵਿੱਚ ਮੁੱਖ ਭੂਮਿਕਾ ਨਿਭਾਈ।
  • 2019 ਵਿੱਚ ਬਿਗ ਬੌਸ 13 ਵਿੱਚ ਹਿੱਸਾ ਲਿਆ।

ਨਿੱਜੀ ਜ਼ਿੰਦਗੀ

ਸ਼ੈਫਾਲੀ ਨੇ ਪਹਿਲੀ ਵਾਰੀ 2004 ਵਿੱਚ ਮੀਤ ਬ੍ਰਦਰਜ਼ ਦੇ ਹਰਮੀਤ ਸਿੰਘ ਨਾਲ ਵਿਆਹ ਕੀਤਾ, ਪਰ 2009 ਵਿੱਚ ਇਹ ਵਿਆਹ ਟੁੱਟ ਗਿਆ। ਬਾਅਦ ਵਿੱਚ 2014 ਵਿੱਚ ਉਨ੍ਹਾਂ ਨੇ ਟੀਵੀ ਅਦਾਕਾਰ ਪਰਾਗ ਤਿਆਗੀ ਨਾਲ ਵਿਆਹ ਕਰਵਾਇਆ। ਦੋਹਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਪਸੰਦ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ: 'ਸਰਦਾਰ ਜੀ 3' ਤੋਂ ਨੀਰੂ ਬਾਜਵਾ ਨੇ ਬਣਾਈ ਦੂਰੀ, ਹਾਨੀਆ ਆਮਿਰ ਨੂੰ ਕੀਤਾ UnFollow, ਪੋਸਟਾਂ ਵੀ ਕੀਤੀਆਂ ਡਿਲੀਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shefali Jariwala
  • Death
  • Husband Parag Tyagi

ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ ਨੌਕਰਾਂ ਤੋਂ ਪੁੱਛਗਿੱਛ

NEXT STORY

Stories You May Like

  • ipl 2026  ryan parag  s big statement on sanju samson  s absence
    IPL 2026: ਸੰਜੂ ਸੈਮਸਨ ਦੀ ਕਮੀ 'ਤੇ ਰਿਆਨ ਪਰਾਗ ਦਾ ਵੱਡਾ ਬਿਆਨ ਆਇਆ ਸਾਹਮਣੇ
  • ipl 2026  questions raised over ryan parag  s captaincy of rajasthan royals
    IPL 2026: ਰਿਆਨ ਪਰਾਗ ਨੂੰ ਰਾਜਸਥਾਨ ਰਾਇਲਜ਼ ਦੀ ਕਪਤਾਨੀ ਸੌਂਪਣ 'ਤੇ ਉੱਠੇ ਸਵਾਲ
  • ipl 2026  dale steyn gives important advice to kartik tyagi
    IPL 2026: ਡੇਲ ਸਟੇਨ ਨੇ ਕਾਰਤਿਕ ਤਿਆਗੀ ਨੂੰ ਦਿੱਤੀ ਅਹਿਮ ਸਲਾਹ, ਆਪਣਾ ਗੇਂਦਬਾਜ਼ੀ ਐਕਸ਼ਨ ਖ਼ੁਦ ਬਣਾਓ
  • husband  wife  iron rod  killed
    ਮਾਮੂਲੀ ਵਿਵਾਦ ਮਗਰੋਂ ਹੈਵਾਨ ਬਣਿਆ ਪਤੀ, ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਪਤਨੀ ਦਾ ਕਰ'ਤਾ ਕਤਲ
  • train accident  death of a young man
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • motorcyclist dies after colliding with stray animal
    ਆਵਾਰਾ ਪਸ਼ੂ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • rajasthan two youths drowned in a canal in hanumangarh district
    ਹਨੂੰਮਾਨਗੜ੍ਹ : ਪੂਜਾ ਸਮੱਗਰੀ ਜਲ-ਪ੍ਰਵਾਹ ਕਰਨ ਗਏ ਦੋ ਨੌਜਵਾਨਾਂ ਦੀ ਨਹਿਰ 'ਚ ਡੁੱਬਣ ਨਾਲ ਮੌਤ
  • combine accident  person dies
    ਤੇਜ਼ ਰਫਤਾਰ ਕੰਬਾਈਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actress arrested on cricketer s complaint
      ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...
    • mardaani 3   a superhit on ott too  becomes the no  1 film on netflix india
      ਰਾਣੀ ਮੁਖਰਜੀ ਦਾ ਧਮਾਕਾ: ‘ਮਰਦਾਨੀ 3’ OTT ’ਤੇ ਵੀ ਸੁਪਰਹਿੱਟ, ਨੈੱਟਫਲਿਕਸ ਇੰਡੀਆ...
    • ranveer singh  s film dhurandhar  the revenge earns  920 crore
      ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920...
    • chaos at khesari lal yadav event in muzaffarpur
      ਖੇਸਾਰੀ ਲਾਲ ਯਾਦਵ ਦੇ ਸਮਾਗਮ 'ਚ ਮਚੀ ਹਫੜਾ-ਦਫੜੀ ! ਪੁਲਸ ਨੂੰ ਭੀੜ 'ਤੇ ਕਰਨਾ...
    • sunny singh to make debut in punjabi films with  thaapi   starring neeru bajwa
      ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...
    • investigation into singer zubeen garg s death concluded singapore police
      ਸਿੰਗਾਪੁਰ ਪੁਲਸ ਵਲੋਂ ਗਾਇਕ ਜ਼ੁਬੀਨ ਗਰਗ ਦੀ ਮੌਤ ਮਾਮਲੇ 'ਚ ਜਾਂਚ ਮੁਕੰਮਲ, ਕਿਸੇ...
    • ramayana teaser  ranbir kapoor looks majestic as lord rama
      'ਮਰਯਾਦਾ ਪੁਰਸ਼ੋਤਮ' ਦੇ ਰੂਪ 'ਚ ਛਾਏ ਰਣਬੀਰ ਕਪੂਰ, 'ਰਾਮਾਇਣ' ਦੇ ਟੀਜ਼ਰ ਨੇ...
    • megan thee stallion hospitalized after falling ill mid show in new york city
      US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...
    • rakesh bedi of   dhurandhar   shines at the age of 71
      71 ਸਾਲ ਦੀ ਉਮਰ ’ਚ ‘ਧੁਰੰਦਰ’ ਦੇ ਰਾਕੇਸ਼ ਬੇਦੀ ਦਾ ਜਲਵਾ, ਪਾਕਿਸਤਾਨੀ ਆਗੂ ਵੀ...
    • after ms dhoni a film will now be made on this cricketer
      MS ਧੋਨੀ ਤੋਂ ਬਾਅਦ ਹੁਣ ਇਸ ਕ੍ਰਿਕਟਰ 'ਤੇ ਬਣੇਗੀ ਫਿਲਮ, ਰਾਜਕੁਮਾਰ ਰਾਓ ਨਿਭਾਉਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +