Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:33:20 PM

  • major operation under mission   welcome   in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ!...

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਤਲਾਕ ਦੀਆਂ ਖ਼ਬਰਾਂ ਵਿਚਾਲੇ ਭਾਵੁਕ ਹੋਏ ਅਭਿਸ਼ੇਕ ਬੱਚਨ, ਧੀ ਲਈ ਆਖ 'ਤੀ ਵੱਡੀ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਤਲਾਕ ਦੀਆਂ ਖ਼ਬਰਾਂ ਵਿਚਾਲੇ ਭਾਵੁਕ ਹੋਏ ਅਭਿਸ਼ੇਕ ਬੱਚਨ, ਧੀ ਲਈ ਆਖ 'ਤੀ ਵੱਡੀ ਗੱਲ

  • Edited By Sunita,
  • Updated: 24 Nov, 2024 11:35 AM
Entertainment
i am father to aaradhya says proud girl dad abhishek bachchan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਭਿਸ਼ੇਕ ਬੱਚਨ ਬਾਲੀਵੁੱਡ ਦੇ ਉਨ੍ਹਾਂ ਅਦਾਕਾਰਾਂ 'ਚੋਂ ਇੱਕ ਹਨ, ਜੋ ਆਪਣੀਆਂ ਫ਼ਿਲਮਾਂ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਅਭਿਨੇਤਾ ਸ਼ੂਜੀਤ ਸਰਕਾਰ ਦੀ ਫ਼ਿਲਮ 'ਆਈ ਵਾਂਟ ਟੂ ਟਾਕ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ ਅਤੇ ਇਸੇ ਸਿਲਸਿਲੇ 'ਚ ਉਹ ਸ਼ੋਅ 'ਕੇਬੀਸੀ 16' ਦੇ ਮੰਚ 'ਤੇ ਪਹੁੰਚੇ। ਇਸ ਦੌਰਾਨ ਅਭਿਸ਼ੇਕ ਆਪਣੇ ਪਿਤਾ ਅਮਿਤਾਭ ਬੱਚਨ ਦੇ ਸ਼ੋਅ ‘ਚ ਕਈ ਗੱਲਾਂ ਸ਼ੇਅਰ ਕਰਦੇ ਨਜ਼ਰ ਆਏ। ਇਸ ਦੌਰਾਨ ਪਿਓ-ਪੁੱਤ ਦੀ ਜੋੜੀ ਨੇ ਖੂਬ ਮਸਤੀ ਕੀਤੀ ਅਤੇ ਫ਼ਿਲਮ ਬਾਰੇ ਕਾਫ਼ੀ ਗੱਲਾਂ ਕੀਤੀਆਂ ਪਰ ਇਸ ਦੌਰਾਨ ਅਭਿਸ਼ੇਕ ਆਪਣੀ ਧੀ ਆਰਾਧਿਆ ਬਾਰੇ ਗੱਲ ਕਰਦੇ ਹੋਏ ਕਾਫ਼ੀ ਭਾਵੁਕ ਹੋ ਗਏ ਸਨ।

ਅਭਿਸ਼ੇਕ ਨੇ ਆਪਣੀ ਫਿਲਮ ‘ਤੇ ਕੀ ਕਿਹਾ?
ਅਭਿਸ਼ੇਕ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ 'ਆਈ ਵਾਂਟ ਟੂ ਟਾਕ' ਸਿੰਗਲ ਪਿਤਾ ਦੇ ਇਮੋਸ਼ਨਲ ਸਫ਼ਰ 'ਤੇ ਆਧਾਰਿਤ ਹੈ। ਫ਼ਿਲਮ 'ਚ ਉਸ ਦਾ ਕਿਰਦਾਰ ਅਰਜੁਨ ਸੇਨ ਹੈ, ਜੋ ਆਪਣੀ ਧੀ ਨਾਲ ਰਿਸ਼ਤੇ 'ਚ ਦੂਰੀਆਂ ਨਾਲ ਨਜਿੱਠਦਾ ਹੈ। ਅਭਿਸ਼ੇਕ ਨੇ ਕਿਹਾ ਕਿ ਅਰਜੁਨ ਦਾ ਕਿਰਦਾਰ ਪੂਰੀ ਤਰ੍ਹਾਂ ਉਨ੍ਹਾਂ ਦੀ ਧੀ ਨੂੰ ਸਮਰਪਿਤ ਹੈ ਅਤੇ ਉਹ ਆਪਣੀ ਧੀ ਨਾਲ ਕੀਤੇ ਵਾਅਦੇ ਨਾਲ ਜੁੜਿਆ ਹੋਇਆ ਹੈ ਕਿ ਉਹ ਹਮੇਸ਼ਾ ਉਸ ਨਾਲ ਰਹੇਗਾ।

ਇਹ ਵੀ ਪੜ੍ਹੋੋ- 'ਮੈਂ ਨਸ਼ੇ ਦੀ ਆਦੀ ਰਹੀ ਹਾਂ, ਮੈਂ ਨਸ਼ਾ ਲਿਆ ਹੈ'

ਅਭਿਸ਼ੇਕ ਨੇ ਆਰਾਧਿਆ ‘ਤੇ ਕੀ ਕਿਹਾ?
ਫ਼ਿਲਮ ਦੇ ਪ੍ਰਮੋਸ਼ਨ ਦੌਰਾਨ ਅਭਿਸ਼ੇਕ ਨੇ ਆਪਣੀ ਧੀ ਆਰਾਧਿਆ ਬਾਰੇ ਵੀ ਦਿਲ ਨੂੰ ਛੂਹ ਲੈਣ ਵਾਲੀਆਂ ਗੱਲਾਂ ਕਹੀਆਂ। ਉਨ੍ਹਾਂ ਨੇ ਕਿਹਾ, ''ਆਰਾਧਿਆ ਮੇਰੀ ਧੀ ਹੈ ਅਤੇ ਸ਼ੂਜੀਤ ਦੀਆਂ ਵੀ 2 ਬੇਟੀਆਂ ਹਨ। ਅਸੀਂ ਸਾਰੇ 'ਕੁੜੀਆਂ ਦੇ ਪਿਤਾ' ਹਾਂ। ਅਸੀਂ ਇਸ ਭਾਵਨਾ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ।''
ਇਸ ਦੇ ਨਾਲ ਹੀ ਅਭਿਸ਼ੇਕ ਨੇ ਕਿਹਾ ਕਿ ਜਿਸ ਤਰ੍ਹਾਂ ਫ਼ਿਲਮ 'ਚ ਉਨ੍ਹਾਂ ਦਾ ਕਿਰਦਾਰ ਉਨ੍ਹਾਂ ਦੀ ਧੀ ਨਾਲ ਕੁਝ ਵਾਅਦੇ ਕਰਦਾ ਹੈ, ਉਸੇ ਤਰ੍ਹਾਂ ਉਹ ਆਰਾਧਿਆ ਦੇ ਵਿਆਹ 'ਚ ਵੀ ਡਾਂਸ ਕਰਨਾ ਚਾਹੁੰਦਾ ਹੈ। ਅਭਿਸ਼ੇਕ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਐਸ਼ਵਰਿਆ ਅਤੇ ਅਭਿਸ਼ੇਕ ਵਿਚਾਲੇ ਤਲਾਕ ਦੀਆਂ ਅਫਵਾਹਾਂ ਜ਼ੋਰਾਂ ‘ਤੇ ਹਨ। ਹਾਲਾਂਕਿ ਅਜੇ ਤੱਕ ਅਭਿਸ਼ੇਕ ਜਾਂ ਅਦਾਕਾਰਾ ਨੇ ਇਨ੍ਹਾਂ ਅਫਵਾਹਾਂ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਅਮਿਤਾਭ ਨੇ ਅਫਵਾਹਾਂ ‘ਤੇ ਲਗਾਈ ਰੋਕ!
ਇਸ ਦੌਰਾਨ ਅਮਿਤਾਭ ਬੱਚਨ ਨੇ 21 ਨਵੰਬਰ ਨੂੰ ਆਪਣੇ ਬਲਾਗ ‘ਤੇ ਇਨ੍ਹਾਂ ਅਫਵਾਹਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਕੁਝ ਸੱਚ ਨਹੀਂ ਹੈ, ਉਸ ਨੂੰ ਝੂਠ ਹੀ ਸਮਝਣਾ ਚਾਹੀਦਾ ਹੈ। ਅਮਿਤਾਭ ਦਾ ਇਹ ਬਿਆਨ ਇਸ ਸਮੇਂ ਸੁਰਖੀਆਂ ‘ਚ ਹੈ ਕਿਉਂਕਿ ਇਸ ਨੇ ਇਕ ਤਰ੍ਹਾਂ ਨਾਲ ਅਫਵਾਹਾਂ ‘ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋੋ- Neha Bhasin ਦੀ ਬੀਮਾਰੀ ਨੇ ਕੀਤੀ ਬੁਰੀ ਹਾਲਤ

ਫ਼ਿਲਮ 'ਆਈ ਵਾਂਟ ਟੂ ਟਾਕ' 'ਤੇ ਪ੍ਰਤੀਕਰਮ
ਅਭਿਸ਼ੇਕ ਬੱਚਨ ਦੀ ਫ਼ਿਲਮ 'ਆਈ ਵਾਂਟ ਟੂ ਟਾਕ' 22 ਨਵੰਬਰ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ। ਅਭਿਸ਼ੇਕ ਤੋਂ ਇਲਾਵਾ ਫ਼ਿਲਮ 'ਚ ਅਹਿਲਿਆ ਬਮਰੂ, ਬਨਿਤਾ ਸੰਧੂ, ਜੌਨੀ ਲੀਵਰ, ਪਰਲ ਡੇ ਅਤੇ ਪਰਲ ਮਾਨ ਵਰਗੇ ਕਲਾਕਾਰ ਵੀ ਨਜ਼ਰ ਆਉਣਗੇ। ਹਾਲਾਂਕਿ ਫ਼ਿਲਮ ਨੂੰ ਦਰਸ਼ਕਾਂ ਦਾ ਮਿਲਿਆ-ਜੁਲਿਆ ਹੁੰਗਾਰਾ ਮਿਲਿਆ ਹੈ। ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਫ਼ਿਲਮ ਦਾ ਵਿਸ਼ਾ ਦਿਲਚਸਪ ਹੈ ਪਰ ਕੁਝ ਥਾਵਾਂ 'ਤੇ ਇਹ ਥੋੜ੍ਹਾ ਹੌਲੀ ਲੱਗ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Aishwarya Rai Bachchan
  • Abhishek Bachchan
  • Aaradhya Bachchan
  • Amitabh Bachchan

ਅਦਾਕਾਰ ਨੇ 40 ਦਿਨਾਂ ਤੱਕ ਮਨਾਇਆ ਹਨੀਮੂਨ, 4 ਸਾਲ ਬਾਅਦ ਹੋਇਆ ਤਲਾਕ

NEXT STORY

Stories You May Like

  • strange incident happened to abhishek sharma after visiting banke bihari
    ਵ੍ਰਿੰਦਾਵਨ 'ਚ ਦਰਸ਼ਨ ਕਰਨ ਪੁੱਜੇ ਅਭਿਸ਼ੇਕ ਸ਼ਰਮਾ ਦੀਆਂ ਚੱਪਲਾਂ ਚੋਰੀ, ਗੁੱਸੇ 'ਚ ਹੋਏ ਲਾਲCSW
  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • gross negligence in security of punjab  s son abhishek sharma  watch video
    ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਸੁਰੱਖਿਆ 'ਚ ਕੋਤਾਹੀ! ਵੇਖੋ ਵੀਡੀਓ
  • donald trump on iranian nuclear program
    ''ਜੇ ਇਰਾਨ ਕੋਲ ਪ੍ਰਮਾਣੂ ਹਥਿਆਰ ਹੋਣਗੇ ਤਾਂ ਪੂਰੀ ਦੁਨੀਆ ਹੀ..!'' ਤਣਾਅ ਵਿਚਾਲੇ ਟਰੰਪ ਨੇ ਦੇ'ਤੀ ਵੱਡੀ ਚਿਤਾਵਨੀ
  • putin and trump hold phone call lasting over 90 minutes
    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ ਵਿਚਾਲੇ 90 ਮਿੰਟ ਚੱਲੀ ਗੱਲ
  • trump  s big warning to iran amid discussions of the agreement
    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਟਰੰਪ ਦੀ ਈਰਾਨ ਨੂੰ ਵੱਡੀ ਚਿਤਾਵਨੀ
  • father and daughter kiln worker moga police
    ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ ਕੰਬਿਆ ਪੂਰਾ ਸ਼ਹਿਰ
  • orange cap back on abhishek  s head  rabada enters race for purple cap
    IPL 2026: ਆਰੇਂਜ ਕੈਪ ਮੁੜ ਅਭਿਸ਼ੇਕ ਦੇ ਸਿਰ, ਪਰਪਲ ਕੈਪ ਦੀ ਦੌੜ ਵਿੱਚ ਰਬਾਡਾ ਦੀ ਐਂਟਰੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • kunika sadanand s sharp target on the government
      ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +