Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:29:08 PM

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • historic strategic partnership between india and new zealand

    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • gold demand in india falls  impact of pm modi  s appeal on customs duty seen

    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ ਅਦਾਕਾਰ ਦਾ ਵੱਡਾ ਖੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ ਅਦਾਕਾਰ ਦਾ ਵੱਡਾ ਖੁਲਾਸਾ

  • Edited By Cherry,
  • Updated: 07 Jul, 2026 03:15 PM
Entertainment
i was a playboy before marriage famous actor s big revelation
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਟੀ. ਵੀ. ਇੰਡਸਟਰੀ ਦੇ ਮਸ਼ਹੂਰ ਅਦਾਕਾਰ ਰਾਮ ਕਪੂਰ ਇਨ੍ਹੀਂ ਦਿਨੀਂ ਰਿਐਲਿਟੀ ਸ਼ੋਅ 'ਲੌਕਅੱਪ ਸੀਜ਼ਨ 2' ਵਿੱਚ ਨਜ਼ਰ ਆ ਰਹੇ ਹਨ। ਸ਼ੋਅ ਦੌਰਾਨ ਅਦਾਕਾਰ ਨੇ ਵਿਆਹ ਤੋਂ ਪਹਿਲਾਂ ਦੀ ਆਪਣੀ ਲਵ ਲਾਈਫ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਹੈ।

ਇਹ ਵੀ ਪੜ੍ਹੋ: ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਬਹੁਤ ਖੁਸ਼ ਹਾਂ'

PunjabKesari

ਰਾਮ ਕਪੂਰ ਨੇ ਸ਼ੋਅ ਵਿਚ ਸਾਥੀ ਕੰਟੈਸਟੈਂਟ ਸ਼੍ਰੇਆ ਕਾਲਰਾ ਨਾਲ ਗੱਲਬਾਤ ਦੌਰਾਨ ਮੰਨਿਆ ਕਿ ਉਨ੍ਹਾਂ ਦੇ ਕਈ ਅਫੇਅਰਜ਼ ਰਹੇ ਹਨ ਅਤੇ ਖੁਦ ਨੂੰ 'ਪਲੇਅਬੁਆਏ' ਦੱਸਿਆ। ਇਹ ਗੱਲਬਾਤ ਉਦੋਂ ਸ਼ੁਰੂ ਹੋਈ ਜਦੋਂ ਸ਼੍ਰੇਆ ਨੇ ਰਾਮ ਨੂੰ ਪੁੱਛਿਆ, ਤੁਹਾਡੇ ਕਿੰਨੇ ਅਫੇਅਰਜ਼ ਰਹੇ ਹਨ? ਅਦਾਕਾਰ ਨੇ ਤੁਰੰਤ ਜਵਾਬ ਦਿੱਤਾ, ਵਿਆਹ ਤੋਂ ਬਾਅਦ ਇਕ ਵੀ ਨਹੀਂ। ਫਿਰ ਸ਼੍ਰੇਆ ਨੇ ਮਜ਼ਾਕ ਵਿੱਚ ਕਿਹਾ, ਇਸ ਵਿਚ ਸ਼ੇਖੀ ਮਾਰਨ ਵਾਲੀ ਕਿਹੜੀ ਗੱਲ ਹੈ? ਜਿਸ 'ਤੇ ਸਾਰੇ ਹੱਸ ਪੈਂਦੇ ਹਨ।

ਇਹ ਵੀ ਪੜ੍ਹੋ: ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ ਫ੍ਰੀਜ਼ ! ਹੁਣ ਖ਼ੁਦ ਕੀਤਾ ਖੁਲਾਸਾ

PunjabKesari

ਫਿਰ ਰਾਮ ਨੇ ਮੰਨਿਆ ਕਿ, ਉਹ ਵਿਆਹ ਤੋਂ ਪਹਿਲਾਂ ਪਲੇਅਬੁਆਏ ਸਨ। ਉਨ੍ਹਾਂ ਦੇ ਬਹੁਤ ਸਾਰੇ ਅਫੇਅਰਜ਼ ਰਹੇ ਹਨ, ਜਿਨ੍ਹਾਂ ਦੀ ਕੋਈ ਗਿਣਤੀ ਨਹੀਂ ਹੈ। ਇਸ ਦੌਰਾਨ ਰਾਮ ਕਪੂਰ ਨੇ ਇਕ ਕਿੱਸਾ ਵੀ ਸਾਂਝਾ ਕੀਤਾ, ਜਿਸ ਵਿਚ ਉਨ੍ਹਾਂ ਦੱਸਿਆ ਕਿ, ਜਦੋਂ ਮੇਰੇ ਅਤੇ ਗੌਤਮੀ ਦੇ ਵਿਆਹ ਬਾਰੇ ਸਾਰਿਆਂ ਨੂੰ ਪਤਾ ਲੱਗਾ ਸੀਂ ਤਾਂ ਮੇਰੀ ਦੋਸਤ ਏਕਤਾ ਕਪੂਰ ਨੇ ਮੇਰੀ ਹੋਣ ਵਾਲੀ ਪਤਨੀ ਯਾਨੀ ਗੌਤਮੀ ਨੂੰ ਫੋਨ ਕਰਕੇ ਕਿਹਾ ਸੀ ਕਿ ਰਾਮ ਦੇ ਬਹੁਤ ਸਾਰੇ ਅਫੇਅਰ ਰਹੇ ਹਨ। ਏਕਤਾ ਗੌਤਮੀ ਲਈ ਪਰੇਸ਼ਾਨ ਸੀ ਅਤੇ ਮੈਂ ਮੰਨਦਾ ਹਾਂ ਕਿ ਏਕਤਾ ਨੇ ਉਸ ਸਮੇਂ ਜੋ ਕੀਤਾ ਸਹੀ ਕੀਤਾ, ਕਿਉਂਕਿ ਮੈਂ ਇਸੇ ਤਰ੍ਹਾਂ ਦਾ ਸੀ। ਦੱਸ ਦੇਈਏ ਕਿ ਰਾਮ ਕਪੂਰ ਨੇ 2003 ਵਿੱਚ ਅਦਾਕਾਰਾ ਗੌਤਮੀ ਕਪੂਰ ਨਾਲ ਵਿਆਹ ਕਰਾਇਆ ਸੀ। ਦੋਹਾਂ ਦੇ 2 ਬੱਚੇ ਹਨ। 

ਇਹ ਵੀ ਪੜ੍ਹੋ: ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Playboy
  • marriage
  • Famous actor
  • Ram Kapoor
  • Lock Upp

ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ ਤੋਂ ਰਹੀ ਦੂਰ

NEXT STORY

Stories You May Like

  • famous actor reveals the biggest   secret   of his life
    'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ...
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • siya chetan marriage revelation
    ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ ਰੋਕਣ ਲਈ ਰੱਚੀ ਸੀ ਅਜਿਹੀ ਸਾਜ਼ਿਸ਼, ਫਿਰ...
  • famous couple from the industry is going to separate after 20 years of marriage
    ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ ਤੋੜੀ ਚੁੱਪੀ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • famous actor returning home from shooting crushed by truck
    ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • famous actress makes big revelation about ex husband
    'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ Ex-Husband ਬਾਰੇ ਕੀਤਾ ਵੱਡਾ ਖੁਲਾਸਾ
  • a big incident happened at home before daughter  s marriage
    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • shweta tiwari had an affair with each and every person ex husband allegations
      'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ...
    • after his wife now the badshah s mother in law shares cryptic posts
      'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...
    • allu arjun started insurance facility for fans
      ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ...
    • famous actor passes away
      ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +